September 4, 2026, 12:24 am
----------- Advertisement -----------
HomeNewsLatest Newsਟੀਮ ਇੰਡੀਆ ਦੇ ਇਸ ਖਿਡਾਰੀ ਨੇ ਪ੍ਰਸ਼ੰਸਕਾਂ ਨੂੰ ਦਿੱਤਾ ਵੱਡਾ ਝਟਕਾ, ਅਚਾਨਕ...

ਟੀਮ ਇੰਡੀਆ ਦੇ ਇਸ ਖਿਡਾਰੀ ਨੇ ਪ੍ਰਸ਼ੰਸਕਾਂ ਨੂੰ ਦਿੱਤਾ ਵੱਡਾ ਝਟਕਾ, ਅਚਾਨਕ ਸੰਨਿਆਸ ਦਾ ਕੀਤਾ ਐਲਾਨ

Published on

----------- Advertisement -----------

ਟੀਮ ਇੰਡੀਆ ਦਾ ਅਗਲਾ ਮਿਸ਼ਨ ਆਸਟ੍ਰੇਲੀਆ ਖਿਲਾਫ ਖੇਡੀ ਜਾਣ ਵਾਲੀ ਟੈਸਟ ਸੀਰੀਜ਼ ਹੈ। ਇਸ ਸੀਰੀਜ਼ ਦੇ ਸ਼ੁਰੂ ਹੋਣ ਤੋਂ ਪਹਿਲਾਂ ਹੀ ਭਾਰਤੀ ਕ੍ਰਿਕਟ ਪ੍ਰਸ਼ੰਸਕਾਂ ਨੂੰ ਵੱਡਾ ਝਟਕਾ ਲੱਗਾ ਹੈ। ਟੀਮ ਇੰਡੀਆ ਦੇ ਇੱਕ ਖਿਡਾਰੀ ਨੇ ਅਚਾਨਕ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਇਸ ਖਿਡਾਰੀ ਨੇ ਭਾਰਤ ਨੂੰ 2007 ਦਾ ਟੀ-20 ਵਿਸ਼ਵ ਕੱਪ ਜਿੱਤਣ ‘ਚ ਅਹਿਮ ਭੂਮਿਕਾ ਨਿਭਾਈ ਸੀ। ਹਾਲਾਂਕਿ ਇਹ ਖਿਡਾਰੀ ਇਸ ਵਿਸ਼ਵ ਕੱਪ ਤੋਂ ਬਾਅਦ ਟੀਮ ਇੰਡੀਆ ਦਾ ਹਿੱਸਾ ਨਹੀਂ ਬਣਿਆ।
ਦੱਸ ਦਈਏ ਕਿ ਜਦੋਂ ਵੀ 2007 ਦੇ ਟੀ-20 ਵਿਸ਼ਵ ਕੱਪ ਦਾ ਜ਼ਿਕਰ ਆਉਂਦਾ ਹੈ ਤਾਂ ਜੋਗਿੰਦਰ ਸ਼ਰਮਾ ਦਾ ਨਾਂ ਭਾਰਤੀ ਕ੍ਰਿਕਟ ਪ੍ਰਸ਼ੰਸਕਾਂ ਦੇ ਦਿਮਾਗ ‘ਚ ਸਭ ਤੋਂ ਪਹਿਲਾ ਆਉਂਦਾ ਹੈ। ਇਹ ਜੋਗਿੰਦਰ ਸ਼ਰਮਾ ਹੀ ਸਨ ਜਿਨ੍ਹਾਂ ਨੇ ਫਾਈਨਲ ਮੈਚ ‘ਚ ਪਾਕਿਸਤਾਨ ਖਿਲਾਫ ਆਖਰੀ ਓਵਰ ‘ਚ ਟੀਮ ਇੰਡੀਆ ਨੂੰ ਵਿਸ਼ਵ ਚੈਂਪੀਅਨ ਬਣਾਇਆ ਸੀ। ਜੋਗਿੰਦਰ ਸ਼ਰਮਾ ਨੇ ਹੁਣ ਕ੍ਰਿਕਟ ਦੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਇਸ ਦੀ ਜਾਣਕਾਰੀ ਉਨ੍ਹਾਂ ਨੇ ਸੋਸ਼ਲ ਮੀਡੀਆ ਰਾਹੀਂ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹੋਈ ਸਰਗਰਮ, ਅਗਲੇ 10 ਦਿਨਾਂ ‘ਚ ਪੰਜਾਬ ਦੌਰੇ ‘ਤੇ ਆਉਣਗੇ ਰਾਹੁਲ ਗਾਂਧੀ

ਜਿਵੇਂ-ਜਿਵੇਂ 2027 ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਪਾਰਟੀਆਂ ਸਰਗਰਮ...

ਪਰਮਿੰਦਰ ਸਿੰਘ ਗੋਲਡੀ ਹਲਕਾ ਖਰੜ ਦੇ ਇੰਚਾਰਜ ਨਿਯੁਕਤ, ਜ਼ਿੰਮੇਵਾਰੀ ਸੌਂਪਣ ਲਈ CM ਮਾਨ ਤੇ ਪਾਰਟੀ ਹਾਈਕਮਾਨ ਦਾ ਕੀਤਾ ਧੰਨਵਾਦ

ਆਮ ਆਦਮੀ ਪਾਰਟੀ ਵੱਲੋਂ ਪਰਮਿੰਦਰ ਸਿੰਘ ਗੋਲਡੀ ਨੂੰ ਹਲਕਾ ਖਰੜ ਦਾ ਇੰਚਾਰਜ ਨਿਯੁਕਤ ਕੀਤਾ...

ਦਿੜ੍ਹਬਾ ‘ਚ 12 ਤੋਲੇ ਸੋਨਾ ਚੋਰੀ ਮਾਮਲੇ ‘ਚ ਵੱਡਾ ਖੁਲਾਸਾ, ਪਰਿਵਾਰ ਨੇ ਸੋਨੇ ਦੀ ਥਾਂ ਨਕਲੀ ਗਹਿਣੇ ਮਿਲਣ ਦੇ ਲਗਾਏ ਇਲਜ਼ਾਮ

ਜ਼ਿਲ੍ਹਾ ਸੰਗਰੂਰ ਦੇ ਦਿੜ੍ਹਬਾ ਵਿਖੇ ਇਕ ਚੋਰ ਵੱਲੋਂ ਘਰ ਵਿਚੋਂ 12 ਤੋਲੇ ਸੋਨਾ ਚੋਰੀ...

ਪੰਜਾਬ ਨੇ 2036 ਤੱਕ 16 ਲੱਖ ਹੈਕਟੇਅਰ ਰਕਬਾ ਬਾਗਬਾਨੀ ਅਧੀਨ ਲਿਆਉਣ ਦਾ ਟੀਚਾ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 2 ਸਤੰਬਰ :ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਨੂੰ ਵੱਡੇ ਪੱਧਰ ’ਤੇ ਹੁਲਾਰਾ ਦੇਣ ਅਤੇ...

ਪੰਜਾਬ ਦੇ ਲੋਕ ਸੱਚ ਜਾਣਦੇ ਹਨ ਅਤੇ 2027 ਵਿੱਚ ਭਗਵੰਤ ਮਾਨ ਨੂੰ ਦੁਬਾਰਾ ਚੁਣਨ ਦਾ ਮਨ ਬਣਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁਧਵਾਰ...

ਜੇਕਰ ਜਾਂਚ ਨਿਰਪੱਖ ਹੈ, ਤਾਂ 2012 ਤੋਂ ਇਸ ਵਿਭਾਗ ਦੇ ਮੰਤਰੀ ਰਹੇ ਹਰ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾਵੇ: ਅਮਨ ਅਰੋੜਾ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਭਾਜਪਾ ਪਹਿਲਾਂ ਵੀ ‘ਆਪ’ ਆਗੂਆਂ ਨੂੰ ਜੇਲ੍ਹ ਭੇਜ ਕੇ ਡਰਾਉਣ ਦੀ ਕੋਸ਼ਿਸ਼ ਕਰ ਚੁੱਕੀ ਹੈ, ਪਰ ਸਾਡੀ ਪਾਰਟੀ ਇੱਕਜੁੱਟ ਹੈ: ਕੁਲਦੀਪ ਧਾਲੀਵਾਲ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ...