May 13, 2026, 4:04 pm
----------- Advertisement -----------
HomeNewsBreaking Newsਅੱਜ IPL 'ਚ LSG ਅਤੇ DC ਦਾ ਮੁਕਾਬਲਾ, ਅਜੇ ਤੱਕ ਦਿੱਲੀ ਨੇ...

ਅੱਜ IPL ‘ਚ LSG ਅਤੇ DC ਦਾ ਮੁਕਾਬਲਾ, ਅਜੇ ਤੱਕ ਦਿੱਲੀ ਨੇ ਲਖਨਊ ਤੋਂ ਕੋਈ ਮੈਚ ਨਹੀਂ ਜਿੱਤਿਆ

Published on

----------- Advertisement -----------

ਲਖਨਊ, 12 ਅਪ੍ਰੈਲ 2024 – ਇੰਡੀਅਨ ਪ੍ਰੀਮੀਅਰ ਲੀਗ (IPL) 2024 ਦੇ 26ਵੇਂ ਮੈਚ ਵਿੱਚ ਅੱਜ ਲਖਨਊ ਸੁਪਰ ਜਾਇੰਟਸ (LSG) ਦਾ ਸਾਹਮਣਾ ਦਿੱਲੀ ਕੈਪੀਟਲਜ਼ (DC) ਨਾਲ ਹੋਵੇਗਾ। ਇਹ ਮੈਚ ਭਾਰਤ ਰਤਨ ਸ਼੍ਰੀ ਅਟਲ ਬਿਹਾਰੀ ਵਾਜਪਾਈ (ਇਕਾਨਾ) ਸਟੇਡੀਅਮ, ਲਖਨਊ ਵਿੱਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ। ਟਾਸ ਸ਼ਾਮ 7 ਵਜੇ ਹੋਵੇਗਾ।

17ਵੇਂ ਸੀਜ਼ਨ ‘ਚ ਇਹ ਲਖਨਊ ਦਾ ਪੰਜਵਾਂ ਮੈਚ ਹੋਵੇਗਾ। ਐਲਐਸਜੀ ਦੇ 4 ਮੈਚਾਂ ਵਿੱਚ 3 ਜਿੱਤ ਅਤੇ 1 ਹਾਰ ਨਾਲ 6 ਅੰਕ ਹਨ। ਟੀਮ ਅੰਕ ਸੂਚੀ ‘ਚ ਤੀਜੇ ਸਥਾਨ ‘ਤੇ ਹੈ। ਦੂਜੇ ਪਾਸੇ ਦਿੱਲੀ ਦਾ ਇਹ ਛੇਵਾਂ ਮੈਚ ਹੋਵੇਗਾ। ਡੀਸੀ ਦੇ 5 ਮੈਚਾਂ ਵਿੱਚ ਸਿਰਫ਼ 1 ਜਿੱਤ ਅਤੇ 4 ਹਾਰਾਂ ਨਾਲ 2 ਅੰਕ ਹਨ। ਟੀਮ ਅੰਕ ਸੂਚੀ ‘ਚ ਸਭ ਤੋਂ ਹੇਠਲੇ 10ਵੇਂ ਸਥਾਨ ‘ਤੇ ਹੈ।

IPL ‘ਚ ਹੁਣ ਤੱਕ ਲਖਨਊ ਸੁਪਰ ਜਾਇੰਟਸ ਅਤੇ ਦਿੱਲੀ ਕੈਪੀਟਲਸ ਵਿਚਾਲੇ 3 ਮੈਚ ਖੇਡੇ ਗਏ ਹਨ। ਲਖਨਊ ਨੇ ਸਾਰੇ ਮੈਚ ਜਿੱਤੇ। ਦੋਹਾਂ ਟੀਮਾਂ ਵਿਚਾਲੇ ਲਖਨਊ ‘ਚ ਸਿਰਫ ਇਕ ਮੈਚ ਖੇਡਿਆ ਗਿਆ, ਜਿਸ ‘ਚ ਘਰੇਲੂ ਟੀਮ 50 ਦੌੜਾਂ ਨਾਲ ਜਿੱਤੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਭਾਜਪਾ ਤੋਂ ਸਾਵਧਾਨ ਰਹੋ, ਜੇ ਭਾਜਪਾ ਸੱਤਾ ਵਿੱਚ ਆਈ ਤਾਂ ਉਹ ਤਿੰਨ ਕਾਲੇ ਖੇਤੀ...

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ

*ਚੰਡੀਗੜ੍ਹ, 12 ਮਈ, 2026:ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਉਦਯੋਗ ਭਵਨ,...

PSEB ਨੇ ਐਲਾਨਿਆ 12ਵੀਂ ਦਾ Result, ਟੌਪ-3 ‘ਚ ਕੁੜੀਆਂ, ਮਾਨਸਾ ਦੀ ਸੁਪਨੀਤ ਕੌਰ ਪਹਿਲੇ ਨੰਬਰ ‘ਤੇ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 12ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਗਏ ਹਨ।...

ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ

*ਚੰਡੀਗੜ੍ਹ, 12 ਮਈ 2026*ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪ੍ਰਸ਼ਾਸਨ ਤੋਂ ਪ੍ਰਭਾਵਿਤ...

ਅਪਰਾਧ ਸੁਲਝਾਉਣ ਤੋਂ ਲੈ ਕੇ ਅਪਰਾਧੀਆਂ ‘ਤੇ ਨਜ਼ਰ ਰੱਖਣ ਤੱਕ — ਪੰਜਾਬ ਪੁਲਿਸ ਲਈ ਆਧੁਨਿਕ ਹਥਿਆਰ ਬਣਿਆ ‘ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ’ (ICCC)

ਮੋਹਾਲੀ, 12 ਮਈ 2026:ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ ਅਤਿ-ਆਧੁਨਿਕ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ...

ਪੰਜਾਬੀ ਆਪਣੀ ਮਾਂ ਬੋਲੀ ‘ਤੇ ਕਿਸੇ ਵੀ ਹਮਲੇ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ: ਬਲਤੇਜ ਪੰਨੂ

*ਚੰਡੀਗੜ੍ਹ, 12 ਮਈ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਪੰਜਾਬੀ ਨਾ ਲਿਖਣ ‘ਤੇ ਪੰਜਾਬ ਯੂਨੀਵਰਸਿਟੀ ‘ਚ ਨਵਾਂ ਵਿਵਾਦ, ਯੂਨੀਵਰਸਿਟੀ ਕੈਂਪਸ ‘ਚ ਨੇਮ ਪਲੇਟਾਂ ‘ਤੇ ਮਲੀ ਕਾਲਖ!

ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਪੰਜਾਬੀ ਭਾਸ਼ਾ ਨੂੰ ਲੈ ਕੇ ਨਵਾਂ ਵਿਵਾਦ ਹੋ ਗਿਆ...

UP ‘ਚ ਪੁਲਿਸ ਵੱਲੋਂ ਰਿਟਾਇਰਡ ਫੌਜੀ ਦਾ ਐਨਕਾਊਂਟਰ, 26 ਘੰਟਿਆਂ ‘ਚ ਕੀਤੇ ਸਨ 3 ਕਤਲ

ਯੂਪੀ ਵਿੱਚ ਚੱਲਦੀ ਰੇਲਗੱਡੀ ਅਤੇ ਇੱਕ ਹਸਪਤਾਲ ਵਿੱਚ ਤਿੰਨ ਕਤਲ ਕਰਨ ਵਾਲਾ ਇੱਕ ਸਾਈਕੋ...