September 11, 2026, 1:01 am
----------- Advertisement -----------
HomeNewsBreaking Newsਕੋਲਕਾਤਾ ਨਾਈਟ ਰਾਈਡਰਜ਼ ਨੇ ਦਿੱਲੀ ਕੈਪੀਟਲਜ਼ ਨੂੰ ਜਿੱਤ ਲਈ ਦਿੱਤਾ 273 ਦੌੜਾਂ...

ਕੋਲਕਾਤਾ ਨਾਈਟ ਰਾਈਡਰਜ਼ ਨੇ ਦਿੱਲੀ ਕੈਪੀਟਲਜ਼ ਨੂੰ ਜਿੱਤ ਲਈ ਦਿੱਤਾ 273 ਦੌੜਾਂ ਦਾ ਟੀਚਾ

Published on

----------- Advertisement -----------

ਕੋਲਕਾਤਾ ਨਾਈਟ ਰਾਈਡਰਜ਼ (KKR) ਨੇ ਇੰਡੀਅਨ ਪ੍ਰੀਮੀਅਰ ਲੀਗ-2024 (IPL) ਦੇ 16ਵੇਂ ਮੈਚ ਵਿੱਚ ਦਿੱਲੀ ਕੈਪੀਟਲਜ਼ (DC) ਨੂੰ ਜਿੱਤ ਲਈ 273 ਦੌੜਾਂ ਦਾ ਟੀਚਾ ਦਿੱਤਾ ਹੈ। ਵਿਸ਼ਾਖਾਪਟਨਮ ‘ਚ ਟੌਸ ਜਿੱਤ ਕੇ ਬੱਲੇਬਾਜ਼ੀ ਕਰਦੇ ਹੋਏ ਕੋਲਕਾਤਾ ਨੇ 20 ਓਵਰਾਂ ‘ਚ 7 ਵਿਕਟਾਂ ‘ਤੇ 272 ਦੌੜਾਂ ਬਣਾਈਆਂ। ਇਹ IPL ਦਾ ਦੂਜਾ ਸਭ ਤੋਂ ਵੱਡਾ ਸਕੋਰ ਹੈ। ਕੋਲਕਾਤਾ ਦਾ ਇਸ ਲੀਗ ਵਿੱਚ ਸਭ ਤੋਂ ਵੱਡਾ ਸਕੋਰ ਹੈ।

ਦੱਸ ਦਈਏ ਕਿ ਕੇਕੇਆਰ ਵੱਲੋਂ ਸੁਨੀਲ ਨਰੇਨ ਨੇ 39 ਗੇਂਦਾਂ ‘ਤੇ 7 ਚੌਕਿਆਂ ਅਤੇ 7 ਛੱਕਿਆਂ ਦੀ ਮਦਦ ਨਾਲ 85 ਦੌੜਾਂ ਬਣਾਈਆਂ, ਜਦਕਿ ਅੰਗਕ੍ਰਿਸ਼ ਰਘੂਵੰਸ਼ੀ ਨੇ 27 ਗੇਂਦਾਂ ‘ਤੇ 54 ਦੌੜਾਂ ਬਣਾਈਆਂ। ਆਂਦਰੇ ਰਸੇਲ ਨੇ 19 ਗੇਂਦਾਂ ‘ਤੇ 41 ਦੌੜਾਂ ਦੀ ਪਾਰੀ ਖੇਡੀ। ਰਿੰਕੂ ਸਿੰਘ ਨੇ 8 ਗੇਂਦਾਂ ‘ਤੇ 26 ਦੌੜਾਂ ਬਣਾਈਆਂ। ਐਨਰਿਕ ਨੇ ਤਿੰਨ ਵਿਕਟਾਂ ਲਈਆਂ, ਜਦਕਿ ਇਸ਼ਾਂਤ ਸ਼ਰਮਾ ਨੇ 2 ਵਿਕਟਾਂ ਹਾਸਲ ਕੀਤੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...