Facebook
Instagram
Twitter
WhatsApp
Youtube
Home
ਵੀਡੀਓ
ਪੰਜਾਬ
ਹਰਿਆਣਾ/ਹਿਮਾਚਲ
ਹਰਿਆਣਾ
ਹਿਮਾਚਲ
ਸਿੱਖ ਜਗਤ
ਮਨੋਰੰਜਨ
ਕੌਮੀ ਕੌਮਾਂਤਰੀ
ਸਾਡੀ ਤੰਦਰੁਸਤੀ
ਖੇਡਾਂ
More
ਆਟੋਮੋਬਾਈਲਜ਼
ਕੋਰੋਨਾਵਾਇਰਸ
ਵਿਗਿਆਨ
ਸਿੱਖਿਆ
ਸੰਪਾਦਕ
ਮਹਿਮਾਨ ਸੰਪਾਦਕ
Search
Scroll Punjab
November 15, 2026, 12:06 am
Facebook
Instagram
Twitter
Youtube
Scroll Punjab
Home
ਵੀਡੀਓ
ਪੰਜਾਬ
ਹਰਿਆਣਾ/ਹਿਮਾਚਲ
ਹਰਿਆਣਾ
ਹਿਮਾਚਲ
ਸਿੱਖ ਜਗਤ
ਮਨੋਰੰਜਨ
ਕੌਮੀ ਕੌਮਾਂਤਰੀ
ਸਾਡੀ ਤੰਦਰੁਸਤੀ
ਖੇਡਾਂ
More
ਆਟੋਮੋਬਾਈਲਜ਼
ਕੋਰੋਨਾਵਾਇਰਸ
ਵਿਗਿਆਨ
ਸਿੱਖਿਆ
ਸੰਪਾਦਕ
ਮਹਿਮਾਨ ਸੰਪਾਦਕ
Search
Breaking News
ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ
ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ
CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ
ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ
ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ
ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’
‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ
ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ
CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ
ASI ਦੀ ਗੁੰਡਾਗਰਦੀ, ਤੇਜ਼ ਕਾਰ ਚਲਾਉਣ ਤੋਂ ਰੋਕਣ ‘ਤੇ ਰਿਟਾਇਰਡ ਕਮਾਂਡੋ ਨੂੰ ਮਾਰਿਆ ਥੱਪੜ
----------- Advertisement -----------
----------- Advertisement -----------
Home
News
Sports
Sports
ਵੇਟਲਿਫਟਰ ਮੀਰਾਬਾਈ ਚਾਨੂ ਨੇ ਬਰਮਿੰਘਮ ਰਾਸ਼ਟਰਮੰਡਲ ਖੇਡਾਂ ਵਿੱਚ ਭਾਰਤ ਲਈ ਜਿੱਤਿਆ ਗੋਲ਼ਡ ਮੈਡਲ
Scroll Punjab
-
July 31, 2022
ਓਲੰਪਿਕਸ ਦੀ ਸਿਲਵਰ ਮੈਡਲਿਸਟ ਚਾਨੂ ਨੇ 49 ਕਿਲੋ ਭਾਰ ਵਰਗ ਵਿੱਚ ਜਿੱਤਿਆ ਸੋਨੇ ਦਾ ਤਮਗਾ ਨਵੀਂ ਦਿੱਲੀ, 31 ਜੁਲਾਈ 2022 - ਟੋਕੀਓ ਓਲੰਪਿਕਸ ਦੀ ਸਿਲਵਰ ਮੈਡਲਿਸਟ ਵੇਟਲਿਫਟਰ ਸਾਈਖੋਮ ਮੀਰਾਬਾਈ ਚਾਨੂ ਨੇ ਬਰਮਿੰਘਮ ਰਾਸ਼ਟਰਮੰਡਲ ਖੇਡਾਂ-2022 ਵਿੱਚ ਭਾਰਤ ਲਈ ਪਹਿਲਾ ਗੋਲਡ ਮੈਡਲ...
ਰਾਸ਼ਟਰਮੰਡਲ ਖੇਡਾਂ ‘ਚ ਚਾਂਦੀ ਦਾ ਤਮਗਾ ਜਿੱਤਣ ‘ਤੇ ਸੰਕੇਤ ਸਰਗਰ ਨੂੰ ਪੀ.ਐਮ ਮੋਦੀ ਨੇ ਦਿੱਤੀ ਵਧਾਈ
Scroll Punjab
-
July 30, 2022
ਸੰਕੇਤ ਸਰਗਰ ਨੇ ਰਾਸ਼ਟਰਮੰਡਲ ਖੇਡਾਂ ਵਿੱਚ ਦੇਸ਼ ਲਈ ਪਹਿਲਾ ਤਮਗਾ ਜਿੱਤਿਆ ਹੈ। ਉਸ ਨੇ ਵੇਟਲਿਫਟਿੰਗ ਦੇ 55 ਕਿਲੋ ਭਾਰ ਵਰਗ ਵਿੱਚ ਚਾਂਦੀ ਦਾ ਤਮਗਾ ਜਿੱਤਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਮੰਡਲ ਖੇਡਾਂ 2022 'ਚ 55 ਕਿੱਲੋ ਭਾਰ ਵਰਗ 'ਚ...
ਰਾਸ਼ਟਰਮੰਡਲ ਖੇਡਾਂ ਵਿੱਚ ਭਾਰਤ ਨੇ ਖਾਤਾ ਖੋਲ੍ਹਿਆ, ਸੰਕੇਤ ਨੇ ਜਿੱਤਿਆ ਚਾਂਦੀ ਦਾ ਤਗਮਾ
Scroll Punjab
-
July 30, 2022
ਬਰਮਿੰਘਮ, 30 ਜੁਲਾਈ 2022 - ਰਾਸ਼ਟਰਮੰਡਲ ਖੇਡਾਂ 2022 ਵਿੱਚ ਭਾਰਤ ਦਾ ਮੈਡਲ ਖਾਤਾ ਖੁੱਲ੍ਹ ਗਿਆ ਹੈ। ਸੰਕੇਤ ਮਹਾਦੇਵ ਸਰਗਰ ਨੇ 55 ਕਿਲੋ ਭਾਰ ਵਰਗ ਵਿੱਚ ਭਾਰਤ ਲਈ ਚਾਂਦੀ ਦਾ ਤਗ਼ਮਾ ਜਿੱਤਿਆ। ਸੰਕੇਤ ਸਰਗਰ ਨੇ ਸਨੈਚ ਅਤੇ ਕਲੀਨ ਐਂਡ ਜਰਕ...
IND vs WI: ਭਾਰਤ ਨੇ ਵੈਸਟਇੰਡੀਜ਼ ਨੂੰ ਪਹਿਲੇ ਟੀ-20 ਵਿੱਚ 68 ਦੌੜਾਂ ਨਾਲ ਹਰਾਇਆ
RanjeetKaur
-
July 30, 2022
ਭਾਰਤ ਨੇ ਪੰਜ ਮੈਚਾਂ ਦੀ ਟੀ-20 ਸੀਰੀਜ਼ ਦੇ ਪਹਿਲੇ ਮੈਚ ਵਿੱਚ ਵੈਸਟਇੰਡੀਜ਼ ਨੂੰ 68 ਦੌੜਾਂ ਨਾਲ ਹਰਾਇਆ। ਇਸ ਜਿੱਤ ਦੇ ਨਾਲ ਹੀ ਟੀਮ ਇੰਡੀਆ ਨੇ ਸੀਰੀਜ਼ 'ਚ 1-0 ਦੀ ਬੜ੍ਹਤ ਬਣਾ ਲਈ ਹੈ। ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ...
CWG 2022:ਭਾਰਤੀ ਮੁੱਕੇਬਾਜ਼ ਸ਼ਿਵ ਥਾਪਾ ਨੇ ਪਾਕਿਸਤਾਨੀ ਮੁੱਕੇਬਾਜ਼ ਨੂੰ 5-0 ਨਾਲ ਹਰਾਇਆ
Scroll Punjab
-
July 29, 2022
22ਵੀਆਂ ਰਾਸ਼ਟਰਮੰਡਲ ਖੇਡਾਂ ਦੇ ਪਹਿਲੇ ਦਿਨ ਭਾਰਤ ਦੀ ਸ਼ੁਰੂਆਤ ਚੰਗੀ ਰਹੀ। ਮੁੱਕੇਬਾਜ਼ੀ ਵਿੱਚ ਭਾਰਤ ਦੇ ਸ਼ਿਵ ਥਾਪਾ ਨੇ 63.5 ਕਿਲੋਗ੍ਰਾਮ ਭਾਰ ਵਰਗ ਵਿੱਚ ਰਾਊਂਡ ਆਫ 32 ਦੇ ਮੈਚ ਵਿੱਚ ਪਾਕਿਸਤਾਨ ਦੇ ਸੁਲੇਮਾਨ ਬਲੋਚ ਨੂੰ ਹਰਾਇਆ। ਸ਼ਿਵ ਥਾਪਾ ਨੇ ਸੁਲੇਮਾਨ...
ਰਾਸ਼ਟਰਮੰਡਲ ਖੇਡਾਂ 2022:ਅੱਜ ਬੈਡਮਿੰਟਨ ‘ਚ ਪਾਕਿਸਤਾਨ ਨਾਲ ਭਿੜੇਗੀ ਭਾਰਤੀ ਟੀਮ
Scroll Punjab
-
July 29, 2022
22ਵੀਆਂ ਰਾਸ਼ਟਰਮੰਡਲ ਖੇਡਾਂ ਦਾ ਆਗਾਜ਼ 28 ਜੁਲਾਈ ਨੂੰ ਇੰਗਲੈਂਡ ਦੇ ਬਰਮਿੰਘਮ ਵਿੱਚ ਹੋਇਆ। ਪ੍ਰਿੰਸ ਚਾਰਲਸ ਨੇ ਮਹਾਰਾਣੀ ਐਲਿਜ਼ਾਬੈਥ ਦਾ ਸੰਦੇਸ਼ ਪੜ੍ਹਿਆ ਅਤੇ ਖੇਡਾਂ ਦੀ ਸ਼ੁਰੂਆਤ ਦਾ ਐਲਾਨ ਕੀਤਾ। ਇਸ ਰੰਗਾਰੰਗ ਪ੍ਰੋਗਰਾਮ ਵਿੱਚ ਕਰੀਬ 30 ਹਜ਼ਾਰ ਦਰਸ਼ਕ ਹਾਜ਼ਰ ਸਨ। ਖੇਡਾਂ...
ਰਾਸ਼ਟਰਮੰਡਲ ਖੇਡਾਂ ਅੱਜ ਤੋਂ ਸ਼ੁਰੂ, ਜਾਣੋ ਕਿੱਥੇ ਦੇਖ ਸਕੋਗੇ ਉਦਘਾਟਨ ਸਮਾਰੋਹ ਅਤੇ ਸਾਰੇ ਮੈਚ
Scroll Punjab
-
July 28, 2022
ਰਾਸ਼ਟਰਮੰਡਲ ਖੇਡਾਂ 2022 ਦਾ ਅੱਜ ਤੋਂ ਆਗਾਜ਼ ਹੋਣ ਜਾ ਰਿਹਾ ਹੈ। ਇਸ ਇਵੈਂਟ ਦੀ ਸ਼ੁਰੂਆਤ ਵੀਰਵਾਰ (28 ਜੁਲਾਈ) ਨੂੰ ਇੰਗਲੈਂਡ ਦੇ ਬਰਮਿੰਘਮ ਦੇ ਅਲੈਗਜ਼ੈਂਡਰ ਸਟੇਡੀਅਮ ਵਿੱਚ ਸ਼ਾਨਦਾਰ ਉਦਘਾਟਨੀ ਸਮਾਰੋਹ ਨਾਲ ਹੋਵੇਗੀ। ਇਹ ਰਾਸ਼ਟਰਮੰਡਲ ਖੇਡਾਂ ਦਾ 22ਵਾਂ ਐਡੀਸ਼ਨ ਹੈ। 72...
ਭਾਰਤ 2025 ਵਿੱਚ ਮਹਿਲਾ ਵਿਸ਼ਵ ਕੱਪ ਦੀ ਮੇਜ਼ਬਾਨੀ ਕਰੇਗਾ
RanjeetKaur
-
July 27, 2022
ਭਾਰਤ 2025 ਵਿੱਚ ਆਈਸੀਸੀ ਇੱਕ ਰੋਜ਼ਾ ਮਹਿਲਾ ਵਿਸ਼ਵ ਕੱਪ ਦੀ ਮੇਜ਼ਬਾਨੀ ਕਰਨ ਜਾ ਰਿਹਾ ਹੈ। ਉਸ ਨੂੰ 12 ਸਾਲ ਬਾਅਦ ਮਹਿਲਾ ਵਨਡੇ ਵਿਸ਼ਵ ਕੱਪ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲਿਆ ਹੈ। ਭਾਰਤ ਨੇ ਅੰਤਰਰਾਸ਼ਟਰੀ ਕ੍ਰਿਕਟ ਕਮੇਟੀ ਦੀ ਬੈਠਕ 'ਚ...
ਵੱਡੀ ਖ਼ਬਰ: Commonwealth Games ਤੋਂ ਬਾਹਰ ਹੋਏ ਨੀਰਜ ਚੋਪੜਾ
RanjeetKaur
-
July 26, 2022
ਓਲੰਪਿਕ ਸੋਨ ਤਮਗਾ ਜੇਤੂ ਨੀਰਜ ਚੋਪੜਾ ਸੱਟ ਕਾਰਨ ਰਾਸ਼ਟਰਮੰਡਲ ਖੇਡਾਂ 'ਚ ਨਹੀਂ ਖੇਡ ਸਕਣਗੇ। ਇਹ ਸਮਾਗਮ 28 ਜੁਲਾਈ ਤੋਂ ਸ਼ੁਰੂ ਹੋ ਰਿਹਾ ਹੈ। ਨੀਰਜ ਚੋਪੜਾ ਨੂੰ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਦੇ ਜੈਵਲਿਨ ਫਾਈਨਲ ਦੌਰਾਨ ਸੱਟ ਲੱਗ ਗਈ ਸੀ। ਫਾਈਨਲ ਦੌਰਾਨ...
ਕ੍ਰਿਕਟਰ ਮੁਹੰਮਦ ਸ਼ਮੀ ਨੇ ਖਰੀਦੀ ਨਵੀਂ Jaguar F-Type ਲਗਜ਼ਰੀ ਸਪੋਰਟਸ ਕਾਰ, ਕੀਮਤ ਸੁਣ ਕੇ ਹੋ ਜਾਓਗੇ ਹੈਰਾਨ
Scroll Punjab
-
July 24, 2022
ਭਾਰਤੀ ਕ੍ਰਿਕਟਰ ਮੁਹੰਮਦ ਸ਼ਮੀ ਨੇ ਹਾਲ ਹੀ 'ਚ ਨਵੀਂ ਜੈਗੁਆਰ ਐੱਫ-ਟਾਈਪ ਲਗਜ਼ਰੀ ਸਪੋਰਟਸ ਕਾਰ ਖਰੀਦੀ ਹੈ। Jaguar F-Type ਦੀ ਐਕਸ-ਸ਼ੋਰੂਮ ਕੀਮਤ 98.13 ਲੱਖ ਰੁਪਏ ਹੈ। ਭਾਰਤੀ ਤੇਜ਼ ਗੇਂਦਬਾਜ਼ ਦੁਆਰਾ ਖਰੀਦੀ ਗਈ ਨਵੀਂ ਕਾਰ ਜੈਗੁਆਰ ਲੈਂਡ ਰੋਵਰ (JLR) ਦੀ ਸਭ...
1
...
150
151
152
...
187
Page 151 of 187
ਤਾਜ਼ਾ ਖਬਰਾਂ
ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM...
ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380...
CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ...
ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ...
ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼...
ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ...
‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ...
ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ...
CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ...
ASI ਦੀ ਗੁੰਡਾਗਰਦੀ, ਤੇਜ਼ ਕਾਰ ਚਲਾਉਣ ਤੋਂ ਰੋਕਣ ‘ਤੇ ਰਿਟਾਇਰਡ ਕਮਾਂਡੋ...