September 4, 2026, 7:24 pm
----------- Advertisement -----------
HomeNewsBreaking Newsਮੁੰਬਈ ਇੰਡੀਅਨਜ਼ ਨੇ ਫੜੀ ਜਿੱਤ ਦੀ ਰਫਤਾਰ, 15.3 ਓਵਰਾਂ ਵਿੱਚ ਚੇਜ ਕੀਤਾ...

ਮੁੰਬਈ ਇੰਡੀਅਨਜ਼ ਨੇ ਫੜੀ ਜਿੱਤ ਦੀ ਰਫਤਾਰ, 15.3 ਓਵਰਾਂ ਵਿੱਚ ਚੇਜ ਕੀਤਾ 197 ਦੌੜਾਂ ਦਾ ਟੀਚਾ, RCB ਦੀ 5ਵੀਂ ਹਾਰ

Published on

----------- Advertisement -----------

ਮੁੰਬਈ, 12 ਅਪ੍ਰੈਲ 2024 – 5 ਵਾਰ ਦੀ ਚੈਂਪੀਅਨ ਮੁੰਬਈ ਇੰਡੀਅਨਜ਼ (MI) ਇੰਡੀਅਨ ਪ੍ਰੀਮੀਅਰ ਲੀਗ-2024 ‘ਚ ਆਪਣੇ ਜੇਤੂ ਟਰੈਕ ‘ਤੇ ਪਰਤ ਆਈ ਹੈ। ਟੀਮ ਨੇ ਰਾਇਲ ਚੈਲੰਜਰਜ਼ ਬੈਂਗਲੁਰੂ (ਆਰਸੀਬੀ) ਨੂੰ 7 ਵਿਕਟਾਂ ਨਾਲ ਹਰਾਇਆ। ਮੁੰਬਈ ਦੀ ਇਹ 3 ਹਾਰਾਂ ਤੋਂ ਬਾਅਦ ਲਗਾਤਾਰ ਦੂਜੀ ਜਿੱਤ ਹੈ, ਜਦੋਂ ਕਿ ਬੈਂਗਲੁਰੂ ਲਗਾਤਾਰ ਚੌਥਾ ਮੈਚ ਹਾਰ ਗਿਆ ਹੈ। ਮੌਜੂਦਾ ਸੀਜ਼ਨ ਵਿੱਚ ਬੈਂਗਲੁਰੂ ਦੀ ਇਹ ਕੁੱਲ 5ਵੀਂ ਹਾਰ ਹੈ।

ਵੀਰਵਾਰ ਨੂੰ ਮੁੰਬਈ ਦੇ ਵਾਨਖੇੜੇ ਸਟੇਡੀਅਮ ‘ਚ ਮੇਜ਼ਬਾਨ ਟੀਮ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਬੈਂਗਲੁਰੂ ਨੇ 20 ਓਵਰਾਂ ‘ਚ 8 ਵਿਕਟਾਂ ‘ਤੇ 196 ਦੌੜਾਂ ਬਣਾਈਆਂ। ਮੁੰਬਈ ਨੇ 15.3 ਓਵਰਾਂ ‘ਚ 3 ਵਿਕਟਾਂ ‘ਤੇ 199 ਦੌੜਾਂ ਬਣਾ ਕੇ ਜਿੱਤ ਦਰਜ ਕੀਤੀ। ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਪਲੇਅਰ ਆਫ ਦਿ ਮੈਚ ਰਿਹਾ। ਉਸ ਨੇ 21 ਦੌੜਾਂ ਦੇ ਕੇ 5 ਵਿਕਟਾਂ ਲਈਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ...

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

ਸੇਖੋਂ ਦੇ ‘ਆਪ’ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ; ਜ਼ੀਰਾ ਦੀਸਿਆਸਤ ਵਿੱਚ ਹੋ ਸਕਦਾ ਵੱਡਾ ਮੋੜ

ਸਰਹੱਦੀ ਜ਼ਿਲ੍ਹੇ ਦੇ ਜ਼ੀਰਾ ਉਪ-ਮੰਡਲ ਵਿੱਚ ਸਿਆਸੀ ਸਮੀਕਰਨਾਂ ਨੂੰ ਵੱਡੇ ਪੱਧਰ ’ਤੇ ਬਦਲ ਸਕਣ ਵਾਲੇ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...