September 7, 2026, 11:37 pm
----------- Advertisement -----------
HomeNewsBreaking Newsਕੋਲਕਾਤਾ ਨਾਈਟ ਰਾਈਡਰਜ਼ ਨੇ ਲਖਨਊ ਸੁਪਰ ਜਾਇੰਟਸ ਨੂੰ ਦਿੱਤਾ 236 ਦੌੜਾਂ ਦਾ...

ਕੋਲਕਾਤਾ ਨਾਈਟ ਰਾਈਡਰਜ਼ ਨੇ ਲਖਨਊ ਸੁਪਰ ਜਾਇੰਟਸ ਨੂੰ ਦਿੱਤਾ 236 ਦੌੜਾਂ ਦਾ ਟੀਚਾ

Published on

----------- Advertisement -----------

IPL-2024 ਦੇ 54ਵੇਂ ਮੈਚ ‘ਚ ਕੋਲਕਾਤਾ ਨਾਈਟ ਰਾਈਡਰਜ਼ ਨੇ ਲਖਨਊ ਸੁਪਰ ਜਾਇੰਟਸ ਨੂੰ 236 ਦੌੜਾਂ ਦਾ ਟੀਚਾ ਦਿੱਤਾ ਹੈ। ਲਖਨਊ ਨੇ ਭਾਰਤ ਰਤਨ ਅਟਲ ਬਿਹਾਰੀ ਵਾਜਪਾਈ (ਏਕਾਨਾ) ਸਟੇਡੀਅਮ ਵਿੱਚ ਟੌਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਕੋਲਕਾਤਾ ਨੇ 20 ਓਵਰਾਂ ‘ਚ 6 ਵਿਕਟਾਂ ‘ਤੇ 235 ਦੌੜਾਂ ਬਣਾਈਆਂ। ਏਕਾਨਾ ਸਟੇਡੀਅਮ ‘ਚ ਟੀ-20 ਮੈਚ ‘ਚ ਪਹਿਲੀ ਵਾਰ 200 ਤੋਂ ਜ਼ਿਆਦਾ ਦੌੜਾਂ ਦਾ ਸਕੋਰ ਬਣਾਇਆ ਗਿਆ ਹੈ।

ਕੇਕੇਆਰ ਵੱਲੋਂ ਰਮਨਦੀਪ ਨੇ 6 ਗੇਂਦਾਂ ‘ਤੇ ਨਾਬਾਦ 25 ਦੌੜਾਂ ਬਣਾਈਆਂ। ਸੁਨੀਲ ਨਰਾਇਣ ਨੇ 39 ਗੇਂਦਾਂ ‘ਚ 81 ਦੌੜਾਂ ਬਣਾਈਆਂ, ਜਦਕਿ ਫਿਲ ਸਾਲਟ ਅਤੇ ਅੰਗਕ੍ਰਿਸ਼ ਰਘੂਵੰਸ਼ੀ ਨੇ 32-32 ਦੌੜਾਂ ਬਣਾਈਆਂ। ਲਖਨਊ ਵੱਲੋਂ ਨਵੀਨ-ਉਲ-ਹੱਕ ਨੇ 3 ਵਿਕਟਾਂ ਲਈਆਂ। ਕਨਸੈਸ਼ਨ ਖਿਡਾਰੀ ਯੁੱਧਵੀਰ ਸਿੰਘ ਅਤੇ ਰਵੀ ਬਿਸ਼ਨੋਈ ਨੂੰ ਇਕ-ਇਕ ਵਿਕਟ ਮਿਲੀ।

ਦੋਵੇਂ ਟੀਮਾਂ ਇਸ ਸੀਜ਼ਨ ‘ਚ ਦੂਜੀ ਵਾਰ ਆਹਮੋ-ਸਾਹਮਣੇ ਹੋ ਰਹੀਆਂ ਹਨ। ਪਿਛਲੇ ਮੈਚ ਵਿੱਚ ਕੋਲਕਾਤਾ ਨੇ 8 ਵਿਕਟਾਂ ਨਾਲ ਜਿੱਤ ਦਰਜ ਕੀਤੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...