November 16, 2026, 12:42 am
----------- Advertisement -----------
----------- Advertisement -----------
HomeNewsSports

Sports

ਏਸ਼ੀਆ ਕੱਪ ਕ੍ਰਿਕਟ ਦਾ ਸ਼ਡਿਊਲ ਹੋਇਆ ਜਾਰੀ, 28 ਅਗਸਤ ਨੂੰ ਭਾਰਤ-ਪਾਕਿਸਤਾਨ ਦਾ ਹੋਵੇਗਾ ਮੁਕਾਬਲਾ

ਭਾਰਤ ਅਤੇ ਪਾਕਿਸਤਾਨ ਵਿਚਾਲੇ ਇਸ ਮਹੀਨੇ ਵਨਡੇ ਕ੍ਰਿਕਟ ਮੈਚ ਖੇਡੇ ਜਾਣਗੇ। ਆਈਸੀਸੀ ਨੇ ਏਸ਼ੀਆ ਕੱਪ ਦਾ ਸ਼ਡਿਊਲ ਜਾਰੀ ਕਰ ਦਿੱਤਾ ਹੈ। ਇਸ ਦੇ ਮੁਤਾਬਕ ਗਰੁੱਪ ਏ ਦੇ ਮੈਚ 'ਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਹੋਵੇਗਾ। ਇਹ ਮੈਚ 28 ਅਗਸਤ...

ਪੰਜਾਬ ਸਰਕਾਰ ਵਲੋਂ ਵੇਟਲਿਫਟਰ ਹਰਜਿੰਦਰ ਕੌਰ ਨੂੰ 40 ਲੱਖ ਰੁਪਏ ਨਕਦ ਇਨਾਮ ਦਾ ਐਲਾਨ

ਚੰਡੀਗੜ੍ਹ, 2 ਅਗਸਤ 2022 - ਰਾਸ਼ਟਰਮੰਡਲ ਖੇਡਾਂ 'ਚ ਨਾਭਾ ਦੇ ਪਿੰਡ ਮੈਹਸ ਦੀ ਹਰਜਿੰਦਰ ਕੌਰ ਨੇ ਕਲੀਨ ਐਡ ਜਰਕ 'ਚ ਕਾਂਸੀ ਦਾ ਮੈਡਲ ਜਿੱਤਿਆ ਹੈ। ਹਰਜਿੰਦਰ ਕੌਰ ਦੀ ਇਸ ਸ਼ਾਨਦਾਰ ਉਪਲਬਧੀ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਕਦ ਇਨਾਮ...

ਹਰਜਿੰਦਰ ਕੌਰ ਨੂੰ ਵੇਟਲਿਫਟਿੰਗ ‘ਚ ਕਾਂਸੀ ਦਾ ਤਗਮਾ ਜਿੱਤਣ ਲਈ ਕੈਪਟਨ ਅਮਰਿੰਦਰ ਸਿੰਘ ਨੇ ਦਿੱਤੀ ਵਧਾਈ

ਰਾਸ਼ਟਰਮੰਡਲ ਖੇਡਾਂ 2022 ਵਿੱਚ ਭਾਰਤੀ ਖਿਡਾਰੀਆਂ ਵੱਲੋ ਸ਼ਾਨਦਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਹਰ ਰੋਜ਼ ਖਿਡਾਰੀ ਭਾਰਤ ਦੀ ਝੋਲੀ ਵਿੱਚ ਮੈਡਲ ਪਾ ਰਹੇ ਹਨ। ਇਸ ਦੇ ਨਾਲ ਹੀ ਪੰਜਾਬ ਦੇ ਖਿਡਾਰੀਆਂ ਦਾ ਵੀ ਬਹੁਤ ਵਧੀਆ ਪ੍ਰਦਰਸ਼ਨ ਦੇਖਣ ਨੂੰ ਮਿਲ...

ਹੱਥਾਂ ਨਾਲ ਟੋਕਾ ਮਸ਼ੀਨ ਚਲਾਉਣ ਵਾਲੀ ਪੰਜਾਬ ਦੀ ਧੀ ਨੇ ਜਿੱਤਿਆ ਕਾਂਸੀ ਦਾ ਮੈਡਲ

ਬਰਮਿੰਘਮ, 2 ਅਗਸਤ 2022 - ਬਰਮਿੰਘਮ ਰਾਸ਼ਟਰਮੰਡਲ ਖੇਡਾਂ 2022 ਵਿੱਚ ਸਾਧਾਰਣ ਪਰਿਵਾਰਾਂ ਦੇ ਬੱਚਿਆਂ ਦਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਹੈ। ਮਹਿਲਾ ਵੇਟਲਿਫਟਰ ਹਰਜਿੰਦਰ ਕੌਰ ਨੇ 71 ਕਿਲੋ ਵਰਗ ਵਿੱਚ ਕੁੱਲ 212 ਭਾਰ ਚੁੱਕ ਕੇ ਕਾਂਸੀ ਦਾ ਮੈਡਲ ਜਿੱਤਿਆ। ਹਰਜਿੰਦਰ ਨੇ...

ਵੈਸਟਇੰਡੀਜ਼ ਦੀ ਆਲਰਾਊਂਡਰ ਡਿਆਂਡਰਾ ਡੌਟਿਨ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ

ਵੈਸਟਇੰਡੀਜ਼ ਮਹਿਲਾ ਕ੍ਰਿਕਟ ਟੀਮ ਦੀ ਸਟਾਰ ਆਲਰਾਊਂਡਰ ਡਿਆਂਡਰਾ ਡੌਟਿਨ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈ ਲਿਆ ਹੈ। ਉਨ੍ਹਾਂ ਨੇ ਕਿਹਾ ਕਿ ਉਹ ਟੀਮ ਦੇ ਮੌਜੂਦਾ ਮਾਹੌਲ ਵਿੱਚ ਆਪਣਾ ਕਰੀਅਰ ਜਾਰੀ ਨਹੀਂ ਰੱਖ ਸਕਦੀ। ਮਹਿਲਾ ਟੀ-20 ਇੰਟਰਨੈਸ਼ਨਲ 'ਚ ਸਭ ਤੋਂ...

ਰਾਸ਼ਟਰਮੰਡਲ ਖੇਡਾਂ ‘ਚ ਸੋਨ ਤਮਗ਼ਾ ਜਿੱਤਣ ਵਾਲੇ Achintya Sheuli ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀਆਂ ਮੁਬਾਰਕਾਂ

ਭਾਰਤੀ ਵੇਟਲਿਫਟਰਾਂ ਨੇ ਰਾਸ਼ਟਰਮੰਡਲ ਖੇਡਾਂ 2022 ਵਿੱਚ ਆਪਣਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਰੱਖਿਆ ਹੋਇਆ ਹੈ। ਪੁਰਸ਼ਾਂ ਦੇ 73 ਕਿਲੋਗ੍ਰਾਮ ਭਾਰ ਵਰਗ ਦੇ ਫਾਈਨਲ ਵਿੱਚ ਅਚਿੰਤਾ ਸ਼ੁਲੀ ਨੇ ਸੋਨ ਤਗ਼ਮਾ ਜਿੱਤਿਆ। ਇਸ ਈਵੈਂਟ ਵਿੱਚ ਭਾਰਤ ਦਾ ਇਹ ਤੀਜਾ ਸੋਨ ਤਗ਼ਮਾ ਹੈ।...

ਰਾਸ਼ਟਰਮੰਡਲ ਖੇਡਾਂ ’ਚ ਜੇਰੇਮੀ ਲਾਲਰਿਨੁੰਗਾ ਨੇ ਵੇਟਲਿਫਟਿੰਗ ’ਚ ਭਾਰਤ ਲਈ ਜਿੱਤਿਆ ਦੂਜਾ ਸੋਨ ਤਗਮਾ

ਨਵੀਂ ਦਿੱਲੀ, 31 ਜੁਲਾਈ 2022 - ਰਾਸ਼ਟਰਮੰਡਲ ਖੇਡਾਂ 2022 ਦੇ ਤੀਜੇ ਦਿਨ ਭਾਰਤ ਨੂੰ ਇੱਕ ਹੋਰ ਤਮਗਾ ਮਿਲਿਆ ਹੈ। ਵੇਟਲਿਫਟਿੰਗ ਦੇ ਮੁਕਾਬਲੇ 'ਚ 19 ਸਾਲਾ ਜੇਰੇਮੀ ਲਾਲਰਿਨੁੰਗਾ ਨੇ ਐਤਵਾਰ ਨੂੰ ਇਤਿਹਾਸ ਰਚ ਦਿੱਤਾ। ਜੇਰੇਮੀ ਨੇ ਰਿਕਾਰਡ ਕੁੱਲ 300 ਕਿਲੋ...

ਸਪੀਕਰ ਸੰਧਵਾਂ ਨੇ ਭਾਰਤ ਲਈ ਪਹਿਲਾ ਗੋਲ਼ਡ ਮੈਡਲ ਜਿੱਤਣ ਵਾਲੀ ਵੇਟਲਿਫਟਰ ਮੀਰਾਬਾਈ ਚਾਨੂ ਨੂੰ ਵਧਾਈ ਦਿੱਤੀ

ਚੰਡੀਗੜ੍ਹ, 31 ਜੁਲਾਈ : - ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬਰਮਿੰਘਮ ਰਾਸ਼ਟਰਮੰਡਲ ਖੇਡਾਂ 2022 ਵਿੱਚ ਭਾਰਤ ਲਈ ਪਹਿਲਾ ਗੋਲ਼ਡ ਮੈਡਲ ਜਿੱਤਣ ਵਾਲੀ ਵੇਟਲਿਫਟਰ ਸਾਈਖੋਮ ਮੀਰਾਬਾਈ ਚਾਨੂ ਨੂੰ ਉਹਨਾਂ ਦੀ ਇਸ ਉਪਲੱਬਧੀ ਉੱਤੇ ਮੁਬਾਰਕਬਾਦ ਦਿੱਤੀ ਹੈ।...

ਪੰਜਾਬ ਪੁਲਿਸ ਦੀ ਕਾਂਸਟੇਬਲ ਸਰਬਜੀਤ ਕੌਰ ਨੇ ਵਰਲਡ ਪੁਲਿਸ ਖੇਡਾਂ ਵਿੱਚ ਗੋਲਡ ਅਤੇ ਸਿਲਵਰ ਮੈਡਲ ਜਿੱਤੇ

ਬਟਾਲਾ, 31 ਜੁਲਾਈ 2022 - ਬਟਾਲਾ ਪੁਲਿਸ ਵਿੱਚ ਬਤੌਰ ਕਾਂਸਟੇਬਲ ਤੈਨਾਤ ਸਰਬਜੀਤ ਕੌਰ ਨੇ ਨੀਦਰਲੈਂਡ ਵਿੱਚ ਹੋਈਆਂ ਵਰਲਡ ਪੁਲਿਸ ਖੇਡਾਂ ਵਿੱਚ ਸ਼ਾਟਪੁੱਟ ਵਿੱਚ ਗੋਲਡ ਮੈਡਲ ਅਤੇ ਡਿਸਕਸ ਥਰੋ ਵਿੱਚ ਸਿਲਵਰ ਮੈਡਲ ਜਿੱਤੇ ਹਨ।

ਵੇਟਲਿਫਟਿੰਗ ਵਿੱਚ ਭਾਰਤ ਨੂੰ ਮਿਲੇ 4 ਤਗਮੇ: ਮੀਰਾਬਾਈ ਨੇ ਸੋਨਾ, ਬਿੰਦੀਆ ਰਾਣੀ-ਮਹਾਦੇਵ ਨੇ ਚਾਂਦੀ; ਗੁਰੂਰਾਜਾ ਨੇ ਕਾਂਸੀ ਦਾ ਤਗਮਾ ਜਿੱਤਿਆ

ਨਵੀਂ ਦਿੱਲੀ, 31 ਜੁਲਾਈ 2022 - ਰਾਸ਼ਟਰਮੰਡਲ ਖੇਡਾਂ 2022 ਵਿੱਚ ਭਾਰਤ ਨੂੰ ਚੌਥਾ ਤਮਗਾ ਮਿਲਿਆ ਹੈ। ਬਿੰਦਿਆ ਰਾਣੀ ਦੇਵੀ ਨੇ ਔਰਤਾਂ ਦੇ ਵੇਟਲਿਫਟਿੰਗ ਦੇ 55 ਕਿਲੋਗ੍ਰਾਮ ਭਾਰ ਵਰਗ ਵਿੱਚ ਭਾਰਤ ਲਈ ਚਾਂਦੀ ਦਾ ਤਗ਼ਮਾ ਜਿੱਤਿਆ। ਬਿੰਦੀਆ ਨੇ ਕੁੱਲ 202...