November 14, 2026, 11:58 pm
----------- Advertisement -----------
----------- Advertisement -----------
HomeNewsSports

Sports

ਮੇਰੇ ਦਿਮਾਗ ‘ਚ ਬਿਲਕੁਲ ਨਹੀਂ ਸੀ ਕਿ ਮੈਂ ਇੱਥੇ ਓਲੰਪਿਕ ਗੋਲਡ ਮੈਡਲਿਸਟ ਹਾਂ : ਨੀਰਜ ਚੋਪੜਾ

ਵਿਵੇਕ ਸ਼ਰਮਾ ਦੀ ਰਿਪੋਰਟ (24 ਜੁਲਾਈ)- ਵਿਸ਼ਵ ਐਥਲੈਟਿਕਸ ਚੈਂਪੀਅਨਸ਼ਿਪ ਵਿਚ ਅੱਜ ਸਿਲਵਰ ਮੈਡਲ ਹਾਸਲ ਕਰਨ ਵਾਲੇ ਭਾਰਤ ਦੇ ਸਟਾਰ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਦੀ ਸਾਦਗੀ ਇਕ ਵਾਰ ਫਿਰ ਤੋਂ ਚਰਚਾ ਵਿੱਚ ਬਣੀ ਹੋਈ ਹੈ। 18ਵੀਂ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ...

ਨੀਰਜ ਚੋਪੜਾ ਦੇ ਘਰ ਜਸ਼ਨ ਦਾ ਮਾਹੌਲ, ਪਿੰਡ ‘ਚ ਵੰਡੇ ਗਏ ਲੱਡੂ

ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ 'ਚ ਚਾਂਦੀ ਦਾ ਤਮਗ਼ਾ ਜਿੱਤਣ ਤੋਂ ਬਾਅਦ ਨੀਰਜ ਚੋਪੜਾ ਦੇ ਘਰ ਪਾਣੀਪਤ ਵਿਖੇ ਜਸ਼ਨ ਦਾ ਮਾਹੌਲ ਹੈ। ਪਰਿਵਾਰਿਕ ਮੈਂਬਰ ਅਤੇ ਨੀਰਜ ਚੋਪੜਾ ਦੇ ਦੋਸਤਾਂ ਨੇ ਨੱਚ ਟੱਪ ਨੇ ਨੀਰਜ ਚੋਪੜਾ ਦੀ ਉਪਲਬਧੀ ਦਾ ਜਸ਼ਨ ਮਨਾਇਆ। ਓਲੰਪਿਕ...

ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ: ਭਾਰਤ ਦੀ ਅਨੂ ਰਾਣੀ ਨੇ ਮਹਿਲਾ ਜੈਵਲਿਨ ਥਰੋਅ ‘ਚ ਸੱਤਵਾਂ ਸਥਾਨ ਕੀਤਾ ਹਾਸਿਲ

ਭਾਰਤ ਦੀ ਅਨੂ ਰਾਣੀ ਨੇ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਮਹਿਲਾ ਜੈਵਲਿਨ ਥਰੋਅ ਦੇ ਫ਼ਾਈਨਲ ਵਿੱਚ 61.12 ਮੀਟਰ ਦੀ ਥਰੋਅ ਨਾਲ ਸੱਤਵਾਂ ਸਥਾਨ ਹਾਸਲ ਕੀਤਾ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਭਾਰਤ ਦੇ ਇਕਲੌਤੇ ਓਲੰਪਿਕ ਚੈਂਪੀਅਨ ਅਥਲੀਟ ਨੀਰਜ...

ਮੁੱਖ ਮੰਤਰੀ ਭਗਵੰਤ ਮਾਨ ਨੇ ਚਾਂਦੀ ਦਾ ਤਮਗ਼ਾ ਜਿੱਤਣ ‘ਤੇ ਨੀਰਜ ਚੋਪੜਾ ਨੂੰ ਦਿੱਤੀ ਵਧਾਈ

ਚੰਡੀਗੜ੍ਹ, 24 ਜੁਲਾਈ 2022 - ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ 'ਚ ਚਾਂਦੀ ਦਾ ਤਮਗ਼ਾ ਜਿੱਤਣ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਟਵੀਟ ਕਰ ਭਾਰਤ ਦੇ ਜੈਵਲਿਨ ਥਰੋਅ ਖਿਡਾਰੀ ਨੀਰਜ ਚੋਪੜਾ ਨੂੰ ਮੁਬਾਰਕਬਾਦ ਦਿੱਤੀ ਹੈ। https://twitter.com/BhagwantMann/status/1551065184671711233 ਮਾਨ ਨੇ ਟਵੀਟ ਕਰਦਿਆਂ ਕਿਹਾ...

ਨੀਰਜ ਚੋਪੜਾ ਨੇ ਰਚਿਆ ਇਤਿਹਾਸ, ਵਿਸ਼ਵ ਚੈਂਪੀਅਨਸ਼ਿਪ ‘ਚ ਜਿੱਤਿਆ ਚਾਂਦੀ ਦਾ ਤਗਮਾ

ਜੈਵਲਿਨ ਥ੍ਰੋ 88.13 ਮੀਟਰ ਦੂਰ ਸੁੱਟਿਆ ਨਵੀਂ ਦਿੱਲੀ, 24 ਜੁਲਾਈ - ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ 'ਚ ਭਾਰਤ ਦੇ ਨੀਰਜ ਚੋਪੜਾ ਨੇ ਜੈਵਲਿਨ ਥਰੋਅ 'ਚ ਦੂਸਰਾ ਸਥਾਨ ਹਾਸਲ ਕੀਤਾ। ਫਾਈਨਲ 'ਚ ਨੀਰਜ ਚੋਪੜਾ ਨੇ 88.13 ਮੀਟਰ ਨੇਜਾ ਸੁੱਟ ਕੇ ਚਾਂਦੀ ਦਾ ਤਮਗ਼ਾ...

India Vs West Indies ਵਨਡੇ ਸੀਰੀਜ਼: ਪਹਿਲਾ ਵਨਡੇ ਮੈਚ ਅੱਜ

ਇੰਗਲੈਂਡ ਖਿਲਾਫ ਵਨਡੇ ਸੀਰੀਜ਼ 'ਚ ਸ਼ਾਨਦਾਰ ਜਿੱਤ ਤੋਂ ਬਾਅਦ ਟੀਮ ਇੰਡੀਆ ਹੁਣ ਵੈਸਟਇੰਡੀਜ਼ ਖਿਲਾਫ ਵਨਡੇ ਸੀਰੀਜ਼ ਖੇਡਣ ਉਤਰੇਗੀ। ਪਹਿਲਾ ਮੈਚ ਅੱਜ ਪੋਰਟ ਆਫ ਸਪੇਨ ਦੇ ਕਵੀਨਜ਼ ਪਾਰਕ ਓਵਲ ਵਿੱਚ ਖੇਡਿਆ ਜਾਵੇਗਾ। ਦੂਜੇ ਪਾਸੇ ਵੈਸਟਇੰਡੀਜ਼ ਨੂੰ ਹਾਲ ਹੀ 'ਚ ਆਪਣੇ...

ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਦੇ ਫਾਈਨਲ ‘ਚ ਪਹੁੰਚੇ ਨੀਰਜ ਚੋਪੜਾ

ਓਲੰਪਿਕ ਚੈਂਪੀਅਨ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੇ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਦੇ ਫਾਈਨਲ ਲਈ ਕੁਆਲੀਫਾਈ ਕਰ ਲਿਆ ਹੈ। ਨੀਰਜ ਚੋਪੜਾ ਨੇ ਪਹਿਲੇ ਹੀ ਯਤਨ ਵਿੱਚ 88.39 ਮੀਟਰ ਦਾ ਥਰੋਅ ਸੁੱਟ ਕੇ ਪਹਿਲੀ ਵਾਰ ਵਿਸ਼ਵ ਚੈਂਪੀਅਨਸ਼ਿਪ ਦੇ ਫਾਈਨਲ ਲਈ ਕੁਆਲੀਫਾਈ ਕੀਤਾ...

ਸਾਬਕਾ ਐਥਲੀਟ ਪੀਟੀ ਊਸ਼ਾ ਨੇ ਰਾਜ ਸਭਾ ਮੈਂਬਰ ਵਜੋਂ ਚੁੱਕੀ ਸਹੁੰ

ਅੱਜ ਬੁੱਧਵਾਰ ਨੂੰ ਸੰਸਦ ਦੇ ਮਾਨਸੂਨ ਸੈਸ਼ਨ ਦਾ ਤੀਜਾ ਦਿਨ ਹੈ। ਸਾਬਕਾ ਐਥਲੀਟ ਪੀਟੀ ਊਸ਼ਾ ਨੇ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕੀ ਹੈ। ਪੀਟੀ ਊਸ਼ਾ ਨੂੰ ਰਾਜ ਸਭਾ ਦੇ ਸਪੀਕਰ ਵੈਂਕਈਆ ਨਾਇਡੂ ਨੇ ਸਹੁੰ ਚੁਕਾਈ। ਦੱਸ ਦਈਏ ਕਿ ਉਨ੍ਹਾਂ...

ਰਾਸ਼ਟਰਮੰਡਲ ਖੇਡਾਂ 2022 ਵਿੱਚ ਭਾਗ ਲੈਣ ਵਾਲੇ ਭਾਰਤੀ ਖਿਡਾਰੀਆਂ ਨਾਲ ਪੀ ਐਮ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਗੱਲਬਾਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ (20 ਜੁਲਾਈ) ਨੂੰ ਰਾਸ਼ਟਰਮੰਡਲ ਖੇਡਾਂ 2022 ਵਿੱਚ ਭਾਗ ਲੈਣ ਵਾਲੇ ਭਾਰਤੀ ਖਿਡਾਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਗੱਲਬਾਤ ਕੀਤੀ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਖੇਡਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ। ਦੱਸ ਦਈਏ ਕਿ ਰਾਸ਼ਟਰਮੰਡਲ...

ਵਿਸ਼ਵ ਕੱਪ ਵਿੱਚ ਦੋ ਸੋਨ ਤਮਗੇ ਜਿੱਤਣ ਵਾਲੇ ਨਿਸ਼ਾਨੇਬਾਜ਼ ਅਰਜੁਨ ਬਬੂਟਾ ਨੂੰ ਖੇਡ ਮੰਤਰੀ ਮੀਤ ਹੇਅਰ ਨੇ ਦਿੱਤੀ ਹੱਲਾਸ਼ੇਰੀ

ਮੁਹਾਲੀ, 19 ਜੁਲਾਈ: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਜਲਾਲਾਬਾਦ ਤੋਂ ਵਿਧਾਇਕ ਜਗਦੀਪ ਸਿੰਘ ਗੋਲਡੀ ਕੰਬੋਜ ਤੇ ਸਥਾਨਕ ਕੌਂਸਲਰ ਸਰਬਜੀਤ ਸਿੰਘ ਮੁਹਾਲੀ ਦੇ ਫੇਜ਼ 11 ਸਥਿਤ ਅਰਜੁਨ ਬਬੂਟਾ ਦੀ ਰਿਹਾਇਸ਼ ਵਿਖੇ ਪੁੱਜੇ। ਖੇਡ ਮੰਤਰੀ ਮੀਤ ਹੇਅਰ ਨੇ...