November 15, 2026, 12:49 pm
----------- Advertisement -----------
----------- Advertisement -----------
HomeNewsSports

Sports

ਇਸ ਭਾਰਤੀ ਕ੍ਰਿਕਟਰ ਨੂੰ ਆਪਣੀ ਪਤਨੀ ਨੂੰ 1 ਲੱਖ 30 ਹਜ਼ਾਰ ਰੁਪਏ ਮਹੀਨਾ ਗੁਜਾਰਾ ਭੱਤਾ ਦੇਣ ਦੇ ਹੁਕਮ

ਟੀਮ ਇੰਡੀਆ ਦੇ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੂੰ ਆਪਣੀ ਪਤਨੀ ਹਸੀਨ ਜਹਾਂ ਨੂੰ ਹਰ ਮਹੀਨੇ ਗੁਜਾਰਾ ਭੱਤਾ ਦੇਣਾ ਹੋਵੇਗਾ। ਕੋਲਕਾਤਾ ਦੀ ਹੇਠਲੀ ਅਦਾਲਤ ਨੇ ਸੋਮਵਾਰ ਨੂੰ ਇਹ ਹੁਕਮ ਦਿੱਤਾ। ਇਹ ਰਕਮ 1 ਲੱਖ 30 ਹਜ਼ਾਰ ਰੁਪਏ ਹੋਵੇਗੀ। ਇਸ ਵਿੱਚ...

ਭਾਰਤ ਹਾਕੀ ਵਿਸ਼ਵ ਕੱਪ ‘ਚੋਂ ਬਾਹਰ: ਨਿਊਜ਼ੀਲੈਂਡ ਨੇ ਪੈਨਲਟੀ ਸ਼ੂਟਆਊਟ ‘ਚ 5-4 ਨਾਲ ਹਰਾਇਆ

ਭਾਰਤ ਹਾਕੀ ਵਿਸ਼ਵ ਕੱਪ 'ਚ ਤਗਮੇ ਦੀ ਦਾਅਵੇਦਾਰੀ ਤੋਂ ਬਾਹਰ ਹੋ ਗਿਆ ਹੈ। ਐਤਵਾਰ ਨੂੰ ਹੋਏ ਕਰਾਸਓਵਰ ਟਾਈ ਵਿੱਚ ਨਿਊਜ਼ੀਲੈਂਡ ਨੇ ਪੈਨਲਟੀ ਸ਼ੂਟਆਊਟ ਵਿੱਚ ਭਾਰਤ ਨੂੰ 5-4 ਨਾਲ ਹਰਾਇਆ। ਇਸ ਤੋਂ ਪਹਿਲਾਂ ਨਿਰਧਾਰਤ ਸਮੇਂ ਤੱਕ ਦੋਵੇਂ ਟੀਮਾਂ 3-3 ਨਾਲ...

ਹਾਕੀ ਵਿਸ਼ਵ ਕੱਪ: ਕੁਆਰਟਰ ਫਾਈਨਲ ‘ਚ ਪਹੁੰਚਣ ਲਈ ਭਾਰਤ ਦਾ ਨਿਊਜ਼ੀਲੈਂਡ ਨੂੰ ਹਰਾਉਣਾ ਜ਼ਰੂਰੀ

ਓਡੀਸ਼ਾ 'ਚ ਚੱਲ ਰਹੇ ਹਾਕੀ ਵਿਸ਼ਵ ਕੱਪ 'ਚ ਭਾਰਤੀ ਟੀਮ ਐਤਵਾਰ ਨੂੰ ਕਰੋ ਜਾਂ ਮਰੋ ਦਾ ਮੈਚ ਖੇਡੇਗੀ। ਕਲਿੰਗਾ ਸਟੇਡੀਅਮ 'ਚ ਸ਼ਾਮ 7 ਵਜੇ ਭਾਰਤ ਦਾ ਸਾਹਮਣਾ ਨਿਊਜ਼ੀਲੈਂਡ ਨਾਲ ਹੋਵੇਗਾ। ਜੇਕਰ ਭਾਰਤੀ ਟੀਮ ਇਸ ਕਰਾਸਓਵਰ ਮੈਚ ਵਿੱਚ ਨਿਊਜ਼ੀਲੈਂਡ ਦੀ...

ਮਸ਼ਹੂਰ ਭਾਰਤੀ ਕ੍ਰਿਕਟਰ ਨਾਲ ਦੋਸਤ ਨੇ ਪਲਾਟ ਖਰੀਦਣ ਦੇ ਨਾਂ ‘ਤੇ 44 ਲੱਖ ਦੀ ਠੱਗੀ ਮਾਰੀ

ਨਾਗਪੁਰ : - ਭਾਰਤੀ ਤੇਜ਼ ਗੇਂਦਬਾਜ਼ ਉਮੇਸ਼ ਯਾਦਵ ਨੂੰ ਮਹਾਰਾਸ਼ਟਰ ਦੇ ਨਾਗਪੁਰ 'ਚ ਉਸ ਦੇ ਨਾਂ 'ਤੇ ਪਲਾਟ ਖਰੀਦਣ ਦੇ ਨਾਂ 'ਤੇ ਉਸ ਦੇ ਦੋਸਤ ਅਤੇ ਉਸ ਦੇ ਸਾਬਕਾ ਮੈਨੇਜਰ ਨੇ ਕਥਿਤ ਤੌਰ 'ਤੇ 44 ਲੱਖ ਰੁਪਏ ਦੀ ਠੱਗੀ...

ਅੱਧੀ ਰਾਤ ਨੂੰ ਪਹਿਲਵਾਨਾਂ ਦੀ ਹੜਤਾਲ ਹੋਈ ਖਤਮ, ਖੇਡ ਮੰਤਰਾਲਾ ਬਣਾਏਗੀ ਜਾਂਚ ਕਮੇਟੀ, ਬ੍ਰਿਜਭੂਸ਼ਣ ਸਿੰਘ ਫੈਡਰੇਸ਼ਨ ਦਾ ਕੰਮ ਨਹੀਂ ਦੇਖਣਗੇ

ਨਵੀਂ ਦਿੱਲੀ, 21 ਜਨਵਰੀ 2023 - ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (ਡਬਲਿਊ.ਐੱਫ.ਆਈ.) ਦੇ ਪ੍ਰਧਾਨ ਬ੍ਰਜ ਭੂਸ਼ਣ ਸ਼ਰਨ ਸਿੰਘ ਖਿਲਾਫ ਪਹਿਲਵਾਨਾਂ ਦੀ ਤਿੰਨ ਦਿਨਾਂ ਤੋਂ ਚੱਲ ਰਹੀ ਹੜਤਾਲ ਰਾਤ 1 ਵਜੇ ਖਤਮ ਹੋ ਗਈ ਹੈ। ਇਹ ਫੈਸਲਾ ਖੇਡ ਮੰਤਰੀ ਅਨੁਰਾਗ ਠਾਕੁਰ...

WFI ਪ੍ਰਧਾਨ ਬ੍ਰਿਜ ਭੂਸ਼ਣ ਦੀ ਪਹਿਲਵਾਨਾਂ ਨੂੰ ਦੋ ਟੁੱਕ – ਅਸਤੀਫੇ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ

ਜਿਨਸੀ ਸ਼ੋਸ਼ਣ ਦੇ ਦੋਸ਼ਾਂ 'ਚ ਘਿਰੇ ਭਾਰਤੀ ਕੁਸ਼ਤੀ ਮਹਾਸੰਘ (WFI) ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ਸ਼ੁੱਕਰਵਾਰ ਨੂੰ ਅਸਤੀਫਾ ਦੇਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਨੇ ਕਿਹਾ, 'ਜੇ ਮੈਂ ਮੂੰਹ ਖੋਲ੍ਹਿਆ ਤਾਂ ਸੁਨਾਮੀ ਆ ਜਾਵੇਗੀ। ਮੇਰੇ ਸਮਰਥਨ 'ਚ...

Wrestlers Protest: ਖੇਡ ਮੰਤਰੀ ਦੀ ਅੱਜ ਫਿਰ ਪਹਿਲਵਾਨਾਂ ਨਾਲ ਮੀਟਿੰਗ, ਪਹਿਲੇ ਦੌਰ ਦੀ ਮੀਟਿੰਗ ਰਹੀ ਬੇਸਿੱਟਾ

ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (ਡਬਲਿਊ.ਐੱਫ.ਆਈ.) ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ ਦੇਸ਼ ਦੀਆਂ ਮਹਿਲਾ ਪਹਿਲਵਾਨਾਂ ਦੇ ਧਰਨੇ ਦਾ ਸ਼ੁੱਕਰਵਾਰ ਨੂੰ ਤੀਜਾ ਦਿਨ ਹੈ। ਖੇਡ ਮੰਤਰੀ ਅਨੁਰਾਗ ਠਾਕੁਰ ਅੱਜ ਪਹਿਲਵਾਨਾਂ ਨਾਲ ਦੂਜੇ ਦੌਰ ਦੀ ਗੱਲਬਾਤ ਕਰਨਗੇ। ਇਸ ਤੋਂ ਪਹਿਲਾਂ...

ਹਾਕੀ ਵਿਸ਼ਵ ਕੱਪ: ਭਾਰਤ ਨੇ ਵੇਲਜ਼ ਨੂੰ 4-2 ਨਾਲ ਹਰਾਇਆ

ਭਾਰਤ ਨੇ ਹਾਕੀ ਵਿਸ਼ਵ ਕੱਪ ਦੇ ਆਪਣੇ ਆਖਰੀ ਪੂਲ ਮੈਚ ਵਿੱਚ ਵੇਲਜ਼ ਨੂੰ 4-2 ਨਾਲ ਹਰਾਇਆ। ਭੁਵਨੇਸ਼ਵਰ ਦੇ ਕਲਿੰਗਾ ਸਟੇਡੀਅਮ 'ਚ ਵੀਰਵਾਰ ਨੂੰ ਭਾਰਤ ਲਈ ਆਕਾਸ਼ਦੀਪ ਸਿੰਘ ਨੇ ਦੋ ਗੋਲ ਕੀਤੇ। ਜਦਕਿ ਸ਼ਮਸ਼ੇਰ ਸਿੰਘ ਅਤੇ ਹਰਮਨਪ੍ਰੀਤ ਸਿੰਘ ਨੇ ਸਟਿੱਕ...

ਪ੍ਰਦਰਸ਼ਨ ਕਰ ਰਹੀਆਂ ਮਹਿਲਾ ਪਹਿਲਵਾਨਾਂ ਨੂੰ ਖੇਡ ਮੰਤਰਾਲੇ ਨੇ ਗੱਲਬਾਤ ਲਈ ਬੁਲਾਇਆ

ਭਾਰਤੀ ਕੁਸ਼ਤੀ ਮਹਾਸੰਘ (WFI) ਦੇ ਪ੍ਰਧਾਨ 'ਤੇ ਜਿਨਸੀ ਸ਼ੋਸ਼ਣ ਦੇ ਦੋਸ਼ ਲਗਾਉਣ ਵਾਲੀਆਂ ਮਹਿਲਾ ਪਹਿਲਵਾਨਾਂ ਨੂੰ ਖੇਡ ਮੰਤਰਾਲੇ ਨੇ ਵੀਰਵਾਰ ਨੂੰ ਗੱਲਬਾਤ ਲਈ ਬੁਲਾਇਆ ਹੈ। ਪਹਿਲਵਾਨਾਂ ਦਾ ਇੱਕ ਵਫ਼ਦ ਗੱਲਬਾਤ ਲਈ ਖੇਡ ਮੰਤਰਾਲੇ ਪਹੁੰਚ ਗਿਆ ਹੈ। ਪਹਿਲਵਾਨਾਂ ਦੇ ਵਫ਼ਦ...

ਜੰਤਰ-ਮੰਤਰ ‘ਤੇ ਲਗਾਤਾਰ ਦੂਜੇ ਦਿਨ ਵੀ ਭਾਰਤੀ ਪਹਿਲਵਾਨਾਂ ਦਾ ਧਰਨਾ ਜਾਰੀ, ਇੱਕ ਕਲਿੱਕ ‘ਚ ਜਾਣੋ ਕੀ ਹੈ ਸਾਰਾ ਵਿਵਾਦ

ਭਾਰਤੀ ਕੁਸ਼ਤੀ ਫੈਡਰੇਸ਼ਨ (ਡਬਲਯੂਐਫਆਈ) ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਵਿਰੁੱਧ ਜੰਤਰ-ਮੰਤਰ 'ਤੇ ਵੀਰਵਾਰ (19 ਜਨਵਰੀ) ਨੂੰ ਵੀ ਧਰਨਾ ਪ੍ਰਦਰਸ਼ਨ ਜਾਰੀ ਹੈ। ਵਿਸ਼ਵ ਚੈਂਪੀਅਨਸ਼ਿਪ ਤਮਗਾ ਜੇਤੂ ਅਤੇ ਓਲੰਪੀਅਨ ਵਿਨੇਸ਼ ਫੋਗਾਟ ਨੇ WFI ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ 'ਤੇ ਜਿਨਸੀ...