April 20, 2026, 11:05 pm
----------- Advertisement -----------
HomeNewsCricket World Cup 2023ਨਿਊਜ਼ੀਲੈਂਡ ਨੇ 'ਚ ਸ਼੍ਰੀਲੰਕਾ ਨੂੰ 5 ਵਿਕਟਾਂ ਨਾਲ ਹਰਾਇਆ

ਨਿਊਜ਼ੀਲੈਂਡ ਨੇ ‘ਚ ਸ਼੍ਰੀਲੰਕਾ ਨੂੰ 5 ਵਿਕਟਾਂ ਨਾਲ ਹਰਾਇਆ

Published on

----------- Advertisement -----------

ਨਿਊਜ਼ੀਲੈਂਡ ਨੇ ਵਿਸ਼ਵ ਕੱਪ 2023 ਦੇ ਸੈਮੀਫਾਈਨਲ ‘ਚ ਆਪਣੀ ਜਗ੍ਹਾ ਲਗਭਗ ਪੱਕੀ ਕਰ ਲਈ ਹੈ। ਟੀਮ ਨੇ ਵੀਰਵਾਰ ਨੂੰ ਆਪਣੇ ਆਖਰੀ ਲੀਗ ਮੈਚ ‘ਚ ਸ਼੍ਰੀਲੰਕਾ ਨੂੰ 5 ਵਿਕਟਾਂ ਨਾਲ ਹਰਾਇਆ। ਇਸ ਜਿੱਤ ਨਾਲ ਨਿਊਜ਼ੀਲੈਂਡ ਦੇ ਸਾਰੇ ਲੀਗ ਮੈਚਾਂ ਤੋਂ ਬਾਅਦ ਅੰਕ ਸੂਚੀ ਵਿੱਚ 10 ਅੰਕ ਹੋ ਗਏ ਹਨ। ਉਥੇ ਹੀ ਸ਼੍ਰੀਲੰਕਾ ਆਖਰੀ ਲੀਗ ਮੈਚ ਹਾਰ ਕੇ 4 ਅੰਕਾਂ ਨਾਲ ਟੂਰਨਾਮੈਂਟ ਤੋਂ ਬਾਹਰ ਹੋ ਗਿਆ ਹੈ।

 ਬੰਗਲੋਰ ਦੇ ਐੱਮ ਚਿੰਨਾਸਵਾਮੀ ਸਟੇਡੀਅਮ ‘ਚ ਕੀਵੀ ਟੀਮ ਨੇ 23.2 ਓਵਰਾਂ ‘ਚ 5 ਵਿਕਟਾਂ ‘ਤੇ 172 ਦੌੜਾਂ ਦਾ ਟੀਚਾ ਹਾਸਲ ਕਰ ਲਿਆ। ਸਲਾਮੀ ਬੱਲੇਬਾਜ਼ ਡੇਵੋਨ ਕੌਨਵੇ ਨੇ 45 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ, ਰਚਿਨ ਰਵਿੰਦਰਾ ਨੇ 42 ਦੌੜਾਂ ਅਤੇ ਡੇਰਿਲ ਮਿਚੇਲ ਨੇ 43 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ।

ਮੈਚ ‘ਚ ਨਿਊਜ਼ੀਲੈਂਡ ਨੇ ਟੌਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਅਤੇ ਸ਼੍ਰੀਲੰਕਾ ਨੂੰ 46.4 ਓਵਰਾਂ ‘ਚ 171 ਦੌੜਾਂ ‘ਤੇ ਆਊਟ ਕਰ ਦਿੱਤਾ। ਸਲਾਮੀ ਬੱਲੇਬਾਜ਼ ਕੁਸਲ ਪਰੇਰਾ ਨੇ 28 ਗੇਂਦਾਂ ‘ਤੇ 51 ਦੌੜਾਂ ਦੀ ਪਾਰੀ ਖੇਡੀ। ਉਸ ਨੇ ਇਸ ਵਿਸ਼ਵ ਕੱਪ ਦਾ ਸਭ ਤੋਂ ਤੇਜ਼ ਅਰਧ ਸੈਂਕੜਾ 22 ਗੇਂਦਾਂ ਵਿੱਚ ਬਣਾਇਆ। ਟ੍ਰੇਂਟ ਬੋਲਟ ਨੇ 3 ਵਿਕਟਾਂ ਹਾਸਲ ਕੀਤੀਆਂ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ...

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ...