August 15, 2026, 3:42 pm
----------- Advertisement -----------
HomeNewsBreaking NewsIPL -  ਰਾਜਸਥਾਨ ਰਾਇਲਜ਼ ਨੇ ਟੌਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ...

IPL –  ਰਾਜਸਥਾਨ ਰਾਇਲਜ਼ ਨੇ ਟੌਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ

Published on

----------- Advertisement -----------

 ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐੱਲ.) ਦੇ 17ਵੇਂ ਸੀਜ਼ਨ ‘ਚ ਅਜੇ ਦੋ ਮੈਚ ਬਾਕੀ ਹਨ। ਦਿਨ ਦਾ ਪਹਿਲਾ ਮੈਚ ਰਾਜਸਥਾਨ ਰਾਇਲਜ਼ ਅਤੇ ਲਖਨਊ ਸੁਪਰਜਾਇੰਟਸ ਵਿਚਾਲੇ ਖੇਡਿਆ ਜਾ ਰਿਹਾ ਹੈ। ਜੈਪੁਰ ਦੇ ਸਵਾਈ ਮਾਨਸਿੰਘ ਸਟੇਡੀਅਮ ਵਿੱਚ ਰਾਜਸਥਾਨ ਰਾਇਲਜ਼ ਨੇ ਟੌਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਮੈਚ ਦੁਪਹਿਰ 3:30 ਵਜੇ ਸ਼ੁਰੂ ਹੋਵੇਗਾ। 

ਰਾਜਸਥਾਨ ਦੇ ਕਪਤਾਨ ਸੰਜੂ ਸੈਮਸਨ ਨੇ ਕਿਹਾ, ਰਿਆਨ ਪਰਾਗ ਨੰਬਰ-4 ‘ਤੇ ਬੱਲੇਬਾਜ਼ੀ ਲਈ ਉਤਰੇਗਾ। ਜਦਕਿ ਉਹ ਛੇ ਜਾਂ ਸੱਤਵੇਂ ਨੰਬਰ ‘ਤੇ ਬੱਲੇਬਾਜ਼ੀ ਕਰਦੇ ਰਹੇ ਹਨ।

 ਇਸਤੋਂ ਇਲਾਵਾ ਦੂਜੇ ਮੈਚ ਵਿੱਚ 5 ਵਾਰ ਦੀ ਚੈਂਪੀਅਨ ਮੁੰਬਈ ਇੰਡੀਅਨਜ਼ ਦਾ ਸਾਹਮਣਾ 2022 ਦੀ ਜੇਤੂ ਗੁਜਰਾਤ ਟਾਈਟਨਜ਼ ਨਾਲ ਹੋਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ...

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ...

ਫਿਰੋਜ਼ਪੁਰ ਵਿਖੇ 23 ਸਾਲਾਂ ਅਗਨੀਵੀਰ ਫੌਜੀ ਸ਼ਹੀਦ, ਡਿਊਟੀ ਦੌਰਾਨ ਆਇਆ ਹਾਰਟ ਅਟੈਕ

ਇੱਕ ਪਾਸੇ ਜਿਥੇ ਅੱਜ ਦੇਸ਼ 80ਵੇਂ ਆਜ਼ਾਦੀ ਦਿਹਾੜੇ ਦਾ ਜਸ਼ਨ ਮਨਾ ਰਿਹਾ ਹੈ, ਉਥੇ...

ਰੀਲ ਬਣਾਉਂਦੇ ਦੇ ਚੱਕਰ ‘ਚ ਡੈਮ ਵਿੱਚ ਡਿੱਗੀਆਂ ਦੋ ਵਿਦਿਆਰਥਣਾਂ, ਦੋਵਾਂ ਦੀ ਮੌਤ

ਮਹਾਰਾਸ਼ਟਰ ਦੇ ਯਵਤਮਾਲ ਵਿੱਚ ਸੈਲਫੀ ਲੈਂਦੇ ਅਤੇ ਰੀਲਾਂ ਬਣਾਉਂਦੇ ਸਮੇਂ ਡੈਮ ਵਿੱਚ ਡਿੱਗਣ ਨਾਲ...

ਕੌਮੀ ਇਨਸਾਫ਼ ਮੋਰਚੇ ਨੂੰ ਜਗਤਾਰ ਸਿੰਘ ਹਵਾਰਾ ਦੀ ਅਪੀਲ, ਜੇਲ ‘ਚੋਂ ਜਾਰੀ ਕੀਤੀ Video

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ...

ਪੰਜਾਬ ‘ਚ ਅਜ਼ਾਦੀ ਦਿਹਾੜਾ, ਲੁਧਿਆਣਾ ‘ਚ ਹਰਪਾਲ ਚੀਮਾ, ਜਾਣੋ ਕਿੱਥੇ-ਕਿੱਥੇ, ਕਿਸ-ਕਿਸ ਨੇ ਲਹਿਰਾਇਆ ਝੰਡਾ

80ਵੇਂ ਆਜ਼ਾਦੀ ਦਿਵਸ ‘ਤੇ ਪੰਜਾਬ ਵਿੱਚ ਵੱਖ-ਵੱਖ ਥਾਵਾਂ ‘ਤੇ ਤਿਰੰਗਾ ਲਹਿਰਾਇਆ ਜਾ ਰਿਹਾ ਹੈ।...

ਪੰਜਾਬ ਦੇ ਲੋਕਾਂ ਦੇ ਨਾਲ-ਨਾਲ ਸ਼ਿਵ ਜੀ ਵੱਲੋਂ ਵੀ ਭਗਵੰਤ ਮਾਨ ਨੂੰ ਦੁਬਾਰਾ ਸੀਐੱਮ ਬਣਨ ਦਾ ਆਸ਼ੀਰਵਾਦ ਮਿਲਿਆ- ਕੇਜਰੀਵਾਲ

ਲੁਧਿਆਣਾ, 14 ਅਗਸਤ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਲੁਧਿਆਣਾ ਵਿੱਚ ਕਰਵਾਏ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ₹9,821 ਕਰੋੜ ਦਾ ਆਰਡੀਐੱਫ ਰੋਕ ਕੇ ਪੰਜਾਬ ਦੇ ਕਿਸਾਨਾਂ ਅਤੇ ਆਮ ਲੋਕਾਂ ਨਾਲ ਧੋਖਾ ਕੀਤਾ ਹੈ: ਹਰਪਾਲ...

ਚੰਡੀਗੜ੍ਹ 14 ਅਗਸਤ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਕੈਬਨਿਟ ਮੰਤਰੀ ਸ਼ਿਵਰਾਜ...