November 14, 2026, 10:18 pm
----------- Advertisement -----------
----------- Advertisement -----------
HomeNewsSports

Sports

ਹਰਿਆਣਾ ਨੇ 11 ਸਾਲ ਬਾਅਦ ਜਿੱਤਿਆ ਰਾਸ਼ਟਰੀ ਹਾਕੀ ਚੈਂਪੀਅਨਸ਼ਿਪ ਦਾ ਖਿਤਾਬ

ਹਰਿਆਣਾ ਨੇ ਐਤਵਾਰ ਨੂੰ 12ਵੀਂ ਰਾਸ਼ਟਰੀ ਹਾਕੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਤਾਮਿਲਨਾਡੂ ਨੂੰ ਸ਼ੂਟਆਊਟ 'ਚ 3-1 ਨਾਲ ਹਰਾ ਕੇ 11 ਸਾਲ ਬਾਅਦ ਖਿਤਾਬ ਜਿੱਤਿਆ। ਦੱਸ ਦਈਏ ਕਿ ਨਿਰਧਾਰਤ ਸਮੇਂ ਤੱਕ ਦੋਵੇਂ ਟੀਮਾਂ 1-1 ਦੀ ਬਰਾਬਰੀ 'ਤੇ ਸਨ। ਇਸ ਤੋਂ...

ਟੇਬਲ ਟੈਨਿਸ ਖਿਡਾਰੀ ਵਿਸ਼ਵਾ ਡੀ ਦੀ ਦਰਦਨਾਕ ਸੜਕ ਹਾਦਸੇ ‘ਚ ਮੌਤ,ਚੈਂਪੀਅਨਸ਼ਿਪ ਲਈ ਜਾ ਰਹੇ ਸਨ ਸ਼ਿਲਾਂਗ

ਚੋਟੀ ਦੇ ਟੇਬਲ ਟੈਨਿਸ ਖਿਡਾਰੀਆ ਵਿੱਚੋ ਇੱਕ 18 ਸਾਲਾਂ ਵਿਸ਼ਵਾ ਦੀਨਦਿਆਲਨ ਦੀ ਬੀਤੇ ਦਿਨੀਂ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਤਾਮਿਲਨਾਡੂ ਦੇ ਟੇਬਲ ਟੈਨਿਸ ਖਿਡਾਰੀ ਟੈਕਸੀ ਰਾਹੀਂ ਗੁਹਾਟੀ ਤੋਂ ਸ਼ਿਲਾਂਗ ਜਾ ਰਹੇ ਸਨ। ਰਸਤੇ ਵਿੱਚ ਇੱਕ 12 ਪਹੀਆ...

IPL 2022: ਅੱਜ ਪੰਜਾਬ ਕਿੰਗਜ਼ ਦਾ ਮੁਕਾਬਲਾ ਸਨਰਾਈਜ਼ਰਸ ਹੈਦਰਾਬਾਦ ਨਾਲ

ਮੁੰਬਈ : - ਆਈਪੀਐਲ ਵਿੱਚ ਅੱਜ ਡਬਲ ਹੈਡਰ ਡੇ ਹੈ। ਪਹਿਲਾ ਮੈਚ ਪੰਜਾਬ ਸੁਪਰ ਕਿੰਗਜ਼ ਅਤੇ ਸਨਰਾਈਜ਼ਰਸ ਹੈਦਰਾਬਾਦ ਵਿਚਾਲੇ ਮੁੰਬਈ ਦੇ ਡੀਵਾਈ ਪਾਟਿਲ ਸਟੇਡੀਅਮ 'ਚ ਖੇਡਿਆ ਜਾਵੇਗਾ। ਹੈਦਰਾਬਾਦ, ਜਿਸ ਨੂੰ ਪਹਿਲੀਆਂ ਦੋ ਹਾਰਾਂ ਤੋਂ ਬਾਅਦ ਹਲਕੇ ਤੌਰ 'ਤੇ ਲਿਆ...

ਖੇਡ ਮੰਤਰੀ ਮੀਤ ਹੇਅਰ ਨੇ ਕੀਤਾ ਕੋਚਿੰਗ ਸੈਂਟਰਾਂ ਦਾ ਦੌਰਾ

ਅੰਮ੍ਰਿਤਸਰ: ਖੇਡਾਂ ਅਤੇ ਸਕੂਲ ਸਿੱਖਿਆ ਮੰਤਰੀ ਪੰਜਾਬ ਗੁਰਮੀਤ ਸਿੰਘ ਹੇਅਰ ਨੇ ਪੰਜਾਬ ਖੇਡ ਵਿਭਾਗ ਵੱਲੋਂ ਜ਼ਿਲ੍ਹਾ ਖੇਡ ਪ੍ਰਬੰਧਕਾ ਤੇ ਕੋਚਾਂ ਦੇ ਨਾਲ ਵਿਸੇਸ਼ ਮੁਲਾਕਾਤ ਕੀਤੀ। ਮੀਤ ਹੇਅਰ ਵੱਲੋਂ ਅੰਮ੍ਰਿਤਸਰ ਦੇ ਖਾਲਸਾ ਸਕੂਲ, ਅੰਮ੍ਰਿਤਸਰ ਵਿਖੇ ਚੱਲ ਰਹੇ ਵੱਖ-ਵੱਖ ਕੋਚਿੰਗ ਸੈਂਟਰ...

IPL ਇਤਿਹਾਸ ‘ਚ ਪਹਿਲੀ ਵਾਰ ਮੁੰਬਈ ਇੰਡੀਅਨਸ ਲਗਾਤਾਰ 6 ਮੈਚ ਹਾਰੀ, ਲਖਨਊ ਨੇ 18 ਦੌੜਾਂ ਨਾਲ ਹਰਾਇਆ

ਮੁੰਬਈ : - IPL 2022 ਦੇ 26ਵੇਂ ਮੈਚ ਵਿੱਚ ਲਖਨਊ ਸੁਪਰ ਜਾਇੰਟਸ ਨੇ ਮੁੰਬਈ ਇੰਡੀਅਨਜ਼ ਨੂੰ 18 ਦੌੜਾਂ ਨਾਲ ਹਰਾਇਆ। ਮੁੰਬਈ ਦੇ ਸਾਹਮਣੇ 200 ਦੌੜਾਂ ਦਾ ਟੀਚਾ ਸੀ ਪਰ ਟੀਮ 181/9 ਦੌੜਾਂ ਹੀ ਬਣਾ ਸਕੀ ਅਤੇ ਮੈਚ ਹਾਰ ਗਈ।...

ਲਖਨਊ ਸੁਪਰ ਜਾਇੰਟਸ ਨੇ ਮੁੰਬਈ ਇੰਡੀਅਨਸ ਨੂੰ ਦਿੱਤਾ 200 ਦੌੜਾਂ ਦਾ ਟੀਚਾ; ਕੇ ਐਲ ਰਾਹੁਲ ਨੇ ਜੜ੍ਹਿਆ ਸ਼ਤਕ

ਮੁੰਬਈ : - IPL 2022 ਦੇ 26ਵੇਂ ਮੈਚ 'ਚ ਲਖਨਊ ਸੁਪਰ ਜਾਇੰਟਸ ਨੇ ਮੁੰਬਈ ਇੰਡੀਅਨਜ਼ ਦੇ ਸਾਹਮਣੇ ਜਿੱਤ ਲਈ 200 ਦੌੜਾਂ ਦਾ ਟੀਚਾ ਰੱਖਿਆ ਹੈ। ਜਵਾਬ ਵਿੱਚ ਐਮਆਈ ਨੇ ਪਹਿਲੇ ਓਵਰ ਤੱਕ ਬਿਨਾਂ ਕੋਈ ਵਿਕਟ ਗੁਆਏ 6 ਦੌੜਾਂ ਬਣਾ...

ਕ੍ਰਿਕਟਰ ਹਰਭਜਨ ਨੇ ਕਿਸਾਨਾਂ ਦੀਆਂ ਧੀਆਂ ਅਤੇ ਭਲਾਈ ਕਾਰਜਾਂ ਲਈ ਆਪਣੀ ਰਾਜ ਸਭਾ ਦੀ ਤਨਖਾਹ ਦੇਣ ਦਾ ਕੀਤਾ ਐਲਾਨ

ਚੰਡੀਗੜ੍ਹ, 16 ਅਪ੍ਰੈਲ 2022 - ਕ੍ਰਿਕਟਰ ਹਰਭਜਨ ਨੇ ਕਿਸਾਨਾਂ ਦੀਆਂ ਧੀਆਂ ਅਤੇ ਭਲਾਈ ਕਾਰਜਾਂ ਲਈ ਆਪਣੀ ਰਾਜ ਸਭਾ ਦੀ ਤਨਖਾਹ ਦੇਣ ਦਾ ਐਲਾਨ ਕੀਤਾ ਹੈ। ਇਸ ਸੰਬੰਧੀ ਕ੍ਰਿਕਟਰ ਹਰਭਜਨ ਸਿੰਘ ਨੇ ਟਵੀਟ ਕਰਦਿਆਂ ਕਿਹਾ ਕੇ, "ਇੱਕ ਰਾਜ ਸਭਾ ਮੈਂਬਰ ਹੋਣ...

IPL 2022 ‘ਚ ਕੋਰੋਨਾ ਦੀ ਦਸਤਕ, ਜਾਣੋ ਕੌਣ ਹੋਇਆ ਕੋਰੋਨਾ ਪਾਜ਼ੇਟਿਵ

IPL ਦੇ 15ਵੇਂ ਸੀਜ਼ਨ 'ਚ ਕੋਰੋਨਾ ਨੇ ਦਸਤਕ ਦੇ ਦਿਤੀ ਹੈ। ਦਿੱਲੀ ਕੈਪੀਟਲਜ਼ ਦੇ ਸਹਾਇਕ ਸਟਾਫ ਵਿੱਚ ਸ਼ਾਮਲ ਫਿਜ਼ੀਓ ਪੈਟਰਿਕ ਫਰਹਾਰਟ ਕੋਵਿਡ-19 ਪਾਜ਼ੇਟਿਵ ਪਾਏ ਗਏ ਹਨ। ਆਈਪੀਐਲ ਨੇ ਇਸ ਸਬੰਧੀ ਬਿਆਨ ਜਾਰੀ ਕਰਕੇ ਜਾਣਕਾਰੀ ਦਿੱਤੀ ਹੈ। ਦੱਸ ਦਈਏ ਕਿ...

ਜੋ ਰੂਟ ਨੇ ਛੱਡੀ ਇੰਗਲੈਂਡ ਟੀਮ ਦੀ ਕਪਤਾਨੀ: ਖਿਡਾਰੀ ਦੇ ਰੂਪ ‘ਚ ਟੀਮ ਨਾਲ ਜੁੜੇ ਰਹਿਣਗੇ

ਇੰਗਲੈਂਡ : - ਇੰਗਲੈਂਡ ਦੇ ਸਭ ਤੋਂ ਸਫਲ ਟੈਸਟ ਕਪਤਾਨ ਜੋ ਰੂਟ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਜੋ ਰੂਟ ਨੇ 2017 ਵਿੱਚ ਅਲਿਸਟੇਅਰ ਕੁੱਕ ਦੇ ਕਪਤਾਨੀ ਛੱਡਣ ਤੋਂ ਬਾਅਦ ਇਹ ਜ਼ਿੰਮੇਵਾਰੀ ਸੰਭਾਲੀ ਸੀ। ਉਸਨੇ 64 ਟੈਸਟ...

5 ਵਾਰ ਦੀ IPL ਚੈਂਪੀਅਨ ਲਗਾਤਾਰ ਪੰਜਵਾਂ ਮੈਚ ਹਾਰੀ: ਪੰਜਾਬ ਕਿੰਗਜ਼ ਨੇ ਮੁੰਬਈ ਨੂੰ 12 ਦੌੜਾਂ ਨਾਲ ਹਰਾਇਆ

ਮੁੰਬਈ, 14 ਅਪ੍ਰੈਲ 2022 - ਮੁੰਬਈ ਇੰਡੀਅਨਜ਼ ਆਈਪੀਐਲ 2022 ਵਿੱਚ ਆਪਣਾ ਲਗਾਤਾਰ ਪੰਜਵਾਂ ਮੈਚ ਹਾਰ ਗਈ ਹੈ। ਪੰਜਾਬ ਕਿੰਗਜ਼ ਨੇ MI ਨੂੰ 12 ਦੌੜਾਂ ਨਾਲ ਹਰਾਇਆ। 199 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਰੋਹਿਤ ਦੀ ਟੀਮ 20 ਓਵਰਾਂ ਵਿੱਚ...