Facebook
Instagram
Twitter
WhatsApp
Youtube
Home
ਵੀਡੀਓ
ਪੰਜਾਬ
ਹਰਿਆਣਾ/ਹਿਮਾਚਲ
ਹਰਿਆਣਾ
ਹਿਮਾਚਲ
ਸਿੱਖ ਜਗਤ
ਮਨੋਰੰਜਨ
ਕੌਮੀ ਕੌਮਾਂਤਰੀ
ਸਾਡੀ ਤੰਦਰੁਸਤੀ
ਖੇਡਾਂ
More
ਆਟੋਮੋਬਾਈਲਜ਼
ਕੋਰੋਨਾਵਾਇਰਸ
ਵਿਗਿਆਨ
ਸਿੱਖਿਆ
ਸੰਪਾਦਕ
ਮਹਿਮਾਨ ਸੰਪਾਦਕ
Search
Scroll Punjab
November 15, 2026, 1:28 pm
Facebook
Instagram
Twitter
Youtube
Scroll Punjab
Home
ਵੀਡੀਓ
ਪੰਜਾਬ
ਹਰਿਆਣਾ/ਹਿਮਾਚਲ
ਹਰਿਆਣਾ
ਹਿਮਾਚਲ
ਸਿੱਖ ਜਗਤ
ਮਨੋਰੰਜਨ
ਕੌਮੀ ਕੌਮਾਂਤਰੀ
ਸਾਡੀ ਤੰਦਰੁਸਤੀ
ਖੇਡਾਂ
More
ਆਟੋਮੋਬਾਈਲਜ਼
ਕੋਰੋਨਾਵਾਇਰਸ
ਵਿਗਿਆਨ
ਸਿੱਖਿਆ
ਸੰਪਾਦਕ
ਮਹਿਮਾਨ ਸੰਪਾਦਕ
Search
Breaking News
ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ
ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !
ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ
ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ
CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ
ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ
ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ
ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’
‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ
ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ
----------- Advertisement -----------
----------- Advertisement -----------
Home
News
Sports
Sports
ਕੇਰਲ ‘ਚ ਮੇਸੀ ਦੇ ਪ੍ਰਸ਼ੰਸਕ ਦਾ ਅਨੋਖਾ ਅੰਦਾਜ਼; ਸਮੁੰਦਰ ‘ਚ 100 ਫੁੱਟ ਹੇਠਾਂ ਲਗਾਇਆ ਸਟਾਰ ਖਿਡਾਰੀ ਦਾ ਕਟਆਊਟ
Scroll Punjab
-
December 19, 2022
ਵਿਸ਼ਵ ਨੂੰ ਇੱਕ ਨਵਾਂ ਫੁੱਟਬਾਲ ਚੈਂਪੀਅਨ ਮਿਲ ਗਿਆ ਹੈ। ਲਿਓਨਲ ਮੇਸੀ ਦੀ ਕਪਤਾਨੀ ਵਾਲੀ ਅਰਜਨਟੀਨਾ ਦੀ ਟੀਮ ਨੇ ਐਤਵਾਰ ਰਾਤ ਦੋਹਾ ਦੇ ਲੁਸੇਲ ਸਟੇਡੀਅਮ 'ਚ ਖੇਡੇ ਗਏ ਰੋਮਾਂਚਕ ਮੈਚ 'ਚ ਤੀਜੀ ਵਾਰ ਖਿਤਾਬ ਜਿੱਤਿਆ। ਅਜਿਹੇ 'ਚ ਕੇਰਲ ਦੇ ਇਕ...
ਫੀਫਾ ਵਿਸ਼ਵ ਕੱਪ ਜਿੱਤਣ ਤੋਂ ਬਾਅਦ ਵੀ ਖੇਡਣਾ ਜਾਰੀ ਰੱਖਣਗੇ ਲਿਓਨਲ ਮੇਸੀ
Scroll Punjab
-
December 19, 2022
ਅਰਜਨਟੀਨਾ ਦੇ ਸਟਾਰ ਸਟਾਰ ਲਿਓਨਲ ਮੇਸੀ ਨੇ ਐਤਵਾਰ ਨੂੰ ਵਿਸ਼ਵ ਕੱਪ ਜਿੱਤਣ ਤੋਂ ਬਾਅਦ ਆਪਣੇ ਦੇਸ਼ ਲਈ ਖੇਡਣਾ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਇਕ ਨਿਊਜ਼ ਏਜੰਸੀ ਮੁਤਾਬਿਕ ਮੈਸੀ ਨੇ ਕਿਹਾ ਕਿ ਮੈਂ ਇਸ ਟਰਾਫੀ ਨੂੰ ਅਰਜਨਟੀਨਾ ਲੈ ਕੇ...
FIFA WC 2022 : 36 ਸਾਲ ਬਾਅਦ ਵਿਸ਼ਵ ਕੱਪ ਜਿੱਤਣ ‘ਤੇ PM ਮੋਦੀ ਨੇ ਅਰਜਨਟੀਨਾ ਨੂੰ ਦਿੱਤੀ ਵਧਾਈ, ਪੜ੍ਹੋ ਕੀ ਕਿਹਾ
Scroll Punjab
-
December 19, 2022
ਅਰਜਨਟੀਨਾ 36 ਸਾਲ ਬਾਅਦ ਵਿਸ਼ਵ ਕੱਪ ਜਿੱਤਣ ਵਿੱਚ ਸਫਲ ਰਿਹਾ। ਅਰਜਨਟੀਨਾ ਨੇ 1978 ਅਤੇ 1986 ਤੋਂ ਬਾਅਦ ਹੁਣ ਤੀਜੀ ਵਾਰ ਖਿਤਾਬ ਜਿੱਤਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਰਜਨਟੀਨਾ ਨੂੰ ਫੀਫਾ ਵਿਸ਼ਵ ਕੱਪ ਚੈਂਪੀਅਨ ਬਣਨ 'ਤੇ ਵਧਾਈ ਦਿੱਤੀ। ਪ੍ਰਧਾਨ...
FIFA WORLD CUP: 36 ਸਾਲਾਂ ਬਾਅਦ ਵਿਸ਼ਵ ਚੈਂਪੀਅਨ ਬਣਿਆ ਅਰਜਨਟੀਨਾ
RanjeetKaur
-
December 19, 2022
ਫੀਫਾ ਵਿਸ਼ਵ ਕੱਪ 2022 ਦੇ ਫਾਈਨਲ 'ਚ ਅਰਜਨਟੀਨਾ ਨੇ ਫਰਾਂਸ ਨੂੰ ਪੈਨਲਟੀ ਸ਼ੂਟਆਊਟ 'ਚ ਹਰਾ ਕੇ ਖਿਤਾਬ ਜਿੱਤ ਲਿਆ ਹੈ। ਅਰਜਨਟੀਨਾ ਲਈ ਆਪਣਾ ਆਖਰੀ ਵਿਸ਼ਵ ਕੱਪ ਖੇਡ ਰਹੇ ਲਿਓਨਲ ਮੇਸੀ ਨੇ ਆਪਣੇ ਵਿਸ਼ਵ ਕੱਪ ਕਰੀਅਰ ਦਾ ਸ਼ਾਨਦਾਰ ਤਰੀਕੇ ਨਾਲ...
ਭਾਰਤੀ ਮਹਿਲਾ ਹਾਕੀ ਟੀਮ ਨੇ ਜਿੱਤਿਆ FIH ਨੇਸ਼ਨ ਕੱਪ ਦਾ ਖਿਤਾਬ, ਖੇਡ ਮੰਤਰੀ ਮੀਤ ਹੇਅਰ ਨੇ ਦਿੱਤੀ ਵਧਾਈ
RanjeetKaur
-
December 18, 2022
ਚੰਡੀਗੜ੍ਹ : - ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਐਤਵਾਰ ਨੂੰ ਭਾਰਤੀ ਮਹਿਲਾ ਹਾਕੀ ਟੀਮ ਨੂੰ ਐਫਆਈਐਚ ਨੇਸ਼ਨ ਕੱਪ ਦਾ ਖਿਤਾਬ ਜਿੱਤਣ ਲਈ ਵਧਾਈ ਦਿੱਤੀ। ਅੱਠ ਨੇਸ਼ਨਸ ਕੱਪ ਆਫ ਨੇਸ਼ਨਸ ਬੀਤੀ ਰਾਤ ਸਪੇਨ ਵਿੱਚ ਸਮਾਪਤ ਹੋ...
FIFA WC Final: ਫੁੱਟਬਾਲ ਵਿਸ਼ਵ ਕੱਪ ਦਾ ਫਾਈਨਲ ਅੱਜ,ਅਰਜਨਟੀਨਾ ਅਤੇ ਫਰਾਂਸ ਹੋਣਗੇ ਆਹਮੋ-ਸਾਹਮਣੇ
Scroll Punjab
-
December 18, 2022
ਫੀਫਾ ਵਿਸ਼ਵ ਕੱਪ ਦਾ ਫਾਈਨਲ ਅੱਜ ਐਤਵਾਰ ਨੂੰ ਹੋਵੇਗਾ। ਅੱਜ ਫਾਈਨਲ ਵਿੱਚ ਕਤਰ ਦੇ ਲੁਸੈਲ ਸਟੇਡੀਅਮ ਵਿੱਚ ਫਰਾਂਸ ਦਾ ਸਾਹਮਣਾ ਅਰਜਨਟੀਨਾ ਨਾਲ ਹੋਵੇਗਾ। ਵਿਸ਼ਵ ਕੱਪ ਦੇ ਇਤਿਹਾਸ ਵਿੱਚ ਦੋਵੇਂ ਟੀਮਾਂ ਦੋ ਵਾਰ ਇਹ ਖਿਤਾਬ ਜਿੱਤ ਚੁੱਕੀਆਂ ਹਨ। ਫਰਾਂਸ ਨੂੰ...
ਭਾਰਤ ਨੇ ਪਹਿਲੇ ਟੈਸਟ ਮੈਚ ਬੰਗਲਾਦੇਸ਼ ਨੂੰ ਹਰਾਇਆ, 188 ਦੌੜਾਂ ਨਾਲ ਦਰਜ ਕੀਤੀ ਜਿੱਤ
Scroll Punjab
-
December 18, 2022
ਨਵੀਂ ਦਿੱਲੀ, 18 ਦਸੰਬਰ 2022 - ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਪਹਿਲਾ ਟੈਸਟ ਮੈਚ ਭਾਰਤ ਦੇ ਨਾਂਅ ਰਿਹਾ। 513 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੇ ਹੋਏ ਬੰਗਲਾਦੇਸ਼ ਦੀ ਟੀਮ ਪੰਜਵੇਂ ਦਿਨ 324 ਦੌੜਾਂ 'ਤੇ ਆਲ ਆਊਟ ਹੋ ਗਈ। ਜਿਸ ਤਹਿਤ...
ਪੰਜਾਬ ਦੇ ਪੈਰਾ ਪਾਵਰ ਲਿਫਟਰਾਂ ਮਨਪ੍ਰੀਤ ਕੌਰ ਤੇ ਪਰਮਜੀਤ ਕੁਮਾਰ ਨੇ ਜਿੱਤੇ ਦੋ ਚਾਂਦੀ ਤੇ ਇਕ ਕਾਂਸੀ ਦਾ ਤਮਗ਼ਾ
Scroll Punjab
-
December 17, 2022
ਸੰਯੁਕਤ ਅਰਬ ਅਮੀਰਾਤ ਦੇ ਸ਼ਹਿਰ ਦੁਬਈ ਵਿਖੇ ਹੋਏ ਪੈਰਾ ਪਾਵਰ ਲਿਫਟਿੰਗ ਵਿਸ਼ਵ ਕੱਪ ਵਿੱਚ ਭਾਰਤ ਦੇ ਪੈਰਾ ਪਾਵਰ ਲਿਫਟਰਾਂ ਨੇ ਬਹੁਤ ਚੰਗਾ ਪ੍ਰਦਰਸ਼ਨ ਦਿਖਾਇਆ। ਭਾਰਤੀ ਟੀਮ ਨੇ ਦੋ ਸੋਨੇ, ਦੋ ਚਾਂਦੀ ਤੇ ਪੰਜ ਕਾਂਸੀ ਦੇ ਤਮਗ਼ਿਆਂ ਨਾਲ ਕੁੱਲ 9...
ਹਰਿਆਣਾ ਪਹੁੰਚੀ ਹਾਕੀ ਵਿਸ਼ਵ ਕੱਪ ਦੀ ਟਰਾਫੀ, ਮੁੱਖ ਮੰਤਰੀ ਖੱਟਰ ਨੇ ਕਿਹਾ- ਖੇਡੇਗਾ ਇੰਡੀਆ, ਜਿੱਤੇਗਾ ਇੰਡੀਆ, ਜਿੱਤੇਗੀ ਹਾਕੀ
Scroll Punjab
-
December 15, 2022
15ਵੀਂ ਪੁਰਸ਼ ਹਾਕੀ ਵਿਸ਼ਵ ਦੀ ਟਰਾਫੀ ਯਾਤਰਾ ਹਰਿਆਣਾ ਪਹੁੰਚੀ। ਮੁੱਖ ਮੰਤਰੀ ਮਨੋਹਰ ਲਾਲ ਨੇ ਚੰਡੀਗੜ੍ਹ ਵਿੱਚ ਟਰਾਫੀ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਇਹ ਸਾਡੇ ਲਈ ਖੁਸ਼ੀ ਦੀ ਗੱਲ ਹੈ ਕਿ ਇਸ ਵਾਰ ਹਾਕੀ ਵਿਸ਼ਵ ਕੱਪ ਸਾਡੇ ਦੇਸ਼ ਵਿੱਚ...
ਸੂਬੇ ਵਿਚ ਹਾਕੀ ਦੀ ਪੁਰਾਤਨ ਸ਼ਾਨ ਮੁੜ ਬਹਾਲ ਕਰਨ ‘ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ – ਮਾਨ
Scroll Punjab
-
December 15, 2022
ਚੰਡੀਗੜ੍ਹ ਵਿਖੇ ਵਿਸ਼ਵ ਹਾਕੀ ਕੱਪ ਦੀ ਟਰਾਫੀ ਦਾ ਸਵਾਗਤ ਚੰਡੀਗੜ੍ਹ, 15 ਦਸੰਬਰ 2022 - ਪੰਜਾਬ ਵਿਚ ਖੇਡਾਂ ਨੂੰ ਪ੍ਰਫੁੱਲਤ ਕਰਕੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਆਪਣੀ ਸਰਕਾਰੀ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪ੍ਰਣ...
1
...
126
127
128
...
187
Page 127 of 187
ਤਾਜ਼ਾ ਖਬਰਾਂ
ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ...
ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ...
ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM...
ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380...
CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ...
ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ...
ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼...
ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ...
‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ...
ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ...