July 24, 2026, 7:10 am
----------- Advertisement -----------
HomeNewsLatest Newsਮੀਤ ਹੇਅਰ ਵੱਲੋਂ ਵਿਸ਼ਵ ਕੱਪ 'ਚ ਕਾਂਸੀ ਦਾ ਤਗ਼ਮਾ ਜਿੱਤਣ ਲਈ ਸਿਫ਼ਤ...

ਮੀਤ ਹੇਅਰ ਵੱਲੋਂ ਵਿਸ਼ਵ ਕੱਪ ‘ਚ ਕਾਂਸੀ ਦਾ ਤਗ਼ਮਾ ਜਿੱਤਣ ਲਈ ਸਿਫ਼ਤ ਕੌਰ ਸਮਰਾ ਨੂੰ ਵਧਾਈ

Published on

----------- Advertisement -----------

ਚੰਡੀਗੜ੍ਹ : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਭੋਪਾਲ ਵਿਖੇ ਕਰਵਾਏ ਜਾ ਰਹੇ ਆਈ.ਐਸ.ਐਸ.ਐਫ. ਵਿਸ਼ਵ ਕੱਪ 2023 ਵਿੱਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਫਰੀਦਕੋਟ ਦੀ ਨਿਸ਼ਾਨੇਬਾਜ਼ ਸਿਫ਼ਤ ਕੌਰ ਸਮਰਾ ਨੂੰ ਵਧਾਈ ਦਿੱਤੀ ਹੈ। ਖੇਡ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤਾਂ ਜੋ ਵਿਸ਼ਵ ਪੱਧਰ ‘ਤੇ ਸੂਬੇ ਦੀ ਸ਼ਾਨ ਨੂੰ ਮੁੜ ਬਹਾਲ ਕੀਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਸਿਫ਼ਤ ਕੌਰ ਸਮਰਾ ਦੀ ਪ੍ਰਾਪਤੀ ਇਸ ਵਚਨਬੱਧਤਾ ਦੀ ਗਵਾਹੀ ਭਰਦੀ ਹੈ। ਜ਼ਿਕਰਯੋਗ ਹੈ ਕਿ ਸਿਫ਼ਤ ਕੌਰ ਸਮਰਾ ਨੇ 403.9 ਅੰਕ ਹਾਸਲ ਕੀਤੇ ਜਦਕਿ ਚਾਂਦੀ ਦਾ ਤਗ਼ਮਾ ਜੇਤੂ ਚੈੱਕ ਗਣਰਾਜ ਦੀ ਅਨੇਤਾ ਬ੍ਰਾਬਕੋਵਾ ਨੇ 411.3 ਅੰਕ ਅਤੇ ਸੋਨ ਤਗ਼ਮਾ ਜੇਤੂ ਚੀਨ ਦੀ ਕਿਓਨਗਿਊ ਝਾਂਗ ਨੇ 414.7 ਅੰਕ ਹਾਸਲ ਕੀਤੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

HSGMC ਨੇ SGPC ਨੂੰ ਤਿੰਨ ਦਿਨਾਂ ਦੇ ਅੰਦਰ ਮੀਰੀ ਪੀਰੀ ਇੰਸਟੀਚਿਊਟ ਦਾ ਕਬਜ਼ਾ ਸੌਂਪਣ ਲਈ ਕਿਹਾ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਨੇ ਆਪਣੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਸ਼ਾਹਾਬਾਦ...

CJP ਦਾ ਵੱਡਾ ਐਲਾਨ, ਭਲਕੇ ਪੂਰੇ ਦੇਸ਼ ‘ਚ ਕਰੇਗਾ ਪ੍ਰਦਰਸ਼ਨ, ਕਿਹਾ-‘…One Day. One Demand’

ਕਾਕਰੋਚ ਜਨਤਾ ਪਾਰਟੀ (CJP) ਨੇ ਵੀਰਵਾਰ ਨੂੰ ਇੱਕ ਵੱਡਾ ਐਲਾਨ ਕੀਤਾ। ਪਾਰਟੀ ਦੇਸ਼ ਭਰ...

 ਆਸਟਰੇਲੀਆ ’ਚ 20 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਨੂੰ ਮਿਲੀ ਸਥਾਈ ਰਿਹਾਇਸ਼

 ਸਿਡਨੀ ਦੇ ਬੌਂਡੀ ਬੀਚ 'ਤੇ ਹੋਏ ਭਿਆਨਕ ਹਮਲੇ ਦੌਰਾਨ ਭਾਰਤੀ ਮੂਲ ਦੇ 37 ਸਾਲਾ...

ਪਾਲਤੂ ਕੁੱਤੇ ਦੀ ਮਦਦ ਕਾਰਨ ਮਾਲਕ ਦੇ ਕਾਤਲ ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਕਿਹਾ ਜਾਂਦਾ ਹੈ ਕਿ ਕੁੱਤਾ ਇਨਸਾਨ ਦਾ ਸਭ ਤੋਂ ਵਫ਼ਾਦਾਰ ਦੋਸਤ ਹੁੰਦਾ ਹੈ ਅਤੇ...

ਰੇਲਵੇ ਪ੍ਰੋਜੈਕਟਾਂ ਵਿੱਚ ਦੇਰੀ ਨੂੰ ਲੈ ਕੇ ਰਵਨੀਤ ਬਿੱਟੂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ਅੰਮ੍ਰਿਤਸਰ ‘ਚ 2 ਦਰਜਨ ਦੇ ਕਰੀਬ ਘਰਾਂ ‘ਚ ਭਰਿਆ 4-4 ਫੁੱਟ ਪਾਣੀ, ਇੱਕ ਘਰ ਦਾ ਡਿੱਗਿਆ ਲੈਂਟਰ !

ਅੰਮ੍ਰਿਤਸਰ ਵਿੱਚ ਸਵੇਰ ਤੜਕੇ ਤੋਂ ਹੋ ਰਹੀ ਲਗਾਤਾਰ ਬਾਰਿਸ਼ ਨੇ ਸ਼ਹਿਰ ਦੇ ਕਈ ਇਲਾਕਿਆਂ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...