November 15, 2026, 3:44 pm
----------- Advertisement -----------
----------- Advertisement -----------
HomeNewsSports

Sports

ਨੀਰਜ ਚੋਪੜਾ ਨੇ ਰਚਿਆ ਇਤਿਹਾਸ; ਡਾਇਮੰਡ ਲੀਗ ਫਾਈਨਲ ਜਿੱਤਣ ਵਾਲੇ ਪਹਿਲੇ ਭਾਰਤੀ ਬਣੇ

ਨੀਰਜ ਚੋਪੜਾ ਨੇ ਵੀਰਵਾਰ ਨੂੰ ਜਿਊਰਿਖ ਵਿੱਚ ਡਾਇਮੰਡ ਲੀਗ ਦੇ ਫਾਈਨਲ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਇਤਿਹਾਸ ਰਚ ਦਿੱਤਾ। ਨੀਰਜ ਚੋਪੜਾ ਡਾਇਮੰਡ ਲੀਗ ਟਰਾਫੀ ਜਿੱਤਣ ਵਾਲੇ ਪਹਿਲੇ ਭਾਰਤੀ ਬਣ ਗਏ ਹਨ। ਉਸਨੇ 88.44 ਮੀਟਰ ਜੈਵਲਿਨ ਥਰੋਅ ਵਿੱਚ ਚੈੱਕ ਗਣਰਾਜ...

Asia Cup 2022: ਭਾਰਤ-ਅਫਗਾਨਿਸਤਾਨ ਮੈਚ ਸ਼ੁਰੂ ਹੋਣ ਤੋਂ ਪਹਿਲਾਂ ਦੁਬਈ ਸਟੇਡੀਅਮ ਦੇ ਐਂਟਰੀ ਗੇਟ ਨੇੜੇ ਲੱਗੀ ਅੱਗ

ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਮੈਚ ਸ਼ੁਰੂ ਹੋਣ ਤੋਂ ਪਹਿਲਾਂ ਦੁਬਈ ਸਟੇਡੀਅਮ ਦੇ ਬਾਹਰ ਅੱਗ ਲੱਗ ਗਈ। ਇਹ ਮੈਚ ਅੱਜ ਸ਼ਾਮ 7.30 ਵਜੇ ਤੋਂ ਖੇਡਿਆ ਜਾਵੇਗਾ। ਫਾਇਰਫਾਈਟਰ ਅੱਗ 'ਤੇ ਕਾਬੂ ਪਾਉਣ ਲਈ ਕੰਮ ਕਰ ਰਹੇ ਹਨ। ਇਹ ਅੱਗ ਸਟੇਡੀਅਮ ਦੇ...

FIH ਅਵਾਰਡ: ਉਪ-ਕਪਤਾਨ ਹਰਮਨਪ੍ਰੀਤ ਸਿੰਘ ਪਲੇਅਰ ਆਫ ਯੀਅਰ ਅਵਾਰਡ ਲਈ ਨਾਮਜ਼ਦ

ਭਾਰਤੀ ਸਟਾਰ ਡਰੈਗ ਫਲਿੱਕਰ ਹਰਮਨਪ੍ਰੀਤ ਸਿੰਘ ਨੂੰ ਮੰਗਲਵਾਰ ਨੂੰ FIH ਹਾਕੀ ਸਟਾਰਸ ਅਵਾਰਡ 2021-22 ਲਈ ਸਾਲ ਦੇ ਸਰਵੋਤਮ ਪੁਰਸ਼ ਖਿਡਾਰੀ ਪੁਰਸਕਾਰ ਲਈ ਨਾਮਜ਼ਦ ਕੀਤੇ ਗਏ ਪੰਜ ਖਿਡਾਰੀਆਂ ਚ ਚੁਣਿਆ ਗਿਆ। ਭਾਰਤੀ ਟੀਮ ਦੇ ਉਪ-ਕਪਤਾਨ ਹਰਮਨਪ੍ਰੀਤ ਨੂੰ ਬੈਲਜੀਅਮ ਦੇ ਦੋ...

PCA ਨੇ ਭਾਰਤ ਬਨਾਮ ਆਸਟ੍ਰੇਲੀਆ ਦੇ T20 ਮੁਕਾਬਲੇ ਲਈ ਜਾਰੀ ਕੀਤੀਆਂ ਟਿਕਟਾਂ ਦੀਆਂ ਕੀਮਤਾਂ; ਵੇਖੋ ਕਿੰਨੇ ਦੀ ਮਿਲੇਗੀ ਇਸ ਰੋਮਾਂਚਕ ਮੈਚ ਦੀ ਟਿਕਟ

ਗੁਲਜ਼ਾਰਇੰਦਰ ਸਿੰਘ ਚਾਹਲ, ਪ੍ਰਧਾਨ, ਪੀ.ਸੀ.ਏ. ਨੇ ਦੱਸਿਆ ਕਿ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਮਾਨ ਨੇ ਪੰਜਾਬ ਕ੍ਰਿਕੇਟ ਐਸੋਸੀਏਸ਼ਨ ਦੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਅਹੁਦੇਦਾਰਾਂ ਵੱਲੋਂ ਮੈਚ ਦੇ ਸੁਚਾਰੂ ਸੰਚਾਲਨ ਲਈ ਢੁਕਵੇਂ ਸੁਰੱਖਿਆ ਅਤੇ...

ਸੁਰੇਸ਼ ਰੈਨਾ ਨੇ ਕ੍ਰਿਕਟ ਦੇ ਸਾਰੇ ਫਾਰਮੈਟਾਂ ਤੋਂ ਲਿਆ ਸੰਨਿਆਸ, ਟਵੀਟ ਕਰ ਦਿੱਤੀ ਜਾਣਕਾਰੀ

ਸਾਬਕਾ ਭਾਰਤੀ ਆਲਰਾਊਂਡਰ ਸੁਰੇਸ਼ ਰੈਨਾ ਨੇ ਕ੍ਰਿਕਟ ਦੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। 35 ਸਾਲਾ ਰੈਨਾ ਨੇ ਇਕ ਸੋਸ਼ਲ ਮੀਡੀਆ ਪੋਸਟ ਰਾਹੀਂ ਇਹ ਜਾਣਕਾਰੀ ਦਿੱਤੀ।ਦੱਸ ਦਈਏ ਕਿ ਰੈਨਾ ਨੇ 15 ਅਗਸਤ 2020 ਨੂੰ ਅੰਤਰਰਾਸ਼ਟਰੀ...

ਮੈਚ ਹਾਰਨ ਲਈ ਅਰਸ਼ਦੀਪ ਸਿੰਘ ‘ਤੇ ਦੋਸ਼ ਲਗਾਉਣਾ ਗਲਤ : ਰਵਨੀਤ ਬਿੱਟੂ

ਚੰਡੀਗੜ੍ਹ : - ਕੱਲ੍ਹ ਹੋਏ ਏਸ਼ੀਆ ਕੱਪ ਦੇ ਮੈਚ ਵਿੱਚ ਭਾਰਤ ਨੂੰ ਪਾਕਿਸਤਾਨ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਹਾਰ ਲਈ ਨੌਜਵਾਨ ਗੇਂਦਬਾਜ਼ ਅਰਸ਼ਦੀਪ ਸਿੰਘ ਨੂੰ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ ਅਤੇ ਉਸ ਨੂੰ ਖਾਲਿਸਤਾਨੀ ਸਮਰਥਕ ਕਹਿ...

ਖੇਡਾਂ ਵਤਨ ਪੰਜਾਬ ਦੀਆਂ 2022 :ਹਲਕਾ ਵਿਧਾਇਕ ਨੇ ਕੀਤਾ ਖੇਡਾਂ ਮੋਹਾਲੀ ਕਾਰਪੋਰੇਸ਼ਨ ਦੀਆਂ ਦਾ ਕੀਤਾ ਆਗਾਜ਼

ਐਸ.ਏ.ਐਸ ਨਗਰ 5 ਸਤੰਬਰ: ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਵੱਲੋਂ ਬਲਾਕ, ਜਿਲ੍ਹਾ ਅਤੇ ਰਾਜ ਪੱਧਰ ਤੇ ਖੇਡਾਂ ਵਤਨ ਪੰਜਾਬ ਦੀਆਂ 2022 ਕਰਵਾਈਆ ਜਾ ਰਹੀਆਂ ਹਨ। ਇਸੇ ਦੇ ਚੱਲਦਿਆਂ ਅੱਜ ਖੇਡਾਂ ਮੋਹਾਲੀ ਕਾਰਪੋਰੇਸ਼ਨ ਦੀਆਂ ਦਾ ਆਗਾਜ਼ ਹਲਕਾ ਵਿਧਾਇਕ ਕੁਲਵੰਤ...

ਭਾਰਤੀ ਖਿਡਾਰੀ ਅਰਸ਼ਦੀਪ ਨੂੰ ‘ਖਾਲਿਸਤਾਨੀ’ ਕਹੇ ਜਾਣ ‘ਤੇ ਭੜਕੇ ਪੰਜਾਬ ਦੇ ਆਗੂ, ਕ੍ਰਿਕਟਰ ਦੇ ਸਮਰਥਨ ‘ਚ ਆਏ ਇਹ ਦਿੱਗਜ ਨੇਤਾ

ਪਾਕਿਸਤਾਨ ਨੇ ਐਤਵਾਰ ਨੂੰ ਏਸ਼ੀਆ ਕੱਪ ਦਾ ਸੁਪਰ-4 ਮੈਚ ਪੰਜ ਵਿਕਟਾਂ ਨਾਲ ਜਿੱਤ ਲਿਆ। ਪਾਕਿਸਤਾਨ ਖਿਲਾਫ ਕੈਚ ਛੱਡਣ 'ਤੇ ਸੋਸ਼ਲ ਮੀਡੀਆ 'ਤੇ ਅਰਸ਼ਦੀਪ ਸਿੰਘ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਟ੍ਰੋਲਸ ਦਾ ਸ਼ਿਕਾਰ ਹੋਏ ਨੌਜਵਾਨ ਕ੍ਰਿਕਟਰ ਅਰਸ਼ਦੀਪ ਸਿੰਘ ਦੇ...

Wikipedia ਨੇ ਅਰਸ਼ਦੀਪ ਦਾ ਨਾਂ ਖਾਲਿਸਤਾਨ ਨਾਲ ਜੋੜਿਆ; ਭਾਰਤ ਸਰਕਾਰ ਨੇ Wikipedia ਨੂੰ ਭੇਜਿਆ ਨੋਟਿਸ

Wikipedia 'ਤੇ ਭਾਰਤੀ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਦਾ ਨਾਂ ਖਾਲਿਸਤਾਨ ਨਾਲ ਜੋੜਨ ਦੇ ਮਾਮਲੇ 'ਚ ਭਾਰਤ ਸਰਕਾਰ ਸਖਤ ਹੋ ਗਈ ਹੈ। ਭਾਰਤ ਸਰਕਾਰ ਨੇ ਵਿਕੀਪੀਡੀਆ ਅਧਿਕਾਰੀਆਂ ਨੂੰ ਨੋਟਿਸ ਜਾਰੀ ਕੀਤਾ ਹੈ। ਆਈਟੀ ਮੰਤਰਾਲੇ ਨੇ ਕਿਹਾ, 'ਇਹ ਅਰਸ਼ਦੀਪ ਦੇ ਪਰਿਵਾਰ...

ਪੰਜਾਬ ਦੇ ਖੇਡ ਮੰਤਰੀ ਮੀਤ ਹੇਅਰ ਨੇ ਕ੍ਰਿਕੇਟਰ ਅਰਸ਼ਦੀਪ ਸਿੰਘ ਦੇ ਪਰਿਵਾਰ ਨਾਲ ਕੀਤੀ ਗੱਲਬਾਤ

ਏਸ਼ੀਆ ਕੱਪ 'ਚ ਭਾਰਤ ਦੀ ਹਾਰ ਤੋਂ ਬਾਅਦ ਕਈ ਲੋਕਾਂ ਵੱਲੋਂ ਸੋਸ਼ਲ ਮੀਡੀਆ 'ਤੇ ਕ੍ਰਿਕਟਰ ਅਰਸ਼ਦੀਪ ਸਿੰਘ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਪਰ ਇਸ ਦੇ ਨਾਲ ਹੀ ਕਈ ਮਸ਼ਹੂਰ ਹਸਤੀਆਂ ਅਰਸ਼ਦੀਪ ਸਿੰਘ ਦੇ ਬਚਾਅ 'ਚ ਵੀ ਆ ਰਹੀਆਂ...