November 14, 2026, 8:25 pm
----------- Advertisement -----------
----------- Advertisement -----------
HomeNewsSports

Sports

ਮਹਿਲਾ ਟੀ-20 ਵਿਸ਼ਵ ਕੱਪ ਦੇ ਨਵੇਂ ਸ਼ੈਡਿਊਲ ਦਾ ਐਲਾਨ, ਪੜ੍ਹੋ ਵੇਰਵਾ

ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ICC) ਨੇ ਮਹਿਲਾ ਟੀ-20 ਵਿਸ਼ਵ ਕੱਪ ਦੇ ਨਵੇਂ ਸ਼ੈਡਿਊਲ ਦਾ ਐਲਾਨ ਕਰ ਦਿੱਤਾ ਹੈ। ਇਹ ਟੂਰਨਾਮੈਂਟ 3 ਅਕਤੂਬਰ ਤੋਂ ਸ਼ੁਰੂ ਹੋ ਕੇ 20 ਅਕਤੂਬਰ ਤੱਕ ਚੱਲੇਗਾ। ਭਾਰਤ-ਪਾਕਿਸਤਾਨ ਮੈਚ 6 ਅਕਤੂਬਰ ਨੂੰ ਦੁਬਈ 'ਚ ਹੋਵੇਗਾ। ਫਾਈਨਲ ਵੀ...

ਮੁੱਖ ਮੰਤਰੀ ਮਾਨ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਐਡੀਸ਼ਨ ਦੀ ਟੀ-ਸ਼ਰਟ ਅਤੇ ਲੋਗੋ ਕੀਤਾ ਲਾਂਚ

ਚੰਡੀਗੜ੍ਹ, 26 ਅਗਸਤ(ਬਲਜੀਤ ਮਰਵਾਹਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 29 ਅਗਸਤ ਤੋਂ ਸ਼ੁਰੂ ਹੋਣ ਵਾਲੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਐਡੀਸ਼ਨ ਲਈ ਅੱਜ ਟੀ-ਸ਼ਰਟ ਅਤੇ ਲੋਗੋ ਲਾਂਚ ਕੀਤਾ। ਲੋਗੋ ਅਤੇ ਟੀ-ਸ਼ਰਟ ਨੂੰ ਲਾਂਚ ਕਰਦੇ ਹੋਏ ਮੁੱਖ...

ਬੰਗਲਾਦੇਸ਼ ਨੇ 23 ਸਾਲਾਂ ‘ਚ ਪਹਿਲੀ ਵਾਰ ਪਾਕਿਸਤਾਨ ਨੂੰ ਹਰਾਇਆ: ਰਾਵਲਪਿੰਡੀ ਟੈਸਟ ਮੈਚ 10 ਵਿਕਟਾਂ ਨਾਲ ਜਿੱਤਿਆ

ਨਵੀਂ ਦਿੱਲੀ, 26 ਅਗਸਤ 2024 - ਬੰਗਲਾਦੇਸ਼ ਨੇ ਟੈਸਟ ਕ੍ਰਿਕਟ ਦੇ ਇਤਿਹਾਸ ਵਿੱਚ ਪਹਿਲੀ ਵਾਰ ਪਾਕਿਸਤਾਨ ਨੂੰ ਹਰਾਇਆ ਹੈ। ਬੰਗਲਾਦੇਸ਼ ਦੀ ਟੀਮ ਨੇ ਰਾਵਲਪਿੰਡੀ 'ਚ 2 ਟੈਸਟ ਮੈਚਾਂ ਦੀ ਸੀਰੀਜ਼ ਦੇ ਪਹਿਲੇ ਮੈਚ 'ਚ 10 ਵਿਕਟਾਂ ਨਾਲ ਜਿੱਤ ਦਰਜ...

ਜੇ ਵਿਨੇਸ਼ ਫੋਗਾਟ ਕਾਂਗਰਸ ਦੀ ਸੀਟ ਤੋਂ ਲੜਦੀ ਹੈ ਚੋਣ ਤਾਂ ਮੈਂ ਕਰਾਂਗਾ ਸਮਰਥਨ – ਬੀਜੇਪੀ ਲੀਡਰ ਅਤੇ ਮੁੱਕੇਬਾਜ਼ ਵਿਜੇਂਦਰ ਸਿੰਘ

ਚੰਡੀਗੜ੍ਹ, 25 ਅਗਸਤ 2024 - ਹਰਿਆਣਾ ਦੀ ਧਾਕੜ ਪਹਿਲਵਾਨ ਵਿਨੇਸ਼ ਫੋਗਾਟ ਦੇ ਵਿਧਾਨ ਸਭਾ ਚੋਣ ਲੜਨ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਹਨ। ਚਰਚਾ ਹੈ ਕਿ ਵਿਨੇਸ਼ ਫੋਗਾਟ ਕਾਂਗਰਸ 'ਚ ਸ਼ਾਮਲ ਹੋ ਸਕਦੀ ਹੈ। ਇਨ੍ਹਾਂ ਸਾਰੀਆਂ ਚਰਚਾਵਾਂ ਵਿਚਾਲੇ ਭਾਜਪਾ ਨੇਤਾ...

ਖਟਕੜ ਕਲਾਂ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਸੀਜ਼ਨ ਨੂੰ ਸਮਰਪਿਤ ਮਸ਼ਾਲ (ਟਾਰਚ ਰਿਲੇਅ) ਪਹੁੰਚਣ ‘ਤੇ ਕੀਤਾ ਗਿਆ ਭਰਵਾਂ ਸਵਾਗਤ

ਨਵਾਂਸ਼ਹਿਰ, 24 ਅਗਸਤ 2024:-ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਦੇ ਮੰਤਵ ਨਾਲ ਸ਼ੁਰੂ ਕੀਤੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਸੀਜ਼ਨ ਨੂੰ ਸਮਰਪਿਤ ਮਸ਼ਾਲ (ਟਾਰਚ ਰਿਲੇਅ) ਅੱਜ ਬੰਗਾ, ਖਟਕੜ ਕਲਾਂ ਵਿਖੇ ਪਹੁੰਚੀ। ਕਪੂਰਥਲਾ ਤੋਂ ਆ...

ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਸ਼ਿਖਰ ਧਵਨ ਨੂੰ ਦਿੱਤੀ ਸੰਨਿਆਸ ਦੀ ਵਧਾਈ; ਕਿਹਾ “You are a gem”

ਭਾਰਤ ਦੇ ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਨੇ ਸ਼ਨੀਵਾਰ ਸਵੇਰੇ ਅੰਤਰਰਾਸ਼ਟਰੀ ਅਤੇ ਘਰੇਲੂ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ, ਜਿਸ ਤੋਂ ਬਾਅਦ ਸਾਬਕਾ ਖਿਡਾਰੀਆਂ ਅਤੇ ਬੀਸੀਸੀਆਈ ਨੇ ਉਸ ਦੇ ਸ਼ਾਨਦਾਰ ਕ੍ਰਿਕਟ ਕਰੀਅਰ ਲਈ ਉਸ ਨੂੰ ਵਧਾਈ ਦਿੱਤੀ ਅਤੇ ਭਵਿੱਖ...

ਪੰਜਾਬ ਸਰਕਾਰ ਸੂਬੇ ਦੀ ਜਵਾਨੀ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਵਚਨਬੱਧ – ਸਪੀਕਰ ਕੁਲਤਾਰ ਸਿੰਘ ਸੰਧਵਾਂ

ਲੁਧਿਆਣਾ, 24 ਅਗਸਤ - ਪੰਜਾਬ ਸਰਕਾਰ ਰਾਜ ਦੇ ਨੌਜਵਾਨਾਂ ਨੂੰ ਖੇਡਾਂ ਵਿੱਚ ਉਤਸ਼ਾਹਿਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਤਾਂ ਜ਼ੋ ਖੇਡਾਂ ਦੇ ਖੇਤਰ ਵਿੱਚ ਪੰਜਾਬ ਨੂੰ ਮੋਹਰੀ ਰਾਜ ਵੱਜੋਂ ਉਭਰਿਆ ਜਾ ਸਕੇ। ਇਸੇ ਤਹਿਤ 29 ਅਗਸਤ ਨੂੰ ਸੰਗਰੂਰ...

ਸ਼ਿਖਰ ਧਵਨ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ

ਕ੍ਰਿਕਟ ਦੇ ਤਿੰਨਾਂ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ਧਵਨ ਨੇ 2022 'ਚ ਖੇਡਿਆ ਸੀ ਆਖਰੀ ਟੂਰਨਾਮੈਂਟ ਕਿਹਾ- ਟੀਮ ਇੰਡੀਆ 'ਚ ਖੇਡਣਾ ਬਚਪਨ ਦਾ ਸੀ ਸੁਪਨਾ ਨਵੀਂ ਦਿੱਲੀ, 24 ਅਗਸਤ 2024 - ਟੀਮ ਇੰਡੀਆ ਦੇ ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਨੇ ਸ਼ਨੀਵਾਰ...

ਬੰਗਲਾਦੇਸ਼ੀ ਕ੍ਰਿਕਟਰ ਸ਼ਾਕਿਬ ਅਲ ਹਸਨ ‘ਤੇ ਕਤਲ ਦਾ ਦੋਸ਼, FIR ਦਰਜ

ਰਾਖਵਾਂਕਰਨ ਅੰਦੋਲਨ ਦੌਰਾਨ ਗੋਲੀਬਾਰੀ 'ਚ ਵਿਦਿਆਰਥੀ ਦੀ ਮੌਤ; PAK ਵਿੱਚ ਟੈਸਟ ਖੇਡ ਰਹੇ ਸਾਬਕਾ ਕਪਤਾਨ ਨਵੀਂ ਦਿੱਲੀ, 24 ਅਗਸਤ 2024 - ਬੰਗਲਾਦੇਸ਼ ਦੇ ਸਟਾਰ ਕ੍ਰਿਕਟਰ ਸ਼ਾਕਿਬ ਅਲ ਹਸਨ 'ਤੇ ਹੱਤਿਆ 'ਚ ਸ਼ਾਮਲ ਹੋਣ ਦਾ ਦੋਸ਼ ਲੱਗਾ ਹੈ। ਹਾਲ ਹੀ 'ਚ...

‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-3 ਦੀ ਮਸ਼ਾਲ ਪਹੁੰਚੀ ਜ਼ਿਲ੍ਹਾ ਗੁਰਦਾਸਪੁਰ, ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਅਤੇ ਖੇਡ ਪ੍ਰੇਮੀਆਂ ਨੇ ਕੀਤਾ ਭਰਵਾਂ ਸਵਾਗਤ

ਗੁਰਦਾਸਪੁਰ, 22 ਅਗਸਤ - ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਅਤੇ ਖੇਡ ਸਭਿਆਚਾਰ ਪੈਦਾ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉੱਤੇ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ਦੇ ਦੋ ਸਾਲ ਦੀ ਸਫਲਤਾ ਤੋਂ...