September 23, 2026, 2:49 am
----------- Advertisement -----------
HomeNewsLatest Newsਫੀਫਾ ਵਿਸ਼ਵ ਕੱਪ ਜਿੱਤਣ ਤੋਂ ਬਾਅਦ ਵੀ ਖੇਡਣਾ ਜਾਰੀ ਰੱਖਣਗੇ ਲਿਓਨਲ ਮੇਸੀ

ਫੀਫਾ ਵਿਸ਼ਵ ਕੱਪ ਜਿੱਤਣ ਤੋਂ ਬਾਅਦ ਵੀ ਖੇਡਣਾ ਜਾਰੀ ਰੱਖਣਗੇ ਲਿਓਨਲ ਮੇਸੀ

Published on

----------- Advertisement -----------

ਅਰਜਨਟੀਨਾ ਦੇ ਸਟਾਰ ਸਟਾਰ ਲਿਓਨਲ ਮੇਸੀ ਨੇ ਐਤਵਾਰ ਨੂੰ ਵਿਸ਼ਵ ਕੱਪ ਜਿੱਤਣ ਤੋਂ ਬਾਅਦ ਆਪਣੇ ਦੇਸ਼ ਲਈ ਖੇਡਣਾ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਇਕ ਨਿਊਜ਼ ਏਜੰਸੀ ਮੁਤਾਬਿਕ ਮੈਸੀ ਨੇ ਕਿਹਾ ਕਿ ਮੈਂ ਇਸ ਟਰਾਫੀ ਨੂੰ ਅਰਜਨਟੀਨਾ ਲੈ ਕੇ ਜਾਣਾ ਚਾਹੁੰਦਾ ਹਾਂ ਅਤੇ ਬਾਕੀ ਸਾਰਿਆਂ ਨਾਲ ਇਸ ਦਾ ਜਸ਼ਨ ਮਨਾਉਣਾ ਚਾਹੁੰਦਾ ਹਾਂ। ਮੈਂ ਹੁਣ ਵਿਸ਼ਵ ਚੈਂਪੀਅਨ ਵਜੋਂ ਖੇਡਣਾ ਚਾਹੁੰਦਾ ਹਾਂ। ਦੱਸ ਦਈਏ ਕਿ ਮੇਸੀ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ ਅਰਜਨਟੀਨਾ ਨੇ ਐਤਵਾਰ ਨੂੰਫਾਈਨਲ ਵਿੱਚ ਫਰਾਂਸ ਨੂੰ 4-2 ਨਾਲ ਹਰਾਇਆ।
ਫਾਈਨਲ ਤੋਂ ਪਹਿਲਾਂ ਦੱਸਿਆ ਜਾ ਰਿਹਾ ਸੀ ਕਿ ਮੇਸੀ ਵਿਸ਼ਵ ਕੱਪ ਦਾ ਆਪਣਾ 172ਵਾਂ ਅਤੇ ਆਖਰੀ ਮੈਚ ਖੇਡਣਗੇ। ਮੇਸੀ ਨੇ ਇਹ ਵੀ ਕਿਹਾ ਸੀ ਕਿ 2022 ਵਿਸ਼ਵ ਕੱਪ ਫਾਈਨਲ ਉਸ ਦਾ ਆਖਰੀ ਮੈਚ ਹੋਵੇਗਾ। ਉਨ੍ਹਾਂ ਨੇ ਕਿਹਾ ਸੀ, “ਮੈਂ ਬਹੁਤ ਖੁਸ਼ ਮਹਿਸੂਸ ਕਰ ਰਿਹਾ ਹਾਂ ਕਿ ਮੈਂ ਇਹ ਪ੍ਰਾਪਤੀ ਕੀਤੀ ਹੈ ਅਤੇ ਫਾਈਨਲ ਖੇਡ ਕੇ ਆਪਣਾ ਵਿਸ਼ਵ ਕੱਪ ਸਫਰ ਖਤਮ ਕਰਾਂਗਾ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...