September 19, 2026, 7:11 am
----------- Advertisement -----------
HomeNewsBreaking Newsਓਲੰਪਿਕ ਤਮਗਾ ਜੇਤੂ ਸਰਬਜੋਤ ਦੇ ਘਰ ਪਹੁੰਚੇ ਖੇਡ ਰਾਜ ਮੰਤਰੀ, ਪਰਿਵਾਰ ਨੂੰ...

ਓਲੰਪਿਕ ਤਮਗਾ ਜੇਤੂ ਸਰਬਜੋਤ ਦੇ ਘਰ ਪਹੁੰਚੇ ਖੇਡ ਰਾਜ ਮੰਤਰੀ, ਪਰਿਵਾਰ ਨੂੰ ਦਿੱਤੀ ਵਧਾਈ

Published on

----------- Advertisement -----------

ਪੈਰਿਸ ਓਲੰਪਿਕ ਵਿੱਚ ਨਿਸ਼ਾਨੇਬਾਜ਼ੀ ਵਿੱਚ ਕਾਂਸੀ ਦਾ ਤਗ਼ਮਾ ਜਿੱਤਣ ਵਾਲੇ ਅੰਬਾਲਾ ਦੇ ਸਰਬਜੋਤ ਸਿੰਘ ਦੇ ਘਰ ਹਰਿਆਣਾ ਦੇ ਖੇਡ ਰਾਜ ਮੰਤਰੀ ਪੁੱਜੇ। ਮੰਤਰੀ ਸੰਜੇ ਸਿੰਘ ਨੇ ਇਸ ਦੌਰਾਨ ਪਰਿਵਾਰ ਨੂੰ ਵਧਾਈ ਦਿੱਤੀ। ਉਸ ਨੇ ਸਰਬਜੋਤ ਦੇ ਪਿਤਾ ਜਤਿੰਦਰ ਸਿੰਘ ਨੂੰ ਸੀ.ਐਮ ਨਾਇਬ ਸੈਣੀ ਨਾਲ ਫ਼ੋਨ ‘ਤੇ ਗੱਲ ਕਰਵਾਈ। ਮੁੱਖ ਮੰਤਰੀ ਨੇ ਸਰਬਜੋਤ ਦੇ ਪਰਿਵਾਰ ਨੂੰ ਵਧਾਈ ਦਿੱਤੀ।

ਖੇਡ ਮੰਤਰੀ ਸੰਜੇ ਸਿੰਘ ਨੇ ਪਰਿਵਾਰ ਨੂੰ ਸ਼ਾਲ ਦੇ ਕੇ ਸਨਮਾਨਿਤ ਕੀਤਾ ਅਤੇ ਸਰਬਜੋਤ ਨੂੰ ਉਸ ਦੀ ਸਫਲਤਾ ਲਈ ਵਧਾਈ ਦਿੱਤੀ। ਇਸ ਦੇ ਨਾਲ ਹੀ ਸਰਬਜੋਤ ਦੇ ਪਿਤਾ ਨੇ ਵੀ ਮੁੱਖ ਮੰਤਰੀ ਨੂੰ ਅੰਬਾਲਾ ਤੋਂ ਪਹਿਲਾ ਮੁੱਖ ਮੰਤਰੀ ਬਣਨ ਦੀ ਵਧਾਈ ਦਿੱਤੀ, ਇਸ ਦੌਰਾਨ ਸੰਸਦ ਮੈਂਬਰ ਦੀਪੇਂਦਰ ਹੁੱਡਾ ਨੇ ਵੀ ਉਨ੍ਹਾਂ ਦੇ ਘਰ ਪਹੁੰਚ ਕੇ ਵਧਾਈ ਦਿੱਤੀ।

ਤੁਹਾਨੂੰ ਦੱਸ ਦੇਈਏ ਕਿ ਸਰਬਜੋਤ ਸਿੰਘ ਨੇ 10 ਮੀਟਰ ਪਿਸਟਲ ਸ਼ੂਟਿੰਗ ਦੇ ਮਿਕਸਡ ਈਵੈਂਟ ਵਿੱਚ ਇਹ ਮੈਡਲ ਜਿੱਤਿਆ ਹੈ। ਉਸ ਦੇ ਨਾਲ ਦੂਜਾ ਨਿਸ਼ਾਨੇਬਾਜ਼ ਝੱਜਰ ਦਾ ਮਨੂ ਭਾਕਰ ਸੀ। ਜਿਸ ਨੇ ਇੱਕੋ ਓਲੰਪਿਕ ‘ਚ 2 ਮੈਡਲ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। ਜਿੱਤ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਸਰਬਜੋਤ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਚੰਡੀਗੜ੍ਹ 18 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ...

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ; 17 ਸਤੰਬਰ:ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ...

ਭਾਰਤੀ ਮਹਿਲਾ ਟੀਮ ਨੇ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ‘ਚ ਜਗ੍ਹਾ ਕੀਤੀ ਪੱਕੀ, ਜਾਪਾਨ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤੀ ਮਹਿਲਾ ਕ੍ਰਿਕਟ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ 2026 ਵਿੱਚ ਪਹੁੰਚ ਗਈ ਹੈ। ਟੀਮ...

ਚੰਡੀਗੜ੍ਹ ‘ਚ ਭਲਕੇ ਲਾਂਚ ਹੋਵੇਗੀ ਭਾਰਤ ਟੈਕਸੀ, ਘੱਟ ਕਿਰਾਇਆ, ਡਰਾਈਵਰਾਂ ਨੂੰ ਮਿਲੇਗੀ ਕਮਿਸ਼ਨ

ਚੰਡੀਗੜ੍ਹ ਵਿਚ ਭਲਕੇ ਭਾਰਤ ਟੈਕਸੀ ਲਾਂਚ ਹੋਵੇਗੀ। ਇਹ ਸਕੀਮ ਕੇਂਦਰੀ ਸਹਿਕਾਰਤਾ ਵਿਭਾਗ ਦੇ ਅਧੀਨ...

ਪੰਜਾਬ ਦੇ ਮੁਲਾਜ਼ਮਾਂ ਨੂੰ ਹੁਣ ਮਿਲੇਗਾ 50% DA, CM ਮਾਨ ਨਾਲ ਮੀਟਿੰਗ ‘ਚ 8% ਦੇ ਵਾਧੇ ‘ਤੇ ਬਣੀ ਸਹਿਮਤੀ

ਪੰਜਾਬ ਵਿੱਚ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਡੀਏ ਸਮੇਤ ਲੰਬਿਤ ਡੀਏ ਮੰਗਾਂ ਬਾਰੇ ਅੱਜ ਇੱਕ...

ਹਵਾਰਾ ਨੂੰ ਪੰਜਾਬ ਦੀ ਜੇਲ੍ਹ ਭੇਜਣ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਵੱਲੋਂ ਵਿਰੋਧ, 13 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਸ਼ਿਫਟ ਕਰਨ ਦਾ...

Zomato ਡਿਲਵਰੀ ਬੁਆਏ ਦਾ ਗੋਲੀਆਂ ਮਾਰ ਕੇ ਕਤਲ, ਇਕ ਸਾਲ ਦੇ ਮਾਸੂਮ ਦਾ ਪਿਤਾ ਸੀ ਸਾਹਿਲ

ਅੰਮ੍ਰਿਤਸਰ ਦੇ ਕੋਟ ਖਾਲਸਾ ਪੁਲਿਸ ਚੌਕੀ ਨੇੜੇ ਇਕ ਨੌਜਵਾਨ ਦਾ ਕਤਲ ਹੋਇਆ ਹੈ। ਮ੍ਰਿਤਕ...

CM ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ASI ਲਈ ਪ੍ਰਗਟਾਇਆ ਦੁੱਖ, ਪਰਿਵਾਰ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ...