November 14, 2026, 11:34 pm
----------- Advertisement -----------
----------- Advertisement -----------
HomeNewsSports

Sports

ਵਿਕਟ ਨਾ ਮਿਲਣ ‘ਤੇ ਪਾਕਿਸਤਾਨੀ ਗੇਂਦਬਾਜ਼ ਨੂੰ ਆਇਆ ਗੁੱਸਾ, ਖੁਦ ਹੀ ਅੰਪਾਇਰ ਦੀ ਚੁੱਕਣ ਲੱਗੇ ਉਂਗਲੀ

ਪਾਕਿਸਤਾਨ ਦੇ ਤੇਜ਼ ਗੇਂਦਬਾਜ਼ ਹਸਨ ਅਲੀ ਹਮੇਸ਼ਾ ਮੈਦਾਨ 'ਤੇ ਅਤੇ ਬਾਹਰ ਆਪਣੇ ਮਜ਼ਾਕੀਆ ਅੰਦਾਜ਼ ਲਈ ਜਾਣੇ ਜਾਂਦੇ ਹਨ। ਬੁੱਧਵਾਰ ਨੂੰ ਰਾਵਲਪਿੰਡੀ 'ਚ ਖੇਡੇ ਜਾ ਰਹੇ ਇੰਟਰਾ ਸਕੁਐਡ ਮੈਚ ਦੌਰਾਨ ਹਸਨ ਅਲੀ ਨੇ ਅੰਪਾਇਰ ਨਾਲ ਮਜ਼ਾਕੀਆ ਹਰਕਤ ਕੀਤੀ। ਜਿਸ ਦੀ...

ਕੇਐਲ ਰਾਹੁਲ ਦੀ ਜਰਮਨੀ ‘ਚ ਹੋਈ ਸਫਲ ਸਰਜਰੀ

ਟੀਮ ਇੰਡੀਆ ਦੇ ਸਟਾਰ ਖਿਡਾਰੀ ਕੇਐਲ ਰਾਹੁਲ ਦੀ ਜਰਮਨੀ ਵਿੱਚ ਸਰਜਰੀ ਸਫਲ ਰਹੀ ਹੈ। ਦੱਸ ਦਈਏ ਕਿ ਰਾਹੁਲ ਦੱਖਣੀ ਅਫਰੀਕਾ ਖਿਲਾਫ ਘਰੇਲੂ ਸੀਰੀਜ਼ ਤੋਂ ਪਹਿਲਾਂ ਅਭਿਆਸ ਦੌਰਾਨ ਜ਼ਖਮੀ ਹੋ ਗਏ ਸਨ। ਜਿਸ ਤੋਂ ਬਾਅਦ ਉਸ ਨੂੰ ਟੂਰਨਾਮੈਂਟ ਤੋਂ ਬਾਹਰ...

ਮਲੇਸ਼ੀਆ ਓਪਨ ਬੈਡਮਿੰਟਨ ਚੈਂਪੀਅਨਸ਼ਿਪ: ਪੀਵੀ ਸਿੰਧੂ ਪ੍ਰੀ-ਕੁਆਰਟਰ ਫਾਈਨਲ ਵਿੱਚ ਪਹੁੰਚੀ

ਪੀਵੀ ਸਿੰਧੂ ਨੇ ਮਲੇਸ਼ੀਆ ਓਪਨ ਸੁਪਰ 750 ਬੈਡਮਿੰਟਨ ਟੂਰਨਾਮੈਂਟ ਦੇ ਮਹਿਲਾ ਸਿੰਗਲਜ਼ ਦੇ ਪ੍ਰੀ-ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕਰ ਲਿਆ ਹੈ, ਜਦਕਿ ਸਾਇਨਾ ਨੇਹਵਾਲ ਅਤੇ ਬੀ ਸੁਮੀਤ ਰੈੱਡੀ ਅਤੇ ਅਸ਼ਵਨੀ ਪੋਨੱਪਾ ਦੀ ਮਿਸ਼ਰਤ ਜੋੜੀ ਟੂਰਨਾਮੈਂਟ ਤੋਂ ਬਾਹਰ ਹੋ ਗਈ ਹੈ।ਪੀਵੀ...

ਪੰਜਾਬ ਦੇ ਹਾਕੀ ਓਲੰਪੀਅਨ ਵਰਿੰਦਰ ਸਿੰਘ ਦਾ ਦੇਹਾਂਤ, 1972 ਓਲੰਪਿਕ ‘ਚ ਦੇਸ਼ ਨੂੰ ਜਿਤਾਇਆ ਸੀ ਕਾਂਸੀ ਦਾ ਤਗਮਾ

ਜਲੰਧਰ, 28 ਜੂਨ 2022 - ਜਰਮਨੀ 'ਚ 1972 ਦੀਆਂ ਸਮਰ ਓਲੰਪਿਕ ਖੇਡਾਂ 'ਚ ਦੇਸ਼ ਲਈ ਕਾਂਸੀ ਦਾ ਤਗਮਾ ਜਿੱਤਣ ਵਾਲੇ ਓਲੰਪੀਅਨ ਵਰਿੰਦਰ ਸਿੰਘ ਦਾ ਦੇਹਾਂਤ ਹੋ ਗਿਆ ਹੈ। ਉਹਨਾਂ ਨੇ ਜਲੰਧਰ ਦੇ ਪਿੰਡ ਧਨੋਵਾਲੀ 'ਚ ਆਪਣੇ ਆਖਰੀ ਸਾਹ ਲਏ।...

ਰਾਸ਼ਟਰਮੰਡਲ ਖੇਡਾਂ ਵਿੱਚ ਅੰਮ੍ਰਿਤਸਰ ਦੇ 6 ਹਾਕੀ ਖਿਡਾਰੀਆਂ ਨੇ ਬਣਾਈ ਜਗ੍ਹਾ

ਇੰਗਲੈਂਡ ਦੇ ਬਰਮਿੰਘਮ ਵਿੱਚ 28 ਜੁਲਾਈ ਤੋਂ 8 ਅਗਸਤ ਤੱਕ ਹੋਣ ਵਾਲੀਆਂ ਰਾਸ਼ਟਰਮੰਡਲ ਖੇਡਾਂ ਲਈ ਭਾਰਤੀ ਮਹਿਲਾ ਅਤੇ ਪੁਰਸ਼ ਹਾਕੀ ਟੀਮਾਂ ਦੀ ਚੋਣ ਕਰ ਲਈ ਗਈ ਹੈ। ਇਨ੍ਹਾਂ 18 ਮੈਂਬਰੀ ਟੀਮਾਂ ਵਿੱਚ ਅੰਮ੍ਰਿਤਸਰ ਦੇ 6 ਚਿਹਰੇ ਹਨ। ਇਨ੍ਹਾਂ ਵਿੱਚੋਂ...

ਟੀਮ ਇੰਡੀਆ ਦੇ ਕਪਤਾਨ ਰੋਹਿਤ ਸ਼ਰਮਾ ਕੋਰੋਨਾ ਪਾਜ਼ੀਟਿਵ : ਇੰਗਲੈਂਡ ਖਿਲਾਫ ਬੁਮਰਾਹ ਹੋਣਗੇ ਕਪਤਾਨ

ਟੀਮ ਇੰਡੀਆ ਦੇ ਕਪਤਾਨ ਰੋਹਿਤ ਸ਼ਰਮਾ ਇਕਲੌਤੇ ਟੈਸਟ ਤੋਂ ਪਹਿਲਾਂ ਹੀ ਕੋਰੋਨਾ ਪਾਜ਼ੀਟਿਵ ਹੋ ਗਏ ਹਨ। ਉਹ ਇੰਗਲੈਂਡ ਖਿਲਾਫ ਖੇਡੇ ਜਾਣ ਵਾਲੇ ਇਕਲੌਤੇ ਟੈਸਟ ਤੋਂ ਬਾਹਰ ਹੋ ਗਿਆ ਹੈ। ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ ਇਕ ਬਿਆਨ ਜਾਰੀ ਕਰਕੇ ਇਸ...

ਭਾਰਤੀ ਤੀਰਅੰਦਾਜ਼ਾਂ ਨੇ ਵਿਸ਼ਵ ਕੱਪ ‘ਚ ਜਿੱਤਿਆ ਸੋਨ ਤਮਗਾ

ਭਾਰਤੀ ਤੀਰਅੰਦਾਜ਼ ਅਭਿਸ਼ੇਕ ਵਰਮਾ ਅਤੇ ਜਯੋਤੀ ਸੁਰੇਖਾ ਵੇਨਮ ਨੇ ਸ਼ਨੀਵਾਰ 25 ਜੂਨ ਨੂੰ ਫਰਾਂਸ ਦੀ ਰਾਜਧਾਨੀ ਪੈਰਿਸ ਵਿੱਚ ਇਤਿਹਾਸ ਰਚ ਦਿੱਤਾ। ਪੈਰਿਸ ਵਿੱਚ ਚੱਲ ਰਹੇ ਤੀਰਅੰਦਾਜ਼ੀ ਵਿਸ਼ਵ ਕੱਪ ਪੜਾਅ-3 ਵਿੱਚ ਭਾਰਤੀ ਕੰਪਾਊਂਡ ਮਿਕਸਡ ਟੀਮ ਨੇ ਸੋਨ ਤਗ਼ਮਾ ਜਿੱਤਿਆ। ਜੋਤੀ...

ਵਿਸ਼ਵ ਤੈਰਾਕੀ ਚੈਂਪੀਅਨਸ਼ਿਪ ਦੌਰਾਨ ਪਾਣੀ ‘ਚ ਬੇਹੋਸ਼ ਹੋਈ ਅਮਰੀਕੀ ਤੈਰਾਕ

ਅਮਰੀਕੀ ਰਿਦਮਿਕ ਤੈਰਾਕ ਅਨੀਤਾ ਅਲਵਾਰੇਜ਼ ਵਿਸ਼ਵ ਤੈਰਾਕੀ ਚੈਂਪੀਅਨਸ਼ਿਪ ਦੇ ਵਿਅਕਤੀਗਤ ਮੁਕਾਬਲੇ ਦੌਰਾਨ ਅਚਾਨਕ ਬੇਹੋਸ਼ ਹੋ ਗਈ ਅਤੇ ਡੁੱਬ ਗਈ। ਕੋਈ ਹਿਲਜੁਲ ਨਾ ਦੇਖ ਕੇ ਕੋਚ ਐਂਡਰੀਆ ਫੁਏਂਟੇਸ ਨੇ ਪਾਣੀ ਵਿੱਚ ਛਾਲ ਮਾਰ ਦਿੱਤੀ ਅਤੇ ਉਸ ਨੂੰ ਪੂਲ ਦੇ ਹੇਠਾਂ...

ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਤੁਰਕੀ ਨੂੰ ਹਰਾ ਕੇ ਵਿਸ਼ਵ ਕੱਪ ਦੇ ਫਾਈਨਲ ‘ਚ ਪਹੁੰਚੀ

ਭਾਰਤੀ ਮਹਿਲਾ ਰਿਕਰਵ ਤੀਰਅੰਦਾਜ਼ੀ ਟੀਮ ਪੈਰਿਸ ਵਿੱਚ ਚੱਲ ਰਹੇ ਵਿਸ਼ਵ ਕੱਪ ਪੜਾਅ 3 ਦੇ ਫਾਈਨਲ ਵਿੱਚ ਪਹੁੰਚ ਗਈ ਹੈ। ਦੀਪਿਕਾ ਕੁਮਾਰੀ, ਅੰਕਿਤਾ ਭਗਤ ਅਤੇ ਸਿਮਰਨਜੀਤ ਕੌਰ ਦੀ ਭਾਰਤੀ ਤਿਕੜੀ ਨੇ ਸੈਮੀਫਾਈਨਲ ਵਿੱਚ ਤੁਰਕੀ ਦੀ ਗੁਲਨਾਜ਼ ਕੋਸਕੁਨ, ਇਜਾਗੀ ਬਸਰਨ ਅਤੇ...

ਪੰਜਾਬ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਸ਼ਤਰੰਜ ਓਲੰਪੀਆਡ ਦੀ ਮਸ਼ਾਲ ਰਿਲੇਅ ਕੀਤੀ ਪ੍ਰਾਪਤ

ਭਾਰਤ ਵਿੱਚ ਪਹਿਲੀ ਵਾਰ 44ਵੀਂ ਚੈਸ ਓਲੰਪੀਆਡ ਜੁਲਾਈ ਵਿਚ ਚੇਨਈ ਵਿਖੇ ਹੋ ਰਹੀ ਹੈ,ਸ਼ਤਰੰਜ ਓਲੰਪੀਆਡ 28 ਜੁਲਾਈ ਤੋਂ 10 ਅਗਸਤ 22 ਤੱਕ ਹੋਵੇਗਾ, ਜਿਸ ਦੇ ਤਹਿਤ ਰਿਲੇਅ ਮਸ਼ਾਲ ਦੇਸ਼ ਭਰ ਵਿੱਚ ਘੁੰਮ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ...