November 15, 2026, 12:03 pm
----------- Advertisement -----------
----------- Advertisement -----------
HomeNewsSports

Sports

ਅੰਡਰ-14 ਹਾਕੀ ਟੂਰਨਾਮੈਂਟ ‘ਚ ਹਰਿਆਣਾ ਦੀ ਟੀਮ ਬਣੀ ਚੈਂਪੀਅਨ, ਪੰਜਾਬ ਨੂੰ 3-0 ਨਾਲ ਹਰਾਇਆ

ਹਰਿਆਣਾ ਦੀ ਟੀਮ 33ਵੇਂ ਆਲ ਇੰਡੀਆ ਕੇਡੀ ਸਿੰਘ ਬਾਬੂ ਸਬ-ਜੂਨੀਅਰ ਅੰਡਰ-14 ਹਾਕੀ ਟੂਰਨਾਮੈਂਟ ਵਿੱਚ ਚੈਂਪੀਅਨ ਬਣ ਗਈ ਹੈ। ਉਨ੍ਹਾਂ ਫਾਈਨਲ ਮੈਚ ਵਿੱਚ ਰਾਊਂਡਗਲਾਸ ਪੰਜਾਬ ਹਾਕੀ ਅਕੈਡਮੀ ਨੂੰ 3-0 ਨਾਲ ਹਰਾਇਆ। ਪੰਜਾਬ ਨੇ ਟੂਰਨਾਮੈਂਟ ਵਿੱਚ ਹੁਣ ਤੱਕ ਸ਼ਾਨਦਾਰ ਪ੍ਰਦਰਸ਼ਨ ਕੀਤਾ...

WPL Opening Ceremony : ਕ੍ਰਿਤੀ ਸੈਨਨ, ਕਿਆਰਾ ਅਤੇ AP ਢਿੱਲੋਂ ਨੇ ਜਿੱਤਿਆ ਪ੍ਰਸ਼ੰਸਕਾਂ ਦਾ ਦਿਲ

ਮਹਿਲਾ ਪ੍ਰੀਮੀਅਰ ਲੀਗ (WPL) ਦਾ ਪਹਿਲਾ ਸੀਜ਼ਨ ਸ਼ੁਰੂ ਹੋ ਗਿਆ ਹੈ। ਪਹਿਲਾ ਮੈਚ ਗੁਜਰਾਤ ਜਾਇੰਟਸ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਖੇਡਿਆ ਜਾਵੇਗਾ। ਇਸ ਤੋਂ ਪਹਿਲਾਂ ਡੀਵਾਈ ਪਾਟਿਲ ਸਟੇਡੀਅਮ ਵਿੱਚ ਰੰਗਾਰੰਗ ਪ੍ਰੋਗਰਾਮ ਹੋਇਆ। ਇਸ ਦੌਰਾਨ ਅਦਾਕਾਰਾ ਕ੍ਰਿਤੀ ਸੈਨਨ, ਕਿਆਰਾ ਅਡਵਾਨੀ ਅਤੇ...

ਖੇਡ ਵਿਭਾਗ ‘ਚ ਸਰਕਾਰੀ ਨੌਕਰੀ ਮਿਲਣ ‘ਤੇ ਪਰਮਜੀਤ ਕੁਮਾਰ ਨੇ ਕੀਤਾ ਮੁੱਖ ਮੰਤਰੀ ਦਾ ਧੰਨਵਾਦ

ਚੰਡੀਗੜ੍ਹ, 4 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਾਣਾ ਮੰਡੀ ਵਿੱਚ ਪੱਲੇਦਾਰ ਵਜੋਂ ਕੰਮ ਕਰਦੇ ਸਾਬਕਾ ਹਾਕੀ ਖਿਡਾਰੀ ਪਰਮਜੀਤ ਕੁਮਾਰ ਨੂੰ ਖੇਡ ਵਿਭਾਗ ਵਿੱਚ ਕੋਚ ਵਜੋਂ ਨੌਕਰੀ ਲਈ ਨਿਯੁਕਤੀ ਪੱਤਰ ਸੌਂਪਿਆ। ਇਸ ਦੌਰਾਨ ਪਰਮਜੀਤ ਕੁਮਾਰ ਨੇ...

WPL 2023 : ਮਹਿਲਾ ਪ੍ਰੀਮੀਅਰ ਲੀਗ ਦਾ ਪਹਿਲਾ ਮੈਚ ਅੱਜ, ਜਾਣੋ ਕਦੋਂ ਅਤੇ ਕਿੱਥੇ ਹੋਵੇਗਾ ਮੁਕਾਬਲਾ

ਮਹਿਲਾ ਪ੍ਰੀਮੀਅਰ ਲੀਗ (WPL) ਦਾ ਪਹਿਲਾ ਸੀਜ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਇਹ ਮੈਚ ਰਾਤ 8 ਵਜੇ ਤੋਂ ਮੁੰਬਈ ਦੇ ਡੀਵਾਈ ਪਾਟਿਲ ਸਟੇਡੀਅਮ 'ਚ ਖੇਡਿਆ ਜਾਵੇਗਾ। ਟੂਰਨਾਮੈਂਟ ਦਾ ਪਹਿਲਾ ਮੈਚ ਹਰਮਨਪ੍ਰੀਤ ਕੌਰ ਦੀ ਕਪਤਾਨੀ ਵਾਲੀ ਮੁੰਬਈ ਇੰਡੀਅਨਜ਼ ਵੂਮੈਨ...

ਪੱਲੇਦਾਰੀ ਕਰਨ ਵਾਲੇ ਸਾਬਕਾ ਹਾਕੀ ਖਿਡਾਰੀ ਨੂੰ ਮਿਲੀ ਨੌਕਰੀ, CM ਮਾਨ ਨੇ ਦਿੱਤਾ ਨਿਯੁਕਤੀ ਪੱਤਰ

ਪੰਜਾਬ ਦੇ ਸਾਬਕਾ ਹਾਕੀ ਖਿਡਾਰੀ ਪਰਮਜੀਤ ਕੁਮਾਰ ਨੂੰ ਨੌਕਰੀ ਮਿਲ ਗਈ ਹੈ। ਸਰਕਾਰ ਨੇ ਉਨ੍ਹਾਂ ਨੂੰ ਬਠਿੰਡਾ 'ਚ ਕੋਚ ਨਿਯੁਕਤ ਕੀਤਾ ਹੈ। ਹੁਣ ਉਹ ਖਿਡਾਰੀਆਂ ਨੂੰ ਕੋਚਿੰਗ ਦੇਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਨਿਯੁਕਤੀ ਪੱਤਰ ਦਿੱਤਾ ਹੈ।...

ਕੱਲ੍ਹ ਤੋਂ WPL ਦਾ ਪਹਿਲਾ ਸੀਜ਼ਨ ਸ਼ੁਰੂ, 5 ਟੀਮਾਂ 23 ਦਿਨਾਂ ‘ਚ ਖੇਡਣਗੀਆਂ 20 ਲੀਗ ਮੈਚ, ਪੜ੍ਹੋ ਪੂਰੀ Detail

ਮਹਿਲਾ ਪ੍ਰੀਮੀਅਰ ਲੀਗ (WPL) ਦਾ ਪਹਿਲਾ ਸੀਜ਼ਨ 4 ਮਾਰਚ ਸ਼ਨੀਵਾਰ ਤੋਂ ਸ਼ੁਰੂ ਹੋ ਰਿਹਾ ਹੈ। ਇਸ 23 ਦਿਨਾਂ ਲੀਗ ਵਿੱਚ 5 ਟੀਮਾਂ 20 ਲੀਗ ਅਤੇ ਦੋ ਨਾਕਆਊਟ ਮੈਚ ਖੇਡਣਗੀਆਂ। ਟੂਰਨਾਮੈਂਟ ਦੀ ਸ਼ੁਰੂਆਤ ਸ਼ਨੀਵਾਰ ਸ਼ਾਮ 7:30 ਵਜੇ ਡੀਵਾਈ ਪਾਟਿਲ ਸਟੇਡੀਅਮ...

IND Vs Aus ਤੀਜੇ ਟੈਸਟ ‘ਚ ਆਸਟ੍ਰੇਲੀਆ ਨੇ ਭਾਰਤ ਨੂੰ 9 ਵਿਕਟਾਂ ਨਾਲ ਹਰਾਇਆ

ਆਸਟ੍ਰੇਲੀਆਈ ਟੀਮ ਨੇ ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਤੀਜਾ ਟੈਸਟ ਮੈਚ ਜਿੱਤ ਲਿਆ। ਇਸ ਨਾਲ ਆਸਟਰੇਲੀਆ ਦੀ ਟੀਮ ਨੇ ਜਿੱਤ ਦਰਜ ਕਰਕੇ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ਵਿੱਚ ਆਪਣੀ ਥਾਂ ਪੱਕੀ ਕਰ ਲਈ ਹੈ। ਭਾਰਤ ਵਲੋਂ ਮਿਲੇ 76 ਦੌੜਾਂ ਦੇ...

ਖਿਡਾਰੀਆਂ ਨੂੰ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰਨ ਉਤੇ ਕੇਂਦਰਿਤ ਹੋਵੇਗੀ ਨਵੀਂ ਖੇਡ ਨੀਤੀ: ਮੀਤ ਹੇਅਰ

ਚੰਡੀਗੜ੍ਹ, 2 ਮਾਰਚ: ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਸੂਬੇ ਵਿੱਚ ਬਣਾਈ ਜਾ ਰਹੀ ਨਵੀਂ ਖੇਡ ਨੀਤੀ ਹੇਠਲੇ ਪੱਧਰ ਉਤੇ ਖਿਡਾਰੀਆਂ ਨੂੰ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰਨ, ਕੌਮੀ ਮੁਕਾਬਲਿਆਂ ਦੇ ਜੇਤੂ ਖਿਡਾਰੀਆਂ ਦਾ ਮਾਣ ਸਨਮਾਨ,...

ਲੁਧਿਆਣਾ ਦੇ ਪਿੰਡ ਕਿਲ੍ਹਾ ਰਾਏਪੁਰ ਦੀ ਜੰਮਪਲ ਪ੍ਰਭਲੀਨ ਗਰੇਵਾਲ ਦੀ ਕੈਨੇਡਾ ਦੀ ਹਾਕੀ ਟੀਮ ਲਈ ਚੋਣ

ਲੁਧਿਆਣਾ 2 ਮਾਰਚ 2023 - ਲੁਧਿਆਣਾ ਜ਼ਿਲ੍ਹੇ ਦੇ ਪਿੰਡ ਕਿਲ੍ਹਾ ਰਾਏਪੁਰ ਨਾਲ ਸਬੰਧਤ ਪਰਿਵਾਰ ਦੀ ਧੀਅ ਅਤੇ ਕੈਲਗਰੀ ਦੀ ਫੀਲਡ ਹਾਕੀ ਖਿਡਾਰਨ ਪ੍ਰਭਲੀਨ ਕੌਰ ਗਰੇਵਾਲ ਦੀ ਚੋਣ ਕੈਨੇਡਾ ਦੀ ਜੂਨੀਅਰ ਟੀਮ (ਅੰਡਰ-18) ਲਈ ਹੋ ਗਈ ਹੈ। ਕੈਲਗਰੀ ਦੇ ਕਿੰਗਜ਼...

ICC Men’s Test Bowler Ranking: ਅਸ਼ਵਿਨ ਬਣੇ ਟੈਸਟ ‘ਚ ਦੁਨੀਆ ਦੇ ਨੰਬਰ ਇਕ ਗੇਂਦਬਾਜ਼, ਜੇਮਸ ਐਂਡਰਸਨ ਨੂੰ ਛੱਡਿਆ ਪਿੱਛੇ

ਭਾਰਤੀ ਆਫ ਸਪਿਨਰ ਆਰ ਅਸ਼ਵਿਨ ਟੈਸਟ 'ਚ ਗੇਂਦਬਾਜ਼ਾਂ ਦੀ ਰੈਂਕਿੰਗ 'ਚ ਸਿਖਰ 'ਤੇ ਪਹੁੰਚ ਗਏ ਹਨ। ਇਸ ਦੇ ਨਾਲ ਹੀ ਚੋਟੀ ਦੇ ਗੇਂਦਬਾਜ਼ ਜੇਮਸ ਐਂਡਰਸਨ ਨੂੰ ਦੂਜੇ ਟੈਸਟ 'ਚ ਨਿਊਜ਼ੀਲੈਂਡ ਦੀ ਇੰਗਲੈਂਡ ਤੋਂ ਹਾਰ ਦਾ ਖਾਮਿਆਜ਼ਾ ਭੁਗਤਣਾ ਪਿਆ। 7...