November 15, 2026, 4:51 am
----------- Advertisement -----------
HomeNewsBreaking Newsਕੋਹਲੀ ਦੇ ਘਰ ਪਹੁੰਚੇ ਸੰਸਦ ਮੈਂਬਰ ਦੀਪੇਂਦਰ: ਵਿਰਾਟ ਦੀ ਮਾਂ ਨੂੰ ਮਿਲੇ,...

ਕੋਹਲੀ ਦੇ ਘਰ ਪਹੁੰਚੇ ਸੰਸਦ ਮੈਂਬਰ ਦੀਪੇਂਦਰ: ਵਿਰਾਟ ਦੀ ਮਾਂ ਨੂੰ ਮਿਲੇ, 50 ਸੈਂਕੜਿਆਂ ਦੀ ਦਿੱਤੀ ਵਧਾਈ

Published on

----------- Advertisement -----------

ਗੁਰੂਗ੍ਰਾਮ, 19 ਨਵੰਬਰ 2023 – ਹਰਿਆਣਾ ਤੋਂ ਰਾਜ ਸਭਾ ਮੈਂਬਰ ਦੀਪੇਂਦਰ ਸਿੰਘ ਹੁੱਡਾ ਭਾਰਤੀ ਕ੍ਰਿਕਟ ਟੀਮ ਦੀ ਰਨ ਮਸ਼ੀਨ ਕਹੇ ਜਾਣ ਵਾਲੇ ਵਿਰਾਟ ਕੋਹਲੀ ਦੇ ਗੁਰੂਗ੍ਰਾਮ ਘਰ ਪਹੁੰਚੇ। ਇਸ ਦੌਰਾਨ ਦੀਪੇਂਦਰ ਸਿੰਘ ਹੁੱਡਾ ਨੇ ਵਿਰਾਟ ਕੋਹਲੀ ਦੀ ਮਾਂ ਨਾਲ ਮੁਲਾਕਾਤ ਕੀਤੀ ਅਤੇ ਅਸ਼ੀਰਵਾਦ ਲਿਆ ਅਤੇ ਵਿਰਾਟ ਕੋਹਲੀ ਨੂੰ 50 ਸੈਂਕੜਿਆਂ ਦੀ ਉਪਲਬਧੀ ‘ਤੇ ਵਧਾਈ ਦਿੱਤੀ।

ਉਸਨੇ ਫਾਈਨਲ ਵਿੱਚ ਵੱਡੀ ਜਿੱਤ ਦੇ ਨਾਲ ਤੀਜਾ ਵਿਸ਼ਵ ਕੱਪ ਜਿੱਤਣ ਲਈ ਭਾਰਤ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਦੌਰਾਨ ਵਿਰਾਟ ਕੋਹਲੀ ਦੀ ਮਾਂ ਦੇ ਨਾਲ ਵੱਡੇ ਭਰਾ ਵਿਕਾਸ ਕੋਹਲੀ ਅਤੇ ਕ੍ਰਿਕਟਰ ਮੋਹਿਤ ਸ਼ਰਮਾ ਵੀ ਮੌਜੂਦ ਸਨ।

ਦੀਪੇਂਦਰ ਸਿੰਘ ਹੁੱਡਾ ਨੇ ਕਿਹਾ ਕਿ ਇਹ ਦੋਹਰੀ ਖੁਸ਼ੀ ਦੀ ਗੱਲ ਹੈ ਕਿ ਵਿਰਾਟ ਕੋਹਲੀ ਦਾ ਪਰਿਵਾਰ ਗੁਰੂਗ੍ਰਾਮ ਆਇਆ ਹੈ। ਸਭ ਤੋਂ ਪਹਿਲਾਂ ਵਿਸ਼ਵ ਕੱਪ ‘ਚ ਵਿਰਾਟ ਕੋਹਲੀ ਦਾ ਸ਼ਾਨਦਾਰ ਪ੍ਰਦਰਸ਼ਨ। ਜਿਸ ਦੀ ਬਦੌਲਤ ਭਾਰਤ ਵਿਸ਼ਵ ਕੱਪ ਦੇ ਫਾਈਨਲ ਵਿੱਚ ਪਹੁੰਚਿਆ ਹੈ। ਜਿਸ ‘ਚ ਇਕੱਲੇ ਵਿਰਾਟ ਕੋਹਲੀ ਨੇ 3 ਸੈਂਕੜੇ ਲਗਾਏ ਹਨ।

ਵਿਰਾਟ ਕੋਹਲੀ ਵਿਸ਼ਵ ਕੱਪ ‘ਚ ਹੁਣ ਤੱਕ 700 ਤੋਂ ਵੱਧ ਦੌੜਾਂ ਬਣਾਉਣ ਵਾਲੇ ਇਕਲੌਤੇ ਖਿਡਾਰੀ ਬਣ ਗਏ ਹਨ। ਦੂਜੇ ਪਾਸੇ ਵਿਰਾਟ ਕੋਹਲੀ ਦਾ ਪਰਿਵਾਰ ਹਰਿਆਣਾ ਦੇ ਗੁਰੂਗ੍ਰਾਮ ‘ਚ ਰਹਿਣ ਲੱਗਾ ਹੈ, ਜੋ ਕਿ ਮਾਣ ਵਾਲੀ ਗੱਲ ਹੈ। ਵਿਰਾਟ ਕੋਹਲੀ ਨੇ ਵਿਦੇਸ਼ਾਂ ‘ਚ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...