November 15, 2026, 2:08 pm
----------- Advertisement -----------
----------- Advertisement -----------
HomeNewsSports

Sports

ਹੀਰੋ ਇਲੈਕਟ੍ਰਿਕ ਨੇ ਕੀਤਾ ਚੰਡੀਗੜ੍ਹ ‘ਚ ‘ਵਨ ਰੇਸ’ ਦੇ ਦੂਜੇ ਭਾਗ ਦਾ ਐਲਾਨ

'ਭਾਗ ਚੰਡੀਗੜ੍ਹ ਭਾਗ' ਵਿਚ ਤੰਦਰੁਸਤ ਜੀਵਨ ਨੂੰ ਪ੍ਰੋਤਸਾਹਨ ਦੇਣ ਲਈ 5 ਕਿਲੋਮੀਟਰ, 10 ਕਿਲੋਮੀਟਰ ਅਤੇ ਹਾਫ ਮੈਰਾਥਨ ਦਾ ਆਯੋਜਨ ਕਰਕੇ ਪਦਮ ਸ੍ਰੀ ਮਿਲਖਾ ਸਿੰਘ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ ਚੰਡੀਗੜ੍ਹ, 16 ਨਵੰਬਰ, 2022 : ਹੀਰੋ ਇਲੈਕਟ੍ਰਿਕ, ਭਾਰਤ ਦੀ ਸਭ ਤੋਂ ਪੁਰਾਣੀ...

ਪੰਜਾਬ ਦੀ ਵੱਕਾਰੀ ਯੂਨੀਵਰਸਿਟੀ ਨੇ ਰਿਕਾਰਡ 24ਵੀਂ ਵਾਰ ਜਿੱਤੀ ਮਾਕਾ ਟਰਾਫੀ, ਖੇਡ ਮੰਤਰੀ ਨੇ ਦਿੱਤੀਆਂ ਮੁਬਾਰਕਾਂ

ਚੰਡੀਗੜ੍ਹ, 15 ਨਵੰਬਰ: ਕੇਂਦਰੀ ਖੇਡ ਮੰਤਰਾਲੇ ਵੱਲੋਂ ਸਾਲ 2022 ਲਈ ਐਲਾਨੇ ਕੌਮੀ ਖੇਡ ਪੁਰਸਕਾਰਾਂ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨੂੰ ਮੌਲਾਨਾ ਅਬਦੁਲ ਕਲਾਮ ਅਜ਼ਾਦ (ਮਾਕਾ) ਟਰਾਫੀ ਲਈ ਚੁਣਿਆ ਗਿਆ। ਦੇਸ਼ ਦੀਆਂ ਯੂਨੀਵਰਸਿਟੀਆਂ ਵਿੱਚੋਂ ਖੇਡਾਂ ਵਿੱਚ ਸਰਵੋਤਮ ਰਹਿਣ...

ਐਥਲੀਟ ਕਮਿਸ਼ਨ ਦੀ ਚੇਅਰਪਰਸਨ ਬਣੀ ਮਹਿਲਾ ਮੁੱਕੇਬਾਜ਼ ਮੈਰੀਕਾਮ

ਭਾਰਤੀ ਓਲੰਪਿਕ ਸੰਘ ਨੇ ਅਨੁਭਵੀ ਮਹਿਲਾ ਮੁੱਕੇਬਾਜ਼ ਮੈਰੀਕਾਮ ਨੂੰ IOA ਦੇ ਐਥਲੀਟ ਕਮਿਸ਼ਨ ਦੀ ਚੇਅਰਪਰਸਨ ਚੁਣਿਆ ਹੈ। ਇਸ ਅਹੁਦੇ ਲਈ ਮੈਰੀਕਾਮ ਨੂੰ ਸਰਬਸੰਮਤੀ ਨਾਲ ਚੁਣਿਆ ਗਿਆ। ਇਸ ਦੇ ਨਾਲ ਹੀ ਰਾਸ਼ਟਰਮੰਡਲ ਖੇਡਾਂ ਦੇ ਸੋਨ ਤਮਗਾ ਜੇਤੂ ਟੇਬਲ ਟੈਨਿਸ ਖਿਡਾਰੀ...

ਮਾਨ ਸਰਕਾਰ ਨੇ ਖਿਡਾਰੀਆਂ ਨੂੰ ਦਿੱਤੀ ਵੱਡੀ ਰਾਹਤ

ਮਾਨ ਸਰਕਾਰ ਨੇ ਖਿਡਾਰੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਹੁਣ ਜਨਮ ਪ੍ਰਮਾਣ ਪੱਤਰ ਦੀ ਸ਼ਰਤ ਖਤਮ ਕਰਦੇ ਹੋਏ ਸਕੂਲ ਰਿਕਾਰਡ ਦੇ ਆਧਾਰ 'ਤੇ ਖਿਡਾਰੀ ਦੀ ਉਮਰ ਤੈਅ ਕਰਨ ਦਾ ਐਲਾਨ ਕੀਤਾ ਹੈ। ਖੇਡਾਂ ਦੇ ਦੌਰਾਨ ਉਮਰ ਨੂੰ ਲੈ ਕੇ...

ਇੰਗਲੈਂਡ ਨੇ ਪਾਕਿਸਤਾਨ ਨੂੰ 5 ਵਿਕਟਾਂ ਨਾਲ ਹਰਾ ਕੇ ਟੀ-20 ਵਿਸ਼ਵ ਕੱਪ ਜਿੱਤਿਆ

ਇੰਗਲੈਂਡ ਕ੍ਰਿਕਟ ਇਤਿਹਾਸ ਵਿੱਚ ਪਹਿਲਾ ਦੋਹਰਾ ਵਿਸ਼ਵ ਚੈਂਪੀਅਨ ਬਣ ਗਿਆ ਹੈ। ਇੰਗਲੈਂਡ ਦੀ ਟੀਮ ਨੇ ਐਤਵਾਰ ਨੂੰ ਮੈਲਬੋਰਨ ਕ੍ਰਿਕਟ ਗਰਾਊਂਡ 'ਤੇ ਖੇਡੇ ਗਏ ਫਾਈਨਲ 'ਚ ਪਾਕਿਸਤਾਨ ਨੂੰ 5 ਵਿਕਟਾਂ ਨਾਲ ਹਰਾ ਕੇ ਦੂਜੀ ਵਾਰ ਟੀ-20 ਵਿਸ਼ਵ ਕੱਪ ਦਾ ਖਿਤਾਬ...

ਸ਼੍ਰੀਲੰਕਾ ਵਿੱਚ ਹੋਵੇਗਾ 2024 ਅੰਡਰ-19 ਵਿਸ਼ਵ ਕੱਪ

2024 ਅੰਡਰ-19 ਪੁਰਸ਼ ਵਿਸ਼ਵ ਕੱਪ ਸ਼੍ਰੀਲੰਕਾ ਵਿੱਚ ਹੋਵੇਗਾ। ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ICC) ਨੇ 2024 ਤੋਂ 2027 ਦਰਮਿਆਨ ਹੋਣ ਵਾਲੇ ਅੰਡਰ-19 ਵਿਸ਼ਵ ਕੱਪ ਦੇ ਮੇਜ਼ਬਾਨ ਦੇਸ਼ਾਂ ਦਾ ਐਲਾਨ ਕਰ ਦਿੱਤਾ ਹੈ। ਜਦੋਂ ਕਿ 2026 ਦੀ ਮੇਜ਼ਬਾਨੀ ਸਾਂਝੇ ਤੌਰ 'ਤੇ ਜ਼ਿੰਬਾਬਵੇ...

ਟੀ-20 ਵਿਸ਼ਵ ਕੱਪ ਫਾਈਨਲ: ਪਾਕਿਸਤਾਨ ਨੇ ਇੰਗਲੈਂਡ ਨੂੰ 138 ਦੌੜਾਂ ਦਾ ਦਿੱਤਾ ਟੀਚਾ

ਟੀ-20 ਵਿਸ਼ਵ ਕੱਪ 2022 ਦਾ ਫਾਈਨਲ ਪਾਕਿਸਤਾਨ ਅਤੇ ਇੰਗਲੈਂਡ ਵਿਚਾਲੇ ਮੈਲਬੋਰਨ 'ਚ ਖੇਡਿਆ ਜਾ ਰਿਹਾ ਹੈ। ਪਾਕਿਸਤਾਨ ਨੇ 20 ਓਵਰਾਂ 'ਚ 7 ਵਿਕਟਾਂ ਗੁਆ ਕੇ 137 ਦੌੜਾਂ ਬਣਾਈਆਂ। ਸ਼ਾਨ ਮਸੂਦ ਨੇ ਸਭ ਤੋਂ ਵੱਧ 38 ਦੌੜਾਂ ਦੀ ਪਾਰੀ ਖੇਡੀ।...

ਆਸਟ੍ਰੇਲੀਆ ਟੀਮ ਨੂੰ ਵੱਡਾ ਝਟਕਾ, ਗਲੇਨ ਮੈਕਸਵੈੱਲ ਦੀ ਹਾਦਸੇ ‘ਚ ਟੁੱਟੀ ਲੱਤ

ਆਸਟ੍ਰੇਲੀਆਈ ਆਲਰਾਊਂਡਰ ਗਲੇਨ ਮੈਕਸਵੈੱਲ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਇਸ ਹਾਦਸੇ 'ਚ ਲੱਤ ਟੁੱਟ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 34 ਸਾਲਾ ਮੈਕਸਵੈੱਲ ਸ਼ਨੀਵਾਰ ਰਾਤ ਆਪਣੇ ਇੱਕ ਦੋਸਤ ਦੇ ਜਨਮ ਦਿਨ ਦੀ ਪਾਰਟੀ ਵਿੱਚ ਗਏ ਸਨ ਅਤੇ ਘਰ ਦੇ...

ਟੀ-20 ਵਿਸ਼ਵ ਕੱਪ 2022 ਦਾ ਫਾਈਨਲ ਅੱਜ, ਪਾਕਿਸਤਾਨ ਤੇ ਇੰਗਲੈਂਡ ਵਿਚਾਲੇ ਹੋਵੇਗੀ ਖ਼ਿਤਾਬੀ ਟੱਕਰ

ਟੀ-20 ਵਿਸ਼ਵ ਕੱਪ 2022 ਦੇ ਫਾਈਨਲ 'ਚ ਅੱਜ ਪਾਕਿਸਤਾਨ ਦਾ ਸਾਹਮਣਾ ਇੰਗਲੈਂਡ ਨਾਲ ਹੋਵੇਗਾ। ਮੈਲਬੌਰਨ ਵਿੱਚ ਇਹ ਮੈਚ ਭਾਰਤੀ ਸਮੇਂ ਅਨੁਸਾਰ ਦੁਪਹਿਰ 1.30 ਵਜੇ ਸ਼ੁਰੂ ਹੋਵੇਗਾ। ਦੱਸ ਦਈਏ ਕਿ ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ ਹਰਾਇਆ ਅਤੇ ਸੈਮੀਫਾਈਨਲ 'ਚ ਇੰਗਲੈਂਡ ਨੇ...

ਤਲਾਕ ਦੀਆਂ ਖਬਰਾਂ ਵਿਚਾਲੇ ਸਾਨੀਆ ਨੇ ਸ਼ੇਅਰ ਕੀਤੀ ਪੋਸਟ

ਪਿਛਲੇ ਕੁਝ ਦਿਨਾਂ ਤੋਂ ਭਾਰਤੀ ਟੈਨਿਸ ਖਿਡਾਰਨ ਸਾਨੀਆ ਮਿਰਜ਼ਾ ਅਤੇ ਪਾਕਿਸਤਾਨੀ ਕ੍ਰਿਕਟਰ ਸ਼ੋਏਬ ਮਲਿਕ ਦੇ ਤਲਾਕ ਦੀਆਂ ਖਬਰਾਂ ਸੋਸ਼ਲ ਮੀਡੀਆ 'ਤੇ ਕਾਫੀ ਚਰਚਾ 'ਚ ਹਨ। ਜੋੜੇ ਦੇ ਇੱਕ ਕਰੀਬੀ ਦੋਸਤ ਨੇ ਤਾਂ ਇੱਥੋਂ ਤੱਕ ਦਾਅਵਾ ਕੀਤਾ ਕਿ ਉਨ੍ਹਾਂ ਦਾ...