July 18, 2026, 5:07 pm
----------- Advertisement -----------
HomeNewsLatest Newsਕੇਐਲ ਰਾਹੁਲ ਦੀ ਜਰਮਨੀ 'ਚ ਹੋਈ ਸਫਲ ਸਰਜਰੀ

ਕੇਐਲ ਰਾਹੁਲ ਦੀ ਜਰਮਨੀ ‘ਚ ਹੋਈ ਸਫਲ ਸਰਜਰੀ

Published on

----------- Advertisement -----------

ਟੀਮ ਇੰਡੀਆ ਦੇ ਸਟਾਰ ਖਿਡਾਰੀ ਕੇਐਲ ਰਾਹੁਲ ਦੀ ਜਰਮਨੀ ਵਿੱਚ ਸਰਜਰੀ ਸਫਲ ਰਹੀ ਹੈ। ਦੱਸ ਦਈਏ ਕਿ ਰਾਹੁਲ ਦੱਖਣੀ ਅਫਰੀਕਾ ਖਿਲਾਫ ਘਰੇਲੂ ਸੀਰੀਜ਼ ਤੋਂ ਪਹਿਲਾਂ ਅਭਿਆਸ ਦੌਰਾਨ ਜ਼ਖਮੀ ਹੋ ਗਏ ਸਨ। ਜਿਸ ਤੋਂ ਬਾਅਦ ਉਸ ਨੂੰ ਟੂਰਨਾਮੈਂਟ ਤੋਂ ਬਾਹਰ ਹੋਣਾ ਪਿਆ। ਹੁਣ ਕੇਐਲ ਰਾਹੁਲ ਦਾ ਸਫਲ ਆਪ੍ਰੇਸ਼ਨ ਹੋਇਆ ਹੈ। ਉਨ੍ਹਾਂ ਨੇ ਸਰਜਰੀ ਤੋਂ ਬਾਅਦ ਦੀ ਤਸਵੀਰ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਹੈ।

ਇਸ ਤਸਵੀਰ ‘ਚ ਉਹ ਬੈੱਡ ‘ਤੇ ਬੈਠੇ ਨਜ਼ਰ ਆ ਰਹੇ ਹਨ ਅਤੇ ਮੁਸਕਰਾਉਂਦੇ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਚਿੱਟੇ ਰੰਗ ਦੀ ਟੀ-ਸ਼ਰਟ ਪਾਈ ਹੋਈ ਹੈ। ਰਾਹੁਲ ਨੇ ਸੋਸ਼ਲ ਮੀਡੀਆ ‘ਤੇ ਤਸਵੀਰ ਦੇ ਨਾਲ ਸ਼ੇਅਰ ਕੀਤੀ ਪੋਸਟ ‘ਚ ਲਿਖਿਆ, ‘ਮੈਂ ਠੀਕ ਹੋ ਰਿਹਾ ਹਾਂ। ਤੁਹਾਡੇ ਸੰਦੇਸ਼ ਅਤੇ ਪ੍ਰਾਰਥਨਾਵਾਂ ਲਈ ਧੰਨਵਾਦ। ਜਲਦੀ ਮਿਲਦੇ ਹਾਂ।”
ਰਾਹੁਲ ਦੀ ਪੋਸਟ ਤੋਂ ਬਾਅਦ ਰਾਹੁਲ ਦੇ ਪ੍ਰਸ਼ੰਸ਼ਕਾਂ ਤੋਂ ਇਲਾਵਾ ਹਾਰਦਿਕ ਪੰਡਯਾ, ਰੋਹਿਤ ਸ਼ਰਮਾ ਦੀ ਪਤਨੀ ਰਿਤਿਕਾ ਸਜਦੇਹ ਅਤੇ ਸੂਰਿਆਕੁਮਾਰ ਯਾਦਵ ਨੇ ਵੀ ਕੁਮੈਂਟ ਕੀਤਾ ਹੈ। ਹਾਰਦਿਕ ਨੇ ਇਸ ‘ਤੇ ਦਿਲ ਦਾ ਇਮੋਜੀ ਸਾਂਝਾ ਕੀਤਾ ਹੈ। ਸੂਰਿਆਕੁਮਾਰ ਨੇ ਲਿਖਿਆ, ਜਲਦੀ ਨਾਲ ਠੀਕ ਹੋਵੋ। ਰਿਤਿਕਾ ਨੇ ਬਾਡੀ ਬਿਲਡਿੰਗ ਇਮੋਜੀ ਸ਼ੇਅਰ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਸਿਆਹੀ ਸੁੱਟੇ ਜਾਣ ਦਾ ਮਾਮਲਾ ਸਾਹਮਣੇ...

ਤੀਜੇ ਵਿਆਹ ਮਗਰੋਂ ਆਮਿਰ ਖ਼ਾਨ ਨੂੰ ਨਾਮੀ ਗੈਂਗ ਵੱਲੋਂ ਜਾਨੋਂ ਮਾਰਨ ਦੀ ਧਮਕੀ, ਲਵ ਜਿਹਾਦ ਦਾ ਜ਼ਿਕਰ

ਬਾਲੀਵੁੱਡ ਅਦਾਕਾਰ ਆਮਿਰ ਖਾਨ ਨੂੰ ਤੀਜਾ ਵਿਆਹ ਕਰਾਉਣ ਤੋਂ ਬਾਅਦ ਇੱਕ ਨਾਮੀ ਗੈਂਗ ਵੱਲੋਂ...

FBI ਦੀ ਵੱਡੀ ਕਾਰਵਾਈ! ਅਮਰੀਕਾ ‘ਚ ਮੋਸਟ ਵਾਂਟੇਡ ਗੈਂਗਸਟਰ ਨਿਤੀਸ਼ ਕੌਸ਼ਲ ਨੂੰ ਕੀਤਾ ਗ੍ਰਿਫ਼ਤਾਰ

ਅਮਰੀਕੀ ਐਫਬੀਆਈ ਨੇ ਭਾਰਤ ਨਾਲ ਜੁੜੇ ਗੈਂਗਸਟਰ ਨਿਤੀਸ਼ ਕੌਸ਼ਲ ਨੂੰ ਗ੍ਰਿਫ਼ਤਾਰ ਕੀਤਾ ਹੈ। ਨਿਤੀਸ਼...

PM Modi ਦੇ ਪੰਜਾਬ ਦੌਰੇ ਦੇ ਸਿਆਸੀ ਮਾਅਨੇ: ਬੰਨੀ ਹਰੀ ਪੱਗ, ਕਿਸਾਨਾਂ ਤੇ 54 ਸੀਟਾਂ ਨੂੰ ਸਾਧਣ ਲਈ ਬਣਾਇਆ ਮਾਸਟਰਪਲਾਨ

ਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2027 ਵਿੱਚ ਫ਼ਤਹਿ ਹਾਸਲ ਕਰਨ...

ਪੰਜਾਬ ਪੁਲਿਸ ਦਾ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ, FBI ਦੀ ਲਿਸਟ ‘ਚ ਨਾਮ ਸੀ ਸ਼ਾਮਲ

ਪੰਜਾਬ ਪੁਲਿਸ ਦੇ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ...

ਅਮਰੀਕਾ ਨੇ ਲਗਾਤਾਰ ਛੇਵੇਂ ਦਿਨ ਈਰਾਨ ਦੇ ਟਿਕਾਣਿਆਂ ‘ਤੇ ਕੀਤੀ ਬੰਬਾਰੀ, ਸੱਤ ਲੋਕਾਂ ਦੀ ਮੌਤ

ਅਮਰੀਕਾ ਨੇ ਰਾਤੋ-ਰਾਤ ਈਰਾਨ 'ਤੇ ਘਾਤਕ ਹਵਾਈ ਹਮਲੇ ਕੀਤੇ। ਈਰਾਨ ਦੇ ਸਰਕਾਰੀ ਮੀਡੀਆ ਅਨੁਸਾਰ,...

ਚੰਨੀ ਦੇ ਸੁਰ ਪਏ ਨਰਮ, 3 ਘੰਟੇ ਦੀ ਮੀਟਿੰਗ ਤੋਂ ਬਾਅਦ “All is Well” ਦਾ ਕੀਤਾ ਐਲਾਨ

ਪੰਜਾਬ ਕਾਂਗਰਸ ‘ਚ ਚੱਲ ਰਹੇ ਲੀਡਰਸ਼ਿਪ ਵਿਵਾਦ ਦੇ ਵਿਚਕਾਰ, ਸਾਬਕਾ ਮੁੱਖ ਮੰਤਰੀ ਤੇ ਸੰਸਦ...

ਸੋਨਮ ਵਾਂਗਚੁਕ ਨੂੰ ਬਣਾਇਆ ਜਾਵੇ ਦੇਸ਼ ਦਾ ਸਿੱਖਿਆ ਮੰਤਰੀ, ਅਰਵਿੰਦ ਕੇਜਰੀਵਾਲ ਨੇ ਚੁੱਕੀ ਮੰਗ

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ...

PM ਮੋਦੀ ਦਾ ਚੰਡੀਗੜ੍ਹ ਦੌਰਾ, ਕਈ ਇਲਾਕਿਆਂ ‘ਚ ਨਹੀਂ ਚੱਲਣਗੀਆਂ ਸਕੂਲੀ ਬੱਸਾਂ, ਸਰਕੂਲਰ ਜਾਰੀ

ਚੰਡੀਗੜ੍ਹ ਦੇ ਕਈ ਨਿੱਜੀ ਸਕੂਲਾਂ ਨੇ 17 ਜੁਲਾਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ...