November 15, 2026, 3:00 pm
----------- Advertisement -----------
----------- Advertisement -----------
HomeNewsSports

Sports

ਲੁਧਿਆਣਾ ਜੇਲ੍ਹ ‘ਚ ਬੰਦ ਕੈਦੀ ਬਣਨਗੇ ਖਿਡਾਰੀ, ਟ੍ਰੇਨਿੰਗ ਸ਼ੁਰੂ

ਤਿੰਨ ਗਰਾਊਂਡ ਤਿਆਰ, ਕਬੱਡੀ ਅਤੇ ਵਾਲੀਬਾਲ ਦੀ ਟ੍ਰੇਨਿੰਗ ਸ਼ੁਰੂ, ਮਾਹਿਰ ਖਿਡਾਰੀ ਸਿਖਲਾਈ ਦੇ ਰਹੇ ਲੁਧਿਆਣਾ, 16 ਅਕਤੂਬਰ 2022 - ਕੇਂਦਰੀ ਜੇਲ੍ਹ ਲੁਧਿਆਣਾ ਵਿੱਚ ਅਕਸਰ ਲੜਾਈ-ਝਗੜੇ, ਮੋਬਾਈਲ ਮਿਲਣ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਵਰਗੀਆਂ ਖ਼ਬਰਾਂ ਲੋਕਾਂ ਵੱਲੋਂ ਸੁਣਨ-ਪੜ੍ਹਨ ਨੂੰ ਮਿਲਦੀਆਂ ਹਨ।...

ਪ੍ਰਧਾਨ ਮੰਤਰੀ ਮੋਦੀ ਨੇ ਏਸ਼ੀਆ ਕੱਪ ਜਿੱਤਣ ‘ਤੇ ਮਹਿਲਾ ਕ੍ਰਿਕਟ ਟੀਮ ਨੂੰ ਦਿੱਤੀ ਵਧਾਈ

ਨਵੀਂ ਦਿੱਲੀ : - ਭਾਰਤੀ ਮਹਿਲਾ ਟੀਮ ਨੇ ਸ਼ਨੀਵਾਰ ਨੂੰ ਏਸ਼ੀਆ ਕੱਪ ਦੇ ਫਾਈਨਲ 'ਚ ਸ਼੍ਰੀਲੰਕਾ ਨੂੰ 8 ਵਿਕਟਾਂ ਨਾਲ ਹਰਾ ਕੇ ਟੂਰਨਾਮੈਂਟ 'ਤੇ ਕਬਜ਼ਾ ਕਰ ਲਿਆ। ਭਾਰਤ ਨੇ ਅੱਠ ਸੈਸ਼ਨਾਂ ਵਿੱਚ 7ਵੀਂ ਵਾਰ ਮਹਿਲਾ ਏਸ਼ੀਆ ਕੱਪ ਦਾ ਖ਼ਿਤਾਬ...

ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਏਸ਼ੀਆ ਕੱਪ ਖਿਤਾਬ ਜਿੱਤਣ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਦਿੱਤੀ ਵਧਾਈ

ਭਾਰਤ ਨੇ ਅੱਜ ਸੱਤਵੀਂ ਵਾਰ ਮਹਿਲਾ ਏਸ਼ੀਆ ਕੱਪ ਦਾ ਖਿਤਾਬ ਜਿੱਤਿਆ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਏਸ਼ੀਆ ਕੱਪ ਖਿਤਾਬ ਜਿੱਤਣ 'ਤੇ ਵਧਾਈ ਦਿੱਤੀ ਹੈ ਉਨ੍ਹਾਂ ਟਵੀਟ ਕੀਤਾ ਕਿ "ਸਾਡੀ...

ਭਾਰਤ ਨੇ 7ਵੀਂ ਵਾਰ ਜਿੱਤਿਆ ਮਹਿਲਾ ਏਸ਼ੀਆ ਕੱਪ: ਫਾਈਨਲ ਵਿੱਚ ਸ਼੍ਰੀਲੰਕਾ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤ ਨੇ ਸੱਤਵੀਂ ਵਾਰ ਮਹਿਲਾ ਏਸ਼ੀਆ ਕੱਪ ਦਾ ਖਿਤਾਬ ਜਿੱਤਿਆ ਹੈ। ਸ਼ਨੀਵਾਰ ਨੂੰ ਖੇਡੇ ਗਏ ਫਾਈਨਲ ਮੈਚ 'ਚ ਭਾਰਤੀ ਮਹਿਲਾ ਟੀਮ ਨੇ ਸ਼੍ਰੀਲੰਕਾ ਨੂੰ 8 ਵਿਕਟਾਂ ਨਾਲ ਹਰਾਇਆ।ਸ਼੍ਰੀਲੰਕਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤੀ...

ਗੁਲਜ਼ਾਰ ਇੰਦਰਾ ਚਾਹਲ ਨੇ PCA ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਦੱਸਿਆ ਇਹ ਕਾਰਨ

ਗੁਲਜ਼ਾਰ ਇੰਦਰ ਸਿੰਘ ਚਾਹਲ ਨੇ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀਸੀਏ) ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਅਸਤੀਫੇ ਦਾ ਕਾਰਨ ਨਿੱਜੀ ਕਾਰਨਾਂ ਨੂੰ ਦੱਸਿਆ ਹੈ। ਉਨ੍ਹਾਂ ਨੇ ਆਪਣੇ ਟਵਿਟਰ ਹੈਂਡਲ 'ਤੇ ਆਪਣੇ ਅਸਤੀਫੇ ਦੀ ਜਾਣਕਾਰੀ ਸਾਂਝੀ...

ਮਹਿਲਾ ਟੀ-20 ਏਸ਼ੀਆ ਕੱਪ ਦੇ ਪਹਿਲੇ ਸੈਮੀਫ਼ਾਈਨਲ ‘ਚ ਭਾਰਤ ਨੇ ਥਾਈਲੈਂਡ ਨੂੰ ਹਰਾ ਬਣਾਈ ਫਾਈਨਲ ‘ਚ ਜਗ੍ਹਾ

ਭਾਰਤ ਨੇ ਥਾਈਲੈਂਡ ਨੂੰ 74 ਦੌੜਾਂ ਨਾਲ ਹਰਾਇਆ ਨਵੀਂ, ਦਿੱਲੀ, 13 ਅਕਤੂਬਰ 2022 - ਮਹਿਲਾ ਟੀ-20 ਏਸ਼ੀਆ ਕੱਪ ਦੇ ਪਹਿਲੇ ਸੈਮੀਫ਼ਾਈਨਲ 'ਚ ਭਾਰਤ ਨੇ ਥਾਈਲੈਂਡ ਨੂੰ ਹਰਾ ਫਾਈਨਲ 'ਚ ਜਗ੍ਹਾ ਬਣਾ ਲਈ ਹੈ। ਮਹਿਲਾ ਏਸ਼ੀਆ ਕੱਪ 2022 ਦੇ ਪਹਿਲੇ ਸੈਮੀਫਾਈਨਲ...

ਡਿਸਕਸ ਥਰੋਅਰ ਕਮਲਪ੍ਰੀਤ ਕੌਰ ‘ਤੇ 3 ਸਾਲ ਦੀ ਪਾਬੰਦੀ, ਡੋਪਿੰਗ ਜਾਂਚ ‘ਚ ਪਾਈ ਗਈ ਦੋਸ਼ੀ

24ਵੀਂ ਫੈਡਰੇਸ਼ਨ ਕੱਪ ਸੀਨੀਅਰ ਅਥਲੈਟਿਕਸ ਚੈਂਪੀਅਨਸ਼ਿਪ 2019 'ਚ ਡਿਸਕਸ ਥਰੋਅ 'ਚ 65 ਮੀਟਰ ਬੈਰੀਅਰ ਨੂੰ ਪਾਰ ਕਰਨ ਵਾਲੀ ਪਹਿਲੀ ਭਾਰਤੀ ਮਹਿਲਾ ਕਮਲਪ੍ਰੀਤ ਕੌਰ 'ਤੇ ਤਿੰਨ ਸਾਲ ਦੀ ਪਾਬੰਦੀ ਲਗਾਈ ਗਈ ਹੈ। ਇਹ ਪਾਬੰਦੀ ਐਥਲੈਟਿਕਸ ਇੰਟੈਗਰਿਟੀ ਯੂਨਿਟ (ਏ.ਆਈ.ਯੂ.) ਵੱਲੋਂ ਲਗਾਈ...

India VS South Africa: ਦੱਖਣੀ ਅਫਰੀਕਾ ਦੀ ਟੀਮ 99 ਰਨ ਤੇ ਆਲ ਆਊਟ

ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ 3 ਵਨਡੇ ਸੀਰੀਜ਼ ਦਾ ਆਖਰੀ ਅਤੇ ਫੈਸਲਾਕੁੰਨ ਮੈਚ ਅੱਜ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ। ਭਾਰਤੀ ਟੀਮ ਦੇ ਕਪਤਾਨ ਸ਼ਿਖਰ ਧਵਨ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ...

ਰੋਨਾਲਡੋ ਨੇ ਕਲੱਬ ਫੁੱਟਬਾਲ ‘ਚ ਰਚਿਆ ਇਤਿਹਾਸ, 700 ਗੋਲ ਕਰਨ ਵਾਲੇ ਪਹਿਲੇ ਖਿਡਾਰੀ ਬਣੇ

ਲੰਡਨ : - ਕ੍ਰਿਸਟੀਆਨੋ ਰੋਨਾਲਡੋ ਨੇ ਐਤਵਾਰ ਰਾਤ ਨੂੰ ਹੋਏ ਮੈਚ ਵਿੱਚ ਏਵਰਟਨ ਦੇ ਖਿਲਾਫ ਜੇਤੂ ਗੋਲ ਕੀਤਾ। ਇਹ ਉਸਦੇ ਕਲੱਬ ਫੁੱਟਬਾਲ ਕਰੀਅਰ ਦਾ 700ਵਾਂ ਗੋਲ ਸੀ। ਕ੍ਰਿਸਟੀਆਨੋ ਰੋਨਾਲਡੋ ਆਖਰਕਾਰ ਇੰਗਲਿਸ਼ ਪ੍ਰੀਮੀਅਰ ਲੀਗ (ਈਪੀਐਲ) ਵਿੱਚ ਇਸ ਸੀਜ਼ਨ ਦਾ ਆਪਣਾ...

ਉੜੀਸਾ ‘ਚ ਫੁੱਟਬਾਲ ਮੈਚ ਦੌਰਾਨ ਅਸਮਾਨੀ ਬਿਜਲੀ ਡਿੱਗਣ ਕਾਰਨ ਦੋ ਦੀ ਮੌਤ, 21 ਜ਼ਖਮੀ

ਉੜੀਸਾ ਦੇ ਸੁੰਦਰਗੜ੍ਹ ਜ਼ਿਲ੍ਹੇ ਵਿੱਚ ਫੁੱਟਬਾਲ ਮੈਚ ਦੌਰਾਨ ਅਸਮਾਨੀ ਬਿਜਲੀ ਡਿੱਗਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ ਅਤੇ 21 ਹੋਰ ਜ਼ਖ਼ਮੀ ਹੋ ਗਏ। ਮਰਨ ਵਾਲਿਆਂ ਵਿੱਚ ਇੱਕ ਫੁੱਟਬਾਲ ਖਿਡਾਰੀ ਵੀ ਸ਼ਾਮਲ ਹੈ। ਇਸ ਦੇ ਨਾਲ ਹੀ ਜ਼ਖਮੀ ਹੋਏ...