October 17, 2026, 8:44 am
----------- Advertisement -----------
HomeNewsBreaking Newsਲਖਨਊ ਨੇ ਪੰਜਾਬ ਨੂੰ ਦਿੱਤਾ 200 ਦੌੜਾਂ ਦਾ ਦਿੱਤਾ ਟੀਚਾ

ਲਖਨਊ ਨੇ ਪੰਜਾਬ ਨੂੰ ਦਿੱਤਾ 200 ਦੌੜਾਂ ਦਾ ਦਿੱਤਾ ਟੀਚਾ

Published on

----------- Advertisement -----------

 ਇੰਡੀਅਨ ਪ੍ਰੀਮੀਅਰ ਲੀਗ-2024 (IPL) ਦੇ 11ਵੇਂ ਮੈਚ ‘ਚ ਲਖਨਊ ਸੁਪਰਜਾਇੰਟਸ (LSG) ਨੇ ਪੰਜਾਬ ਕਿੰਗਜ਼ ਨੂੰ ਜਿੱਤ ਲਈ 200 ਦੌੜਾਂ ਦਾ ਟੀਚਾ ਦਿੱਤਾ ਹੈ। ਅਟਲ ਬਿਹਾਰੀ ਵਾਜਪਾਈ ਸਟੇਡੀਅਮ ‘ਚ ਟੌਸ ਜਿੱਤ ਕੇ ਬੱਲੇਬਾਜ਼ੀ ਕਰਦੇ ਹੋਏ ਲਖਨਊ ਨੇ 20 ਓਵਰਾਂ ‘ਚ 8 ਵਿਕਟਾਂ ‘ਤੇ 199 ਦੌੜਾਂ ਬਣਾਈਆਂ।

ਐਲਐਸਜੀ ਵੱਲੋਂ ਕਵਿੰਟਨ ਡੀ ਕਾਕ ਨੇ 38 ਗੇਂਦਾਂ ‘ਤੇ 54 ਦੌੜਾਂ ਦਾ ਅਰਧ ਸੈਂਕੜਾ ਲਗਾਇਆ, ਜਦਕਿ ਕਪਤਾਨ ਨਿਕੋਲਸ ਪੂਰਨ ਨੇ 21 ਗੇਂਦਾਂ ‘ਤੇ 42 ਦੌੜਾਂ ਬਣਾਈਆਂ। ਕਰੁਣਾਲ ਪੰਡਯਾ ਨੇ 22 ਗੇਂਦਾਂ ‘ਤੇ 43 ਦੌੜਾਂ ਦੀ ਅਜੇਤੂ ਪਾਰੀ ਖੇਡੀ। ਸੈਮ ਕਰਨ ਨੇ ਤਿੰਨ ਵਿਕਟਾਂ ਲਈਆਂ, ਜਦਕਿ ਅਰਸ਼ਦੀਪ ਸਿੰਘ ਨੇ 2 ਵਿਕਟਾਂ ਹਾਸਲ ਕੀਤੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਪਾਕਿਸਤਾਨ ਤੋਂ ਨਸ਼ਾ ਆਉਂਦਾ ਤਾਂ BSF ਕਿਸ ਦੇ ਅਧੀਨ ਹੈ? CM ਮਾਨ ਨੇ ਘੇਰੇ ਅਮਿਤ ਸ਼ਾਹ

ਚੰਡੀਗੜ16 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

ਰਾਜਜੀਤ ਸਿੰਘ ਖ਼ਿਲਾਫ਼ ਕਾਰਵਾਈ ਤੋਂ ਹਾਈ ਕੋਰਟ ਦੀਆਂ ਰਿਪੋਰਟਾਂ ਤੱਕ, ਬਲਤੇਜ ਪੰਨੂ ਦੇ ਵੱਡੇ ਦਾਅਵੇ

ਚੰਡੀਗੜ੍ਹ 16 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ...

ਨਸ਼ਿਆਂ ਦੇ ਹੌਟਸਪੌਟ ਬਣਨਗੇ ਖੇਡ ਮੈਦਾਨ ਤੇ ਪਾਰਕ, ਬਰਨਾਲਾ ਡੀਸੀ ਦਾ ਵੱਡਾ ਐਕਸ਼ਨ

ਬਰਨਾਲਾ / ਚੰਡੀਗੜ੍ਹ; 15 ਅਕਤੂਬਰ 2026:ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਯੁੱਧ...

ਹੱਤਿਆ ਦੇ ਮੁਲਜ਼ਮ ਅਸ਼ਵਨੀ ਦੀ ਦੁਕਾਨ ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ 

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜਿਆ...

ਮਾਨਸਾ ’ਚ ਤਣਾਅ ਫੈਲਾਉਣ ਵਾਲਿਆਂ ਦੀ ਖ਼ੈਰ ਨਹੀਂ! ਪੁਲਿਸ ਨੇ ਦਰਜ ਕੀਤੇ 2 ਕੇਸ

ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਪੈਦਾ ਹੋਏ ਤਣਾਅ ਦੇ ਮੱਦੇਨਜ਼ਰ ਪੁਲਿਸ ਅਤੇ...

ਪਤਨੀ ਨੇ ਪ੍ਰੇਮੀ ਤੇ ਧੀ ਨਾਲ ਮਿਲ ਕੇ ਪਤੀ ਨੂੰ ਉਤਾਰਿਆ ਬੇਰਹਿਮੀ ਨਾਲ ਮੌਤ ਦੇ ਘਾਟ, ਪਿੰਡ ਵਾਲਿਆਂ ਦੇ ਉੱਡੇ ਹੋਸ਼

 ਫਰੀਦਾਬਾਦ ਦੇ ਪੱਲਾ ਥਾਣਾ ਖੇਤਰ ਵਿੱਚ ਕਤਲ ਦੀ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ,...

ਪਰਵਿੰਦਰ ਝੋਟਾ ਕਤਲ ਕਾਂਡ: ਮੰਗਾਂ ਲਈ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਦੀ ਸਲਾਹ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲੰਧਰ ਪਹੁੰਚੇ ਹਨ। ਇਸ ਦੌਰਾਨ ਉਨਾਂ ਨੇ...

“BJP ਦੀ ਸਰਕਾਰ ਆਉਣ ‘ਤੇ ਪੰਜਾਬ ‘ਚ ਨਸ਼ਾ ਹੋਵੇਗਾ ਖ਼ਤਮ” ਪਰਵਿੰਦਰ ਝੋਟਾ ਕਤਲ ‘ਮਾਮਲੇ ਤੇ ਅਮਿਤ ਸ਼ਾਹ ਦਾ ਬਿਆਨ

ਪਰਵਿੰਦਰ ਝੋਟੇ ਦੇ ਕਤਲ ਮਾਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ...