September 21, 2026, 7:48 pm
----------- Advertisement -----------
HomeNewsLatest Newsਮੈਰੀਕਾਮ ਨੇ ਸ਼ੈੱਫ-ਡੀ-ਮਿਸ਼ਨ ਦੇ ਅਹੁਦੇ ਤੋਂ ਦਿੱਤਾ ਅਸਤੀਫਾ; ਨਿੱਜੀ ਕਾਰਨਾਂ ਕਰਕੇ ਲਿਆ...

ਮੈਰੀਕਾਮ ਨੇ ਸ਼ੈੱਫ-ਡੀ-ਮਿਸ਼ਨ ਦੇ ਅਹੁਦੇ ਤੋਂ ਦਿੱਤਾ ਅਸਤੀਫਾ; ਨਿੱਜੀ ਕਾਰਨਾਂ ਕਰਕੇ ਲਿਆ ਫੈਸਲਾ

Published on

----------- Advertisement -----------

ਮੁੱਕੇਬਾਜ਼ੀ ਦੀ ਮਹਾਨ ਖਿਡਾਰੀ ਮੈਰੀਕਾਮ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਆਗਾਮੀ ਪੈਰਿਸ ਓਲੰਪਿਕ 2024 ਲਈ ਭਾਰਤ ਦੀ ਸ਼ੈੱਫ-ਡੀ-ਮਿਸ਼ਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਭਾਰਤੀ ਓਲੰਪਿਕ ਸੰਘ (IOA) ਦੇ ਪ੍ਰਧਾਨ ਪੀਟੀ ਊਸ਼ਾ ਨੇ ਸ਼ੁੱਕਰਵਾਰ ਨੂੰ ਇਹ ਐਲਾਨ ਕੀਤਾ।
ਪੀਟੀ ਊਸ਼ਾ ਨੂੰ ਲਿਖੇ ਇੱਕ ਪੱਤਰ ਵਿੱਚ ਕੋਮ ਨੇ ਕਿਹਾ, ਮੈਂ ਹਰ ਸੰਭਵ ਤਰੀਕੇ ਨਾਲ ਆਪਣੇ ਦੇਸ਼ ਦੀ ਸੇਵਾ ਕਰਨਾ ਸਨਮਾਨ ਸਮਝਦੀ ਹਾਂ ਅਤੇ ਮੈਂ ਇਸ ਲਈ ਮਾਨਸਿਕ ਤੌਰ ‘ਤੇ ਤਿਆਰ ਸੀ। ਹਾਲਾਂਕਿ, ਮੈਨੂੰ ਅਫਸੋਸ ਹੈ ਕਿ ਮੈਂ ਇਹ ਜ਼ਿੰਮੇਵਾਰੀ ਨਹੀਂ ਨਿਭਾ ਸਕਾਂਗੀ ਅਤੇ ਨਿੱਜੀ ਕਾਰਨਾਂ ਕਰਕੇ ਅਸਤੀਫਾ ਦੇਣਾ ਚਾਹਾਂਗੀ।
ਪੀਟੀ ਊਸ਼ਾ ਨੇ ਕਿਹਾ, ਸਾਨੂੰ ਦੁੱਖ ਹੈ ਕਿ ਓਲੰਪਿਕ ਤਮਗਾ ਜੇਤੂ ਅਤੇ ਆਈਓਏ ਐਥਲੀਟ ਕਮਿਸ਼ਨ ਦੀ ਪ੍ਰਧਾਨ ਮੈਰੀਕਾਮ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਅਸਤੀਫਾ ਦੇ ਦਿੱਤਾ ਹੈ। ਅਸੀਂ ਉਹਨਾਂ ਦੇ ਫੈਸਲੇ ਅਤੇ ਉਹਨਾਂ ਦੀ ਨਿੱਜਤਾ ਦਾ ਸਨਮਾਨ ਕਰਦੇ ਹਾਂ। ਮੈਂ ਬੋਰਡ ‘ਚ ਇਸ ‘ਤੇ ਚਰਚਾ ਕਰਨ ਤੋਂ ਬਾਅਦ ਜਲਦੀ ਹੀ ਮੈਰੀਕਾਮ ਦੇ ਬਦਲ ਦਾ ਐਲਾਨ ਕਰਾਂਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤੇ 6 ਮੈਡਲ, ਸ਼ੂਟਿੰਗ ‘ਚ ਆਏ 5 ਤਗਮੇ

ਜਾਪਾਨ ਦੇ ਨਾਗੋਯਾ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦੀ ਝੋਲੀ ਹੁਣ ਤੱਕ...

‘ਤੂੰ ਉਨ੍ਹਾਂ ਨਾਲ ਕੋਲੈਬ ਕੀਤੇ ਆ, ਜਿਨ੍ਹਾਂ ਨੇ ਸਿੱਧੂ ਨੂੰ ਹਮੇਸ਼ਾ ਮਾੜਾ ਬੋਲਿਆ’ Afsana Khan ‘ਤੇ ਭੜਕਿਆ ਬਿੱਲਾ ਸਿੱਧੂ ਘੁੰਮਣ

ਮਰਹੂਮ ਸਿੱਧੂ ਮੂਸੇਵਾਲਾ ਦਾ ਜਿਗਰੀ ਯਾਰ ਬਿੱਲਾ ਸਿੱਧੂ ਘੁੰਮਣ ਅਫਸਾਨਾ ਖਾਨ ‘ਤੇ ਭੜਕਿਆ। ਘੁੰਮਣ...

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...

ਛੇ ਸੂਬਿਆਂ ਦੇ Kishau ਪ੍ਰਾਜੈਕਟ ’ਚ ਪੰਜਾਬ ਦਾ ਨਾਮ ਸ਼ਾਮਲ ਨਹੀਂ; ਪੰਜਾਬ ਵੱਲੋਂ ਸੁਪਰੀਮ ਕੋਰਟ ਜਾਣ ਦੀ ਤਿਆਰੀ

ਪੰਜਾਬ ਸਰਕਾਰ ਨੇ ਕਿਸ਼ਾਊ ਬਹੁ-ਮੰਤਵੀ ਪ੍ਰਾਜੈਕਟ ਖ਼ਿਲਾਫ਼ ਸੁਪਰੀਮ ਕੋਰਟ ’ਚ ਜਾਣ ਦੀ ਤਿਆਰੀ ਖਿੱਚ...

ਭਾਰਤ-ਪਾਕਿਸਤਾਨ ਦੀ ਸਿੱਖ ਸੰਗਤ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਅੱਜ ਜ਼ੀਰੋ ਲਾਈਨ ’ਤੇ ਹੋਵੇਗੀ ਅਰਦਾਸ

Change block type or style ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ,...

ਕਾਂਗਰਸੀ ਸਰਪੰਚ ਸਮੇਤ ਦਰਜਨਾਂ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

ਸ੍ਰੀ ਅਨੰਦਪੁਰ ਸਾਹਿਬ 20 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ...