November 15, 2026, 1:52 pm
----------- Advertisement -----------
----------- Advertisement -----------
HomeNewsSports

Sports

ਫੁੱਟਬਾਲ ਵਿਸ਼ਵ ਕੱਪ 2022: ਫਰਾਂਸ ਤੋਂ ਬਾਅਦ ਬ੍ਰਾਜ਼ੀਲ, ਪੁਰਤਗਾਲ ਵੀ ਪ੍ਰੀ-ਕੁਆਰਟਰ ਫਾਈਨਲ ‘ਚ

ਸਟਾਰ ਫੁੱਟਬਾਲਰ ਕ੍ਰਿਸਟੀਆਨੋ ਰੋਨਾਲਡੋ ਦੀ ਅਗਵਾਈ ਵਾਲੀ ਪੁਰਤਗਾਲ ਨੇ ਕਤਰ 'ਚ ਚੱਲ ਰਹੇ ਫੁੱਟਬਾਲ ਵਿਸ਼ਵ ਕੱਪ ਦੇ ਪ੍ਰੀ-ਕੁਆਰਟਰ ਫਾਈਨਲ 'ਚ ਪ੍ਰਵੇਸ਼ ਕਰ ਲਿਆ ਹੈ। ਪੁਰਤਗਾਲ ਨਾਕਆਊਟ ਦੌਰ ਲਈ ਕੁਆਲੀਫਾਈ ਕਰਨ ਵਾਲੀ ਤੀਜੀ ਟੀਮ ਬਣ ਗਈ। ਪੁਰਤਗਾਲ ਤੋਂ ਪਹਿਲਾਂ ਫਰਾਂਸ...

ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਸੀਰੀਜ਼ ਦਾ ਦੂਜਾ ਵਨਡੇ ਮੀਂਹ ਕਾਰਨ ਰੱਦ

ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਸੀਰੀਜ਼ ਦਾ ਦੂਜਾ ਵਨਡੇ ਐਤਵਾਰ ਨੂੰ ਮੀਂਹ ਅਤੇ ਖਰਾਬ ਮੌਸਮ ਕਾਰਨ ਰੱਦ ਹੋ ਗਿਆ। ਇਸ ਮੈਚ ਵਿੱਚ ਸਿਰਫ਼ 12.5 ਓਵਰਾਂ ਦਾ ਹੀ ਖੇਡ ਸੰਭਵ ਹੋ ਸਕਿਆ। ਬਾਰਿਸ਼ ਕਾਰਨ ਅਕਸਰ ਪਰੇਸ਼ਾਨੀ ਆ ਰਹੀ ਸੀ ਜਿਸ ਤੋਂ...

ਨਿਊਜ਼ੀਲੈਂਡ ਨੇ ਭਾਰਤ ਨੂੰ ਪਹਿਲਾ ਵਨਡੇ 7 ਵਿਕਟਾਂ ਨਾਲ ਹਰਾਇਆ

ਨਿਊਜ਼ੀਲੈਂਡ ਖਿਲਾਫ ਵਨਡੇ ਕ੍ਰਿਕਟ 'ਚ ਟੀਮ ਇੰਡੀਆ ਦੀ ਹਾਰ ਦਾ ਸਿਲਸਿਲਾ ਜਾਰੀ ਹੈ। ਆਕਲੈਂਡ 'ਚ ਸ਼ੁੱਕਰਵਾਰ ਨੂੰ ਖੇਡੀ ਗਈ ਤਿੰਨ ਮੈਚਾਂ ਦੀ ਸੀਰੀਜ਼ ਦੇ ਪਹਿਲੇ ਮੈਚ 'ਚ ਕੀਵੀ ਟੀਮ ਨੇ ਭਾਰਤ ਨੂੰ 7 ਵਿਕਟਾਂ ਨਾਲ ਹਰਾਇਆ। ਟਾਸ ਹਾਰ ਕੇ...

ਫੁੱਟਬਾਲਰ ਰੋਨਾਲਡੋ ਨੂੰ ਦੋ ਮੈਚਾਂ ਲਈ ਕੀਤਾ ਗਿਆ ਮੁਅੱਤਲ ਅਤੇ ਲੱਗਿਆ ਲੱਖਾਂ ਦਾ ਜੁਰਮਾਨਾ, ਜਾਣੋ ਵਜ੍ਹਾ

ਪੁਰਤਗਾਲ ਦੇ ਦਿੱਗਜ ਫੁੱਟਬਾਲਰ ਕ੍ਰਿਸਟੀਆਨੋ ਰੋਨਾਲਡੋ ਨੂੰ ਦੋ ਮੈਚਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਉਸ 'ਤੇ 50 ਹਜ਼ਾਰ ਯੂਰੋ (42 ਲੱਖ 65 ਹਜ਼ਾਰ ਰੁਪਏ) ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਉਸ ਨੂੰ ਇਹ ਸਜ਼ਾ ਫੁੱਟਬਾਲ ਸੰਘ ਨੇ ਸਾਲ...

ਵਿਸ਼ਵ ਚੈਂਪੀਅਨ ਫਰਾਂਸ ਦੀ ਜੇਤੂ ਸ਼ੁਰੂਆਤ: ਆਸਟਰੇਲੀਆ ਨੂੰ 4-1 ਨਾਲ ਹਰਾਇਆ

ਕਤਰ 'ਚ ਚੱਲ ਰਹੇ ਫੁੱਟਬਾਲ ਵਿਸ਼ਵ ਕੱਪ 'ਚ ਆਪਣੇ ਖਿਤਾਬ ਦਾ ਬਚਾਅ ਕਰ ਰਹੀ ਫਰਾਂਸ ਦੀ ਟੀਮ ਨੇ ਧਮਾਕੇਦਾਰ ਸ਼ੁਰੂਆਤ ਕੀਤੀ ਹੈ। ਉਸ ਨੇ ਆਸਟ੍ਰੇਲੀਆ ਨੂੰ 4-1 ਨਾਲ ਹਰਾ ਕੇ ਆਪਣੇ ਇਰਾਦੇ ਪ੍ਰਗਟ ਕੀਤੇ ਹਨ। ਸੈਂਟਰ ਫਾਰਵਰਡ ਓਲੀਵੀਅਰ ਗਿਰੌਡ...

ਕ੍ਰਿਸਟੀਆਨੋ ਰੋਨਾਲਡੋ ਨੇ ਵਿਸ਼ਵ ਕੱਪ ਦੌਰਾਨ ਛੱਡਿਆ ਮੈਨਚੈਸਟਰ ਯੂਨਾਈਟਿਡ ਕਲੱਬ

ਮਹਾਨ ਫੁੱਟਬਾਲਰ ਕ੍ਰਿਸਟੀਆਨੋ ਰੋਨਾਲਡੋ ਨੇ ਮਾਨਚੈਸਟਰ ਯੂਨਾਈਟਿਡ ਨੂੰ ਛੱਡ ਦਿੱਤਾ ਹੈ। ਕਲੱਬ ਨਾਲ ਉਸ ਦਾ ਇਕਰਾਰਨਾਮਾ ਖਤਮ ਹੋ ਗਿਆ ਹੈ। ਕਲੱਬ ਦੇ ਇੱਕ ਮਾਲਕ ਨੇ ਖੁਲਾਸਾ ਕੀਤਾ, "ਸਟਾਰ ਖਿਡਾਰੀ ਨੇ ਤੁਰੰਤ ਪ੍ਰਭਾਵ ਨਾਲ ਇੰਗਲਿਸ਼ ਕਲੱਬ ਛੱਡ ਦਿੱਤਾ ਹੈ।ਉਸ ਨੇ...

ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਦੀਆਂ ਵਧੀਆਂ ਮੁਸ਼ਕਿਲਾਂ, ਸੈਰ-ਸਪਾਟਾ ਵਿਭਾਗ ਨੇ ਭੇਜਿਆ ਨੋਟਿਸ, ਜਾਣੋ ਪੂਰਾ ਮਾਮਲਾ

ਭਾਰਤ ਦੇ ਮਹਾਨ ਕ੍ਰਿਕਟਰ ਯੁਵਰਾਜ ਸਿੰਘ ਆਪਣੀ ਦਮਦਾਰ ਬੱਲੇਬਾਜ਼ੀ ਲਈ ਹਮੇਸ਼ਾ ਸੁਰਖੀਆਂ 'ਚ ਬਣੇ ਰਹਿੰਦੇ ਹਨ। ਯੁਵਰਾਜ ਸਿੰਘ ਆਪਣੀਆਂ ਮਜ਼ਾਕੀਆ ਸੋਸ਼ਲ ਮੀਡੀਆ ਪੋਸਟਾਂ ਲਈ ਪ੍ਰਸ਼ੰਸਕਾਂ ਵਿੱਚ ਪ੍ਰਸਿੱਧ ਹਨ, ਪਰ ਇਸ ਵਾਰ ਉਹ ਵੱਡੀ ਮੁਸੀਬਤ ਵਿੱਚ ਫੱਸ ਗਏ ਹਨ। ਯੁਵਰਾਜ...

ਅੰਡਰ-19 ਕ੍ਰਿਕਟ ਟੀਮ ਲਈ ਚੁਣੀ ਗਈ ਪਟਿਆਲਾ ਦੀ ਮੰਨਤ ਕਸ਼ਅਪ

ਪਟਿਆਲਾ, 23 ਨਵੰਬਰ 2022 - ਅੰਡਰ-19 ਕ੍ਰਿਕਟ ਟੀਮ ਲਈ ਪਟਿਆਲਾ ਦੀ ਮੰਨਤ ਕਸ਼ਅਪ ਦੀ ਚੋਣ ਹੋਈ ਹੈ। ਅੰਡਰ-19 ਕ੍ਰਿਕਟ ਟੀਮ ਲਈ ਚੁਣੇ ਜਾਣ 'ਤੇ ਪਟਿਆਲਾ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਮੰਨਤ ਕਸ਼ਅਪ ਨੂੰ ਵਧਾਈ ਦਿੱਤੀ ਹੈ। ਇਸ ਮੌਕੇ...

ਫੀਫਾ ਵਿਸ਼ਵ ਕੱਪ ‘ਚ ਸਭ ਤੋਂ ਵੱਡਾ ਉਲਟਫੇਰ: ਖਿਤਾਬ ਦੀ ਦਾਅਵੇਦਾਰ ਅਰਜਨਟੀਨਾ ਨੂੰ ਸਾਊਦੀ ਅਰਬ ਨੇ 2-1 ਨਾਲ ਹਰਾਇਆ

ਫੀਫਾ ਵਿਸ਼ਵ ਕੱਪ 'ਚ ਮੰਗਲਵਾਰ ਨੂੰ ਵੱਡਾ ਉਲਟਫੇਰ ਦੇਖਣ ਨੂੰ ਮਿਲਿਆ। ਖਿਤਾਬ ਦੀ ਦਾਅਵੇਦਾਰ ਮੰਨੀ ਜਾਂਦੀ ਅਰਜਨਟੀਨਾ ਨੂੰ ਦੁਨੀਆ ਦੀ 49ਵੇਂ ਨੰਬਰ ਦੀ ਟੀਮ ਸਾਊਦੀ ਅਰਬ ਨੇ 2-1 ਨਾਲ ਹਰਾਇਆ। ਇਸ ਨਾਲ ਹੁਣ ਅਰਜਨਟੀਨਾ ਗਰੁੱਪ-ਸੀ 'ਚ ਆਖਰੀ ਸਥਾਨ 'ਤੇ...

ਅੰਡਰ-19 ਵਿਸ਼ਵ ਕੱਪ:ਭਾਰਤੀ ਮਹਿਲਾ ਕ੍ਰਿਕਟ ਟੀਮ ‘ਚ ਚੁਣੀ ਗਈ ਪਟਿਆਲਾ ਦੀ ਮੰਨਤ, ਮੰਤਰੀ ਹਰਜੋਤ ਬੈਂਸ ਨੇ ਦਿੱਤੀਆਂ ਸ਼ੁੱਭਕਾਮਨਾਵਾਂ

ਪਟਿਆਲਾ ਦੀ ਮੰਨਤ ਭਾਰਤੀ ਮਹਿਲਾ ਕ੍ਰਿਕਟ ਅੰਡਰ-19 ਵਿਸ਼ਵ ਕੱਪ ਵਿੱਚ ਚੁਣੀ ਗਈ ਹੈ। ਪੂਰੇ ਪੰਜਾਬ ਲਈ ਇਹ ਮਾਣ ਵਾਲੀ ਗੱਲ ਹੈ ਕਿ ਉਹ ਦੇਸ਼ ਲਈ ਖੇਡ ਕੇ ਪੂਰੇ ਸੂਬੇ ਦਾ ਨਾਂ ਦੇਸ਼ ਵਿਚ ਰੌਸ਼ਨ ਕਰੇਗੀ। ਕੈਬਨਿਟ ਮੰਤਰੀ ਹਰਜੋਤ ਬੈਂਸ...