Facebook
Instagram
Twitter
WhatsApp
Youtube
Home
ਵੀਡੀਓ
ਪੰਜਾਬ
ਹਰਿਆਣਾ/ਹਿਮਾਚਲ
ਹਰਿਆਣਾ
ਹਿਮਾਚਲ
ਸਿੱਖ ਜਗਤ
ਮਨੋਰੰਜਨ
ਕੌਮੀ ਕੌਮਾਂਤਰੀ
ਸਾਡੀ ਤੰਦਰੁਸਤੀ
ਖੇਡਾਂ
More
ਆਟੋਮੋਬਾਈਲਜ਼
ਕੋਰੋਨਾਵਾਇਰਸ
ਵਿਗਿਆਨ
ਸਿੱਖਿਆ
ਸੰਪਾਦਕ
ਮਹਿਮਾਨ ਸੰਪਾਦਕ
Search
Scroll Punjab
November 15, 2026, 12:41 pm
Facebook
Instagram
Twitter
Youtube
Scroll Punjab
Home
ਵੀਡੀਓ
ਪੰਜਾਬ
ਹਰਿਆਣਾ/ਹਿਮਾਚਲ
ਹਰਿਆਣਾ
ਹਿਮਾਚਲ
ਸਿੱਖ ਜਗਤ
ਮਨੋਰੰਜਨ
ਕੌਮੀ ਕੌਮਾਂਤਰੀ
ਸਾਡੀ ਤੰਦਰੁਸਤੀ
ਖੇਡਾਂ
More
ਆਟੋਮੋਬਾਈਲਜ਼
ਕੋਰੋਨਾਵਾਇਰਸ
ਵਿਗਿਆਨ
ਸਿੱਖਿਆ
ਸੰਪਾਦਕ
ਮਹਿਮਾਨ ਸੰਪਾਦਕ
Search
Breaking News
ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ
ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !
ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ
ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ
CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ
ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ
ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ
ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’
‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ
ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ
----------- Advertisement -----------
----------- Advertisement -----------
Home
News
Sports
Sports
ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ T20 ਸੀਰੀਜ਼ ਦਾ ਦੂਜਾ ਮੈਚ ਅੱਜ, ਭਾਰਤ ਲਈ ਕਰੋ ਜਾਂ ਮਰੋ ਦੀ ਸਥਿਤੀ ਵਾਲਾ ਹੋਵੇਗਾ ਮੈਚ
RanjeetKaur
-
January 29, 2023
ਭਾਰਤ-ਨਿਊਜ਼ੀਲੈਂਡ ਟੀ-20 ਸੀਰੀਜ਼ ਦਾ ਦੂਜਾ ਮੈਚ ਅੱਜ ਸ਼ਾਮ 7 ਵਜੇ ਤੋਂ ਲਖਨਊ ਦੇ ਭਾਰਤ ਰਤਨ ਅਟਲ ਬਿਹਾਰੀ ਏਕਾਨਾ ਕ੍ਰਿਕਟ ਸਟੇਡੀਅਮ 'ਚ ਖੇਡਿਆ ਜਾਵੇਗਾ। ਟੀਮ ਇੰਡੀਆ 3 ਮੈਚਾਂ ਦੀ ਸੀਰੀਜ਼ 'ਚ 0-1 ਨਾਲ ਪਿੱਛੇ ਹੈ। ਉਸ ਦੇ ਸਾਹਮਣੇ ਸੀਰੀਜ਼ ਗੁਆਉਣ...
‘Farewell Speech’ ‘ਚ ਸਾਨੀਆ ਮਿਰਜ਼ਾ ਨੇ ਨਹੀਂ ਲਿਆ ਪਤੀ ਦਾ ਨਾਂ, ਸ਼ੋਏਬ ਮਲਿਕ ਨੇ ਦਿੱਤਾ ਅਜਿਹਾ ਪ੍ਰਤੀਕਰਮ
RanjeetKaur
-
January 29, 2023
ਮੈਲਬੋਰਨ : - ਭਾਰਤ ਦੀ ਸਟਾਰ ਖਿਡਾਰਨ ਸਾਨੀਆ ਮਿਰਜ਼ਾ ਨੇ ਆਸਟ੍ਰੇਲੀਅਨ ਓਪਨ ਟੈਨਿਸ ਟੂਰਨਾਮੈਂਟ ਵਿੱਚ ਹਮਵਤਨ ਰੋਹਨ ਬੋਪੰਨਾ ਦੇ ਨਾਲ ਮਿਕਸਡ ਡਬਲਜ਼ ਉਪ ਜੇਤੂ ਰਹਿ ਕੇ ਆਪਣੇ ਗ੍ਰੈਂਡ ਸਲੈਮ ਕਰੀਅਰ ਦਾ ਅੰਤ ਕੀਤਾ। ਦਿਲਚਸਪ ਗੱਲ ਇਹ ਹੈ ਕਿ ਇਸ...
ਖੇਡ ਮੰਤਰੀ ਵੱਲੋਂ ਮੋਹਾਲੀ ਦੇ ਖੇਡ ਕੰਪਲੈਕਸ ‘ਪੰਜਾਬ ਇੰਸਟੀਚਿਊਟ ਆਫ ਸਪੋਰਟਸ’ ਦੀ ਮੈਸ ਦੀ ਅਚਨਚੇਤੀ ਚੈਕਿੰਗ
Scroll Punjab
-
January 28, 2023
ਮੋਹਾਲੀ, 28 ਜਨਵਰੀ 2023 - ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਮੋਹਾਲੀ ਦੇ ਫੇਜ਼-9 ਸਥਿਤ ਖੇਡ ਕੰਪਲੈਕਸ ਵਿੱਚ ਪੰਜਾਬ ਇੰਸਟੀਚਿਊਟ ਆਫ ਸਪੋਰਟਸ ਦੀ ਮੈਸ ਦੀ ਅਚਨਚੇਤੀ ਚੈਕਿੰਗ ਕੀਤੀ ਗਈ ਹੈ। ਇਸ ਦੌਰਾਨ ਖੇਡ ਮੰਤਰੀ ਨੇ ਖਿਡਾਰੀਆਂ ਨੂੰ ਪਰੋਸੇ...
ਮਜ਼ਦੂਰੀ ਕਰਨ ਲਈ ਮਜ਼ਬੂਰ ਹੋਏ ਕੌਮੀ ਹਾਕੀ ਖਿਡਾਰੀ ਦੀ CM ਮਾਨ ਨੇ ਲਈ ਸਾਰ, ਫੋਨ ਕਰ ਮਿਲਣ ਲਈ ਬੁਲਾਇਆ
RanjeetKaur
-
January 28, 2023
ਰਾਸ਼ਟਰੀ ਪੱਧਰ 'ਤੇ ਕਈ ਤਗਮੇ ਜਿੱਤਣ ਦੇ ਬਾਵਜੂਦ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਣ ਲਈ ਦਾਣਾ ਮੰਡੀ 'ਚ ਮਜ਼ਦੂਰੀ ਕਰਨ ਲਈ ਮਜ਼ਬੂਰ ਹੋਏ ਕੌਮੀ ਹਾਕੀ ਖਿਡਾਰੀ ਪਰਮਜੀਤ ਸਿੰਘ ਨੂੰ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਿਲਣ ਲਈ ਬੁਲਾਇਆ ਹੈ।ਮਾਨ...
ਭਾਰਤ ਅੰਡਰ-19 ਮਹਿਲਾ ਟੀ-20 ਵਿਸ਼ਵ ਕੱਪ ਦੇ ਫਾਈਨਲ ‘ਚ: ਨਿਊਜ਼ੀਲੈਂਡ ਨੂੰ 8 ਵਿਕਟਾਂ ਨਾਲ ਹਰਾਇਆ
RanjeetKaur
-
January 27, 2023
ਭਾਰਤੀ ਕੁੜੀਆਂ ਨੇ ਅੰਡਰ-19 ਮਹਿਲਾ ਟੀ-20 ਵਿਸ਼ਵ ਕੱਪ ਦੇ ਫਾਈਨਲ ਵਿੱਚ ਪ੍ਰਵੇਸ਼ ਕਰ ਲਿਆ ਹੈ। ਭਾਰਤੀ ਟੀਮ ਨੇ ਨਿਊਜ਼ੀਲੈਂਡ ਨੂੰ 8 ਵਿਕਟਾਂ ਨਾਲ ਹਰਾਇਆ। ਜਿੱਥੇ ਉਨ੍ਹਾਂ ਦਾ ਸਾਹਮਣਾ ਇੰਗਲੈਂਡ ਅਤੇ ਨਿਊਜ਼ੀਲੈਂਡ ਦੀ ਜੇਤੂ ਟੀਮ ਨਾਲ ਹੋਵੇਗਾ। ਥੋੜ੍ਹੇ ਹੀ ਸਮੇਂ...
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 ਮੈਚ ਅੱਜ : ਦੇਖੋ Possible Playing 11
RanjeetKaur
-
January 27, 2023
ਕ੍ਰਿਕਟ ਦਾ ਕਾਫ਼ਲਾ ਮਹਿੰਦਰ ਸਿੰਘ ਧੋਨੀ ਦੇ ਸ਼ਹਿਰ ਰਾਂਚੀ ਪਹੁੰਚ ਗਿਆ ਹੈ, ਜਿੱਥੇ ਅੱਜ ਭਾਰਤ-ਨਿਊਜ਼ੀਲੈਂਡ ਟੀ-20 ਸੀਰੀਜ਼ ਦਾ ਪਹਿਲਾ ਮੈਚ ਖੇਡਿਆ ਜਾਣਾ ਹੈ।ਹਾਰਦਿਕ ਪੰਡਯਾ ਦੀ ਅਗਵਾਈ ਵਾਲੀ ਭਾਰਤੀ ਟੀਮ ਘਰੇਲੂ ਮੈਦਾਨ 'ਤੇ ਕੀਵੀਆਂ ਖਿਲਾਫ ਆਪਣੀ ਜਿੱਤ ਦਾ ਸਿਲਸਿਲਾ ਜਾਰੀ...
Australian Open: ਆਪਣਾ ਆਖਰੀ ਗਰੈਂਡ ਸਲੈਮ ਨਹੀਂ ਜਿੱਤ ਸਕੀ ਸਾਨੀਆ, ਫਾਈਨਲ ‘ਚ ਹਾਰੀ ਸਾਨੀਆ ਮਿਰਜ਼ਾ-ਰੋਹਨ ਬੋਪੰਨਾ ਦੀ ਜੋੜੀ
Scroll Punjab
-
January 27, 2023
ਟੈਨਿਸ ਸਟਾਰ ਸਾਨੀਆ ਮਿਰਜ਼ਾ ਦਾ ਆਖਰੀ ਗਰੈਂਡ ਸਲੈਮ ਫਾਈਨਲ ਜਿੱਤਣ ਦਾ ਸੁਪਨਾ ਚਕਨਾਚੂਰ ਹੋ ਗਿਆ। ਸਾਨੀਆ (36) ਅਤੇ ਰੋਹਨ ਬੋਪੰਨਾ (42) ਦੀ ਜੋੜੀ ਆਸਟ੍ਰੇਲੀਅਨ ਓਪਨ ਦੇ ਮਿਕਸਡ ਡਬਲਜ਼ ਫਾਈਨਲ ਵਿੱਚ ਲੁਈਸਾ ਸਟੇਫਨੀ ਅਤੇ ਰਾਫੇਲ ਮਾਟੋਸ ਦੀ ਬ੍ਰਾਜ਼ੀਲ ਦੀ ਜੋੜੀ...
ਬਾਬਰ ਆਜ਼ਮ ਲਗਾਤਾਰ ਦੂਜੀ ਵਾਰ ਬਣੇ ਵਨਡੇ ਕ੍ਰਿਕਟਰ ਆਫ ਦਿ ਈਅਰ
Scroll Punjab
-
January 26, 2023
ਪਾਕਿਸਤਾਨ ਦੇ ਬਾਬਰ ਆਜ਼ਮ ਨੂੰ ਆਈਸੀਸੀ ਨੇ ਵਨਡੇ ਕ੍ਰਿਕਟਰ ਆਫ ਦਿ ਈਅਰ ਚੁਣਿਆ ਹੈ। ਬਾਬਰ ਨੂੰ ਲਗਾਤਾਰ ਦੂਜੀ ਵਾਰ ਵਨਡੇ ਕ੍ਰਿਕਟਰ ਆਫ ਦਿ ਈਅਰ ਚੁਣਿਆ ਗਿਆ ਹੈ। ਇਸ ਦੇ ਨਾਲ ਹੀ ਔਰਤਾਂ 'ਚ ਨੈਟ ਸਕਾਈਵਰ ਨੇ ਇਹ ਖਿਤਾਬ ਜਿੱਤਿਆ...
ਟੀਮ ਇੰਡੀਆ ਦੇ ‘ਗੁਰੂ ਦ੍ਰੋਣ’ ਨੂੰ ਪਦਮ ਸ਼੍ਰੀ ਐਵਾਰਡ, ਸਾਬਕਾ ਕੋਚ ਗੁਰਚਰਨ ਸਿੰਘ ਨੇ ਦੇਸ਼ ਨੂੰ ਦਿੱਤੇ 12 ਅੰਤਰਰਾਸ਼ਟਰੀ ਕ੍ਰਿਕਟਰ
Scroll Punjab
-
January 26, 2023
ਅਜੇ ਜਡੇਜਾ ਸਮੇਤ ਕਈ ਖਿਡਾਰੀਆਂ ਨੂੰ ਦੇ ਚੁੱਕੇ ਹਨ ਕੋਚਿੰਗ ਨਵੀਂ ਦਿੱਲੀ, 26 ਜਨਵਰੀ 2023 - ਭਾਰਤ ਸਰਕਾਰ ਨੇ ਬੁੱਧਵਾਰ (25 ਜਨਵਰੀ) ਨੂੰ 2023 ਲਈ ਪਦਮ ਪੁਰਸਕਾਰਾਂ ਦਾ ਐਲਾਨ ਕੀਤਾ। ਪਦਮ ਪੁਰਸਕਾਰ ਦੇਸ਼ ਦੇ ਸਰਵਉੱਚ ਨਾਗਰਿਕ ਸਨਮਾਨਾਂ ਵਿੱਚੋਂ ਇੱਕ ਹਨ।...
ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ 386 ਦੌੜ੍ਹਾਂ ਦਾ ਟੀਚਾ; ਰੋਹਿਤ ਸ਼ਰਮਾ ਤੇ ਸ਼ੁਭਮਨ ਗਿੱਲ ਨੇ ਮਾਰਿਆ ਸੈਂਕੜਾ
RanjeetKaur
-
January 24, 2023
ਕਪਤਾਨ ਰੋਹਿਤ ਸ਼ਰਮਾ ਅਤੇ ਸ਼ੁਭਮਨ ਗਿੱਲ ਦੇ ਸੈਂਕੜਿਆਂ ਦੀ ਮਦਦ ਨਾਲ ਟੀਮ ਇੰਡੀਆ ਨੇ ਨਿਊਜ਼ੀਲੈਂਡ ਖਿਲਾਫ ਤੀਜੇ ਵਨਡੇ 'ਚ 385/9 ਦੌੜਾਂ ਬਣਾਈਆਂ। ਗਿੱਲ ਨੇ 78 ਗੇਂਦਾਂ 'ਤੇ 112 ਦੌੜਾਂ ਬਣਾਈਆਂ ਜਦਕਿ ਰੋਹਿਤ ਨੇ 85 ਗੇਂਦਾਂ 'ਤੇ 101 ਦੌੜਾਂ ਬਣਾਈਆਂ।...
1
...
120
121
122
...
187
Page 121 of 187
ਤਾਜ਼ਾ ਖਬਰਾਂ
ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ...
ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ...
ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM...
ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380...
CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ...
ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ...
ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼...
ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ...
‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ...
ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ...