November 14, 2026, 9:42 pm
----------- Advertisement -----------
----------- Advertisement -----------
HomeNewsSports

Sports

ਦੁਨੀਆ ਦੀ ਨੰਬਰ 1 ਟੈਨਿਸ ਖਿਡਾਰਨ ਐਸ਼ਲੇ ਬਾਰਟੀ ਨੇ ਟੈਨਿਸ ਤੋਂ ਲਿਆ ਸੰਨਿਆਸ

ਵਿਸ਼ਵ ਦੀ ਨੰਬਰ-1 ਟੈਨਿਸ ਖਿਡਾਰਨ ਐਸ਼ਲੇ ਬਾਰਟੀ ਨੇ ਸਿਰਫ 25 ਸਾਲ ਦੀ ਉਮਰ 'ਚ ਟੈਨਿਸ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਆਸਟ੍ਰੇਲੀਆਈ ਦਿੱਗਜ ਨੇ ਬੁੱਧਵਾਰ ਨੂੰ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਪੋਸਟ ਕਰ ਕੇ ਇਸ ਖ਼ਬਰ ਦਾ...

IPL 2022 : ਖਿਡਾਰੀ ਜ਼ਖਮੀ ਰਿਤੂਰਾਜ ਗਾਇਕਵਾੜ ਹੋਏ ਫਿੱਟ, ਚੇਨਈ ਸੁਪਰ ਕਿੰਗਜ਼ ਨੂੰ ਵੱਡੀ ਰਾਹਤ

IPL 2022 ਦੌਰਾਨ ਚੇਨਈ ਸੁਪਰ ਕਿੰਗਜ਼ ਆਪਣਾ ਪਹਿਲਾ ਮੈਚ 26 ਮਾਰਚ ਨੂੰ ਕੋਲਕਾਤਾ ਨਾਈਟ ਰਾਈਡਰਜ਼ ਖ਼ਿਲਾਫ਼ ਖੇਡਣ ਜਾ ਰਹੀ ਹੈ। ਇਸ ਤੋਂ ਪਹਿਲਾ ਚੇਨਈ ਸੁਪਰ ਕਿੰਗਜ਼ ਦੇ ਪ੍ਰਸ਼ੰਸਕਾਂ ਲਈ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸਟਾਰ ਸਲਾਮੀ ਬੱਲੇਬਾਜ਼ ਰਿਤੂਰਾਜ...

IPL ‘ਤੇ ਫਿਰ ਕੋਰੋਨਾ ਦਾ ਪਰਛਾਵਾਂ: ਸਟੇਡੀਅਮ ‘ਚ ਪ੍ਰਸ਼ੰਸਕਾਂ ਦੇ ਬਿਨਾਂ ਖੇਡੇ ਜਾਣਗੇ IPL ਮੈਚ

ਮੁੰਬਈ : - IPL ਦਾ 15ਵਾਂ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਸ਼ੰਸਕਾਂ ਲਈ ਵੱਡੀ ਖਬਰ ਸਾਹਮਣੇ ਆ ਰਹੀ ਹੈ। ਟੂਰਨਾਮੈਂਟ ਦੇ ਮੈਚ ਬਿਨਾਂ ਦਰਸ਼ਕਾਂ ਦੇ ਬੰਦ ਦਰਵਾਜ਼ਿਆਂ ਦੇ ਪਿੱਛੇ ਖੇਡੇ ਜਾ ਸਕਦੇ ਹਨ। ਇਸ ਤੋਂ ਪਹਿਲਾਂ 25 ਫੀਸਦੀ ਪ੍ਰਸ਼ੰਸਕਾਂ...

ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਸੰਧੂ ਨੰਗਲ ਅੰਬੀਆਂ ਦਾ ਹੋਇਆ ਅੰਤਿਮ ਸਸਕਾਰ

ਬੀਤੇ ਦਿਨੀਂ ਜ਼ਿਲ੍ਹਾ ਜਲੰਧਰ ਦੇ ਪਿੰਡ ਮੱਲੀਆਂ ਖੁਰਦ ਵਿਖੇ ਗੋਲ਼ੀਆਂ ਮਾਰ ਕੇ ਕਤਲ ਕੀਤੇ ਗਏ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਸੰਧੂ ਨੰਗਲ ਅੰਬੀਆਂ ਦਾ ਅੱਜ ਅੰਤਿਮ ਸਸਕਾਰ ਉਸ ਦੇ ਪਿੰਡ ਨੰਗਲ ਅੰਬੀਆਂ ਵਿਖੇ ਕੀਤਾ ਗਿਆ। ਇਸ ਦੌਰਾਨ ਜਿੱਥੇ ਪਰਿਵਾਰਕ ਮੈਂਬਰਾਂ...

ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਾਤਲ ਗ੍ਰਿਫਤਾਰ

ਸੁਲਤਾਨਪੁਰ ਲੋਧੀ/ ਸ਼ਾਹਕੋਟ 19 ਮਾਰਚ 2022 - ਬੀਤੇ ਦਿਨੀਂ ਜ਼ਿਲ੍ਹਾ ਜਲੰਧਰ ਦੇ ਪਿੰਡ ਮੱਲੀਆਂ ਖੁਰਦ ਵਿਖੇ ਗੋਲ਼ੀਆਂ ਮਾਰ ਕੇ ਕਤਲ ਕੀਤੇ ਗਏ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਸੰਧੂ ਨੰਗਲ ਅੰਬੀਆਂ ਦੇ ਕਤਲ ਮਾਮਲੇ 'ਚ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।...

ਰੋਹਤਕ ‘ਚ ਕਬੱਡੀ ਖਿਡਾਰੀ ‘ਤੇ ਜਾਨਲੇਵਾ ਹਮਲਾ

ਹਰਿਆਣਾ ਦੇ ਰੋਹਤਕ 'ਚ ਕੁਝ ਲੋਕਾਂ ਵੱਲੋਂ ਕਬੱਡੀ ਖਿਡਾਰੀ 'ਤੇ ਜਾਨਲੇਵਾ ਹਮਲਾ ਕਰ ਦਿੱਤਾ ਗਿਆ ਹੈ। ਕਬੱਡੀ ਖਿਡਾਰੀ ਰਵੀ ਨੂੰ ਇਸ ਹਮਲੇ ਵਿਚ ਗੰਭੀਰ ਸੱਟਾਂ ਲੱਗੀਆਂ ਹਨ। ਉਹ ਪੀਜੀਆਈ ਵਿੱਚ ਦਾਖ਼ਲ ਹੈ ਅਤੇ ਹਾਲੇ ਤੱਕ ਉਸ ਨੂੰ ਹੋਸ਼ ਨਹੀਂ...

ਮਹਿਲਾ ਵਿਸ਼ਵ ਕੱਪ : ਆਸਟਰੇਲੀਆ ਨੇ ਭਾਰਤੀ ਟੀਮ ਨੂੰ 6 ਵਿਕਟਾਂ ਨਾਲ ਹਰਾਇਆ

ਮਹਿਲਾ ਵਿਸ਼ਵ ਕੱਪ ਦੇ 18ਵੇਂ ਮੈਚ ਵਿੱਚ ਆਸਟਰੇਲੀਆ ਨੇ ਭਾਰਤੀ ਟੀਮ ਨੂੰ 6 ਵਿਕਟਾਂ ਨਾਲ ਹਰਾ ਦਿੱਤਾ। ਟੀਮ ਇੰਡੀਆ ਨੇ ਆਸਟ੍ਰੇਲੀਆ ਨੂੰ 278 ਦੌੜਾਂ ਦਾ ਟੀਚਾ ਦਿੱਤਾ ਸੀ, ਆਸਟਰੇਲੀਆ ਨੇ 4 ਵਿਕਟਾਂ ਦੇ ਨੁਕਸਾਨ 'ਤੇ 280 ਦੌੜਾਂ ਬਣਾ ਕੇ...

IPL 2022 : ਹਾਰਦਿਕ ਪੰਡਯਾ ਨੇ ਗੁਜਰਾਤ ਟਾਈਟਨਸ ਦੀ ਸੰਭਾਲੀ ਕਮਾਨ

ਟੀਮ ਇੰਡੀਆ ਦੇ ਆਲਰਾਊਂਡਰ ਖਿਡਾਰੀ ਹਾਰਦਿਕ ਪੰਡਯਾ ਨੇ ਗੁਜਰਾਤ ਟਾਈਟਨਸ ਦੀ ਕਪਤਾਨੀ ਸੰਭਾਲ ਲਈ ਹੈ। ਹਾਰਦਿਕ ਪੰਡਯਾ ਨੇ ਦੱਸਿਆ ਹੈ ਕਿ ਉਹ ਇਸ ਆਈਪੀਐੱਲ ਵਿੱਚ ਆਪਣੀ ਟੀਮ ਲਈ ਵਧੀਆ ਕਪਤਾਨ ਸਾਬਤ ਹੋਣਾ ਚਾਹੁੰਦੇ ਹਨ। ਗੁਜਰਾਤ ਟਾਈਟਨਸ ਦੀ ਜਰਸੀ ਲਾਂਚ...

IPL 2022 ਤੋਂ ਪਹਿਲਾਂ ਟੀਮ ਲਖਨਊ ਜਾਇੰਟਸ ਨੂੰ ਵੱਡਾ ਝਟਕਾ, ਤੇਜ਼ ਗੇਂਦਬਾਜ਼ ਮਾਰਕ ਵੁੱਡ ਹੋਏ ਬਾਹਰ

ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐੱਲ.) ਸ਼ੁਰੂ ਹੋਣ ਤੋਂ ਪਹਿਲਾਂ ਹੀ ਨਵੀਂ ਟੀਮ ਲਖਨਊ ਜਾਇੰਟਸ ਲਈ ਬੁਰੀ ਖਬਰ ਸਾਹਮਣੇ ਆਈ ਹੈ। ਟੀਮ ਲਖਨਊ ਜਾਇੰਟਸ ਦਾ ਗੇਂਦਬਾਜ਼ ਮਾਰਕ ਵੁੱਡ ਟੂਰਨਾਮੈਂਟ ਤੋਂ ਬਾਹਰ ਹੋ ਗਿਆ ਹੈ। ਦਸ ਦਈਏ ਕਿ ਇੰਗਲੈਂਡ ਦੇ ਤੇਜ਼ ਗੇਂਦਬਾਜ਼...

ਭਾਰਤੀ ਤੇ ਵਿਦੇਸ਼ੀ ਕ੍ਰਿਕੇਟਰ ਇਸ ਤਰਾਂ ਖੇਡਦੇ ਹਨ ਹੋਲੀ; ਦੇਖੋ ਤਸਵੀਰਾਂ…

ਅੱਜ ਦੇਸ਼ ਭਰ ਵਿੱਚ ਹੋਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਜੇਕਰ ਦੁਨੀਆ ਰੰਗਾਂ ਨਾਲ ਭਰੀ ਹੋਈ ਹੈ ਤਾਂ ਕ੍ਰਿਕਟਰ ਕਿਵੇਂ ਅਛੂਤੇ ਰਹਿ ਸਕਦੇ ਹਨ? ਪੁਰਸ਼ ਅਤੇ ਮਹਿਲਾ ਦੋਵਾਂ ਟੀਮਾਂ ਦੇ ਕ੍ਰਿਕਟ ਖਿਡਾਰੀ ਹੋਲੀ ਦੇ ਮਸਤੀ ਵਿੱਚ...