November 14, 2026, 11:42 pm
----------- Advertisement -----------
----------- Advertisement -----------
HomeNewsSports

Sports

CWG ‘ਚ 24 ਸਾਲ ਬਾਅਦ ਕ੍ਰਿਕਟ ਦੀ ਵਾਪਸੀ; ਰਾਸ਼ਟਰਮੰਡਲ ਖੇਡਾਂ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ

ਰਾਸ਼ਟਰਮੰਡਲ ਖੇਡਾਂ 'ਚ 24 ਸਾਲ ਬਾਅਦ ਕ੍ਰਿਕਟ ਦੀ ਵਾਪਸੀ ਹੋ ਰਹੀ ਹੈ। ਜਦਕਿ ਮਹਿਲਾ ਕ੍ਰਿਕਟ ਪਹਿਲੀ ਵਾਰ ਖੇਡੀ ਜਾ ਰਹੀ ਹੈ। ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਰਾਸ਼ਟਰਮੰਡਲ ਖੇਡਾਂ-2022 ਲਈ ਟੀਮ ਇੰਡੀਆ ਦਾ ਐਲਾਨ ਕਰ ਦਿੱਤਾ ਹੈ। 28 ਜੁਲਾਈ...

ਮੀਤ ਹੇਅਰ ਨੇ ਖੇਲੋ ਇੰਡੀਆ-2022 ਦੇ ਜੇਤੂ ਖਿਡਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਵਧਾਇਆ ਹੌਸਲਾ

ਚੰਡੀਗੜ੍ਹ, 9 ਜੁਲਾਈ: ਪੰਜਾਬ ਦੇ ਖੇਡਾਂ ਅਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਖੇਲੋ ਇੰਡੀਆ ਦੇ ਜੇਤੂ ਖਿਡਾਰੀਆਂ ਨਾਲ ਰੂਬਰੂ ਕਰਕੇ ਉਨ੍ਹਾਂ ਦਾ ਹੌਸਲਾ ਵਧਾਇਆ। ਉਨ੍ਹਾਂ ਖਿਡਾਰੀਆਂ ਨੂੰ ਮਿਹਨਤ ਕਰਕੇ ਪੰਜਾਬ ਨੂੰ...

6 ਸਾਲਾਂ ਬਾਅਦ ਟੀਮ ਇੰਡੀਆ ਕਰੇਗੀ ਜ਼ਿੰਬਾਬਵੇ ਦਾ ਦੌਰਾ

ਟੀਮ ਇੰਡੀਆ ਅਗਲੇ ਮਹੀਨੇ ਜ਼ਿੰਬਾਬਵੇ ਦੌਰੇ 'ਤੇ ਜਾ ਰਹੀ ਹੈ। 6 ਸਾਲਾਂ ਵਿੱਚ ਭਾਰਤ ਦਾ ਜ਼ਿੰਬਾਬਵੇ ਦਾ ਇਹ ਪਹਿਲਾ ਦੌਰਾ ਹੈ। ਟੀਮ ਇੰਡੀਆ ਨੇ ਆਖਰੀ ਵਾਰ 2016 'ਚ ਮਹਿੰਦਰ ਸਿੰਘ ਧੋਨੀ ਦੀ ਅਗਵਾਈ 'ਚ ਜ਼ਿੰਬਾਬਵੇ ਦਾ ਦੌਰਾ ਕੀਤਾ ਸੀ।...

ਖੇਡ ਮੰਤਰਾਲੇ ਵੱਲੋਂ ਖਿਡਾਰੀਆਂ ਨੂੰ ਪੁਰਸਕਾਰ ਅਤੇ ਯੋਜਨਾਵਾਂ ਲਈ ਆਨਲਾਈਨ ਪੋਰਟਲ ਲਾਂਚ

ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਖੇਡ ਵਿਭਾਗ ਦੀਆਂ ਸਕੀਮਾਂ ਲਈ ਆਨਲਾਈਨ ਪੋਰਟਲ ਦੀ ਸ਼ੁਰੂਆਤ ਕੀਤੀ। ਇਸ ਨਾਲ ਹੁਣ ਯੋਗ ਖਿਡਾਰੀਆਂ ਅਤੇ ਸਾਬਕਾ ਖਿਡਾਰੀਆਂ ਨੂੰ ਆਪਣੇ ਪੁਰਸਕਾਰ ਅਤੇ ਬਕਾਇਆ ਲੈਣ ਲਈ ਰਾਸ਼ਟਰੀ ਫੈਡਰੇਸ਼ਨ ਅਤੇ ਸਰਕਾਰੀ ਦਫਤਰਾਂ ਵਿਚ ਜਾਣ ਦੀ...

7 ਸਾਲਾਂ ਬਾਅਦ ਰਾਸ਼ਟਰੀ ਖੇਡਾਂ ਦੀ ਮੇਜ਼ਬਾਨੀ ਕਰੇਗਾ ਗੁਜਰਾਤ

ਗੁਜਰਾਤ : - ਸਤੰਬਰ ਮਹੀਨੇ ਵਿੱਚ ਭਾਰਤ ਦੀਆਂ ਉਲੰਪਿਕ ਕਹਾਉਣ ਵਾਲੀਆਂ ਰਾਸ਼ਟਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਗੁਜਰਾਤ ਖੇਡਾਂ ਦੀ ਮੇਜ਼ਬਾਨੀ ਕਰਨ ਜਾ ਰਿਹਾ ਹੈ। ਇਹ ਬਹੁ-ਖੇਡ ਸਮਾਗਮ 22 ਸਤੰਬਰ ਤੋਂ 10 ਅਕਤੂਬਰ ਤੱਕ ਕਰਵਾਇਆ ਜਾਵੇਗਾ। ਖੇਡਾਂ ਗੁਜਰਾਤ ਦੇ...

ਪੰਜਾਬ ਦੇ ਅਰਸ਼ਦੀਪ ਸਿੰਘ ਨੇ ਤੋੜਿਆ 16 ਸਾਲ ਪੁਰਾਣਾ ਰਿਕਾਰਡ, ਆਪਣੇ ਪਹਿਲੇ ਟੀ-20 ਡੈਬਿਊ ਮੈਚ ‘ਚ ਕੀਤਾ Maiden ਓਵਰ

ਨਵੀਂ ਦਿੱਲੀ, 8 ਜੁਲਾਈ 2022 - 23 ਸਾਲਾ ਖੱਬੇ ਹੱਥ ਦੇ ਗੇਂਦਬਾਜ਼ ਅਰਸ਼ਦੀਪ ਸਿੰਘ, ਜੋ ਕਿ ਆਈਪੀਐਲ ਵਿੱਚ ਪੰਜਾਬ ਕਿੰਗਜ਼ ਲਈ ਖੇਡਦਾ ਹੈ, ਇੰਗਲੈਂਡ ਦੇ ਖਿਲਾਫ ਆਪਣੇ ਪਹਿਲੇ ਮੈਚ ਵਿੱਚ ਆਪਣੀ ਛਾਪ ਛੱਡਣ ਵਿੱਚ ਕਾਮਯਾਬ ਰਿਹਾ। ਅਰਸ਼ਦੀਪ ਨੇ 3.3...

ਮਾਹੀ ਦੇ 41ਵੇਂ ਜਨਮਦਿਨ ਤੇ ਪਤਨੀ ਸਾਕਸ਼ੀ ਨੇ ਦਿੱਤੀ ਗ੍ਰੈਂਡ ਪਾਰਟੀ,ਸਾਹਮਣੇ ਆਇਆ ਸੈਲੀਬ੍ਰੇਸ਼ਨ ਦਾ ਵੀਡੀਓ

ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਵੀਰਵਾਰ (7 ਜੁਲਾਈ) ਨੂੰ ਆਪਣਾ 41ਵਾਂ ਜਨਮਦਿਨ ਮਨਾ ਰਹੇ ਹਨ। ਧੋਨੀ ਆਪਣੀ ਪਤਨੀ ਸਾਕਸ਼ੀ ਧੋਨੀ ਅਤੇ ਬੇਟੀ ਜੀਵਾ ਨਾਲ ਛੁੱਟੀਆਂ ਬਿਤਾਉਣ ਲਈ ਪਿਛਲੇ ਹਫਤੇ ਲੰਡਨ ਪਹੁੰਚੇ ਸਨ। ਜਿੱਥੇ ਉਸ ਨੇ...

ਅੱਜ ਵਿਆਹ ਦੇ ਬੰਧਨ ‘ਚ ਬੱਝ ਜਾਣਗੇ ਕਬੱਡੀ ਖਿਡਾਰੀ ਦੀਪਕ ਹੁੱਡਾ ਅਤੇ ਮਹਿਲਾ ਮੁੱਕੇਬਾਜ਼ ਸਵੀਟੀ ਬੂਰਾ

ਹਰਿਆਣਾ ਦੀ ਮਹਿਲਾ ਮੁੱਕੇਬਾਜ਼ ਸਵੀਟੀ ਬੂਰਾ ਅੱਜ ਭਾਰਤੀ ਕਬੱਡੀ ਟੀਮ ਦੇ ਖਿਡਾਰੀ ਦੀਪਕ ਹੁੱਡਾ ਨਾਲ ਵਿਆਹ ਕਰਨ ਜਾ ਰਹੀ ਹੈ। ਦੋਵਾਂ ਦੇ ਘਰ ਪਿਛਲੇ ਕਈ ਦਿਨਾਂ ਤੋਂ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਸਨ। ਸਵੀਟੀ ਬੂਰਾ ਨੇ ਦੱਸਿਆ ਕਿ ਵੀਰਵਾਰ...

ਇੰਗਲੈਂਡ ਖਿਲਾਫ ਭਾਰਤ ਦੀ ਸ਼ਰਮਨਾਕ ਹਾਰ: ਇੰਗਲੈਂਡ ਨੇ ਪੰਜਵੇਂ ਟੈਸਟ ‘ਚ 7 ਵਿਕਟਾਂ ਨਾਲ ਹਰਾਇਆ

ਭਾਰਤ ਦਾ 15 ਸਾਲ ਬਾਅਦ ਇੰਗਲੈਂਡ 'ਚ ਟੈਸਟ ਸੀਰੀਜ਼ ਜਿੱਤਣ ਦਾ ਸੁਪਨਾ ਚਕਨਾਚੂਰ ਹੋ ਗਿਆ। ਬਰਮਿੰਘਮ ਟੈਸਟ 'ਚ ਇੰਗਲੈਂਡ ਨੇ ਟੀਮ ਇੰਡੀਆ ਨੂੰ 7 ਵਿਕਟਾਂ ਨਾਲ ਹਰਾਇਆ। ਸ਼ਾਨਦਾਰ ਫਾਰਮ 'ਚ ਚੱਲ ਰਹੇ ਜੋ ਰੂਟ (142) ਅਤੇ ਜੌਨੀ ਬੇਅਰਸਟੋ (114)...

GHG ਦੀ ਵਿਦਿਆਰਥਣ ਸਿਮਰਨਜੀਤ ਕੌਰ ਨੇ ਪੈਰਿਸ ‘ਚ ਹੋਏ ਤੀਰਅੰਦਾਜ਼ੀ ਵਿਸ਼ਵ ਕੱਪ 2022 ‘ਚ ਜਿੱਤਿਆ ਚਾਂਦੀ ਦਾ ਤਗਮਾ

ਲੁਧਿਆਣਾ, 1 ਜੁਲਾਈ 2022 - 23 ਸਾਲਾ ਸਿਮਰਨਜੀਤ ਕੌਰ ਨੇ ਪੈਰਿਸ ਵਿੱਚ ਹੋਏ ਤੀਰਅੰਦਾਜ਼ੀ ਵਿਸ਼ਵ ਕੱਪ 2022 ਵਿੱਚ ਚਾਂਦੀ ਦਾ ਤਗ਼ਮਾ ਜਿੱਤ ਕੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਸੀਨੀਅਰ ਵਰਗ ਵਿੱਚ ਸਿਮਰਨਜੀਤ ਦਾ ਇਹ ਪਹਿਲਾ ਤਮਗਾ ਹੈ। 10...