November 15, 2026, 11:47 am
----------- Advertisement -----------
----------- Advertisement -----------
HomeNewsSports

Sports

ਅਥਲੀਟ ਅਕਸ਼ਦੀਪ ਸਿੰਘ ਨੇ ਏਸ਼ੀਅਨ ਰੇਸ ਵਾਕਿੰਗ ਚੈਂਪੀਅਨਸ਼ਿਪ ‘ਚ ਜਿੱਤਿਆ ਸੋਨ ਤਗਮਾ, ਖੇਡ ਮੰਤਰੀ ਨੇ ਵਧਾਈ ਦਿੱਤੀ

ਚੰਡੀਗੜ੍ਹ : ਭਾਰਤ ਦੇ ਅਥਲੀਟ ਅਕਾਸ਼ਦੀਪ ਸਿੰਘ ਨੇ ਨੋਮੀ (ਜਾਪਾਨ) ਵਿੱਚ ਹੋਈ ਏਸ਼ੀਅਨ ਰੇਸ ਵਾਕਿੰਗ ਚੈਂਪੀਅਨਸ਼ਿਪ ਵਿੱਚ 20 ਕਿਲੋਮੀਟਰ ਦੌੜ ਵਿੱਚ ਸੋਨ ਤਗ਼ਮਾ ਜਿੱਤਿਆ। ਅਕਾਸ਼ਦੀਪ ਸਿੰਘ ਨੇ 1:20:57 ਦਾ ਸਮਾਂ ਲੈ ਕੇ ਇਹ ਉਪਲਬਧੀ ਹਾਸਲ ਕੀਤੀ। ਪੰਜਾਬ ਦੇ ਖੇਡ...

IND vs AUS: ਵਨਡੇ ਇਤਿਹਾਸ ਵਿੱਚ ਭਾਰਤ ਦੀ ਸਭ ਤੋਂ ਵੱਡੀ ਹਾਰ

ਭਾਰਤ ਨੂੰ ਆਸਟਰੇਲੀਆ ਦੇ ਖਿਲਾਫ ਦੂਜੇ ਵਨਡੇ ਵਿੱਚ ਸ਼ਰਮਨਾਕ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਟਾਸ ਜਿੱਤਣ ਤੋਂ ਬਾਅਦ ਆਸਟਰੇਲੀਆ ਨੇ ਟੀਮ ਇੰਡੀਆ ਨੂੰ ਸਿਰਫ 117 ਦੌੜਾਂ 'ਤੇ ਢੇਰ ਕਰ ਦਿੱਤਾ ਅਤੇ ਫਿਰ 234 ਗੇਂਦਾਂ 'ਚ ਬਿਨਾਂ ਕੋਈ ਵਿਕਟ...

ਭਾਰਤ ਨੇ 11 ਸਾਲਾਂ ਬਾਅਦ ਆਸਟਰੇਲੀਆ ਨੂੰ ਵਾਨਖੇੜੇ ‘ਚ 5 ਵਿਕਟਾਂ ਨਾਲ ਹਰਾਇਆ

ਭਾਰਤ ਨੇ ਵਨਡੇ ਸੀਰੀਜ਼ ਦੇ ਪਹਿਲੇ ਮੈਚ 'ਚ ਆਸਟ੍ਰੇਲੀਆ ਨੂੰ 5 ਵਿਕਟਾਂ ਨਾਲ ਹਰਾਇਆ। ਟੀਮ ਨੇ ਸ਼ੁੱਕਰਵਾਰ ਨੂੰ ਮੁੰਬਈ ਦੇ ਵਾਨਖੇੜੇ ਸਟੇਡੀਅਮ 'ਚ 11 ਸਾਲ ਬਾਅਦ ਵਨਡੇ ਜਿੱਤਿਆ। ਇਸ ਜਿੱਤ ਨਾਲ ਭਾਰਤੀ ਟੀਮ ਨੇ ਤਿੰਨ ਮੈਚਾਂ ਦੀ ਲੜੀ ਵਿੱਚ...

ਆਸਟ੍ਰੇਲੀਆ ਨੇ ਭਾਰਤ ਨੂੰ ਦਿੱਤਾ 189 ਦੌੜਾਂ ਦਾ ਟੀਚਾ

ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦੇ ਪਹਿਲੇ ਮੈਚ 'ਚ ਆਸਟ੍ਰੇਲੀਆ ਨੇ ਭਾਰਤ ਨੂੰ 189 ਦੌੜਾਂ ਦਾ ਟੀਚਾ ਦਿੱਤਾ ਹੈ। ਮੁੰਬਈ ਦੇ ਵਾਨਖੇੜੇ ਸਟੇਡੀਅਮ 'ਚ ਟਾਸ ਹਾਰ ਕੇ ਬੱਲੇਬਾਜ਼ੀ ਕਰਨ ਉਤਰੀ ਆਸਟ੍ਰੇਲੀਆਈ ਟੀਮ 35.4 ਓਵਰਾਂ 'ਚ 188 ਦੌੜਾਂ 'ਤੇ ਆਲ...

IND vs AUS : ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਆਗਾਜ਼ ਅੱਜ ਤੋਂ

ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਤਿੰਨ ਮੈਚਾਂ ਦੀ ਸੀਰੀਜ਼ ਦਾ ਪਹਿਲਾ ਮੈਚ ਅੱਜ ਮੁੰਬਈ ਦੇ ਵਾਨਖੇੜੇ ਸਟੇਡੀਅਮ 'ਚ ਖੇਡਿਆ ਜਾਵੇਗਾ। ਮੈਚ ਦੁਪਹਿਰ 1:30 ਵਜੇ ਸ਼ੁਰੂ ਹੋਵੇਗਾ। ਅੱਜ ਦੇ ਮੈਚ ਵਿੱਚ ਹਾਰਦਿਕ ਪੰਡਯਾ ਨਿਯਮਤ ਕਪਤਾਨ ਰੋਹਿਤ ਸ਼ਰਮਾ ਦੀ ਥਾਂ ਟੀਮ ਦੀ...

700 ਟੀਕਿਆਂ ਸਮੇਤ ਕਬੱਡੀ ਖਿਡਾਰੀ ਗ੍ਰਿਫਤਾਰ: ਪੰਜਾਬ ਦੇ ਖਿਡਾਰੀਆਂ ਲਈ ਸੀ ਸਟੀਰੌਇਡ ਦੀ ਖੇਪ

200 ਟੀਕੇ ਨਸ਼ੇ ਵਾਲੇ ਵੀ ਮਿਲੇ ਹਾਂਸੀ, 17 ਮਾਰਚ 2023 - ਹਰਿਆਣਾ ਦੇ ਹਾਂਸੀ ਵਿੱਚ ਪੁਲਿਸ ਨੇ ਅੱਜ ਇੱਕ ਸੂਬਾ ਪੱਧਰੀ ਕਬੱਡੀ ਖਿਡਾਰੀ ਨੂੰ 500 ਸਟੀਰੌਇਡ ਟੀਕਿਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਸ ਕੋਲੋਂ 200 ਪਾਬੰਦੀਸ਼ੁਦਾ ਨਸ਼ੇ ਵਾਲੇ ਟੀਕੇ ਵੀ ਬਰਾਮਦ...

ਪੰਜਾਬ ਦਾ ਇਹ ਸਟੇਡੀਅਮ ਹੋਇਆ 6 ਮਹੀਨਿਆਂ ਲਈ ਬੰਦ, ਪੜ੍ਹੋ ਕਿਉਂ

ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿੱਚ ਅਗਲੇ ਛੇ ਮਹੀਨਿਆਂ ਲਈ ਖੇਡ ਗਤੀਵਿਧੀਆਂ ਬੰਦ ਰਹਿਣਗੀਆਂ। ਕਿਉਂਕਿ ਮੇਨ ਗਰਾਊਂਡ ਵਿੱਚ ਐਥਲੈਟਿਕ ਟਰੈਕ ਨੂੰ ਰੀਲੇਅ ਕਰਨ ਦਾ ਕੰਮ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਕੋਈ ਮੁਕਾਬਲਾ ਨਹੀਂ ਕਰਵਾਇਆ ਜਾਵੇਗਾ। ਖਿਡਾਰੀਆਂ ਦੇ ਚਾਰ...

WPL ‘ਚ ਗੁਜਰਾਤ ਨੇ ਦਿੱਲੀ ਨੂੰ ਹਰਾਇਆ: ਗੁਜਰਾਤ ਜਾਇੰਟਸ ਟੀਮ 11 ਦੌੜਾਂ ਨਾਲ ਜਿੱਤੀ

ਮਹਿਲਾ ਪ੍ਰੀਮੀਅਰ ਲੀਗ 'ਚ ਵੀਰਵਾਰ ਨੂੰ ਗੁਜਰਾਤ ਜਾਇੰਟਸ ਨੇ ਦਿੱਲੀ ਕੈਪੀਟਲਸ ਨੂੰ ਰੋਮਾਂਚਕ ਮੈਚ 'ਚ 11 ਦੌੜਾਂ ਨਾਲ ਹਰਾਇਆ। ਇਸ ਜਿੱਤ ਨਾਲ ਗੁਜਰਾਤ ਦੀ ਟੀਮ ਨੇ ਪਲੇਆਫ 'ਚ ਪਹੁੰਚਣ ਦੀਆਂ ਆਪਣੀਆਂ ਉਮੀਦਾਂ ਜ਼ਿੰਦਾ ਰੱਖੀਆਂ ਹਨ। ਇਸ ਦੇ ਨਾਲ ਹੀ...

ਯੂਪੀ ਨੇ ਦਿੱਤਾ 136 ਦਾ ਟੀਚਾ: ਬੈਂਗਲੁਰੂ ਦੇ ਟਾਪ-3 ਬੱਲੇਬਾਜ਼ ਪੈਵੇਲੀਅਨ ਪਰਤੇ, ਐਲਿਸ ਪੇਰੀ 10 ਦੌੜਾਂ ਬਣਾ ਕੇ ਆਊਟ

ਮਹਿਲਾ ਪ੍ਰੀਮੀਅਰ ਲੀਗ ਦੇ 13ਵੇਂ ਮੈਚ ਵਿੱਚ ਯੂਪੀ ਵਾਰੀਅਰਜ਼ ਨੇ ਰਾਇਲ ਚੈਲੰਜਰਜ਼ ਬੈਂਗਲੁਰੂ ਨੂੰ ਜਿੱਤ ਲਈ 136 ਦੌੜਾਂ ਦਾ ਟੀਚਾ ਦਿੱਤਾ ਹੈ। ਜਵਾਬ 'ਚ ਬੈਂਗਲੁਰੂ ਨੇ 7 ਓਵਰਾਂ 'ਚ ਦੋ ਵਿਕਟਾਂ 'ਤੇ 49 ਦੌੜਾਂ ਬਣਾਈਆਂ। ਹੀਥਰ ਨਾਈਟ ਅਤੇ ਕਨਿਕਾ...

ਭਾਰਤ ਖਿਲਾਫ ਵਨਡੇ ਸੀਰੀਜ਼ ਤੋਂ ਬਾਹਰ ਕਪਤਾਨ ਕਮਿੰਸ, ਸਟੀਵ ਸਮਿਥ ਕਰਨਗੇ ਟੀਮ ਦੀ ਅਗਵਾਈ

ਭਾਰਤ ਅਤੇ ਆਸਟ੍ਰੇਲੀਆ ਵਿਚਾਲੇ 3 ਵਨਡੇ ਸੀਰੀਜ਼ 17 ਮਾਰਚ ਤੋਂ ਸ਼ੁਰੂ ਹੋਣ ਜਾ ਰਹੀ ਹੈ। ਆਸਟ੍ਰੇਲੀਆ ਦੇ ਕਪਤਾਨ ਪੈਟ ਕਮਿੰਸ ਇਸ ਸੀਰੀਜ਼ ਤੋਂ ਬਾਹਰ ਹੋ ਗਏ ਹਨ। ਕ੍ਰਿਕਟ ਆਸਟ੍ਰੇਲੀਆ ਨੇ ਇਹ ਜਾਣਕਾਰੀ ਦਿੱਤੀ ਕਿ ਕਮਿੰਸ ਦੀ ਜਗ੍ਹਾ ਉਪ-ਕਪਤਾਨ ਸਟੀਵ...