October 6, 2026, 2:40 pm
----------- Advertisement -----------
HomeNewsLatest NewsIPL 2024: ਕੋਲਕਾਤਾ ਨੇ ਤੀਜੀ ਵਾਰ ਜਿੱਤਿਆ IPL ਦਾ ਖਿਤਾਬ, ਟੀਮ 10...

IPL 2024: ਕੋਲਕਾਤਾ ਨੇ ਤੀਜੀ ਵਾਰ ਜਿੱਤਿਆ IPL ਦਾ ਖਿਤਾਬ, ਟੀਮ 10 ਸਾਲ ਬਾਅਦ ਬਣੀ ਚੈਂਪੀਅਨ

Published on

----------- Advertisement -----------

ਕੋਲਕਾਤਾ ਨਾਈਟ ਰਾਈਡਰਜ਼ ਨੇ IPL-2024 ਦਾ ਖਿਤਾਬ ਜਿੱਤ ਲਿਆ ਹੈ। ਟੀਮ ਨੇ ਫਾਈਨਲ ਮੈਚ ਵਿੱਚ ਸਨਰਾਈਜ਼ਰਜ਼ ਹੈਦਰਾਬਾਦ ਨੂੰ 8 ਵਿਕਟਾਂ ਨਾਲ ਹਰਾਇਆ। ਕੋਲਕਾਤਾ ਦੀ ਟੀਮ ਇਸ ਲੀਗ ਵਿੱਚ ਤੀਜੀ ਵਾਰ ਚੈਂਪੀਅਨ ਬਣੀ ਹੈ। ਟੀਮ ਨੇ 10 ਸਾਲ ਬਾਅਦ ਇਹ ਖਿਤਾਬ ਜਿੱਤਿਆ ਹੈ। ਪਿਛਲੀ ਵਾਰ ਕੋਲਕਾਤਾ 2014 ‘ਚ ਚੈਂਪੀਅਨ ਬਣੀ ਸੀ।

ਚੇਪੌਕ ਮੈਦਾਨ ‘ਤੇ ਐਤਵਾਰ ਨੂੰ ਹੈਦਰਾਬਾਦ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਅਤੇ 18.3 ਓਵਰਾਂ ‘ਚ 113 ਦੌੜਾਂ ‘ਤੇ ਆਲ ਆਊਟ ਹੋ ਗਈ। ਕੋਲਕਾਤਾ ਨੇ 114 ਦੌੜਾਂ ਦਾ ਟੀਚਾ 10.3 ਓਵਰਾਂ ‘ਚ 2 ਵਿਕਟਾਂ ‘ਤੇ ਹਾਸਲ ਕਰ ਲਿਆ। ਵੈਂਕਟੇਸ਼ ਅਈਅਰ ਨੇ 26 ਗੇਂਦਾਂ ‘ਤੇ 52 ਦੌੜਾਂ ਦੀ ਅਜੇਤੂ ਪਾਰੀ ਖੇਡੀ। ਰਹਿਮਾਨਉੱਲ੍ਹਾ ਗੁਰਬਾਜ਼ ਨੇ 32 ਗੇਂਦਾਂ ‘ਤੇ 39 ਦੌੜਾਂ ਬਣਾਈਆਂ। ਗੇਂਦਬਾਜ਼ੀ ‘ਚ ਆਂਦਰੇ ਰਸਲ ਨੇ 3 ਵਿਕਟਾਂ ਲਈਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

SGPC ਦੇ ਮੁੱਖ ਸਕੱਤਰ ਦੇ OSD ਤੋਂ ਲੰਬੀ ਪੁੱਛਗਿੱਛ, 4 ਘੰਟੇ ਚੱਲਿਆ ਸਿਲਸਿਲਾ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਦਰਜ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਜਾਂਚ ਨੂੰ ਅੱਗੇ ਵਧਾਉਂਦਿਆਂ...

 ਹਰਮਨਪ੍ਰੀਤ ਕੌਰ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ ਛੱਡਣ ਦਾ ਕੀਤਾ ਐਲਾਨ

ਮਹਿਲਾ ਕ੍ਰਿਕਟਰ ਹਰਮਨਪ੍ਰੀਤ ਕੌਰ ਨੇ ਆਪਣੇ ਕ੍ਰਿਕਟ ਕਰੀਅਰ ਬਾਰੇ ਇੱਕ ਵੱਡਾ ਐਲਾਨ ਕੀਤਾ ਹੈ।...

ਬੇਨਿਨ ਸਿਟੀ ਤੋਂ ਲਾਗੋਸ ਜਾ ਰਿਹਾ ਫੌਜੀ ਜਹਾਜ਼ ਕਰੈਸ਼, 32 ਲੋਕਾਂ ਦੀ ਮੌਤ

ਨਾਈਜੀਰੀਆ ਵਿੱਚ ਇੱਕ ਦੁਖਦਾਈ ਜਹਾਜ਼ ਹਾਦਸੇ ਵਿੱਚ 32 ਲੋਕਾਂ ਦੀ ਮੌਤ ਹੋ ਗਈ ਹੈ।...

ਚੰਡੀਗੜ੍ਹ ‘ਚ ‘ਧਰਮ ਯੁੱਧ ਮੋਰਚੇ’ ਦੇ ਆਗੂਆਂ ਦੀ CM ਨਾਲ ਮੀਟਿੰਗ, ਪੰਥਕ ਮਸਲਿਆਂ ‘ਤੇ ਹੋਈ ਚਰਚਾ

ਬਟਾਲਾ ‘ਚ ਚੱਲ ਰਹੇ ‘ਧਰਮ ਯੁੱਧ ਮੋਰਚੇ’ ਦੇ ਆਗੂ ਗੁਰਪ੍ਰੀਤ ਸਿੰਘ ਖਾਲਸਾ ਦੀ ਅਗਵਾਈ...

‘ਜੋ ਕੱਲ੍ਹ ਤੱਕ ਨਾਲ ਘੁੰਮਦੇ ਸੀ…’, Mad Sandhu ਦੇ ਭਰਾ ਨੇ ਰੋਂਦਿਆਂ ਦੱਸੀ ਹਕੀਕਤ

ਅੰਮ੍ਰਿਤਸਰ ਦੇ ਲੋਹਾਰਕਾ ਰੋਡ ’ਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਦੀਆਂ ਗੋਲੀਆਂ ਦਾ ਸ਼ਿਕਾਰ ਬਣੇ ਮਸ਼ਹੂਰ...

2000 ਨੌਜਵਾਨਾਂ ਨੂੰ ਲੈ ਕੇ ਪੱਗੜੀ ਸੰਭਾਲ ਯਾਤਰਾ ਕੱਢਣਗੇ ਚਰਨਜੀਤ ਚੰਨੀ!

ਸਾਬਕਾ ਮੁੱਖ ਮੰਤਰੀ ਤੇ ਸਾਂਸਦ ਚਰਨਜੀਤ ਚੰਨੀ 2000 ਨੌਜਵਾਨਾਂ ਨੂੰ ਲੈ ਕੇ ਪੰਜਾਬ ਵਿਚ...

ਹਾਈਕੋਰਟ ਦੇ CBI ਜਾਂਚ ਹੁਕਮਾਂ ਖ਼ਿਲਾਫ਼ SC ਪਹੁੰਚੀ ਮਾਨ ਸਰਕਾਰ

ਪੰਜਾਬ ਸਰਕਾਰ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਪੰਜਾਬ ਡੀਜੀਪੀ ਨੂੰ ਲਿਖੇ ਪੱਤਰ ਸਬੰਧੀ ਪੰਜਾਬ...

ਬੇਅਦਬੀ ਕਾਨੂੰਨ ਨੂੰ ਲੈ ਕੇ ਅਹਿਮ ਮੀਟਿੰਗ ਅੱਜ, ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਕਰੇਗੀ ਵਿਚਾਰ

ਪੰਜਾਬ ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਅੱਜ ਬੇਅਦਬੀ ਸੋਧ ਕਾਨੂੰਨ ਨੂੰ ਲੈ ਕੇ...

ਜੇਕਰ ਆਡੀਓ ਏਆਈ ਦੁਆਰਾ ਤਿਆਰ ਕੀਤੀ ਗਈ ਹੈ, ਤਾਂ ਫੋਰੈਂਸਿਕ ਜਾਂਚ ਤੋਂ ਸੱਚਾਈ ਸਾਹਮਣੇ ਆਉਣ ਦਿਓ: ਬਲਤੇਜ ਪੰਨੂ

ਚੰਡੀਗੜ੍ਹ 5 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...