November 15, 2026, 11:05 am
----------- Advertisement -----------
----------- Advertisement -----------
HomeNewsSports

Sports

CM ਮਾਨ ਵੱਲੋਂ ਮਹਾਨ ਮੁੱਕੇਬਾਜ਼ ਕੌਰ ਸਿੰਘ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 27 ਅਪ੍ਰੈਲ 2023 - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਾਬਕਾ ਓਲੰਪੀਅਨ ਅਤੇ ਮਹਾਨ ਮੁੱਕੇਬਾਜ਼ ਕੌਰ ਸਿੰਘ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਨ੍ਹਾਂ ਨੇ ਅੱਜ ਸਵੇਰੇ ਕੁਰੂਕਸ਼ੇਤਰ ਦੇ ਇੱਕ ਨਿੱਜੀ ਹਸਪਤਾਲ ਵਿੱਚ...

ਪਹਿਲਵਾਨਾਂ ਦੇ ਸਮਰਥਨ ‘ਚ ਆਏ ਪੰਜਾਬ ਵਿਧਾਨ ਸਭਾ ਸਪੀਕਰ, ਟਵੀਟ ਕਰ ਕਿਹਾ PM ਮੋਦੀ ਧੀਆਂ ਨੂੰ ਇਨਸਾਫ਼ ਦਿਵਾਉਣ

ਕਿਹਾ ਹਰਿਆਣਾ ਦੇ ਮੁੱਖ ਮੰਤਰੀ ਵੀ ਉਨ੍ਹਾਂ ਦਾ ਸਾਥ ਦੇਣ ਚੰਡੀਗੜ੍ਹ, 27 ਅਪ੍ਰੈਲ 2023 - ਦੇਸ਼ ਦੀਆਂ ਮਹਿਲਾ ਪਹਿਲਵਾਨਾਂ ਦੇ ਸ਼ੋਸ਼ਣ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਕਰਨ ਵਾਲਿਆਂ ਵਿੱਚ ਪੰਜਾਬ ‘ਆਪ’ ਦੇ ਦਿੱਗਜ ਆਗੂ ਵੀ ਸ਼ਾਮਲ ਹੋ ਗਏ ਹਨ।...

ਅੰਤਰਰਾਸ਼ਟਰੀ Boxer ਕੌਰ ਸਿੰਘ ਖਨਾਲ ਦਾ ਦੇਹਾਂਤ

ਚੰਡੀਗੜ੍ਹ, 27 ਅਪ੍ਰੈਲ 2023 – ਅੰਤਰਰਾਸ਼ਟਰੀ Boxer ਕੌਰ ਸਿੰਘ ਖਨਾਲ ਦਾ ਦੇਹਾਂਤ ਹੋ ਗਿਆ ਹੈ। ਅੱਜ ਦਿੜਬਾ ਦੇ ਪਿੰਡ ਖਨਾਲ ਖੁਰਦ ਵਿਖੇ ਕਰੀਬ 2 ਵਜੇ ਉਹਨਾਂ ਦਾ ਸਸਕਾਰ ਕੀਤਾ ਜਾਵੇਗਾ। ਓਲੰਪੀਅਨ ਮੁੱਕੇਬਾਜ਼ ਕੌਰ ਸਿੰਘ ਖਨਾਲ ਦਾ ਪਦਮਸ਼੍ਰੀ, ਅਰਜਨਾ ਅਵਾਰਡੀ ਅਤੇ...

ਏਸ਼ੀਅਨ ਸਾਇਕਲਿੰਗ ਕਨਫੈਡਰੇਸ਼ਨ ਦੇ ਜਨਰਲ ਸਕੱਤਰ ਉਂਕਾਰ ਸਿੰਘ ਨੇ ਕੀਤਾ ਉਦਘਾਟਨ

ਪਟਿਆਲਾ, 26 ਅਪ੍ਰੈਲ : ਸਾਈਕਲਿੰਗ ਫੈਡਰੇਸ਼ਨ ਆਫ਼ ਇੰਡੀਆ, ਭਾਰਤ ਸਰਕਾਰ ਦੇ ਖੇਡ ਮੰਤਰਾਲੇ ਤੇ ਸਪੋਰਟਸ ਅਥਾਰਿਟੀ ਆਫ਼ ਇੰਡੀਆ ਦੇ ਸਾਂਝੇ ਉੱਦਮ ਨਾਲ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ ( ਐੱਨ.ਆਈ.ਐਸ.) ਪਟਿਆਲਾ ਦੇ ਸਾਈਕਲਿੰਗ ਵੈਲੋਡਰੰਮ ਵਿੱਚ ਨੈਸ਼ਨਲ ਖੇਲੋ ਇੰਡੀਆ ਮਹਿਲਾ ਟਰੈਕ ਸਾਈਕਲਿੰਗ...

IPL ‘ਚ RCB Vs KKR ਮੈਚ: ਬੈਂਗਲੁਰੂ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਕੀਤਾ ਫੈਸਲਾ, ਕੋਹਲੀ ਦੀ ਕਪਤਾਨੀ ‘ਚ ਵਾਪਸੀ

ਇੰਡੀਅਨ ਪ੍ਰੀਮੀਅਰ ਲੀਗ-16 ਦਾ 36ਵਾਂ ਮੈਚ ਰਾਇਲ ਚੈਲੰਜਰਜ਼ ਬੈਂਗਲੁਰੂ (ਆਰਸੀਬੀ) ਅਤੇ ਕੋਲਕਾਤਾ ਨਾਈਟ ਰਾਈਡਰਜ਼ (ਕੇਕੇਆਰ) ਵਿਚਾਲੇ ਐਮ ਚਿੰਨਾਸਵਾਮੀ ਸਟੇਡੀਅਮ ਵਿੱਚ ਸ਼ਾਮ 7:30 ਵਜੇ ਸ਼ੁਰੂ ਹੋਣ ਜਾ ਰਿਹਾ ਹੈ। ਬੈਂਗਲੁਰੂ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਵਿਰਾਟ...

SRH ਬਾਰੇ ਬੋਲੇ ਆਕਾਸ਼ ਚੋਪੜਾ, ਕਿਹਾ- ਅਜਿਹਾ ਲੱਗਦਾ ਹੈ ਕਿ ਉਹ ਟਾਰਗੇਟ ਦਾ ਪਿੱਛਾ ਕਰਨਾ ਭੁੱਲ ਗਏ

ਦਿੱਲੀ ਕੈਪੀਟਲਸ ਦੇ ਪੱਖ ’ਚ ਕਿਸਮਤ ਦਾ ਪਹੀਆ ਘੁੰਮ ਰਿਹਾ ਹੈ, ਕਿਉਂਕਿ ਡੇਵਿਡ ਵਾਰਨਰ ਦੀ ਅਗਵਾਈ ’ਚ ਟੀਮ ਨੇ ਸੋਮਵਾਰ ਨੂੰ ਸ਼ਾਮੀ ਖੇਡੇ ਗਏ ਟਾਟਾ ਆਈਪੀਐਲ 2023 ਦੇ ਮੈਚ ਨੰਬਰ 34 ’ਚ ਬਹੁਤ ਅਨੁਸ਼ਾਸਿਤ ਗੇਂਦਬਾਜ਼ੀ ਕਰਦੇ ਹੋਏ ਮੇਜਬਾਨ ਸਨਰਾਈਜਰਸ...

ਜੰਤਰ-ਮੰਤਰ ‘ਤੇ ਪਹਿਲਵਾਨਾਂ ਦਾ ਪ੍ਰਦਰਸ਼ਨ ਤੀਜੇ ਦਿਨ ਵੀ ਜਾਰੀ: ਬਬੀਤਾ ਫੋਗਾਟ ਨੇ ਲਾਏ ਵੱਡੇ ਦੋਸ਼!

ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (ਡਬਲਿਊ.ਐੱਫ.ਆਈ.) ਦੇ ਪ੍ਰਧਾਨ ਅਤੇ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ ਦਿੱਲੀ ਦੇ ਜੰਤਰ-ਮੰਤਰ 'ਤੇ ਪਹਿਲਵਾਨਾਂ ਦੀ ਹੜਤਾਲ ਮੰਗਲਵਾਰ ਨੂੰ ਤੀਜੇ ਦਿਨ ਵੀ ਜਾਰੀ ਰਹੀ। ਇਸ ਦੌਰਾਨ ਕੇਂਦਰੀ ਖੇਡ ਮੰਤਰਾਲੇ ਦੀ ਓਵਰਸਾਈਟ ਕਮੇਟੀ ਦੀ...

ਨੈਸ਼ਨਲ ਗੇਮਜ਼/ਖੇਲੋ ਇੰਡੀਆ ਗੇਮਜ਼ ਦੀ ਮੇਜ਼ਬਾਨੀ ਪੰਜਾਬ ਨੂੰ ਦਿੱਤੀ ਜਾਵੇ: ਮੀਤ ਹੇਅਰ

ਇੰਫਾਲ/ਚੰਡੀਗੜ੍ਹ, 24 ਅਪਰੈਲ: ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇੰਫਾਲ ਵਿਖੇ ਕੇਂਦਰੀ ਖੇਡ ਮੰਤਰਾਲੇ ਵੱਲੋਂ ਸੂਬਿਆਂ ਦੇ ਖੇਡ ਮੰਤਰੀਆਂ ਦੀ ਕਰਵਾਈ ਜਾ ਰਹੀ ਕੌਮੀ ਕਾਨਫਰੰਸ (ਚਿੰਤਨ ਕੈਂਪ) ਵਿੱਚ ਬੋਲਦਿਆਂ ਨੈਸ਼ਨਲ ਗੇਮਜ਼/ਖੇਲੋ...

ਇਹ ਬੱਲੇਬਾਜੀ ਅਜਿੰਕਯ ਰਹਾਣੇ ਦੀ ਬਜਾਏ ਬ੍ਰੈਂਡਨ ਮੈਕੁਲਮ-ਸ਼ੈਲੀ ਦੇ ਨੇੜੇ ਹੈ: ਇਓਨ ਮੋਰਗਨ

ਚੇਨੰਈ ਸੂਪਰ ਕਿੰਗਸ ਨੇ ਕਲਕੱਤਾ ਦੇ ਮਸ਼ਹੂਰ ਈਡਨ ਗਾਰਡੰਸ ਸਟੇਡੀਅਮ ’ਚ ਟਾਟਾ ਆਈਪੀਐਲ 2023 ਦੇ ਮੈਚ ’ਚ ਕਲਕੱਤਾ ਨਾਈਟ ਰਾਈਡਰਸ ਨੂੰ 49 ਰਨਾਂ ਨਾਲ ਹਰਾ ਦਿੱਤਾ ਅਤੇ ਉਹ ਲੜੀ ’ਚ ਟਾਪ ’ਤੇ ਪਹੁੰਚ ਗਏ ਹਨ। ਪਹਿਲਾਂ ਬੈਟਿੰਗ ਕਰਨ ਵਾਲੀ...

50 ਸਾਲ ਦੇ ਹੋਏ ਮਾਸਟਰ ਬਲਾਸਟਰ ਸਚਿਨ ਤੇਂਦੁਲਕਰ, ਪਰਿਵਾਰ ਨਾਲ ਇਸ ਜਗ੍ਹਾ ਮਨਾਉਣਗੇ ਆਪਣਾ ਜਨਮਦਿਨ

ਕ੍ਰਿਕਟਰ ਸਚਿਨ ਤੇਂਦੁਲਕਰ ਅੱਜ 50 ਸਾਲ ਦੇ ਹੋ ਗਏ ਹਨ। ਤੇਂਦੁਲਕਰ ਦਾ ਕਰੀਅਰ 24 ਸਾਲ ਅਤੇ 1 ਦਿਨ ਦਾ ਸੀ। ਇਸ ਦੌਰਾਨ ਉਨ੍ਹਾਂ ਨੇ ਕੁੱਲ 664 ਮੈਚ ਖੇਡੇ ਅਤੇ 34357 ਦੌੜਾਂ ਬਣਾਈਆਂ। ਇਸ ਦਿਨ ਨੂੰ ਹੋਰ ਖਾਸ ਬਣਾਉਣ ਲਈ...