Facebook
Instagram
Twitter
WhatsApp
Youtube
Home
ਵੀਡੀਓ
ਪੰਜਾਬ
ਹਰਿਆਣਾ/ਹਿਮਾਚਲ
ਹਰਿਆਣਾ
ਹਿਮਾਚਲ
ਸਿੱਖ ਜਗਤ
ਮਨੋਰੰਜਨ
ਕੌਮੀ ਕੌਮਾਂਤਰੀ
ਸਾਡੀ ਤੰਦਰੁਸਤੀ
ਖੇਡਾਂ
More
ਆਟੋਮੋਬਾਈਲਜ਼
ਕੋਰੋਨਾਵਾਇਰਸ
ਵਿਗਿਆਨ
ਸਿੱਖਿਆ
ਸੰਪਾਦਕ
ਮਹਿਮਾਨ ਸੰਪਾਦਕ
Search
Scroll Punjab
November 15, 2026, 12:58 pm
Facebook
Instagram
Twitter
Youtube
Scroll Punjab
Home
ਵੀਡੀਓ
ਪੰਜਾਬ
ਹਰਿਆਣਾ/ਹਿਮਾਚਲ
ਹਰਿਆਣਾ
ਹਿਮਾਚਲ
ਸਿੱਖ ਜਗਤ
ਮਨੋਰੰਜਨ
ਕੌਮੀ ਕੌਮਾਂਤਰੀ
ਸਾਡੀ ਤੰਦਰੁਸਤੀ
ਖੇਡਾਂ
More
ਆਟੋਮੋਬਾਈਲਜ਼
ਕੋਰੋਨਾਵਾਇਰਸ
ਵਿਗਿਆਨ
ਸਿੱਖਿਆ
ਸੰਪਾਦਕ
ਮਹਿਮਾਨ ਸੰਪਾਦਕ
Search
Breaking News
ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ
ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !
ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ
ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ
CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ
ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ
ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ
ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’
‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ
ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ
----------- Advertisement -----------
----------- Advertisement -----------
Home
News
Sports
Sports
ਸ਼ੁਭਮਨ ਨੇ ਵਨਡੇ ‘ਚ ਲਗਾਇਆ ਦੋਹਰਾ ਸੈਂਕੜਾ, ਮਾਂ ਨੇ ਕਿਹਾ ਕਿ…………….
Scroll Punjab
-
January 19, 2023
ਚੰਡੀਗੜ੍ਹ, 19 ਜਨਵਰੀ 2023 - ਸ਼ੁਭਮਨ ਵਨਡੇ 'ਚ ਦੋਹਰਾ ਸੈਂਕੜਾ ਲਗਾਉਣ ਵਾਲਾ 5ਵਾਂ ਭਾਰਤੀ ਖਿਡਾਰੀ ਬਣ ਗਿਆ ਹੈ। ਉਨ੍ਹਾਂ ਤੋਂ ਪਹਿਲਾਂ ਸਚਿਨ ਤੇਂਦੁਲਕਰ, ਰੋਹਿਤ ਸ਼ਰਮਾ, ਵਰਿੰਦਰ ਸਹਿਵਾਗ ਅਤੇ ਈਸ਼ਾਨ ਕਿਸ਼ਨ ਅਜਿਹਾ ਕਰ ਚੁੱਕੇ ਹਨ। ਦੁਨੀਆ ਭਰ ਦੇ ਬੱਲੇਬਾਜ਼ਾਂ ਦੀ...
ਵਿਨੇਸ਼ ਫੋਗਾਟ – ਸਾਕਸ਼ੀ ਮਲਿਕ ਨੇ WFI ਪ੍ਰਧਾਨ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼ ਲਗਾਏ
RanjeetKaur
-
January 18, 2023
ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਅਤੇ ਸਾਕਸ਼ੀ ਮਲਿਕ ਨੇ ਬੁੱਧਵਾਰ ਨੂੰ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (WFI) ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ 'ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਇਆ ਹੈ। ਵਿਨੇਸ਼ ਫੋਗਾਟ ਨੇ ਕਿਹਾ, 'ਮਹਿਲਾ ਪਹਿਲਵਾਨਾਂ ਦੇ ਪ੍ਰਧਾਨ ਬ੍ਰਿਜਭੂਸ਼ਣ ਸ਼ਰਨ ਸਿੰਘ...
ਪਾਕਿਸਤਾਨੀ ਖਿਡਾਰੀ ਬਾਬਰ ਆਜ਼ਮ ਦੀ ਨਿੱਜੀ ਚੈਟ ਅਤੇ ਵੀਡੀਓ ਵਾਇਰਲ
RanjeetKaur
-
January 17, 2023
ਪਾਕਿਸਤਾਨ ਕ੍ਰਿਕਟ ਟੀਮ ਦੇ ਕਪਤਾਨ ਬਾਬਰ ਆਜ਼ਮ ਮੁਸੀਬਤ ਵਿੱਚ ਫਸਦੇ ਨਜ਼ਰ ਆ ਰਹੇ ਹਨ। ਬਾਬਰ ਦੀਆਂ ਨਿੱਜੀ ਚੈਟਾਂ ਅਤੇ ਵੀਡੀਓਜ਼ ਵਾਇਰਲ ਹੋ ਚੁੱਕੀਆਂ ਹਨ। 28 ਸਾਲਾ ਬਾਬਰ 'ਤੇ ਆਪਣੇ ਇਕ ਸਾਥੀ ਖਿਡਾਰੀ ਦੀ ਪ੍ਰੇਮਿਕਾ ਨਾਲ ਇਤਰਾਜ਼ਯੋਗ ਗੱਲਬਾਤ ਕਰਨ ਦਾ...
ਭਾਰਤ ਨੇ ਸ੍ਰੀਲੰਕਾ ਨੂੰ ਦਿੱਤਾ 391 ਦੌੜ੍ਹਾਂ ਦਾ ਟੀਚਾ: ਕੋਹਲੀ ਨੇ ਖੇਡੀ 166 ਦੌੜਾਂ ਦੀ ਪਾਰੀ, ਸ਼ੁਭਮਨ ਗਿੱਲ ਨੇ ਵੀ ਲਗਾਇਆ ਸੈਂਕੜਾ
RanjeetKaur
-
January 15, 2023
ਸ਼ਾਨਦਾਰ ਫਾਰਮ 'ਚ ਚੱਲ ਰਹੇ ਵਿਰਾਟ ਕੋਹਲੀ ਨੇ ਸ੍ਰੀਲੰਕਾ ਖਿਲਾਫ ਸੀਰੀਜ਼ ਦੇ ਤੀਜੇ ਵਨਡੇ 'ਚ 166 ਦੌੜਾਂ ਦੀ ਪਾਰੀ ਖੇਡੀ ਹੈ। ਵਿਰਾਟ ਦੇ ਕਰੀਅਰ ਦਾ ਇਹ 46ਵਾਂ ਸੈਂਕੜਾ ਹੈ। ਵਿਰਾਟ ਦੇ ਪਹਿਲੇ ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ (116) ਨੇ ਕਰੀਅਰ...
ਹਾਕੀ ਵਿਸ਼ਵ ਕੱਪ- ਭਾਰਤ ਅਤੇ ਇੰਗਲੈਂਡ ਦਾ ਦੂਜਾ ਮੈਚ ਅੱਜ
RanjeetKaur
-
January 15, 2023
ਹਾਕੀ ਵਿਸ਼ਵ ਕੱਪ 2023 ਵਿੱਚ ਭਾਰਤੀ ਟੀਮ ਆਪਣੀ ਜਿੱਤ ਦਾ ਸਿਲਸਿਲਾ ਬਰਕਰਾਰ ਰੱਖਣਾ ਚਾਹੇਗੀ। ਗਰੁੱਪ-ਡੀ 'ਚ ਰਾਊਰਕੇਲਾ ਦੇ ਬਿਰਸਾ ਮੁੰਡਾ ਸਟੇਡੀਅਮ 'ਚ ਇੰਗਲੈਂਡ ਖਿਲਾਫ ਟੀਮ ਦਾ ਦੂਜਾ ਮੈਚ ਸ਼ਾਮ 7 ਵਜੇ ਸ਼ੁਰੂ ਹੋਵੇਗਾ। ਜਿੱਥੇ ਇੰਗਲੈਂਡ ਨੇ ਪਹਿਲੇ ਮੈਚ ਵਿੱਚ...
ਹਾਕੀ ਵਿਸ਼ਵ ਕੱਪ ‘ਚ ਭਾਰਤ ਦੀ ਜੇਤੂ ਸ਼ੁਰੂਆਤ, ਸਪੇਨ ਨੂੰ 2-0 ਨਾਲ ਹਰਾਇਆ
Scroll Punjab
-
January 14, 2023
CM ਮਾਨ ਨੇ ਟਵੀਟ ਕਰ ਦਿੱਤੀ ਵਧਾਈ ਨਵੀਂ ਦਿੱਲੀ, 14 ਜਨਵਰੀ 2023 - ਭਾਰਤ ਨੇ ਹਾਕੀ ਵਿਸ਼ਵ ਕੱਪ ਵਿੱਚ ਜੇਤੂ ਸ਼ੁਰੂਆਤ ਕੀਤੀ ਹੈ। ਸ਼ੁੱਕਰਵਾਰ ਨੂੰ ਭਾਰਤੀ ਟੀਮ ਨੇ ਸਪੇਨ ਨੂੰ 2-0 ਨਾਲ ਹਰਾਇਆ। ਇਸ ਜਿੱਤ ਨਾਲ ਭਾਰਤੀ ਟੀਮ ਗਰੁੱਪ-ਡੀ 'ਚ...
ਹਾਕੀ ਵਿਸ਼ਵ ਕੱਪ ‘ਚ ਭਾਰਤ ਦਾ ਪਹਿਲਾ ਮੈਚ ਅੱਜ, ਜਾਣੋ ਕਿਸ ਸਮੇਂ ਸ਼ੁਰੂ ਹੋਵੇਗਾ ਮੈਚ, ਤੁਸੀਂ ਕਿਥੇ ਦੇਖ ਸਕਦੇ ਹੋ
RanjeetKaur
-
January 13, 2023
ਹਾਕੀ ਵਿਸ਼ਵ ਕੱਪ 'ਚ ਭਾਰਤ ਦਾ ਪਹਿਲਾ ਮੈਚ ਅੱਜ ਹੋਣ ਜਾ ਰਿਹਾ ਹੈ। ਭਾਰਤੀ ਟੀਮ ਸ਼ੁੱਕਰਵਾਰ ਨੂੰ ਰਾਊਰਕੇਲਾ ਦੇ ਬਿਰਸਾ ਮੁੰਡਾ ਹਾਕੀ ਸਟੇਡੀਅਮ 'ਚ ਸਪੇਨ ਖਿਲਾਫ ਆਪਣੀ ਵਿਸ਼ਵ ਕੱਪ ਮੁਹਿੰਮ ਦੀ ਸ਼ੁਰੂਆਤ ਕਰੇਗੀ। ਭਾਰਤੀ ਸਮੇਂ ਮੁਤਾਬਕ ਇਹ ਮੈਚ ਸ਼ਾਮ...
ਅਚਾਨਕ ਰਾਹੁਲ ਦ੍ਰਾਵਿੜ ਦੀ ਤਬੀਅਤ ਹੋਈ ਖਰਾਬ, ਚੈਕਅੱਪ ਲਈ ਬੈਂਗਲੁਰੂ ਰਵਾਨਾ
Scroll Punjab
-
January 13, 2023
ਭਾਰਤੀ ਕੋਚ ਰਾਹੁਲ ਦ੍ਰਾਵਿੜ ਦੀ ਸਿਹਤ ਅਚਾਨਕ ਵਿਗੜ ਗਈ। ਇਸ ਤੋਂ ਬਾਅਦ ਟੀਮ ਇੰਡੀਆ ਨੂੰ ਛੱਡ ਕੇ ਉਹ ਸ਼ੁੱਕਰਵਾਰ ਸਵੇਰੇ ਕੋਲਕਾਤਾ ਤੋਂ ਬੈਂਗਲੁਰੂ ਲਈ ਇਕੱਲੇ ਰਵਾਨਾ ਹੋ ਗਏ। ਇਸ ਦੇ ਨਾਲ ਹੀ, ਭਾਰਤੀ ਕ੍ਰਿਕਟ ਟੀਮ ਅਤੇ ਹੋਰ ਸਹਾਇਕ ਸਟਾਫ...
ਭਾਰਤ ਦੌਰੇ ਲਈ ਆਸਟ੍ਰੇਲੀਆਈ ਟੈਸਟ ਟੀਮ ਦਾ ਐਲਾਨ: 18 ਮੈਂਬਰੀ ਟੀਮ ‘ਚ 4 ਸਪਿਨਰ
RanjeetKaur
-
January 12, 2023
ਆਸਟ੍ਰੇਲੀਆ ਨੇ ਭਾਰਤ ਦੌਰੇ ਲਈ ਟੈਸਟ ਟੀਮ ਜਾਰੀ ਕਰ ਦਿੱਤੀ ਹੈ। 18 ਮੈਂਬਰਾਂ ਦੀ ਟੀਮ 'ਚ 4 ਮਾਹਰ ਸਪਿਨਰਾਂ ਅਤੇ 6 ਤੇਜ਼ ਗੇਂਦਬਾਜ਼ਾਂ ਨੂੰ ਜਗ੍ਹਾ ਮਿਲੀ ਹੈ। ਟੀਮ 'ਚ 4 ਪਾਰਟ ਟਾਈਮ ਸਪਿਨਰ ਵੀ ਹਨ। 9 ਫਰਵਰੀ ਤੋਂ ਸ਼ੁਰੂ...
ਹਾਕੀ ਵਿਸ਼ਵ ਕੱਪ ਸ਼ੁਰੂ, ਉਦਘਾਟਨੀ ਸਮਾਰੋਹ ਤੇ ਦਿਸ਼ਾ, ਰਣਵੀਰ ਤੇ ਪ੍ਰੀਤਮ ਨੇ 40 ਹਜ਼ਾਰ ਦਰਸ਼ਕਾਂ ਦਾ ਕੀਤਾ ਮਨੋਰੰਜਨ
RanjeetKaur
-
January 11, 2023
ਕਟਕ ਦੇ ਬਾਰਾਬਤੀ ਸਟੇਡੀਅਮ 'ਚ ਪੁਰਸ਼ ਹਾਕੀ ਵਿਸ਼ਵ ਕੱਪ ਦਾ ਉਦਘਾਟਨੀ ਸਮਾਰੋਹ ਕਰੀਬ 2.30 ਘੰਟੇ ਤੱਕ ਚੱਲਿਆ। ਮਨੀਸ਼ ਪਾਲ ਅਤੇ ਗੌਹਰ ਖਾਨ ਨੇ ਸ਼ੋਅ ਨੂੰ ਹੋਸਟ ਕੀਤਾ। ਬਾਲੀਵੁੱਡ ਸਿਤਾਰਿਆਂ ਦਿਸ਼ਾ ਪਟਾਨੀ, ਰਣਵੀਰ ਸਿੰਘ ਅਤੇ ਸੰਗੀਤਕਾਰ ਪ੍ਰੀਤਮ ਨੇ ਆਪਣੇ ਕਰੂ...
1
...
122
123
124
...
187
Page 123 of 187
ਤਾਜ਼ਾ ਖਬਰਾਂ
ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ...
ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ...
ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM...
ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380...
CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ...
ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ...
ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼...
ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ...
‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ...
ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ...