Facebook
Instagram
Twitter
WhatsApp
Youtube
Home
ਵੀਡੀਓ
ਪੰਜਾਬ
ਹਰਿਆਣਾ/ਹਿਮਾਚਲ
ਹਰਿਆਣਾ
ਹਿਮਾਚਲ
ਸਿੱਖ ਜਗਤ
ਮਨੋਰੰਜਨ
ਕੌਮੀ ਕੌਮਾਂਤਰੀ
ਸਾਡੀ ਤੰਦਰੁਸਤੀ
ਖੇਡਾਂ
More
ਆਟੋਮੋਬਾਈਲਜ਼
ਕੋਰੋਨਾਵਾਇਰਸ
ਵਿਗਿਆਨ
ਸਿੱਖਿਆ
ਸੰਪਾਦਕ
ਮਹਿਮਾਨ ਸੰਪਾਦਕ
Search
Scroll Punjab
November 14, 2026, 11:13 pm
Facebook
Instagram
Twitter
Youtube
Scroll Punjab
Home
ਵੀਡੀਓ
ਪੰਜਾਬ
ਹਰਿਆਣਾ/ਹਿਮਾਚਲ
ਹਰਿਆਣਾ
ਹਿਮਾਚਲ
ਸਿੱਖ ਜਗਤ
ਮਨੋਰੰਜਨ
ਕੌਮੀ ਕੌਮਾਂਤਰੀ
ਸਾਡੀ ਤੰਦਰੁਸਤੀ
ਖੇਡਾਂ
More
ਆਟੋਮੋਬਾਈਲਜ਼
ਕੋਰੋਨਾਵਾਇਰਸ
ਵਿਗਿਆਨ
ਸਿੱਖਿਆ
ਸੰਪਾਦਕ
ਮਹਿਮਾਨ ਸੰਪਾਦਕ
Search
Breaking News
ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ
ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ
CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ
ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ
ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ
ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’
‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ
ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ
CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ
ASI ਦੀ ਗੁੰਡਾਗਰਦੀ, ਤੇਜ਼ ਕਾਰ ਚਲਾਉਣ ਤੋਂ ਰੋਕਣ ‘ਤੇ ਰਿਟਾਇਰਡ ਕਮਾਂਡੋ ਨੂੰ ਮਾਰਿਆ ਥੱਪੜ
----------- Advertisement -----------
----------- Advertisement -----------
Home
News
Sports
Sports
ਖੇਲੋ ਇੰਡੀਆ ਯੂਥ ਗੇਮਜ਼: ਪੰਜਾਬ ਨੇ ਹਾਕੀ ‘ਚ ਯੂਪੀ ਨੂੰ ਹਰਾ ਕੇ ਜਿੱਤਿਆ ਸੋਨ ਤਗਮਾ
Scroll Punjab
-
June 10, 2022
ਖੇਲੋ ਇੰਡੀਆ ਯੂਥ ਖੇਡਾਂ ਦੇ ਛੇਵੇਂ ਦਿਨ ਹਾਕੀ ਦੇ ਫਾਈਨਲ ਮੁਕਾਬਲੇ ਹੋਏ। ਹਾਕੀ ਵਿੱਚ ਪੰਜਾਬ ਦੀ ਟੀਮ ਨੇ ਯੂਪੀ ਨੂੰ ਹਰਾ ਕੇ ਸੋਨ ਤਮਗਾ ਜਿੱਤਿਆ। ਪੰਜਾਬ ਨੇ ਯੂਪੀ ਨੂੰ 3-1 ਨਾਲ ਹਰਾਇਆ। ਆਪਣੀ ਜਿੱਤ ਤੋਂ ਬਾਅਦ, ਹਾਕੀ ਪੰਜਾਬ ਦੇ...
ਇਸ ਦਿਨ ਹੋਣਗੇ ਆਲ ਇੰਡੀਆ ਸਿਵਲ ਸਰਵਿਸਜ਼ ਟੂਰਨਾਮੈਂਟ ਦੇ ਹਾਕੀ, ਟੇਬਲ ਟੈਨਿਸ ਤੇ ਵਾਲੀਬਾਲ ਟੀਮਾਂ ਲਈ ਟਰਾਇਲ
Scroll Punjab
-
June 9, 2022
ਚੰਡੀਗੜ੍ਹ:ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਸਪੋਰਟਸ ਬੋਰਡ ਵੱਲੋਂ ਕਰਵਾਏ ਜਾਣ ਵਾਲੇ ਹਾਕੀ, ਟੇਬਲ ਟੈਨਿਸ ਤੇ ਵਾਲੀਬਾਲ ਦੇ ਆਲ ਇੰਡੀਆ ਸਿਵਲ ਸਰਵਿਸਜ਼ ਟੂਰਨਾਮੈਂਟ ਲਈ ਟੀਮਾਂ ਦੀ ਚੋਣ ਲਈ ਟਰਾਇਲਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਗਿਆ। ਖੇਡ ਵਿਭਾਗ ਦੇ ਡਾਇਰੈਕਟਰ ਨੇ...
ਪੈਰਾ ਸ਼ੂਟਿੰਗ ਵਿਸ਼ਵ ਕੱਪ ਜਿੱਤਣ ‘ਤੇ ਪੀ.ਐਮ ਮੋਦੀ ਨੇ ਮਨੀਸ਼ ਨਰਵਾਲ ਤੇ ਰੁਬੀਨਾ ਫਰਾਂਸਿਸ ਨੂੰ ਦਿੱਤੀ ਵਧਾਈ
Scroll Punjab
-
June 9, 2022
ਮਨੀਸ਼ ਨਰਵਾਲ ਅਤੇ ਰੁਬੀਨਾ ਫ੍ਰਾਂਸਿਸ ਦੀ ਜੋੜੀ ਨੇ ਚੈਟੋਰੋਕਸ ਪੈਰਾ ਸ਼ੂਟਿੰਗ ਵਿਸ਼ਵ ਕੱਪ ਵਿੱਚ ਪੀ6-10 ਮੀਟਰ ਏਅਰ ਪਿਸਟਲ ਮਿਕਸਡ ਈਵੈਂਟ ਵਿੱਚ ਸੋਨ ਤਮਗਾ ਜਿੱਤਿਆ। ਨਰਵਾਲ ਅਤੇ ਫਰਾਂਸਿਸ ਨੇ ਚੀਨ ਦੇ ਯਾਂਗ ਚਾਓ ਅਤੇ ਮਿਨ ਲੀ ਨੂੰ ਹਰਾ ਕੇ ਸੋਨ...
ਕੇ.ਐਲ.ਰਾਹੁਲ ਸੱਟ ਕਾਰਨ ਦੱਖਣੀ ਅਫਰੀਕਾ ਖਿਲਾਫ ਟੀ-20 ਸੀਰੀਜ਼ ਤੋਂ ਬਾਹਰ, ਪੰਤ ਨੂੰ ਮਿਲੀ ਕਪਤਾਨੀ
RanjeetKaur
-
June 8, 2022
ਦੱਖਣੀ ਅਫਰੀਕਾ ਖਿਲਾਫ 5 ਟੀ-20 ਮੈਚਾਂ ਦੀ ਸੀਰੀਜ਼ ਤੋਂ ਇਕ ਦਿਨ ਪਹਿਲਾਂ ਟੀਮ ਇੰਡੀਆ ਨੂੰ ਵੱਡਾ ਝਟਕਾ ਲੱਗਾ ਹੈ। ਰੋਹਿਤ ਸ਼ਰਮਾ ਦੀ ਗੈਰ-ਮੌਜੂਦਗੀ ਵਿੱਚ ਕਪਤਾਨ ਬਣਾਏ ਗਏ ਕੇਐਲ ਰਾਹੁਲ ਸੱਟ ਕਾਰਨ ਸੀਰੀਜ਼ ਤੋਂ ਬਾਹਰ ਹੋ ਗਏ। ਹੁਣ ਰਿਸ਼ਭ ਪੰਤ...
ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਮਿਤਾਲੀ ਰਾਜ ਨੇ ਲਿਆ ਸੰਨਿਆਸ
RanjeetKaur
-
June 8, 2022
ਸਾਬਕਾ ਭਾਰਤੀ ਕਪਤਾਨ ਮਿਤਾਲੀ ਰਾਜ ਨੇ ਕ੍ਰਿਕਟ ਦੇ ਸਾਰੇ ਰੂਪਾਂ ਤੋਂ ਸੰਨਿਆਸ ਲੈ ਲਿਆ ਹੈ। ਉਨ੍ਹਾਂ ਨੇ ਇਹ ਜਾਣਕਾਰੀ ਇਕ ਪੋਸਟ 'ਚ ਦਿੱਤੀ। ਉਨ੍ਹਾਂ ਨੇ ਕਿਹਾ ਕਿ ਹੁਣ ਮੇਰਾ ਧਿਆਨ ਦੂਜੀ ਪਾਰੀ 'ਤੇ ਰਹੇਗਾ। ਮਿਤਾਲੀ ਰਾਜ (39) ਨੇ ਬੁੱਧਵਾਰ...
ਡਰੋਨ ਸਟਾਰਟਅੱਪ ਗਰੁੜ ਏਰੋਸਪੇਸ ਦੇ ਬ੍ਰਾਂਡ ਅੰਬੈਸਡਰ ਬਣੇ ਧੋਨੀ
Scroll Punjab
-
June 6, 2022
ਕ੍ਰਿਕਟਰ ਮਹਿੰਦਰ ਸਿੰਘ ਧੋਨੀ ਨੂੰ ਡਰੋਨ ਸਟਾਰਟਅੱਪ ਗਰੁੜ ਏਰੋਸਪੇਸ ਦਾ ਬ੍ਰਾਂਡ ਅੰਬੈਸਡਰ ਨਿਯੁਕਤ ਕੀਤਾ ਗਿਆ ਹੈ। ਕੰਪਨੀ ਨੇ 6 ਜੂਨ ਨੂੰ ਇਸ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਧੋਨੀ ਨੇ ਇਸ ਕੰਪਨੀ 'ਚ ਨਿਵੇਸ਼ ਵੀ ਕੀਤਾ ਹੈ ਜਿਸ ਨਾਲ...
ਰਾਫੇਲ ਨਡਾਲ ਨੇ 22ਵਾਂ ਗ੍ਰੈਂਡ ਸਲੈਮ ਖਿਤਾਬ ਜਿੱਤਿਆ
RanjeetKaur
-
June 6, 2022
ਸਪੇਨਿਸ਼ ਟੈਨਿਸ ਸਟਾਰ ਰਾਫੇਲ ਨਡਾਲ ਨੇ ਆਪਣੇ ਕਰੀਅਰ ਦਾ 22ਵਾਂ ਗ੍ਰੈਂਡ ਸਲੈਮ ਖਿਤਾਬ ਜਿੱਤ ਲਿਆ ਹੈ। ਉਸ ਨੇ ਐਤਵਾਰ ਨੂੰ ਫਰੈਂਚ ਓਪਨ ਦੇ ਪੁਰਸ਼ ਸਿੰਗਲਜ਼ ਦੇ ਫਾਈਨਲ ਵਿੱਚ ਨਾਰਵੇ ਦੇ ਕੈਸਪਰ ਰੂਡ ਨੂੰ 6-3, 6-3, 6-0 ਨਾਲ ਹਰਾਇਆ। ਇਹ...
ਦਰੋਣਾਚਾਰੀਆ ਐਵਾਰਡੀ ਮੁੱਕੇਬਾਜ ਸ਼ਿਵ ਸਿੰਘ ਵੱਲੋਂ ਕਾਲਜ ਦੇ ਖੇਡ ਹੀਰੋਜ ਦਾ ਨਕਦ ਇਨਾਮ ਨਾਲ ਸਨਮਾਨ
Scroll Punjab
-
June 5, 2022
ਚੰਡੀਗੜ੍ਹ, 5 ਜੂਨ 2022 - ਡੀਏਵੀ ਕਾਲਜ ਚੰਡੀਗੜ੍ਹ ਵੱਲੋਂ ਆਪਣੇ ਸਪੋਰਟਸ ਅਲਮਾ ਮੈਟਰ ਨੂੰ ਸਨਮਾਨਿਤ ਕਰਨ ਲਈ ਸਨੀਵਾਰ ਨੂੰ ਆਪਣੇ ਖੇਡ ਹੀਰੋਜ ਦੀ ਇੱਕ ਵਿਸ਼ੇਸ਼ ਮਿਲਣੀ (ਐਲੂਮਨੀ) ਦਾ ਆਯੋਜਨ ਕੀਤਾ ਗਿਆ, ਜਿਸ ‘ਚ 70 ਤੋਂ ਵੱਧ ਕੌਮਾਂਤਰੀ ਖਿਡਾਰੀਆਂ ਨੇ...
ਪੰਚਕੂਲਾ : ਅਮਿਤ ਸ਼ਾਹ ਅੱਜ ਸ਼ਾਮ ‘ਖੇਲੋ ਇੰਡੀਆ ਯੂਥ ਗੇਮਜ਼-2021’ ਦਾ ਕਰਨਗੇ ਉਦਘਾਟਨ
Scroll Punjab
-
June 4, 2022
ਖੇਲੋ ਇੰਡੀਆ ਯੂਥ ਗੇਮਜ਼-2021 ਅੱਜ ਸ਼ਾਮ 7.30 ਵਜੇ ਸ਼ੁਰੂ ਹੋਣਗੀਆਂ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਇਸ ਲਈ ਅੱਜ ਪੰਚਕੂਲਾ ਸੈਕਟਰ-3 ਸਥਿਤ ਤਾਊ ਦੇਵੀ ਲਾਲ ਸਪੋਰਟਸ ਸਟੇਡੀਅਮ ਪਹੁੰਚਣਗੇ। ਖੇਲੋ ਇੰਡੀਆ ਯੂਥ ਗੇਮਜ਼ 4 ਤੋਂ 13 ਜੂਨ ਤੱਕ ਚੱਲਣਗੀਆਂ, ਜਿਸ ਨੂੰ...
ਸੁਬਰਾਮਨੀਅਮ ਸਵਾਮੀ ਨੇ IPL ‘ਤੇ ਚੁੱਕੇ ਸਵਾਲ: ਕਿਹਾ- ਫਾਈਨਲ ‘ਚ ਹੋਈ ਧਾਂਦਲੀ
RanjeetKaur
-
June 3, 2022
ਭਾਜਪਾ ਨੇਤਾ ਸੁਬਰਾਮਨੀਅਮ ਸਵਾਮੀ ਆਪਣੀ ਹੀ ਪਾਰਟੀ 'ਤੇ ਨਿਸ਼ਾਨਾ ਸਾਧਦੇ ਰਹਿੰਦੇ ਹਨ। ਹੁਣ ਇਸ ਵਾਰ ਸਵਾਮੀ ਨੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) 'ਤੇ ਤਿੱਖਾ ਹਮਲਾ ਕੀਤਾ ਹੈ। ਉਸ ਨੇ ਆਈਪੀਐਲ 2022 ਦੇ ਫਾਈਨਲ ਵਿੱਚ ਧਾਂਦਲੀ ਦਾ ਦੋਸ਼ ਲਾਇਆ ਸੀ।ਸੁਬਰਾਮਣੀਅਮ...
1
...
157
158
159
...
187
Page 158 of 187
ਤਾਜ਼ਾ ਖਬਰਾਂ
ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM...
ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380...
CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ...
ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ...
ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼...
ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ...
‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ...
ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ...
CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ...
ASI ਦੀ ਗੁੰਡਾਗਰਦੀ, ਤੇਜ਼ ਕਾਰ ਚਲਾਉਣ ਤੋਂ ਰੋਕਣ ‘ਤੇ ਰਿਟਾਇਰਡ ਕਮਾਂਡੋ...