November 16, 2026, 12:10 pm
----------- Advertisement -----------
HomeNewsLatest Newsਪੈਰਿਸ ਓਲੰਪਿਕ 'ਚ ਇਤਿਹਾਸ ਰਚਣ ਵਾਲੀ Manu Bhaker ਨੇ ਸਚਿਨ ਤੇਂਦੁਲਕਰ ਨਾਲ...

ਪੈਰਿਸ ਓਲੰਪਿਕ ‘ਚ ਇਤਿਹਾਸ ਰਚਣ ਵਾਲੀ Manu Bhaker ਨੇ ਸਚਿਨ ਤੇਂਦੁਲਕਰ ਨਾਲ ਕੀਤੀ ਮੁਲਾਕਾਤ

Published on

----------- Advertisement -----------

ਪੈਰਿਸ ਓਲੰਪਿਕ ਵਿੱਚ ਦੋ ਕਾਂਸੀ ਦੇ ਤਗਮੇ ਜਿੱਤ ਕੇ ਇਤਿਹਾਸ ਰਚਣ ਵਾਲੀ ਸਟਾਰ ਮਹਿਲਾ ਨਿਸ਼ਾਨੇਬਾਜ਼ ਮਨੂ ਭਾਕਰ ਨੇ ਆਪਣੇ ਪਰਿਵਾਰ ਸਮੇਤ ਮਾਸਟਰ ਬਲਾਸਟਰ ਸਚਿਨ ਤੇਂਦੁਲਕਰ ਨਾਲ ਮੁਲਾਕਾਤ ਕੀਤੀ। ਮਨੂ ਆਪਣੇ ਮਾਤਾ-ਪਿਤਾ ਨਾਲ ਸਚਿਨ ਨੂੰ ਮਿਲਣ ਲਈ ਉਸ ਦੇ ਘਰ ਪਹੁੰਚੀ। ਇਸ ਦੌਰਾਨ ਸਚਿਨ ਦੀ ਪਤਨੀ ਅੰਜਲੀ ਵੀ ਉਨ੍ਹਾਂ ਦੇ ਨਾਲ ਸੀ। 22 ਸਾਲਾ ਮਨੂ ਇੱਕ ਓਲੰਪਿਕ ਵਿੱਚ ਦੋ ਤਗਮੇ ਜਿੱਤਣ ਵਾਲੀ ਪਹਿਲੀ ਭਾਰਤੀ ਅਤੇ ਓਲੰਪਿਕ ਤਮਗਾ ਜਿੱਤਣ ਵਾਲੀ ਪਹਿਲੀ ਮਹਿਲਾ ਨਿਸ਼ਾਨੇਬਾਜ਼ ਬਣ ਗਈ ਹੈ। ਪੈਰਿਸ ਤੋਂ ਵਾਪਸ ਆਉਂਦੇ ਹੀ ਉਹ ਸੁਪਰਸਟਾਰ ਬਣ ਗਈ ਹੈ।

ਐਕਸ ‘ਤੇ ਸਚਿਨ ਤੇਂਦੁਲਕਰ ਨਾਲ ਆਪਣੀ ਮੁਲਾਕਾਤ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਹੋਏ, ਮਨੂ ਭਾਕਰ ਨੇ ਲਿਖਿਆ, ਮੈਂ ਕ੍ਰਿਕਟ ਆਈਕਨ ਸਚਿਨ ਤੇਂਦੁਲਕਰ ਸਰ ਨੂੰ ਮਿਲਣ ਦੇ ਇਸ ਖਾਸ ਪਲ ਨੂੰ ਸਾਂਝਾ ਕਰਕੇ ਆਪਣੇ ਆਪ ਨੂੰ ਖੁਸ਼ਕਿਸਮਤ ਮਹਿਸੂਸ ਕਰ ਰਹੀ ਹਾਂ। ਉਨ੍ਹਾਂ ਦੀ ਯਾਤਰਾ ਨੇ ਮੈਨੂੰ ਅਤੇ ਸਾਡੇ ਵਿੱਚੋਂ ਬਹੁਤ ਸਾਰੇ ਲੋਕਾਂ ਨੂੰ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਪ੍ਰੇਰਿਤ ਕੀਤਾ ਹੈ। ਅਭੁੱਲ ਯਾਦਾਂ ਲਈ ਧੰਨਵਾਦ ਸਰ।

ਮਨੂ ਨੇ ਇਨ੍ਹਾਂ ਦੋ ਮੁਕਾਬਲਿਆਂ ‘ਚ ਜਿੱਤੇ ਤਗਮੇ: ਤੁਹਾਨੂੰ ਦੱਸ ਦੇਈਏ ਕਿ ਮਨੂ ਭਾਕਰ ਨੇ ਪੈਰਿਸ ਓਲੰਪਿਕ 2024 ‘ਚ ਸ਼ੂਟਿੰਗ ਈਵੈਂਟ ‘ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਉਦੋਂ ਤੋਂ ਪੂਰੇ ਦੇਸ਼ ਵਿੱਚ ਮਨੂ ਭਾਕਰ ਦੀ ਚਰਚਾ ਹੋ ਰਹੀ ਹੈ। ਉਸਨੇ ਔਰਤਾਂ ਦੇ 10 ਮੀਟਰ ਪਿਸਟਲ ਵਿਅਕਤੀਗਤ ਈਵੈਂਟ ਅਤੇ 10 ਮੀਟਰ ਮਿਕਸਡ ਪਿਸਟਲ ਮੁਕਾਬਲੇ ਵਿੱਚ ਕਾਂਸੀ ਦਾ ਤਗਮਾ ਜਿੱਤ ਕੇ ਭਾਰਤ ਲਈ ਇਤਿਹਾਸ ਰਚਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...