July 11, 2026, 5:06 pm
----------- Advertisement -----------
HomeNewsBreaking NewsIPL - ਪੰਜਾਬ ਨੇ ਦਿੱਲੀ ਨੂੰ 4 ਵਿਕਟਾਂ ਨਾਲ ਹਰਾਇਆ

IPL – ਪੰਜਾਬ ਨੇ ਦਿੱਲੀ ਨੂੰ 4 ਵਿਕਟਾਂ ਨਾਲ ਹਰਾਇਆ

Published on

----------- Advertisement -----------

ਪੰਜਾਬ ਕਿੰਗਜ਼ ਨੇ IPL-2024 ਦੀ ਸ਼ੁਰੂਆਤ ਜਿੱਤ ਨਾਲ ਕੀਤੀ ਹੈ। ਸ਼ਿਖਰ ਧਵਨ ਦੀ ਕਪਤਾਨੀ ਵਾਲੀ ਪੀਬੀਕੇਐਸ ਨੇ ਸੀਜ਼ਨ ਦੇ ਪਹਿਲੇ ਡਬਲ ਹੈਡਰ ਮੈਚ ਵਿੱਚ ਦਿੱਲੀ ਕੈਪੀਟਲਜ਼ (ਡੀਸੀ) ਨੂੰ 4 ਵਿਕਟਾਂ ਨਾਲ ਹਰਾਇਆ।

ਮੋਹਾਲੀ ਦੇ ਮਹਾਰਾਜਾ ਯਾਦਵਿੰਦਰ ਸਿੰਘ ਸਟੇਡੀਅਮ ‘ਚ ਪੰਜਾਬ ਨੇ ਟੌਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਪਹਿਲਾਂ ਬੱਲੇਬਾਜ਼ੀ ਕਰਦਿਆਂ ਦਿੱਲੀ ਨੇ 20 ਓਵਰਾਂ ਵਿੱਚ 9 ਵਿਕਟਾਂ ਗੁਆ ਕੇ 174 ਦੌੜਾਂ ਬਣਾਈਆਂ ਅਤੇ ਪੰਜਾਬ ਨੂੰ 175 ਦੌੜਾਂ ਦਾ ਟੀਚਾ ਦਿੱਤਾ। ਜਵਾਬ ‘ਚ ਪੰਜਾਬ ਨੇ 6 ਵਿਕਟਾਂ ਗੁਆ ਕੇ ਟੀਚਾ ਹਾਸਲ ਕਰ ਲਿਆ।

ਪੰਜਾਬ ਲਈ ਸੈਮ ਕਰਨ ਨੇ ਅਰਧ ਸੈਂਕੜੇ ਦੀ ਪਾਰੀ ਖੇਡੀ। ਉਸ ਨੇ 47 ਗੇਂਦਾਂ ‘ਤੇ 63 ਦੌੜਾਂ ਬਣਾਈਆਂ। ਉਨ੍ਹਾਂ ਤੋਂ ਇਲਾਵਾ ਲਿਆਮ ਲਿਵਿੰਗਸਟਨ ਨੇ 38 ਦੌੜਾਂ, ਪ੍ਰਭਸਿਮਰਨ ਸਿੰਘ ਨੇ 26 ਦੌੜਾਂ ਅਤੇ ਸ਼ਿਖਰ ਧਵਨ ਨੇ 22 ਦੌੜਾਂ ਦਾ ਯੋਗਦਾਨ ਪਾਇਆ। ਦਿੱਲੀ ਲਈ ਕੁਲਦੀਪ ਯਾਦਵ ਅਤੇ ਖਲੀਲ ਅਹਿਮਦ ਨੇ ਦੋ-ਦੋ ਵਿਕਟਾਂ ਲਈਆਂ। ਇਸ਼ਾਂਤ ਸ਼ਰਮਾ ਨੂੰ ਇਕ ਵਿਕਟ ਮਿਲੀ। ਜੌਨੀ ਬੇਅਰਸਟੋ ਰਨ ਆਊਟ ਹੋਇਆ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਲਵ ਮੈਰਿਜ ਕਰਵਾਉਣ ਤੋਂ ਬਾਅਦ ਘਰਵਾਲੇ ਨੇ ਪਤਨੀ ਦਾ ਕੀਤਾ ਕਤਲ

ਮਾਨਸਾ ਜ਼ਿਲ੍ਹੇ ਦੇ ਪਿੰਡ ਠੁਠੀਆ ਵਾਲੀ ਵਿੱਚ ਦੇਰ ਰਾਤ ਇੱਕ ਪਤੀ ਨੇ ਆਪਣੀ ਪਤਨੀ...

ਜੰਗਲ ’ਚ ਸ਼ੇਰ ਸਿਰਫ਼ ਇਕ ਹੀ ਹੁੰਦਾ ਹੈ, ਕੁਲਬੀਰ ਸਿੰਘ ਜੀਰਾ ਨੇ ਰਾਜਾ ਵੜਿੰਗ ਨਾਲ ਸਾਂਝੀ ਕੀਤੀ ਤਸਵੀਰ

 ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ, ਜੋ ਕਿ ਵੜਿੰਗ ਦੇ ਸਮਰਥਕ ਸਨ, ਨੇ ਐਕਸ...

ਨਕੋਦਰ : ਬਾਈਕ ‘ਤੇ ਜਾ ਰਹੇ ਤਿੰਨ ਦੋਸਤਾਂ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ, 2 ਦੀ ਮੌਤ

ਨਕੋਦਰ ਦੇ ਪਿੰਡ ਲੱਧੜਾਂ ਅੱਡੇ ‘ਤੇ ਵਾਪਰਿਆ ਭਿਆਨਕ ਹਾਦਸਾ ਵਾਪਰ ਗਿਆ, ਜਿਸ ਵਿਚ ਦੋ...

‘ਆਪ’ ਵਲੋਂ ਪੰਜਾਬ ਦੇ ਬਲਾਕ ਪ੍ਰਧਾਨਾਂ ਦੀਆਂ ਨਿਯੁਕਤੀਆਂ ਦਾ ਐਲਾਨ

ਆਮ ਆਦਮੀ ਪਾਰਟੀ ਪੰਜਾਬ ਵਲੋਂ ਬਲਾਕ ਪ੍ਰਧਾਨਾਂ ਦੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ ਹੈ।...

ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ…

ਪੰਜਾਬ ਦੀ ਇੰਸਟਾਗ੍ਰਾਮ ਇਨਫਲੂਐਂਸਰ ਭਾਬੀ ਚੁੰਮੇਵਾਲੀ ਉਰਫ਼ ਰਣਜੀਤ ਕੌਰ ਨੇ ਨਿਹੰਗ ਮਨਪ੍ਰੀਤ ਸਿੰਘ ਖਾਲਸਾ...

ਭੂਪੇਸ਼ ਬਘੇਲ ਦੇ ਨਾਲ ਅੱਜ ਚੰਨੀ ਧੜੇ ਦੀ ਵੱਡੀ ਮੀਟਿੰਗ, ਰਾਜਾ ਵੜਿੰਗ ਰਹਿਣਗੇ ਬਾਹਰ

ਪੰਜਾਬ ਕਾਂਗਰਸ ਦੇ ਅੰਦਰ ਲੰਬੇ ਸਮੇਂ ਤੋਂ ਚੱਲ ਰਹੇ ਅੰਦਰੂਨੀ ਕਲੇਸ਼ ਦੇ ਵਿਚਕਾਰ ਪਾਰਟੀ...

ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਕੰਟੇਨਰਾਂ ਰਾਹੀਂ ਵਿਦੇਸ਼ ਭੇਜੇ, ‘ਆਵਾਜ਼-ਏ-ਕੌਮ’ ਨੇ ਮਾਮਲੇ ‘ਚ ਕੀਤੀ ਜਾਂਚ ਦੀ ਮੰਗ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪਾਂ ਨੂੰ ਕੰਟੇਨਰਾਂ ਰਾਹੀਂ ਕੈਨੇਡਾ ਦੇ ਸਰੀ...

ਲੁਧਿਆਣਾ ਦੇ ਸੇਵਾ ਕੇਂਦਰ ‘ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ ‘ਤੇ ਭੜਕੇ

https://www.facebook.com/reel/994033530191618 ਤੁਹਾਡੀ ਲੁਧਿਆਣਾ ਤੋਂ ਬਾਹਰ ਬੈਠੇ ਦਲਾਲਾਂ ਨਾਲ ਸੈਟਿੰਗ ਹੈ… ਤੁਸੀਂ ਜਾਣਬੁੱਝ ਕੇ ਲੋਕਾਂ ਦੇ...