June 17, 2026, 2:51 am
----------- Advertisement -----------
HomeNewsBreaking Newsਆਇਰਲੈਂਡ ਨੇ ਪਾਕਿਸਤਾਨ ਨੂੰ ਦਿੱਤਾ 107 ਦੌੜਾਂ ਦਾ ਟੀਚਾ

ਆਇਰਲੈਂਡ ਨੇ ਪਾਕਿਸਤਾਨ ਨੂੰ ਦਿੱਤਾ 107 ਦੌੜਾਂ ਦਾ ਟੀਚਾ

Published on

----------- Advertisement -----------


ਟੀ-20 ਵਿਸ਼ਵ ਕੱਪ ‘ਚ ਆਇਰਲੈਂਡ ਨੇ ਪਾਕਿਸਤਾਨ ਨੂੰ 107 ਦੌੜਾਂ ਦਾ ਟੀਚਾ ਦਿੱਤਾ ਹੈ। ਫਲੋਰੀਡਾ ਦੇ ਲਾਡਰਹਿਲ ਦੇ ਸੈਂਟਰਲ ਬ੍ਰੋਵਾਰਡ ਰੀਜਨਲ ਪਾਰਕ ਸਟੇਡੀਅਮ ਵਿੱਚ ਪਾਕਿਸਤਾਨ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਆਇਰਲੈਂਡ ਦੀ ਟੀਮ 20 ਓਵਰਾਂ ‘ਚ 9 ਵਿਕਟਾਂ ‘ਤੇ 106 ਦੌੜਾਂ ਹੀ ਬਣਾ ਸਕੀ।

ਆਇਰਿਸ਼ ਟੀਮ ਵੱਲੋਂ ਜੈਰਥ ਡੇਲਾਨੇ ਨੇ ਸਭ ਤੋਂ ਵੱਧ 31 ਦੌੜਾਂ ਬਣਾਈਆਂ, ਜਦਕਿ ਮਾਰਕ ਅਡਾਇਰ ਨੇ 15 ਦੌੜਾਂ ਦਾ ਯੋਗਦਾਨ ਪਾਇਆ। 32/6 ਦੇ ਸਕੋਰ ਤੋਂ ਬਾਅਦ ਦੋਵਾਂ ਨੇ 44 ਦੌੜਾਂ ਦੀ ਅਹਿਮ ਸਾਂਝੇਦਾਰੀ ਕਰਕੇ ਪਾਰੀ ਨੂੰ ਸੰਭਾਲਿਆ। ਬਾਅਦ ਵਿੱਚ ਜੋਸ਼ੂਆ ਲਿਟਲ ਨੇ 22 ਦੌੜਾਂ ਦੀ ਅਜੇਤੂ ਪਾਰੀ ਖੇਡੀ ਅਤੇ ਸਕੋਰ 100 ਦੇ ਪਾਰ ਪਹੁੰਚ ਗਿਆ। ਉਸ ਨੇ ਆਖਰੀ ਵਿਕਟ ਲਈ ਬੈਂਜ ਵ੍ਹਾਈਟ ਨਾਲ 26 ਦੌੜਾਂ ਦੀ ਅਜੇਤੂ ਸਾਂਝੇਦਾਰੀ ਕੀਤੀ। ਪਾਕਿਸਤਾਨ ਵੱਲੋਂ ਸ਼ਾਹੀਨ ਸ਼ਾਹ ਅਫਰੀਦੀ ਅਤੇ ਇਮਾਦ ਵਸੀਮ ਨੇ 3-3 ਵਿਕਟਾਂ ਲਈਆਂ। ਮੁਹੰਮਦ ਆਮਿਰ ਨੂੰ 2 ਸਫਲਤਾਵਾਂ ਮਿਲੀਆਂ। ਇਕ ਵਿਕਟ ਹਰਿਸ ਰਊਫ ਦੇ ਹਿੱਸੇ ਆਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...