November 15, 2026, 3:28 pm
----------- Advertisement -----------
----------- Advertisement -----------
HomeNewsSports

Sports

ਮੁਹੰਮਦ ਸ਼ਮੀ ਕੋਰੋਨਾ ਸੰਕਰਮਿਤ, ਆਸਟ੍ਰੇਲੀਆ ਖਿਲਾਫ ਟੀ-20 ਸੀਰੀਜ਼ ਤੋਂ ਵੀ ਹੋਏ ਬਾਹਰ

ਟੀਮ ਇੰਡੀਆ ਦੇ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਕੋਰੋਨਾ ਪਾਜ਼ੀਟਿਵ ਹੋ ਗਏ ਹਨ। ਇਸ ਦੇ ਨਾਲ ਹੀ ਉਹ ਮੰਗਲਵਾਰ ਤੋਂ ਆਸਟ੍ਰੇਲੀਆ ਖਿਲਾਫ ਸ਼ੁਰੂ ਹੋਣ ਵਾਲੀ ਟੀ-20 ਸੀਰੀਜ਼ ਤੋਂ ਵੀ ਬਾਹਰ ਹੋ ਗਏ ਹਨ। ਟੀਮ 'ਚ ਉਨ੍ਹਾਂ ਦੀ ਜਗ੍ਹਾ ਸੀਨੀਅਰ ਤੇਜ਼...

20 ਸਤੰਬਰ ਨੂੰ ਟੀ-20 ਮੈਚ ਸਦਕਾ ਪੀ.ਸੀ.ਏ. ਸਟੇਡੀਅਮ ਅਤੇ ਇਸਦੇ ਆਲੇ-ਦੁਆਲੇ ਦਾ ਏਰੀਆ ਨੋ ਫਲਾਇੰਗ ਜੋਨ ਘੋਸ਼ਿਤ : ਜ਼ਿਲ੍ਹਾ ਮੈਜਿਸਟਰੇਟ

ਐਸ.ਏ.ਐਸ. ਨਗਰ 17 ਸਤੰਬਰ : - ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਫੇਸ 10 ਪੀ.ਸੀ.ਏ. ਸਟੇਡੀਅਮ ਵਿਖੇ 20 ਸਤੰਬਰ ਨੂੰ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਟੀ-20 ਮੈਚ ਖੇਡਿਆ ਜਾ ਰਿਹਾ ਹੈ। ਇਸ ਅੰਤਰਰਾਸ਼ਟਰੀ ਮੈਚ ਨੂੰ ਮੁੱਖ ਰੱਖਦੇ ਹੋਏ ਅਤੇ ਅਮਨ ਤੇ ਕਾਨੂੰਨ...

T20 Match : ਆਸਟ੍ਰੇਲੀਆ ਦੀ ਕ੍ਰਿਕਟ ਟੀਮ ਪਹੁੰਚੀ ਚੰਡੀਗੜ੍ਹ, ਸਖ਼ਤ ਸੁਰੱਖਿਆ, 1500 ਜਵਾਨ ਹੋਣਗੇ ਤਾਇਨਾਤ

ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਟੀ-20 ਮੁਕਾਬਲਾ 20 ਸਤੰਬਰ ਨੂੰ ਮੋਹਾਲੀ ਦੇ ਪੀਸੀਏ ਸਟੇਡੀਅਮ ਵਿੱਚ ਖੇਡਿਆ ਜਾਣਾ ਹੈ। ਆਸਟ੍ਰੇਲੀਆਈ ਟੀਮ ਚੰਡੀਗੜ੍ਹ ਸ਼ਹਿਰ ਪਹੁੰਚੀ ਹੈ। ਟੀਮ ਫਲਾਈਟ ਰਾਹੀਂ ਚੰਡੀਗੜ੍ਹ ਹਵਾਈ ਅੱਡੇ 'ਤੇ ਉਤਰੀ। ਇਸ ਤੋਂ ਬਾਅਦ ਆਈਟੀ ਪਾਰਕ ਸਥਿਤ ਲਲਿਤ ਹੋਟਲ...

ADGP ਅਰਪਿਤ ਸ਼ੁਕਲਾ ਵੱਲੋਂ ਟੀ 20 ਮੈਚ ਦੇ ਸੁਰੱਖਿਆ ਪ੍ਰਬੰਧਾ ਦਾ ਲਿਆ ਗਿਆ ਜਾਇਜਾ

ਐਸ.ਏ.ਐਸ ਨਗਰ 16 ਸਤੰਬਰ: ਏ.ਡੀ.ਜੀ.ਪੀ ਅਰਪਿਤ ਸ਼ੁਕਲਾ (ਅਮਨ ਤੇ ਕਾਨੂੰਨ )ਵੱਲੋਂ ਜਿਲ੍ਹੇ ਵਿੱਚ 20 ਸਤੰਬਰ ਨੂੰ ਖੇਡੇ ਜਾ ਰਹੇ ਭਾਰਤ ਬਨਾਮ ਆਸਟਰੇਲੀਆ ਟੀ-20 ਮੈਚ ਦੇ ਸੁਰੱਖਿਆ ਪ੍ਰਬੰਧਾ ਦਾ ਜਾਇਜਾ ਲਿਆ । ਉਨ੍ਹਾਂ ਨਾਲ ਡੀ.ਆਈ.ਜੀ, ਰੂਪਨਗਰ ਰੇਂਜ, ਗੁਰਪ੍ਰੀਤ ਸਿੰਘ ਭੁੱਲਰ,ਡਿਪਟੀ...

ਖੇਡਾਂ ਵਤਨ ਪੰਜਾਬ ਦੀਆਂ 2022: ਹਾਕੀ ਦੀ ਖੇਡ ਵਿੱਚ ਵੱਡੀਆਂ ਸੰਭਾਵਨਾਵਾਂ ਵਾਲਾ ਖਿਡਾਰੀ ਰਵਨੀਤ ਸਿੰਘ

ਐਸ.ਏ.ਐਸ ਨਗਰ 14 ਸਤੰਬਰ: ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ 2022, ਦੇ ਜਿਲ੍ਹਾ ਪੱਧਰੀ ਟੂਰਨਾਮੈਂਟ ਚੱਲ ਰਹੇ ਹਨ, ਜਿਸ ਵਿੱਚ ਕੁੱਝ ਅਜਿਹੇ ਖਿਡਾਰੀ ਆਪਣੇ ਫਨ ਦਾ ਮੁਜਾਹਰਾ ਕਰ ਰਹੇ ਹਨ, ਜਿਹਨਾਂ ਨੇ ਖੇਡਾਂ ਦੇ ਖੇਤਰ...

ਸੌਰਵ ਗਾਂਗੁਲੀ ਹੋਣਗੇ ICC ਦੇ ਪ੍ਰਧਾਨ: ਨਵੰਬਰ ਤੋਂ ਪਹਿਲਾਂ ਛੱਡਣਗੇ ਅਹੁਦਾ, BCCI ਦੇ ਪ੍ਰਧਾਨ ਜੈ ਸ਼ਾਹ ਹੋਣਗੇ

ਬੀਸੀਸੀਆਈ ਦੇ ਪ੍ਰਧਾਨ ਸੌਰਵ ਗਾਂਗੁਲੀ ਅਤੇ ਸਕੱਤਰ ਜੈ ਸ਼ਾਹ ਹੁਣ ਨਵੀਂ ਪਾਰੀ ਸ਼ੁਰੂ ਕਰਨ ਜਾ ਰਹੇ ਹਨ। ਗਾਂਗੁਲੀ ਨਵੰਬਰ ਤੋਂ ਆਈਸੀਸੀ ਪ੍ਰਧਾਨ ਦੀ ਭੂਮਿਕਾ ਵਿੱਚ ਨਜ਼ਰ ਆ ਸਕਦੇ ਹਨ। ਇਸ ਦੇ ਨਾਲ ਹੀ ਜੈ ਸ਼ਾਹ ਬੀਸੀਸੀਆਈ ਦੇ ਪ੍ਰਧਾਨ ਹੋਣਗੇ।...

ਖੇਡਾਂ ਵਤਨ ਪੰਜਾਬ ਦੀਆਂ 2022: ਨਿੱਕੀ ਉਮਰੇ ਹਾਕੀ ਦੀ ਖੇਡ ‘ਚ ਚਮਕਦਾ ਸਿਤਾਰਾ ਬਣਿਆ ਚਰਨਜੀਤ ਸਿੰਘ

ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ 2022, ਦੇ ਜਿਲ੍ਹਾ ਪੱਧਰੀ ਟੂਰਨਾਮੈਂਟ ਚੱਲ ਰਹੇ ਹਨ। ਦੱਸ ਦਈਏ ਕਿ ਹਾਕੀ ਦੀ ਖੇਡ ਵਿੱਚ ਆਪਣੀ ਅਣਥੱਕ ਮਿਹਨਤ ਸਦਕਾ ਅੰਡਰ 14 ਦੇ ਸਕੂਲ ਸਟੇਟ ਮੁਕਾਬਲਿਆ ਵਿੱਚ ਸੋਨ ਤਮਗਾ ਜਿੱਤ...

ਖੇਡ ਮੰਤਰੀ ਨੇ ਅਰਸ਼ਦੀਪ ਸਿੰਘ ਨੂੰ ਵਿਸ਼ਵ ਕੱਪ ਲਈ ਦਿੱਤੀਆਂ ਸ਼ੁਭਕਾਮਨਾਵਾਂ, ਕਿਹਾ- ਅਰਸ਼ਦੀਪ ਨੌਜਵਾਨਾਂ ਲਈ ਪ੍ਰੇਰਨਾ ਸ੍ਰੋਤ

ਚੰਡੀਗੜ੍ਹ, 15 ਸਤੰਬਰ: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਸਟਰੇਲੀਆ ਵਿਖੇ ਹੋਣ ਵਾਲੇ ਟਵੰਟੀ-20 ਵਿਸ਼ਵ ਕੱਪ ਲਈ ਭਾਰਤੀ ਟੀਮ ਵਿੱਚ ਚੁਣੇ ਜਾਣ ਉੱਤੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੂੰ ਨਿੱਜੀ ਤੌਰ ਉੱਤੇ ਮਿਲ ਕੇ ਮੁਬਾਰਕਬਾਦ ਦਿੱਤੀ।...

ਖੇਡਾਂ ਵਤਨ ਪੰਜਾਬ ਦੀਆਂ 2022: ਹੈਂਡਬਾਲ ਦੀ ਖੇਡ ‘ਚ ਵੱਖਰੀ ਪਹਿਚਾਣ ਬਣਾਉਣ ਵਾਲੀ ਖਿਡਾਰਨ ‘ਕਵਿਤਾ’

ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ 2022, ਦੇ ਜਿਲ੍ਹਾ ਪੱਧਰੀ ਟੂਰਨਾਮੈਂਟ ਚੱਲ ਰਹੇ ਹਨ। ਹੈਂਡਬਾਲ ਗੇਮ ਦਾ ਉਭਰਦਾ ਸਿਤਾਰਾ ਹੈ ਕਵਿਤਾ, ਜੋ ਆਪਣੀ ਨਿੱਕੀ ਉਮਰ ਵਿੱਚ ਹੀ ਵੱਡੀਆ ਪ੍ਰਾਪਤੀਆ ਕਰ ਚੁੱਕੀ ਹੈ। ਇਹ ਖਿਡਾਰਨ ਜੋ...

ਵਿਰਾਟ ਕੋਹਲੀ ਨੇ ਬਣਾਇਆ ਇਕ ਹੋਰ ਰਿਕਾਰਡ, ਟਵਿਟਰ ‘ਤੇ ਹੋਏ 5 ਕਰੋੜ ਫਾਲੋਅਰਜ਼

ਭਾਰਤੀ ਸਟਾਰ ਕ੍ਰਿਕਟਰ ਵਿਰਾਟ ਕੋਹਲੀ ਨੇ ਇਕ ਨਵਾਂ ਰਿਕਾਰਡ ਆਪਣੇ ਨਾਂ ਕਰ ਲਿਆ ਹੈ। ਟਵਿਟਰ 'ਤੇ ਵਿਰਾਟ ਕੋਹਲੀ ਦੇ 5 ਕਰੋੜ ਫਾਲੋਅਰਜ਼ ਹੋ ਗਏ ਹਨ। ਇਸ ਨਾਲ ਉਹ ਸਭ ਤੋਂ ਵੱਧ ਫਾਲੋ ਕੀਤੇ ਜਾਣ ਵਾਲੇ ਕ੍ਰਿਕਟਰ ਬਣ ਗਏ ਹਨ।...