November 15, 2026, 3:10 pm
----------- Advertisement -----------
----------- Advertisement -----------
HomeNewsSports

Sports

36ਵੀਆਂ ਕੌਮੀ ਖੇਡਾਂ; ਪੰਜਾਬ ਦੀ ਤੈਰਾਕ ਚਾਹਤ ਅਰੋੜਾ ਨੇ ਦੋ ਨਵੇਂ ਨੈਸ਼ਨਲ ਰਿਕਾਰਡ ਨਾਲ ਦੋ ਸੋਨੇ ਤੇ ਇਕ ਚਾਂਦੀ ਦਾ ਤਮਗ਼ਾ ਜਿੱਤਿਆ

ਚੰਡੀਗੜ੍ਹ, 9 ਅਕਤੂਬਰ : - ਗੁਜਰਾਤ ਵਿਖੇ ਚੱਲ ਰਹੀਆਂ 36ਵੀਆਂ ਕੌਮੀ ਖੇਡਾਂ ਵਿੱਚ ਪੰਜਾਬ ਦੀ ਤੈਰਾਕ ਚਾਹਤ ਅਰੋੜਾ ਨੇ ਦੋ ਨਵੇਂ ਨੈਸ਼ਨਲ ਰਿਕਾਰਡਾਂ ਨਾਲ ਦੋ ਸੋਨੇ ਤੇ ਇਕ ਚਾਂਦੀ ਦਾ ਤਮਗ਼ਾ ਜਿੱਤ ਕੇ ਤੈਰਾਕੀ ਖੇਡ ਵਿੱਚ ਪੰਜਾਬ ਨੂੰ ਕੌਮੀ...

ਮੀਤ ਹੇਅਰ ਨੇ ਹਰਮਨਪ੍ਰੀਤ ਸਿੰਘ ਨੂੰ ਵਿਸ਼ਵ ਦਾ ਸਰਵੋਤਮ ਖਿਡਾਰੀ ਚੁਣੇ ਜਾਣ ਉੱਤੇ ਦਿੱਤੀ ਮੁਬਾਰਕਬਾਦ

ਹਰਮਨਪ੍ਰੀਤ ਸਿੰਘ ਲਗਾਤਾਰ ਦੂਜੇ ਸਾਲ ਐਫ.ਆਈ.ਐਚ. ਪਲੇਅਰ ਆਫ ਦਾ ਯੀਅਰ ਚੁਣਿਆ ਗਿਆ ਚੰਡੀਗੜ੍ਹ, 8 ਅਕਤੂਬਰ 2022 - ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਭਾਰਤੀ ਹਾਕੀ ਟੀਮ ਦੇ ਉਪ ਕਪਤਾਨ ਹਰਮਨਪ੍ਰੀਤ ਸਿੰਘ ਨੂੰ ਕੌਮਾਂਤਰੀ ਹਾਕੀ ਫੈਡਰੇਸ਼ਨ (ਐਫ.ਆਈ.ਐਚ.) ਵੱਲੋਂ...

ਪੀਸੀਏ ਵਿੱਚ ਹੋ ਰਹੀਆਂ ਗੈਰ-ਕਾਨੂੰਨੀ ਗਤੀਵਿਧੀਆਂ – ਰਾਜ ਸਭਾ ਮੈਂਬਰ ਹਰਭਜਨ ਸਿੰਘ

ਮੋਹਾਲੀ, 8 ਅਕਤੂਬਰ 2022 - ਰਾਜ ਸਭਾ ਮੈਂਬਰ ਅਤੇ ਸਾਬਕਾ ਭਾਰਤੀ ਕ੍ਰਿਕਟਰ ਹਰਭਜਨ ਸਿੰਘ ਭੱਜੀ ਅਤੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਗੁਲਜ਼ਾਰ ਇੰਦਰ ਚਾਹਲ ਵਿਚਾਲੇ ਤਕਰਾਰ ਦੀ ਸਥਿਤੀ ਪੈਦਾ ਹੋ ਗਈ ਹੈ। ਹਰਭਜਨ ਸਿੰਘ ਨੇ ਇਸ ਦਾ ਕਾਰਨ ਪੀਸੀਏ...

ਮਹਿਲਾ ਏਸ਼ੀਆ ਕੱਪ T20 ਮੈਚ ‘ਚ ਪਾਕਿਸਤਾਨ ਨੇ ਭਾਰਤ ਨੂੰ 13 ਦੌੜਾਂ ਨਾਲ ਹਰਾਇਆ

ਭਾਰਤ ਅਤੇ ਪਾਕਿਸਤਾਨ ਵਿਚਾਲੇ ਏਸ਼ੀਆ ਕੱਪ ਦੇ ਮੈਚ 'ਚ ਟੀਮ ਇੰਡੀਆ ਨੂੰ 13 ਦੌੜਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਟੀ-20 ਕ੍ਰਿਕਟ 'ਚ ਪਿਛਲੇ 6 ਸਾਲਾਂ 'ਚ ਪਾਕਿਸਤਾਨੀ ਟੀਮ ਖਿਲਾਫ ਭਾਰਤ ਦੀ ਇਹ ਪਹਿਲੀ ਹਾਰ ਹੈ। ਪਾਕਿਸਤਾਨ ਦੀ ਟੀਮ...

ਕਤਰ ਵਿੱਚ ਆਪਣਾ ਆਖਰੀ ਫੁੱਟਬਾਲ ਵਿਸ਼ਵ ਕੱਪ ਖੇਡਣਗੇ ਲਿਓਨੇਲ ਮੇਸੀ

ਅਰਜਨਟੀਨਾ ਦੇ ਕਪਤਾਨ ਅਤੇ ਵਿਸ਼ਵ ਦੇ ਮਹਾਨ ਫੁਟਬਾਲਰਾਂ ਵਿੱਚੋਂ ਇੱਕ ਲਿਓਨਲ ਮੇਸੀ ਨੇ ਕਿਹਾ ਹੈ ਕਿ ਇਸ ਸਾਲ ਕਤਰ ਵਿੱਚ ਹੋਣ ਵਾਲਾ ਫੀਫਾ ਵਿਸ਼ਵ ਕੱਪ ਉਸ ਦਾ ਆਖਰੀ ਵਿਸ਼ਵ ਕੱਪ ਹੋਵੇਗਾ। ਮੇਸੀ ਨੇ ਇਸ ਗੱਲ ਦਾ ਐਲਾਨ ਅਰਜਨਟੀਨਾ ਦੇ...

ਖੇਡਾਂ ਵਤਨ ਪੰਜਾਬ ਦੀਆਂ: 11 ਤੋਂ 22 ਅਕਤੂਬਰ ਤੱਕ ਚੱਲਣਗੇ 29 ਖੇਡਾਂ ਦੇ ਮੁਕਾਬਲੇ

ਚੰਡੀਗੜ੍ਹ, 6 ਅਕਤੂਬਰ: ਸੂਬੇ ਵਿੱਚ ਖੇਡ ਪੱਖੀ ਮਾਹੌਲ ਸਿਰਜਣ ਲਈ ਸ਼ੁਰੂ ਕੀਤੀਆਂ ‘ਖੇਡਾਂ ਵਤਨ ਪੰਜਾਬ ਦੀਆਂ-2022’ ਦੇ ਆਖਰੀ ਪੜਾਅ ਸੂਬਾ ਪੱਧਰੀ ਮੁਕਾਬਲਿਆਂ ਲਈ ਖੇਡ ਵਿਭਾਗ ਵੱਲੋਂ ਸਭ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। 29 ਖੇਡਾਂ ਦੇ ਇਹ ਮੁਕਾਬਲੇ...

ਮਹਿਲਾ ਅੰਡਰ-17 ਫੀਫਾ ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਐਲਾਨ, ਭਾਰਤ ਦਾ ਪਹਿਲਾ ਮੈਚ 11 ਅਕਤੂਬਰ ਨੂੰ

ਦੇਸ਼ ਵਿੱਚ 11 ਤੋਂ 30 ਅਕਤੂਬਰ ਤੱਕ ਹੋਣ ਵਾਲੇ ਮਹਿਲਾ ਅੰਡਰ-17 ਵਿਸ਼ਵ ਕੱਪ ਲਈ 21 ਮੈਂਬਰੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਟੂਰਨਾਮੈਂਟ ਦੇਸ਼ ਦੇ ਤਿੰਨ ਸ਼ਹਿਰਾਂ ਭੁਵਨੇਸ਼ਵਰ, ਮੁੰਬਈ ਅਤੇ ਗੋਆ ਵਿੱਚ ਖੇਡਿਆ ਜਾਵੇਗਾ। ਭਾਰਤ ਦਾ ਪਹਿਲਾ...

ਪਿੰਡ-ਪਿੰਡ ਖੇਡ ਸਭਿਆਚਾਰ ਨੂੰ ਪ੍ਰਫੁਲਿਤ ਕਰਾਂਗੇ- ਮੀਤ ਹੇਅਰ

ਰੁੜਕਾ ਕਲਾਂ (ਜਲੰਧਰ), 04 ਅਕਤੂਬਰ : ਪੰਜਾਬ ਦੇ ਖੇਡ ਅਤੇ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਪਿੰਡ-ਪਿੰਡ ਖੇਡ ਸਭਿਆਚਾਰ ਨੂੰ ਪ੍ਰਫੁੱਲਿਤ ਕਰੇਗੀ ਜਿਸ ਦੇ ਸਿੱਟੇ ਵਜੋਂ...

India Vs South Africa: ਟੀਮ ਇੰਡੀਆ ਦੇ ਸਾਹਮਣੇ ਅੱਜ ਸੀਰੀਜ਼ ਜਿੱਤਣ ਦਾ ਮੌਕਾ

ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਟੀ-20 ਸੀਰੀਜ਼ ਦਾ ਦੂਜਾ ਮੈਚ ਅੱਜ ਗੁਹਾਟੀ 'ਚ ਖੇਡਿਆ ਜਾਵੇਗਾ। ਟੀਮ ਇੰਡੀਆ ਸੀਰੀਜ਼ 'ਚ 1-0 ਨਾਲ ਅੱਗੇ ਹੈ। ਅੱਜ ਦਾ ਮੈਚ ਭਾਰਤ ਲਈ ਕਈ ਮਾਇਨਿਆਂ ਤੋਂ ਅਹਿਮ ਹੋਣ ਵਾਲਾ ਹੈ। ਟੀਮ ਇੰਡੀਆ ਨੇ ਕਦੇ...

ਦਮਨੀਤ ਮਾਨ ਨੇ 36ਵੀਆਂ ਕੌਮੀ ਖੇਡਾਂ ਵਿੱਚ ਹੈਮਰ ਥਰੋਅ ਮੁਕਾਬਲੇ ‘ਚ ਨਵਾਂ ਨੈਸ਼ਨਲ ਗੇਮਜ਼ ਰਿਕਾਰਡ ਬਣਾਉਂਦਿਆਂ ਜਿੱਤਿਆ ਸੋਨੇ ਦਾ ਤਮਗ਼ਾ

ਬਰਨਾਲਾ, 30 ਸਤੰਬਰ 2022 - ਬਰਨਾਲਾ ਦੇ ਦਮਨੀਤ ਸਿੰਘ ਮਾਨ ਨੇ 36ਵੀਆਂ ਕੌਮੀ ਖੇਡਾਂ ਵਿੱਚ ਹੈਮਰ ਥਰੋਅ ਮੁਕਾਬਲੇ ਵਿੱਚ ਪੰਜਾਬ ਵੱਲੋਂ ਹਿੱਸਾ ਲੈਂਦਿਆ 67.62 ਮੀਟਰ ਥਰੋਅ ਸੁੱਟ ਕੇ ਨਵਾਂ ਨੈਸ਼ਨਲ ਗੇਮਜ਼ ਰਿਕਾਰਡ ਬਣਾਉਂਦਿਆਂ ਪੰਜਾਬ ਲਈ ਇਨ੍ਹਾਂ ਖੇਡਾਂ ਵਿੱਚ ਪਹਿਲਾ...