November 15, 2026, 2:14 pm
----------- Advertisement -----------
----------- Advertisement -----------
HomeNewsSports

Sports

T-20 ਵਰਲਡ ਕੱਪ ਦੇ Semi-Final ‘ਚ ਮਿਲੀ ਕਰਾਰੀ ਹਾਰ ਤੋਂ ਬਾਅਦ ਵਿਰਾਟ ਕੋਹਲੀ ਨੇ ਕੀਤਾ ਟਵੀਟ, ਲਿਖਿਆ ਕਿ…..

ਨਵੀਂ ਦਿੱਲੀ, 11 ਨਵੰਬਰ 2022 - T-20 ਵਰਲਡ ਕੱਪ ਦੇ Semi-Final 'ਚ ਇੰਗਲੈਂਡ ਹੱਥੋਂ ਹਾਰ ਕੇ ਭਾਰਤ ਟੀ-20 ਵਿਸ਼ਵ ਕੱਪ ’ਚੋਂ ਬਾਹਰ ਹੋ ਗਿਆ ਹੈ। ਹਾਰ ਤੋਂ ਬਾਅਦ ਟੀਮ ਦੇ ਖਿਡਾਰੀ ਵੀ ਕਾਫੀ ਨਿਰਾਸ਼ ਹਨ। 10 ਨਵੰਬਰ ਨੂੰ ਹੋਈ...

ਭਾਰਤ T20 ਵਿਸ਼ਵ ਕੱਪ ਤੋਂ ਹੋਇਆ ਬਾਹਰ, ਇੰਗਲੈਂਡ ਨੇ 10 ਵਿਕਟਾਂ ਨਾਲ ਹਰਾਇਆ

ਟੀਮ ਇੰਡੀਆ ਟੀ-20 ਵਿਸ਼ਵ ਕੱਪ 2022 ਦੇ ਫਾਈਨਲ 'ਚ ਨਹੀਂ ਪਹੁੰਚ ਸਕੀ। ਇੰਗਲੈਂਡ ਨੇ ਅੱਜ ਭਾਰਤ ਨੂੰ 10 ਵਿਕਟਾਂ ਨਾਲ ਹਰਾ ਦਿੱਤਾ। ਟੀ-20 ਵਿਸ਼ਵ ਕੱਪ ਦਾ ਦੂਜਾ ਸੈਮੀਫਾਈਨਲ ਵੀਰਵਾਰ ਨੂੰ ਐਡੀਲੇਡ 'ਚ ਭਾਰਤ ਅਤੇ ਇੰਗਲੈਂਡ ਵਿਚਾਲੇ ਖੇਡਿਆ ਗਿਆ। ਇੰਗਲੈਂਡ...

ਟੀ-20 ਵਿਸ਼ਵ ਕੱਪ: ਭਾਰਤ ਨੇ ਇੰਗਲੈਂਡ ਨੂੰ ਦਿੱਤਾ 169 ਦੌੜਾਂ ਦਾ ਟੀਚਾ

ਟੀ-20 ਵਿਸ਼ਵ ਕੱਪ ਦਾ ਦੂਜਾ ਸੈਮੀਫਾਈਨਲ ਭਾਰਤ ਅਤੇ ਇੰਗਲੈਂਡ ਵਿਚਾਲੇ ਐਡੀਲੇਡ ਦੇ ਮੈਦਾਨ 'ਤੇ ਖੇਡਿਆ ਜਾ ਰਿਹਾ ਹੈ। ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕੀਤੀ। ਭਾਰਤ ਨੇ ਇੰਗਲੈਂਡ ਨੂੰ 169 ਦੌੜਾਂ ਦਾ ਟੀਚਾ ਦਿੱਤਾ ਹੈ। ਟੀਮ ਇੰਡੀਆ ਨੇ...

ਟੀਮ ਇੰਡੀਆ ਨੇ ਸਭ ਤੋਂ ਵੱਧ ਸੈਮੀਫਾਈਨਲ ਜਿੱਤੇ: 39 ਸਾਲਾਂ ਵਿੱਚ 20 ਸੈਮੀਫਾਈਨਲ ਖੇਡੇ, 13 ਜਿੱਤੇ, ਜਾਣੋ ਇੰਗਲੈਂਡ ਦਾ ਰਿਕਾਰਡ

ਨਵੀਂ ਦਿੱਲੀ, 10 ਨਵੰਬਰ 2022 - ਟੀ-20 ਵਿਸ਼ਵ ਕੱਪ 2022 ਦੇ ਦੂਜੇ ਸੈਮੀਫਾਈਨਲ 'ਚ ਟੀਮ ਇੰਡੀਆ ਦਾ ਸਾਹਮਣਾ ਅੱਜ ਐਡੀਲੇਡ 'ਚ ਇੰਗਲੈਂਡ ਨਾਲ ਹੋਵੇਗਾ। ਪਾਕਿਸਤਾਨ ਦੀ ਟੀਮ ਨਿਊਜ਼ੀਲੈਂਡ ਨੂੰ ਹਰਾ ਕੇ ਪਹਿਲਾਂ ਹੀ ਫਾਈਨਲ ਵਿੱਚ ਪਹੁੰਚ ਚੁੱਕੀ ਹੈ। ਹਾਲਾਂਕਿ,...

ਪਾਕਿਸਤਾਨ 13 ਸਾਲ ਬਾਅਦ ਟੀ-20 ਵਿਸ਼ਵ ਕੱਪ ਦੇ ਫਾਈਨਲ ‘ਚ, ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਹਰਾਇਆ

ਪਾਕਿਸਤਾਨ ਟੀ-20 ਵਿਸ਼ਵ ਕੱਪ ਦੇ ਫਾਈਨਲ 'ਚ ਪਹੁੰਚਣ ਵਾਲੀ ਪਹਿਲੀ ਟੀਮ ਬਣ ਗਈ ਹੈ। ਬੁੱਧਵਾਰ ਨੂੰ ਸਿਡਨੀ ਕ੍ਰਿਕਟ ਗਰਾਊਂਡ 'ਤੇ ਖੇਡੇ ਗਏ ਸੈਮੀਫਾਈਨਲ 'ਚ 153 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੇ ਹੋਏ ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ...

ਭਾਰਤ-ਇੰਗਲੈਂਡ ਸੈਮੀਫਾਈਨਲ ਤੋਂ ਪਹਿਲਾਂ ਵਿਰਾਟ ਕੋਹਲੀ ਅਭਿਆਸ ਦੌਰਾਨ ਹੋਏ ਜ਼ਖਮੀ

ਟੀਮ ਇੰਡੀਆ ਟੀ-20 ਵਿਸ਼ਵ ਕੱਪ ਦੇ ਦੂਜੇ ਸੈਮੀਫਾਈਨਲ 'ਚ ਭਲਕੇ ਯਾਨੀ ਵੀਰਵਾਰ 10 ਨਵੰਬਰ ਨੂੰ ਐਡੀਲੇਡ 'ਚ ਇੰਗਲੈਂਡ ਨਾਲ ਭਿੜੇਗੀ। ਅੱਜ ਬੁੱਧਵਾਰ ਨੂੰ ਅਭਿਆਸ ਸੈਸ਼ਨ ਦੌਰਾਨ ਵਿਰਾਟ ਜ਼ਖਮੀ ਹੋ ਗਏ। ਹਾਲਾਂਕਿ, ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ ਕਿਉਂਕਿ...

T20 ਵਿਸ਼ਵ ਕੱਪ 2022: ਨਿਊਜ਼ੀਲੈਂਡ ਨੇ ਪਾਕਿਸਤਾਨ ਖਿਲਾਫ ਟਾਸ ਜਿੱਤਿਆ

ਟੀ-20 ਵਿਸ਼ਵ ਕੱਪ ਦਾ ਪਹਿਲਾ ਸੈਮੀਫਾਈਨਲ ਨਿਊਜ਼ੀਲੈਂਡ ਅਤੇ ਪਾਕਿਸਤਾਨ ਵਿਚਾਲੇ ਸਿਡਨੀ 'ਚ ਖੇਡਿਆ ਜਾ ਰਿਹਾ ਹੈ। ਸੈਮੀਫਾਈਨਲ 'ਚ ਨਿਊਜ਼ੀਲੈਂਡ ਦੇ ਕਪਤਾਨ ਕੇਨ ਵਿਲੀਅਮਸਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਇਸ ਟੀ-20 ਵਿਸ਼ਵ ਕੱਪ ਵਿੱਚ ਸਿਡਨੀ...

ਟੀ-20 ਵਿਸ਼ਵ ਕੱਪ 2022 ਦਾ ਪਹਿਲਾ ਸੈਮੀਫਾਈਨਲ ਨਿਊਜ਼ੀਲੈਂਡ-ਪਾਕਿਸਤਾਨ ਵਿਚਾਲੇ ਅੱਜ

ਟੀ-20 ਵਿਸ਼ਵ ਕੱਪ 2022 ਦਾ ਪਹਿਲਾ ਸੈਮੀਫਾਈਨਲ ਅੱਜ ਪਾਕਿਸਤਾਨ ਅਤੇ ਨਿਊਜ਼ੀਲੈਂਡ ਵਿਚਾਲੇ ਸਿਡਨੀ ਕ੍ਰਿਕਟ ਗਰਾਊਂਡ (SCG) 'ਤੇ ਖੇਡਿਆ ਜਾਵੇਗਾ। ਭਾਰਤੀ ਸਮੇਂ ਮੁਤਾਬਕ ਇਹ ਮੈਚ ਦੁਪਹਿਰ 1.30 ਵਜੇ ਸ਼ੁਰੂ ਹੋਵੇਗਾ। ਆਸਟ੍ਰੇਲੀਅਨ ਮੌਸਮ ਵਿਭਾਗ ਅਨੁਸਾਰ ਸਿਡਨੀ ਵਿੱਚ ਮੀਂਹ ਪੈਣ ਦੀ ਸੰਭਾਵਨਾ...

ਸਾਨੀਆ-ਸ਼ੋਏਬ ਵਿਚਾਲੇ ਹੋ ਸਕਦਾ ਹੈ ਤਲਾਕ: ਪਾਕਿਸਤਾਨੀ ਮੀਡੀਆ ਦਾ ਦਾਅਵਾ – ਦੋਵੇਂ ਵੱਖ-ਵੱਖ ਰਹਿ ਰਹੇ

ਨਵੀਂ ਦਿੱਲੀ, 8 ਨਵੰਬਰ 2022 - ਭਾਰਤੀ ਟੈਨਿਸ ਸਟਾਰ ਸਾਨੀਆ ਮਿਰਜ਼ਾ ਅਤੇ ਪਾਕਿਸਤਾਨੀ ਕ੍ਰਿਕਟਰ ਸ਼ੋਏਬ ਮਲਿਕ ਤਲਾਕ ਦੀ ਤਿਆਰੀ ਕਰ ਰਹੇ ਹਨ। ਇਹ ਦਾਅਵਾ ਪਾਕਿਸਤਾਨੀ ਮੀਡੀਆ ਵੱਲੋਂ ਕੀਤਾ ਜਾ ਰਿਹਾ ਹੈ। ਖਬਰਾਂ 'ਚ ਕਿਹਾ ਜਾ ਰਿਹਾ ਹੈ ਕਿ ਸ਼ੋਏਬ...

T-20 WC: ਰੋਹਿਤ ਸ਼ਰਮਾ ਨੂੰ ਮਿਲਣ ਮੈਦਾਨ ‘ਤੇ ਪਹੁੰਚਿਆ ਫੈਨ, ਹੋਇਆ 6.50 ਲੱਖ ਦਾ ਜੁਰਮਾਨਾ

ਨਵੀਂ ਦਿੱਲੀ, 7 ਨਵੰਬਰ 2022 - ਟੀਮ ਇੰਡੀਆ ਨੇ ਆਪਣੇ ਆਖ਼ਰੀ ਗਰੁੱਪ ਮੈਚ ਵਿੱਚ ਜ਼ਿੰਬਾਬਵੇ ਨੂੰ ਹਰਾ ਕੇ ਸੁਪਰ-12 ਮੈਚਾਂ ਵਿੱਚ ਸਭ ਤੋਂ ਵੱਧ ਅੰਕ (8 ਅੰਕ) ਹਾਸਲ ਕਰਕੇ ਆਪਣੇ ਗਰੁੱਪ ਵਿੱਚ ਸਿਖਰ ’ਤੇ ਰਿਹਾ। ਭਾਰਤੀ ਟੀਮ ਹੁਣ ਸੈਮੀਫਾਈਨਲ...