November 15, 2026, 4:08 pm
----------- Advertisement -----------
----------- Advertisement -----------
HomeNewsSports

Sports

ਬੈਡਮਿੰਟਨ ਵਿਸ਼ਵ ਚੈਂਪੀਅਨਸ਼ਿਪ ‘ਚ ਸਾਤਵਿਕ-ਚਿਰਾਗ ਦੀ ਜੋੜੀ ਨੇ ਜਿੱਤਿਆ ਕਾਂਸੀ ਦਾ ਤਗਮਾ

ਨਵੀਂ ਦਿੱਲੀ, 27 ਅਗਸਤ 2022 - ਬੈਡਮਿੰਟਨ ਵਿਸ਼ਵ ਚੈਂਪੀਅਨਸ਼ਿਪ 'ਚ ਭਾਰਤ ਦੇ ਸਾਤਵਿਕਸਾਈਰਾਜ ਰੰਕੀਰੈੱਡੀ ਅਤੇ ਚਿਰਾਗ ਸ਼ੈੱਟੀ ਦੀ ਪੁਰਸ਼ ਜੋੜੀ ਨੇ ਮਲੇਸ਼ੀਆ ਦੇ ਆਰੋਨ ਚਿਆ ਅਤੇ ਸੋਹ ਵੂਈ ਯਿਕ ਨੂੰ 20-22, 21-18, 21-16 ਨਾਲ ਹਰਾ ਕੇ ਕਾਂਸੀ ਦਾ ਤਗਮਾ...

ਵਿਸ਼ਵ ਚੈਂਪੀਅਨ ਮੁੱਕੇਬਾਜ਼ ਐਮਸੀ ਮੈਰੀਕਾਮ ਦੀ ਹੋਈ ਸਰਜਰੀ, ਕੋਚ ਨੇ ਦਿੱਤੀ ਜਾਣਕਾਰੀ

ਛੇ ਵਾਰ ਦੀ ਵਿਸ਼ਵ ਚੈਂਪੀਅਨ ਮੁੱਕੇਬਾਜ਼ ਐਮਸੀ ਮੈਰੀਕਾਮ ਦੇ ਖੱਬੇ ਗੋਡੇ ਦੀ ਮੰਗਲਵਾਰ ਨੂੰ ਸਰਜਰੀ ਹੋਈ। ਇਹ ਸਰਜਰੀ ਮੁੰਬਈ ਦੇ ਹਸਪਤਾਲ 'ਚ ਕੀਤੀ ਗਈ। ਦੱਸ ਦਈਏ ਕਿ ਮੁੱਕੇਬਾਜ਼ ਮੈਰੀਕਾਮ ਨੂੰ ਜੂਨ 'ਚ ਰਾਸ਼ਟਰਮੰਡਲ ਖੇਡਾਂ ਦੇ ਚੋਣ ਟਰਾਇਲਾਂ ਦੌਰਾਨ 48...

ਸਰਕਾਰ ਨੇ ਖੇਡ ਮੇਲੇ ਦੀ ਰਜਿਸਟ੍ਰੇਸ਼ਨ ਤਾਰੀਕ ਵਧਾਈ: ਮੁੱਖ ਸਕੱਤਰ ਨੇ ਅਧਿਕਾਰੀਆਂ ਕੋਲੋਂ ਪ੍ਰਬੰਧਾਂ ਬਾਰੇ ਲਈ ਜਾਣਕਾਰੀ

ਚੰਡੀਗੜ੍ਹ, 24 ਅਗਸਤ 2022 - ਸਰਕਾਰ ਨੇ ਸੂਬੇ ਭਰ ਵਿੱਚ ਸਬ-ਡਵੀਜ਼ਨ ਪੱਧਰ 'ਤੇ 1 ਸਤੰਬਰ ਤੋਂ ਸ਼ੁਰੂ ਹੋਣ ਜਾ ਰਹੇ ਖੇਡ ਮੇਲੇ ਲਈ ਰਜਿਸਟ੍ਰੇਸ਼ਨ ਦੀ ਮਿਤੀ ਤਬਦੀਲ ਕਰ ਦਿੱਤੀ ਹੈ। ਪੰਜਾਬ ਸਰਕਾਰ ਨੇ ਇਸ ਤੋਂ ਪਹਿਲਾਂ ‘ਖੇਡਾਂ ਵਤਨ ਪੰਜਾਬ...

ਏਸ਼ੀਆ ਕੱਪ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਕੋਚ ਰਾਹੁਲ ਦ੍ਰਾਵਿੜ ਕੋਰੋਨਾ ਪਾਜ਼ੀਟਿਵ

ਏਸ਼ੀਆ ਕੱਪ ਤੋਂ ਪਹਿਲਾਂ ਟੀਮ ਇੰਡੀਆ ਦੇ ਕੋਚ ਰਾਹੁਲ ਦ੍ਰਾਵਿੜ ਕੋਰੋਨਾ ਪਾਜ਼ੀਟਿਵ ਹੋ ਗਏ ਹਨ, ਜਿਸ ਤੋਂ ਬਾਅਦ ਉਨ੍ਹਾਂ ਨੇ ਖੁਦ ਨੂੰ ਆਈਸੋਲੇਟ ਕਰ ਲਿਆ ਹੈ। ਏਸ਼ੀਆ ਕੱਪ ਇਸ ਮਹੀਨੇ 27 ਅਗਸਤ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਸ...

ਏਸ਼ੀਆ ਕੱਪ ਤੋਂ ਪਹਿਲਾਂ ਪਾਕਿਸਤਾਨ ਨੂੰ ਵੱਡਾ ਝਟਕਾ: ਸ਼ਾਹੀਨ ਅਫਰੀਦੀ ਟੂਰਨਾਮੈਂਟ ਤੋਂ ਬਾਹਰ

ਏਸ਼ੀਆ ਕੱਪ ਟੀ-20 ਟੂਰਨਾਮੈਂਟ ਤੋਂ ਪਹਿਲਾਂ ਪਾਕਿਸਤਾਨ ਦੀ ਕ੍ਰਿਕਟ ਟੀਮ ਨੂੰ ਵੱਡਾ ਝਟਕਾ ਲੱਗਾ ਹੈ। ਸਟਾਰ ਖੱਬੇ ਹੱਥ ਦਾ ਤੇਜ਼ ਗੇਂਦਬਾਜ਼ ਸ਼ਾਹੀਨ ਸ਼ਾਹ ਅਫਰੀਦੀ ਗੋਡੇ ਦੀ ਸੱਟ ਕਾਰਨ ਟੂਰਨਾਮੈਂਟ ਤੋਂ ਬਾਹਰ ਹੋ ਗਿਆ ਹੈ। ਸ਼ਾਹੀਨ ਇੰਗਲੈਂਡ ਖਿਲਾਫ ਘਰੇਲੂ ਸੀਰੀਜ਼...

ਭਾਰਤ-ਪਾਕਿਸਤਾਨ ਕ੍ਰਿਕਟ ਮੈਚ ਦੀਆਂ ਟਿਕਟਾਂ 3 ਘੰਟਿਆਂ ‘ਚ ਹੀ ਵਿਕੀਆਂ; 28 ਅਗਸਤ ਨੂੰ ਦੁਬਈ ‘ਚ ਹੋਵੇਗਾ ਮੈਚ

ਏਸ਼ੀਆ ਕੱਪ 'ਚ 28 ਅਗਸਤ ਨੂੰ ਹੋਣ ਵਾਲੇ ਭਾਰਤ-ਪਾਕਿਸਤਾਨ ਕ੍ਰਿਕਟ ਮੈਚ ਦੀਆਂ ਟਿਕਟਾਂ ਹਾਸਲ ਕਰਨ ਦੀ ਅਨੋਖੀ ਦੌੜ ਸ਼ੁਰੂ ਹੋ ਗਈ ਹੈ। ਦੁਬਈ 'ਚ ਹੋਣ ਵਾਲੇ ਇਸ ਮੈਚ ਦੀਆਂ ਟਿਕਟਾਂ 15 ਅਗਸਤ ਤੋਂ ਵਿਕਣੀਆਂ ਸ਼ੁਰੂ ਹੋ ਗਈਆਂ ਹਨ। ਸਾਰੀਆਂ...

ਪੰਜਾਬ ਖੇਡ ਮੇਲੇ ‘ਚ ਭਾਗ ਲੈਣ ਦੇ ਚਾਹਵਾਨ 25 ਅਗਸਤ ਤਕ ਵਿਭਾਗ ਦੀ ਪੋਰਟਲ ਉੱਪਰ ਕਰਵਾ ਸਕਣਗੇ ਰਜਿਸਟ੍ਰੇਸ਼ਨ

ਐਸਏਐਸ ਨਗਰ 17 ਅਗਸਤ : ਖੇਡ ਵਿਭਾਗ ਵੱਲੋਂ ਸੂਬੇ ਵਿੱਚ ਖਿਡਾਰੀਆਂ ਦੀ ਹੁਨਰ ਦੀ ਸ਼ਨਾਖਤ, ਖੇਡਾਂ ਪੱਖੀ ਮਾਹੌਲ ਸਿਰਜਣ, ਸਿਹਤ ਪ੍ਰਤੀ ਜਾਗਰੂਕਤਾ, ਆਪਸੀ ਸਦਭਾਵਨਾ ਤੇ ਭਾਈਚਾਰਾ ਵਧਾਉਣ ਅਤੇ ਸਿਹਤਮੰਦ ਤੇ ਰੰਗਲਾ ਪੰਜਾਬ ਸਿਰਜਣ ਦੇ ਮੰਤਵ ਤਹਿਤ ‘ਖੇਡਾਂ ਵਤਨ ਪੰਜਾਬ...

FIFA ਨੇ ਭਾਰਤੀ ਫੁੱਟਬਾਲ ਫੈਡਰੇਸ਼ਨ ਨੂੰ ਕੀਤਾ ਮੁਅੱਤਲ: ਅਕਤੂਬਰ ‘ਚ ਹੋਣ ਵਾਲਾ ਅੰਡਰ-17 ਮਹਿਲਾ ਵਿਸ਼ਵ ਕੱਪ ਵੀ ਮੁਲਤਵੀ

ਫੀਫਾ ਨੇ ਆਲ ਇੰਡੀਆ ਫੁਟਬਾਲ ਫੈਡਰੇਸ਼ਨ (ਏਆਈਐਫਐਫ) ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਇਸ ਕਾਰਨ ਹੁਣ ਭਾਰਤ ਵਿੱਚ 11 ਤੋਂ 30 ਅਕਤੂਬਰ ਤੱਕ ਹੋਣ ਵਾਲਾ ਫੀਫਾ ਅੰਡਰ-17 ਮਹਿਲਾ ਵਿਸ਼ਵ ਕੱਪ ਨਹੀਂ ਹੋਵੇਗਾ। ਹਾਲਾਂਕਿ ਫੀਫਾ ਨੇ ਇਹ ਸਪੱਸ਼ਟ...

Ind Vs Zim : ਵਨਡੇ ਸੀਰੀਜ਼ ਲਈ ਭਾਰਤੀ ਕ੍ਰਿਕਟ ਟੀਮ ਪਹੁੰਚੀ ਜ਼ਿੰਬਾਬਵੇ

ਭਾਰਤੀ ਕ੍ਰਿਕਟ ਟੀਮ ਵਨਡੇ ਸੀਰੀਜ਼ ਲਈ ਜ਼ਿੰਬਾਬਵੇ ਪਹੁੰਚ ਗਈ ਹੈ। ਦੱਸ ਦੇਈਏ ਕਿ 18 ਅਗਸਤ ਤੋਂ ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਤਿੰਨ ਵਨਡੇ ਮੈਚ ਖੇਡੇ ਜਾਣਗੇ। ਬੀਸੀਸੀਆਈ ਨੇ ਟੀਮ ਦੀਆਂ ਕੁਝ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ, ਜਿਸ ਵਿੱਚ ਉਪ-ਕਪਤਾਨ ਸ਼ਿਖਰ...

ਵੇਟਲਿਫਟਰ ਵਿਕਾਸ ਠਾਕੁਰ ਅਤੇ ਲਵਪ੍ਰੀਤ ਸਿੰਘ ਭਲਕੇ ਪੀ.ਐਮ ਮੋਦੀ ਨਾਲ ਕਰਨਗੇ ਮੁਲਾਕਾਤ

ਬਰਮਿੰਘਮ, ਇੰਗਲੈਂਡ ਵਿਚ ਰਾਸ਼ਟਰਮੰਡਲ ਖੇਡਾਂ (CWG-2022) ਵਿਚ ਵੇਟਲਿਫਟਰ ਵਿਕਾਸ ਠਾਕੁਰ ਨੇ ਭਾਰਤ ਲਈ ਚਾਂਦੀ ਦਾ ਤਗਮਾ ਜਿੱਤਿਆ ਅਤੇ ਵੇਟਲਿਫਟਰ ਲਵਪ੍ਰੀਤ ਸਿੰਘ ਨੇ ਕਾਂਸੀ ਦਾ ਤਗਮਾ ਜਿੱਤ ਕੇ ਦੇਸ਼ ਦਾ ਨਾਮ ਰੋਸ਼ਨ ਕੀਤਾ। ਦੋਵੇਂ ਵੇਟਲਿਫਟਰ ਅੱਜ ਦਿੱਲੀ ਪਹੁੰਚ ਰਹੇ ਹਨ...