September 5, 2026, 12:16 pm
----------- Advertisement -----------
HomeNewsBreaking NewsIPL ਦੇ ਪਹਿਲੇ 21 ਮੈਚਾਂ ਦਾ ਸ਼ਡਿਊਲ ਜਾਰੀ;22 ਮਾਰਚ ਨੂੰ ਸੀਐਸਕੇ-ਆਰਸੀਬੀ ਵਿਚਕਾਰ...

IPL ਦੇ ਪਹਿਲੇ 21 ਮੈਚਾਂ ਦਾ ਸ਼ਡਿਊਲ ਜਾਰੀ;22 ਮਾਰਚ ਨੂੰ ਸੀਐਸਕੇ-ਆਰਸੀਬੀ ਵਿਚਕਾਰ ਉਦਘਾਟਨੀ ਮੈਚ

Published on

----------- Advertisement -----------

ਇੰਡੀਅਨ ਪ੍ਰੀਮੀਅਰ ਲੀਗ (IPL)-2024 ਦੇ 21 ਮੈਚਾਂ ਦਾ ਸ਼ਡਿਊਲ ਵੀਰਵਾਰ ਨੂੰ ਜਾਰੀ ਕੀਤਾ ਗਿਆ। ਆਮ ਚੋਣਾਂ ਕਾਰਨ ਇਸ ਸੀਜ਼ਨ ਦਾ ਪੂਰਾ ਸ਼ਡਿਊਲ ਜਾਰੀ ਨਹੀਂ ਕੀਤਾ ਗਿਆ ਹੈ। ਦੂਜੇ ਪੜਾਅ ਦਾ ਸ਼ਡਿਊਲ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਤੋਂ ਬਾਅਦ ਜਾਰੀ ਕੀਤਾ ਜਾਵੇਗਾ।

ਇਸ ਸੈਸ਼ਨ ਦਾ ਪਹਿਲਾ ਮੈਚ 22 ਮਾਰਚ ਨੂੰ ਚੇਪੌਕ ਸਟੇਡੀਅਮ ‘ਚ ਚੈਂਪੀਅਨ ਚੇਨਈ ਸੁਪਰ ਕਿੰਗਜ਼ ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ ਵਿਚਾਲੇ ਖੇਡਿਆ ਜਾਵੇਗਾ। ਪਹਿਲੇ ਪੜਾਅ ਵਿੱਚ 22 ਮਾਰਚ ਤੋਂ 7 ਅਪ੍ਰੈਲ ਤੱਕ ਦਾ ਪ੍ਰੋਗਰਾਮ ਐਲਾਨਿਆ ਗਿਆ ਹੈ। ਇਸ ਸਮੇਂ ਦੌਰਾਨ17 ਦਿਨਾਂ ਵਿੱਚ 21 ਮੈਚ ਖੇਡੇ ਜਾਣਗੇ, ਜਿਸ ਵਿੱਚ 4 ਡਬਲ ਹੈਡਰ (ਇੱਕ ਦਿਨ ਵਿੱਚ ਦੋ ਮੈਚ) ਸ਼ਾਮਲ ਹੋਣਗੇ।
ਚੇਨਈ ਦੀ ਟੀਮ ਰਿਕਾਰਡ ਨੌਵੀਂ ਵਾਰ ਕਿਸੇ ਵੀ ਆਈਪੀਐਲ ਸੀਜ਼ਨ ਦਾ ਪਹਿਲਾ ਮੈਚ ਖੇਡੇਗੀ। ਇਸ ਤੋਂ ਪਹਿਲਾਂ ਟੀਮ 2009, 2011, 2012, 2018, 2019, 2020, 2022 ਅਤੇ 2023 ਵਿੱਚ ਉਦਘਾਟਨੀ ਮੈਚ ਖੇਡ ਚੁੱਕੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗਵੰਤ ਮਾਨ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ, ਮਹਿੰਗਾਈ ਭੱਤਾ ਵਧਾ ਕੇ 60 ਫ਼ੀਸਦ ਕੀਤਾ ਜਾਵੇਗਾ 

ਚੰਡੀਗੜ੍ਹ, 4 ਸਤੰਬਰ:ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ ਦਿੰਦਿਆਂ ਮੁੱਖ ਮੰਤਰੀ...

ਈ-ਕੇਵਾਈਸੀ ਤੋਂ ਬਾਅਦ ਮੁੱਖ ਮੰਤਰੀ ਸਿਹਤ ਯੋਜਨਾ ਦੇ ਲਾਭਪਾਤਰੀ ਹੁਣ ਆਨਲਾਈਨ ਡਾਊਨਲੋਡ ਕਰ ਸਕਣਗੇ ਹੈਲਥ ਕਾਰਡ

ਚੰਡੀਗੜ੍ਹ; 04 ਸਤੰਬਰ 2026:ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ (ਐਮਐਮਐਸਵਾਈ) ਨਾਗਰਿਕ-ਕੇਂਦਰਿਤ ਸਿਹਤ ਸੇਵਾਵਾਂ ਦੀ...

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ...

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...