November 15, 2026, 9:13 am
----------- Advertisement -----------
----------- Advertisement -----------
HomeNewsSports

Sports

ਪੰਜਾਬ ਦੇ ਨਾਮੀ ਇੰਟਰਨੈਸ਼ਨਲ ਕਬੱਡੀ ਖਿਡਾਰੀ ਦੇ ਘਰ ‘ਤੇ ਗੋਲੀਬਾਰੀ, ਮਾਤਾ ਦੀ ਮੌ+ਤ, ਖਿਡਾਰੀ ਜ਼ਖ਼ਮੀ

ਮੋਗਾ, 22 ਜੂਨ 2023 - ਮੋਗਾ ਦੇ ਪਿੰਡ ਬੱਧਨੀ 'ਚ ਇੱਕ ਨਾਮੀ ਇੰਟਰਨੈਸ਼ਨਲ ਕਬੱਡੀ ਖਿਡਾਰੀ ਦੇ ਘਰ 'ਚ ਵੜ ਕੇ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਬਾਰੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਜਿਸ 'ਚ ਕਬੱਡੀ ਖਿਡਾਰੀ ਦੀ ਮਾਂ ਦੀ ਮੌਤ ਹੋ...

ਤਾਈਪੇ ਓਪਨ ਦੇ ਪ੍ਰੀ-ਕੁਆਰਟਰ ਫਾਈਨਲ ‘ਚ ਪਹੁੰਚੇ ਪ੍ਰਣਯ ਅਤੇ ਕਸ਼ਯਪ

ਭਾਰਤੀ ਸ਼ਟਲਰ ਐੱਚ.ਐੱਸ. ਪ੍ਰਣਯ ਅਤੇ ਪਾਰੂਪੱਲੀ ਕਸ਼ਯਪ ਨੇ ਬੁੱਧਵਾਰ ਨੂੰ ਇੱਥੇ ਤਾਈਪੇ ਓਪਨ ਦੇ ਪੁਰਸ਼ ਸਿੰਗਲਜ਼ ਦੇ ਪ੍ਰੀ-ਕੁਆਰਟਰ ਫਾਈਨਲ 'ਚ ਪ੍ਰਵੇਸ਼ ਕੀਤਾ ਅਤੇ ਉਨ੍ਹਾਂ ਨੇ 21-11, 21-10 ਨਾਲ ਹਰਾ ਕੇ BWF ਵਰਲਡ ਟੂਰ ਸੁਪਰ 300 ਟੂਰਨਾਮੈਂਟ ਦੇ ਪਹਿਲੇ ਦੌਰ...

ਫੁੱਟਬਾਲ ਖਿਡਾਰੀ ਰੋਨਾਲਡੋ ਨੇ ਰਚਿਆ ਇਤਿਹਾਸ

ਪੁਰਤਗਾਲ ਦੇ ਕਪਤਾਨ ਅਤੇ ਸਭ ਤੋਂ ਮਹਾਨ ਫੁੱਟਬਾਲ ਖਿਡਾਰੀਆਂ ਵਿੱਚੋਂ ਇੱਕ ਕ੍ਰਿਸਟੀਆਨੋ ਰੋਨਾਲਡੋ ਨੇ ਇੱਕ ਵੱਡੀ ਉਪਲਬਧੀ ਹਾਸਲ ਕੀਤੀ ਹੈ। ਉਹ ਅੰਤਰਰਾਸ਼ਟਰੀ ਫੁਟਬਾਲ ਵਿੱਚ 200 ਮੈਚ ਖੇਡਣ ਵਾਲੇ ਪਹਿਲੇ ਖਿਡਾਰੀ ਬਣ ਗਏ ਹਨ। 38 ਸਾਲਾ ਰੋਨਾਲਡੋ ਨੇ ਆਪਣੇ ਡੈਬਿਊ...

ਪੰਜਾਬ ਦੇ ਅਥਲੀਟ ਤੇਜਿੰਦਰ ਪਾਲ ਸਿੰਘ ਤੂਰ ਨੇ ਸ਼ਾਟਪੁੱਟ ਵਿੱਚ ਬਣਾਇਆ ਨਵਾਂ ਏਸ਼ੀਅਨ ਰਿਕਾਰਡ

ਚੰਡੀਗੜ੍ਹ, 20 ਜੂਨ : ਪੰਜਾਬ ਦੇ ਅਥਲੀਟ ਤੇਜਿੰਦਰਪਾਲ ਸਿੰਘ ਤੂਰ ਨੇ ਭੁਵਨੇਸ਼ਵਰ ਵਿਖੇ ਚੱਲ ਰਹੀ ਇੰਟਰ ਸਟੇਟ ਨੈਸ਼ਨਲ ਅਥਲੈਟਿਕਸ ਮੀਟ ਵਿੱਚ ਸ਼ਾਟਪੁੱਟ ਮੁਕਾਬਲੇ ਵਿੱਚ 21.77 ਮੀਟਰ ਥਰੋਅ ਸੁੱਟ ਕੇ ਨਵਾਂ ਏਸ਼ੀਅਨ ਤੇ ਕੌਮੀ ਰਿਕਾਰਡ ਬਣਾਇਆ। ਪੰਜਾਬ ਦੇ ਖੇਡ ਮੰਤਰੀ ਗੁਰਮੀਤ...

WWE ਰੈਸਲਰ ਜੌਨ ਸੀਨਾ ਬਣਿਆ ਸਿੱਧੂ ਮੂਸੇਵਾਲਾ ਦਾ ਫੈਨ: ਟਵਿੱਟਰ ‘ਤੇ ਕੀਤਾ Follow

ਮੂਸਵਾਲੇ ਦੇ ਕਤਲ ਤੋਂ ਬਾਅਦ ਵਧੀ ਪ੍ਰਸ਼ੰਸਕਾਂ ਦੀ ਸੂਚੀ, 3.79 ਲੱਖ ਫਾਲੋਅਰਜ਼ ਮਾਨਸਾ, 20 ਜੂਨ 2023 - ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸਕਾਂ ਦੀ ਲਿਸਟ ਲਗਾਤਾਰ ਵਧਦੀ ਜਾ ਰਹੀ ਹੈ। ਹਾਲੀਵੁਡ ਅਭਿਨੇਤਾ ਅਤੇ...

ਪੰਜਾਬ ਦੇ 35 ਬੈਡਮਿੰਟਨ ਖਿਡਾਰੀ ਇੱਕ ਮਹੀਨੇ ਦੇ ਕੈਂਪ ਲਈ ਹੈਦਰਾਬਾਦ ਰਵਾਨਾ

ਚੰਡੀਗੜ੍ਹ, 15 ਜੂਨ : ਪੰਜਾਬ ਦੇ ਖਿਡਾਰੀਆਂ ਨੂੰ ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰਨ ਲਈ ਬਿਹਤਰ ਮੰਚ ਮੁਹੱਈਆ ਕਰਵਾਉਣ ਦੇ ਟੀਚੇ ਤਹਿਤ ਪੰਜਾਬ ਦੇ 35 ਬੈਡਮਿੰਟਨ ਖਿਡਾਰੀ ਜਵਾਲਾ ਗੁੱਟਾ ਅਕੈਡਮੀ ਆਫ ਐਕਸੀਲੈਂਸ ਵਿਖੇ ਇਕ ਮਹੀਨੇ ਲਈ ਵਿਸ਼ੇਸ਼ ਸਿਖਲਾਈ...

ਟੈਸਟ ਨਾਲ ਸ਼ੁਰੂ ਹੋਵੇਗਾ ਭਾਰਤ ਦਾ ਵੈਸਟਇੰਡੀਜ਼ ਦੌਰਾ : 12 ਜੁਲਾਈ ਨੂੰ ਪਹਿਲਾ ਮੈਚ, 27 ਜੁਲਾਈ ਤੋਂ 3 ਵਨਡੇ; ਟੀਮ ਪੰਜ ਟੀ-20 ਵੀ ਖੇਡੇਗੀ

ਭਾਰਤੀ ਕ੍ਰਿਕਟ ਟੀਮ ਦੇ ਵੈਸਟਇੰਡੀਜ਼ ਦੌਰੇ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। 2 ਟੈਸਟ ਮੈਚਾਂ ਦੀ ਸੀਰੀਜ਼ ਦਾ ਪਹਿਲਾ ਮੈਚ 12 ਜੁਲਾਈ ਨੂੰ ਖੇਡਿਆ ਜਾਵੇਗਾ। 27 ਜੁਲਾਈ ਤੋਂ 3 ਵਨਡੇ ਅਤੇ 5 ਟੀ-20 ਮੈਚਾਂ ਦੀ ਸੀਰੀਜ਼ 3 ਅਗਸਤ...

BCCI ਨੇ ICC ਨੂੰ ਵਿਸ਼ਵ ਕੱਪ ਦਾ ਸ਼ੈਡਿਊਲ ਡਰਾਫਟ ਭੇਜਿਆ, ਇਸ ਦਿਨ ਹੋਵੇਗਾ ਭਾਰਤ-ਪਾਕਿ ਵਿਚਾਲੇ ਮੈਚ

ਉਦਘਾਟਨੀ ਮੈਚ 5 ਅਕਤੂਬਰ ਨੂੰ ਇੰਗਲੈਂਡ-ਨਿਊਜ਼ੀਲੈਂਡ ਵਿਚਾਲੇ ਹੋਵੇਗਾ, 15 ਅਕਤੂਬਰ ਨੂੰ ਭਾਰਤ-ਪਾਕਿਸਤਾਨ ਵਿਚਾਲੇ ਖੇਡਿਆ ਜਾਵੇਗਾ ਮੈਚ, ਵਿਸ਼ਵ ਕੱਪ ਦਾ ਫਾਈਨਲ 19 ਨਵੰਬਰ ਨੂੰ ਅਹਿਮਦਾਬਾਦ ਵਿੱਚ ਖੇਡਿਆ ਜਾਵੇਗਾ, ਕ੍ਰਿਕਟ ਦਾ ਇੱਕ ਦਿਨਾ ਵਿਸ਼ਵ ਕੱਪ ਅਕਤੂਬਰ ਤੋਂ ਨਵੰਬਰ ਤੱਕ ਭਾਰਤ ਵਿੱਚ ਹੋਣਾ ਹੈ, ICC ਦੀ...

ਪਹਿਲਵਾਨਾਂ ਨਾਲ ਗੱਲਬਾਤ ਲਈ ਕੇਂਦਰ ਤਿਆਰ: ਹੁਣ ਖੇਡ ਮੰਤਰੀ ਨੇ ਗੱਲਬਾਤ ਲਈ ਬੁਲਾਇਆ

ਕੱਲ੍ਹ ਬ੍ਰਜ ਭੂਸ਼ਣ ਦੇ 15 ਕਰਮਚਾਰੀਆਂ ਤੋਂ ਪੁੱਛਗਿੱਛ ਕੀਤੀ ਗਈ ਨਵੀਂ ਦਿੱਲੀ, 7 ਜੂਨ 2023 - ਕੇਂਦਰ ਸਰਕਾਰ ਕੁਸ਼ਤੀ ਸੰਘ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦਾ ਵਿਰੋਧ ਕਰ ਰਹੇ ਪਹਿਲਵਾਨਾਂ ਨਾਲ ਇਕ ਵਾਰ ਫਿਰ ਗੱਲਬਾਤ ਕਰਨ ਲਈ ਤਿਆਰ...

ਸਾਕਸ਼ੀ, ਵਿਨੇਸ਼, ਬਜਰੰਗ ਦੇ ਨੌਕਰੀ ਜੁਆਇਨ ਕਰਨ ਤੋਂ ਖਾਪ-ਕਿਸਾਨ ਨਾਰਾਜ਼: ਜੰਤਰ-ਮੰਤਰ ‘ਤੇ ਧਰਨਾ ਮੁਲਤਵੀ

ਕਿਹਾ- ਪਹਿਲਵਾਨ-ਸ਼ਾਹ ਦੀ ਮੁਲਾਕਾਤ ਦਾ ਪਤਾ ਹੀ ਨਹੀਂ ਲੱਗਾ ਨਵੀਂ ਦਿੱਲੀ, 6 ਜੂਨ 2023 - ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (ਡਬਲਯੂਐਫਆਈ) ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਖਿਲਾਫ ਚੱਲ ਰਹੇ ਅੰਦੋਲਨ ਦੇ ਵਿਚਕਾਰ ਪਹਿਲਵਾਨ ਵਿਨੇਸ਼ ਫੋਗਾਟ, ਬਜਰੰਗ ਪੂਨੀਆ ਅਤੇ...