Facebook
Instagram
Twitter
WhatsApp
Youtube
Home
ਵੀਡੀਓ
ਪੰਜਾਬ
ਹਰਿਆਣਾ/ਹਿਮਾਚਲ
ਹਰਿਆਣਾ
ਹਿਮਾਚਲ
ਸਿੱਖ ਜਗਤ
ਮਨੋਰੰਜਨ
ਕੌਮੀ ਕੌਮਾਂਤਰੀ
ਸਾਡੀ ਤੰਦਰੁਸਤੀ
ਖੇਡਾਂ
More
ਆਟੋਮੋਬਾਈਲਜ਼
ਕੋਰੋਨਾਵਾਇਰਸ
ਵਿਗਿਆਨ
ਸਿੱਖਿਆ
ਸੰਪਾਦਕ
ਮਹਿਮਾਨ ਸੰਪਾਦਕ
Search
Scroll Punjab
November 15, 2026, 11:55 am
Facebook
Instagram
Twitter
Youtube
Scroll Punjab
Home
ਵੀਡੀਓ
ਪੰਜਾਬ
ਹਰਿਆਣਾ/ਹਿਮਾਚਲ
ਹਰਿਆਣਾ
ਹਿਮਾਚਲ
ਸਿੱਖ ਜਗਤ
ਮਨੋਰੰਜਨ
ਕੌਮੀ ਕੌਮਾਂਤਰੀ
ਸਾਡੀ ਤੰਦਰੁਸਤੀ
ਖੇਡਾਂ
More
ਆਟੋਮੋਬਾਈਲਜ਼
ਕੋਰੋਨਾਵਾਇਰਸ
ਵਿਗਿਆਨ
ਸਿੱਖਿਆ
ਸੰਪਾਦਕ
ਮਹਿਮਾਨ ਸੰਪਾਦਕ
Search
Breaking News
ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ
ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !
ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ
ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ
CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ
ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ
ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ
ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’
‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ
ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ
----------- Advertisement -----------
----------- Advertisement -----------
Home
News
Sports
Sports
ਟੀਮ ਇੰਡੀਆ ਨੂੰ ਲੱਗਾ ਵੱਡਾ ਝਟਕਾ, ਅਚਾਨਕ ਇਹ ਖਿਡਾਰੀ ਟੀਮ ਤੋਂ ਹੋਇਆ ਬਾਹਰ!
Scroll Punjab
-
March 14, 2023
ਟੀਮ ਇੰਡੀਆ ਨੂੰ ਵੱਡਾ ਝਟਕਾ ਲੱਗਾ ਹੈ। ਟੀਮ ਦਾ ਇੱਕ ਦਮਦਾਰ ਬੱਲੇਬਾਜ਼ ਸੱਟ ਕਾਰਨ ਲੰਬੇ ਸਮੇਂ ਤੱਕ ਮੈਦਾਨ ਤੋਂ ਬਾਹਰ ਹੋ ਸਕਦਾ ਹੈ। ਇਹ ਖਿਡਾਰੀ ਆਸਟ੍ਰੇਲੀਆ ਖਿਲਾਫ ਖੇਡੀ ਗਈ ਸੀਰੀਜ਼ 'ਚ ਟੀਮ ਇੰਡੀਆ ਦਾ ਹਿੱਸਾ ਸੀ। ਟੀਮ ਇੰਡੀਆ ਦੇ...
WPL ‘ਚ 6 ਵਿਕਟਾਂ ਨਾਲ ਜਿੱਤੀ ਦਿੱਲੀ : ਬੈਂਗਲੁਰੂ ਨੇ ਟੂਰਨਾਮੈਂਟ ‘ਚ ਲਗਾਤਾਰ ਪੰਜਵਾਂ ਮੈਚ ਹਾਰਿਆ
Scroll Punjab
-
March 13, 2023
ਮਹਿਲਾ ਪ੍ਰੀਮੀਅਰ ਲੀਗ (WPL) ਵਿੱਚ ਦਿੱਲੀ ਕੈਪੀਟਲਜ਼ ਨੇ ਰਾਇਲ ਚੈਲੰਜਰਜ਼ ਬੈਂਗਲੁਰੂ ਨੂੰ 6 ਵਿਕਟਾਂ ਨਾਲ ਹਰਾਇਆ। ਡੀਵਾਈ ਪਾਟਿਲ ਸਟੇਡੀਅਮ 'ਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਬੈਂਗਲੁਰੂ ਨੇ 20 ਓਵਰਾਂ 'ਚ 4 ਵਿਕਟਾਂ ਗੁਆ ਕੇ 150 ਦੌੜਾਂ ਬਣਾਈਆਂ।...
ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਵਾਲੀਬਾਲ ਤੇ ਅਥਲੈਟਿਕਸ ਟੀਮਾਂ ਦੇ ਟਰਾਇਲ 14 ਮਾਰਚ ਨੂੰ
Scroll Punjab
-
March 12, 2023
ਚੰਡੀਗੜ੍ਹ : ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਵਾਲੀਬਾਲ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 22 ਤੋਂ 26 ਮਾਰਚ 2023 ਤੱਕ ਸੈਂਟਰਲ ਸਟੇਡੀਅਮ ਤਿਰੁਵੰਤਨਪੁਰਨ (ਕੇਰਲਾ) ਅਤੇ ਅਥਲੈਟਿਕਸ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 26 ਤੋਂ 28 ਮਾਰਚ 2023 ਤੱਕ...
ਆਸਟ੍ਰੇਲੀਆਈ ਕਪਤਾਨ ਪੈਟ ਕਮਿੰਸ ਦੀ ਮਾਂ ਦਾ ਦਿਹਾਂਤ
Scroll Punjab
-
March 10, 2023
ਆਸਟ੍ਰੇਲੀਆਈ ਟੀਮ ਦੇ ਨਿਯਮਤ ਕਪਤਾਨ ਪੈਟ ਕਮਿੰਸ ਦੀ ਮਾਂ ਮਾਰੀਆ ਕਮਿੰਸ ਦਾ ਦਿਹਾਂਤ ਹੋ ਗਿਆ ਹੈ। ਉਹ ਲੰਬੇ ਸਮੇਂ ਤੋਂ ਬਿਮਾਰ ਸੀ। ਉਨ੍ਹਾਂ ਨੂੰ ਛਾਤੀ ਦਾ ਕੈਂਸਰ ਸੀ। ਮਾਰੀਆ ਪਿਛਲੇ ਕੁਝ ਦਿਨਾਂ ਤੋਂ ਪੀਲੀਏਟਿਵ ਕੇਅਰ 'ਚ ਸੀ। ਇਸ ਕਾਰਨ...
ਖਿਡਾਰੀਆਂ ਲਈ ਵਿੱਤ ਮੰਤਰੀ ਚੀਮਾ ਨੇ ਕੀਤਾ ਵੱਡਾ ਐਲਾਨ
RanjeetKaur
-
March 10, 2023
ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਅੱਜ ਵਿਧਾਨ ਸਭਾ ਵਿੱਚ ਆਪਣਾ ਪਹਿਲਾ ਪੂਰਾ ਬਜਟ ਪੇਸ਼ ਕਰ ਰਹੀ ਹੈ। ਬਜਟ ਪੇਸ਼ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਵਾਰ...
WPL ‘ਚ ਮੁੰਬਈ ਇੰਡੀਅਨਜ਼ ਨੇ ਜਿੱਤਿਆ ਲਗਾਤਾਰ ਤੀਜਾ ਮੈਚ: ਦਿੱਲੀ ਨੂੰ 8 ਵਿਕਟਾਂ ਨਾਲ ਹਰਾਇਆ
Scroll Punjab
-
March 9, 2023
ਮਹਿਲਾ ਪ੍ਰੀਮੀਅਰ ਲੀਗ 'ਚ ਮੁੰਬਈ ਇੰਡੀਅਨਜ਼ ਨੇ ਦਿੱਲੀ ਕੈਪੀਟਲਜ਼ ਨੂੰ 8 ਵਿਕਟਾਂ ਨਾਲ ਹਰਾਇਆ। ਡੀਵਾਈ ਪਾਟਿਲ ਸਟੇਡੀਅਮ 'ਚ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਉਤਰੀ ਦਿੱਲੀ ਦੀ ਟੀਮ 18 ਓਵਰਾਂ 'ਚ 105 ਦੌੜਾਂ 'ਤੇ ਆਲ ਆਊਟ ਹੋ ਗਈ। ਜਵਾਬ 'ਚ...
ਭਾਰਤ-ਆਸਟ੍ਰੇਲੀਆ ਵਿਚਾਲੇ ਚੌਥਾ ਟੈਸਟ ਅੱਜ: PM ਮੋਦੀ ਦੀ ਮੌਜੂਦਗੀ ‘ਚ ਹੋਵੇਗਾ ਟਾਸ, ਆਸਟ੍ਰੇਲੀਆ ਦੇ PM ਨਾਲ PM ਮੋਦੀ ਕੁਮੈਂਟਰੀ ਵੀ ਕਰਨਗੇ
Scroll Punjab
-
March 9, 2023
ਅਹਿਮਦਾਬਾਦ, 9 ਮਾਰਚ 2023 - ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਬਾਰਡਰ-ਗਾਵਸਕਰ ਟਰਾਫੀ ਦਾ ਚੌਥਾ ਅਤੇ ਆਖਰੀ ਟੈਸਟ ਅਹਿਮਦਾਬਾਦ ਦੇ ਦੁਨੀਆ ਦੇ ਸਭ ਤੋਂ ਵੱਡੇ ਨਰਿੰਦਰ ਮੋਦੀ ਸਟੇਡੀਅਮ 'ਚ ਸ਼ੁਰੂ ਹੋਣ ਵਾਲਾ ਹੈ। ਇਸ ਮੈਚ ਦਾ ਟਾਸ ਸਵੇਰੇ 9 ਵਜੇ ਦੋਵਾਂ ਦੇਸ਼ਾਂ...
ਹੋਲੀ ਦੇ ਰੰਗਾਂ ‘ਚ ਰੰਗੀ ਟੀਮ ਇੰਡੀਆ
Scroll Punjab
-
March 7, 2023
ਟੀਮ ਇੰਡੀਆ ਵੀ ਹੋਲੀ ਦੇ ਰੰਗਾਂ ਵਿੱਚ ਰੰਗੀ ਹੋਈ ਹੈ। ਭਾਰਤੀ ਖਿਡਾਰੀਆਂ ਨੇ ਮੰਗਲਵਾਰ ਨੂੰ ਅਭਿਆਸ ਸੈਸ਼ਨ ਤੋਂ ਬਾਅਦ ਨਰਿੰਦਰ ਮੋਦੀ ਸਟੇਡੀਅਮ ਤੋਂ ਹੋਟਲ ਪਰਤਦੇ ਸਮੇਂ ਜ਼ੋਰਦਾਰ ਹੋਲੀ ਖੇਡੀ। ਟੀਮ ਨੇ ਬੱਸ 'ਚ ਵੀ ਜਸ਼ਨ ਮਨਾਇਆ। ਸ਼ੁਭਮਨ ਗਿੱਲ ਵੱਲੋਂ...
ਹਰਿਆਣਾ ਦੀਆਂ 3 ਮਹਿਲਾ ਮੁੱਕੇਬਾਜ਼ਾਂ ਨੇ ਕੀਤਾ ਹਾਈਕੋਰਟ ਦਾ ਰੁਖ਼, ਵਿਸ਼ਵ ਚੈਂਪੀਅਨਸ਼ਿਪ ਦੀ ਚੋਣ ਪ੍ਰਕਿਰਿਆ ‘ਤੇ ਚੁੱਕੇ ਸਵਾਲ
Scroll Punjab
-
March 6, 2023
ਹਰਿਆਣਾ ਦੀਆਂ ਤਿੰਨ ਮਹਿਲਾ ਮੁੱਕੇਬਾਜ਼ਾਂ ਨੇ ਵਿਸ਼ਵ ਚੈਂਪੀਅਨਸ਼ਿਪ ਵਿੱਚ ਨਾ ਚੁਣੇ ਜਾਣ ਨੂੰ ਲੈ ਕੇ ਦਿੱਲੀ ਹਾਈ ਕੋਰਟ ਦਾ ਰੁਖ਼ ਕੀਤਾ ਹੈ। ਮਹਿਲਾ ਮੁੱਕੇਬਾਜ਼ਾਂ ਨੇ ਵਿਸ਼ਵ ਚੈਂਪੀਅਨਸ਼ਿਪ ਟੀਮ ਅਤੇ ਚੋਣਕਾਰਾਂ ਤੇ ਵੀ ਸਵਾਲ ਚੁਕੇ ਹਨ। ਜਿਸ ਵਿੱਚ ਉਨ੍ਹਾਂ ਦੋਸ਼...
IND vs AUS: ਅਹਿਮਦਾਬਾਦ ਟੈਸਟ ਤੋਂ ਪਹਿਲਾਂ ਟੀਮ ਨੂੰ ਲੱਗਾ ਵੱਡਾ ਝਟਕਾ, ਸੀਰੀਜ਼ ਤੋਂ ਬਾਹਰ ਹੋਇਆ ਇਹ ਗੇਂਦਬਾਜ਼
Scroll Punjab
-
March 6, 2023
ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਬਾਰਡਰ-ਗਾਵਸਕਰ ਟਰਾਫੀ ਦਾ ਚੌਥਾ ਮੈਚ 9 ਮਾਰਚ ਤੋਂ ਅਹਿਮਦਾਬਾਦ ਦੇ ਸਟੇਡੀਅਮ 'ਚ ਖੇਡਿਆ ਜਾਵੇਗਾ। ਇਸ ਮੈਚ ਤੋਂ ਪਹਿਲਾਂ ਇੱਕ ਵੱਡਾ ਅਪਡੇਟ ਸਾਹਮਣੇ ਆਇਆ ਹੈ। ਇੱਕ ਗੇਂਦਬਾਜ਼ ਅਹਿਮਦਾਬਾਦ ਟੈਸਟ ਤੋਂ ਬਾਹਰ ਹੋ ਗਿਆ ਹੈ। ਇਸ ਖਿਡਾਰੀ...
1
...
114
115
116
...
187
Page 115 of 187
ਤਾਜ਼ਾ ਖਬਰਾਂ
ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ...
ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ...
ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM...
ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380...
CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ...
ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ...
ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼...
ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ...
‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ...
ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ...