November 14, 2026, 9:34 pm
----------- Advertisement -----------
----------- Advertisement -----------
HomeNewsSports

Sports

ਕੀ ਹਰਭਜਨ ਸਿੰਘ ਨੂੰ ਰਾਜ ਸਭਾ ‘ਚ ਭੇਜੇਗੀ ‘ਆਪ’? ਮਿਲ ਸਕਦੀ ਹੈ ਵੱਡੀ ਜ਼ਿੰਮੇਵਾਰੀ

ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੂੰ ਰਾਜ ਸਭਾ ਵਿੱਚ ਭੇਜਣ ਦੀ ਤਿਆਰੀ ਕਰ ਰਹੀ ਹੈ। ਮੀਡਿਆ ਰਿਪੋਰਟਾਂ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਨੇ ਚੋਣ ਪ੍ਰਚਾਰ ਦੌਰਾਨ ਜਲੰਧਰ ਵਿੱਚ ਖੇਡ ਯੂਨੀਵਰਸਿਟੀ ਬਣਾਉਣ ਦਾ ਐਲਾਨ ਕੀਤਾ...

MNS ਵਰਕਰਾਂ ਨੇ IPL ਬੱਸਾਂ ਦੀ ਕੀਤੀ ਭੰਨਤੋੜ, ਪੁਲਿਸ ਵੱਲੋਂ ਕਈ ਵਰਕਰ ਗ੍ਰਿਫਤਾਰ

ਆਈ.ਪੀ.ਐਲ ਖਿਡਾਰੀਆਂ ਅਤੇ ਸਟਾਫ ਲਈ ਲਿਆਂਦੀਆ ਬੱਸਾਂ 'ਤੇ ਹਮਲਾ ਹੋਣ ਦੀ ਖਬਰ ਸਾਹਮਣੇ ਆਈ ਹੈ। ਪ੍ਰਦਰਸ਼ਨਕਾਰੀਆ ਨੇ ਡੰਡਿਆਂ ਅਤੇ ਪੱਥਰਾਂ ਨਾਲ ਬੱਸ ਦੇ ਸ਼ੀਸ਼ੇ ਤੋੜ ਦਿੱਤੇ। ਪੁਲਿਸ ਨੇ ਹੰਗਾਮਾ ਕਰਨ ਲਈ ਕਈ ਵਰਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਮਿਲੀ ਜਾਣਕਾਰੀ...

ਕਬੱਡੀ ਖਿਡਾਰੀ ਸੰਦੀਪ ਨੂੰ ਲੱਗੀਆਂ 20 ਗੋਲੀਆਂ, ਲਾਰੈਂਸ ਬਿਸ਼ਨੋਈ ਗਰੁੱਪ ਨੇ ਲਈ ਜ਼ਿੰਮੇਵਾਰੀ, ਪੁੱਛਗਿੱਛ ਲਈ ਤਿਹਾੜ ਪਹੁੰਚੀ ਵਿਸ਼ੇਸ਼ ਟੀਮ

ਜਲੰਧਰ, 15 ਮਾਰਚ 2022 - ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਪੰਜਾਬ ਦੇ ਜਲੰਧਰ ਵਿੱਚ ਇੱਕ ਟੂਰਨਾਮੈਂਟ ਦੌਰਾਨ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਇਸ ਤੋਂ ਬਾਅਦ ਵਿਸ਼ੇਸ਼ ਟੀਮ ਪੁੱਛਗਿੱਛ ਲਈ ਤਿਹਾੜ ਜੇਲ੍ਹ ਗਈ ਹੈ।...

IPL 2022 ਤੋਂ ਪਹਿਲਾ ਬੀਸੀਸੀਆਈ ਨੇ ਬਦਲੇ ਨਿਯਮ

IPL 2022 ਦੇ ਸੀਜ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਬੀਸੀਸੀਆਈ ਨੇ ਟੂਰਨਾਮੈਂਟ ਦੇ ਕੁਝ ਨਿਯਮਾਂ ਵਿੱਚ ਬਦਲਾਅ ਕੀਤਾ ਹੈ। ਇਸ ਬਦਲਾਅ ਵਿੱਚ ਟੀਮਾਂ ਦੇ ਪਲੇਇੰਗ ਇਲੈਵਨ ਤੋਂ ਡੀਆਰਐਸ ਨਾਲ ਸਬੰਧਤ ਨਿਯਮ ਸ਼ਾਮਲ ਹਨ। Cricbuzz ਦੀ ਰਿਪੋਰਟ ਮੁਤਾਬਕ ਜੇਕਰ ਕਿਸੇ ਟੀਮ...

ਲਾਰੈਂਸ ਬਿਸ਼ਨੋਈ ਗਰੁੱਪ ਨੇ ਲਈ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਤਲ ਦੀ ਜ਼ਿੰਮੇਵਾਰੀ

ਚੰਡੀਗੜ੍ਹ, 15 ਮਾਰਚ 2022 - ਕੌਮਾਂਤਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਤਲ ਮਾਮਲੇ ਵਿੱਚ ਵੱਡਾ ਅਪਡੇਟ ਸਾਹਮਣੇ ਆਇਆ ਹੈ। ਲਾਰੈਂਸ ਬਿਸ਼ਨੋਈ ਗਰੁੱਪ ਨੇ ਕੌਮਾਂਤਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਇਸ ਸੰਬੰਧ ਸੋਸ਼ਲ...

ਕੈਪਟਨ ਅਮਰਿੰਦਰ ਨੇ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਾਤਲਾਂ ਖਿਲਾਫ ਸਖਤ ਕਾਰਵਾਈ ਦੀ ਕੀਤੀ ਮੰਗ

ਪਟਿਆਲਾ 15 ਮਾਰਚ 2022 - ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੰਟਰਨੈਸ਼ਨਲ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੀ ਮੌਤ ਤੇ ਟਵੀਟ ਕਰਕੇ ਦੁੱਖ ਸਾਂਝਾ ਕੀਤਾ ਹੈ। ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਰਕਾਰ ਤੋਂ ਮੰਗ...

ਕਬੱਡੀ ਸਟਾਰ ਸੰਦੀਪ ਨੰਗਲ ਅੰਬੀਆ ਦਾ ਪਿੰਡ ਮੱਲ੍ਹੀਆਂ ਵਿਖੇ ਹੋਇਆ ਦਿਨ ਦਿਹਾੜੇ ਕਤਲ

ਜਗਰੂਪ ਸਿੰਘ ਜਰਖੜ, ਖੇਡ ਲੇਖਕ(ਫੋਨ ਨੰਬਰ:-98143-00722) ਲੁਧਿਆਣਾ, 15 ਮਾਰਚ 2022 - ਪੰਜਾਬ ਦੀ ਜਵਾਨੀ ਨੂੰ ਡਰੱਗ ਮਾਫੀਆ ਅਤੇ ਕਬੱਡੀ ਮਾਫੀਆ ਲੈ ਡੁੱਬੇਗਾ,ਹੁਣ ਤਕ ਹਜ਼ਾਰਾਂ ਨੌਜਵਾਨ ਇਸ ਮਾਫ਼ੀਏ ਦੀ ਭੇਟ ਚੜ੍ਹ ਚੁੱਕੇ ਹਨ,ਕਈ ਜ਼ਿੰਦਗੀ ਗਵਾ ਚੁੱਕੇ ਹਨ ਅਤੇ ਕਈ ਜ਼ਿੰਦਗੀਆਂ ਨੂੰ...

ਭਾਰਤ ਨੇ ਜਿੱਤੀ ਲਗਾਤਾਰ 15ਵੀਂ ਟੈਸਟ ਸੀਰੀਜ਼: ਦੂਜੇ ਟੈਸਟ ‘ਚ ਸ਼੍ਰੀਲੰਕਾ ਨੂੰ ਹਰਾ ਕੇ ਕੀਤਾ ਕਲੀਨ ਸਵੀਪ

ਬੰਗਲੌਰ : - ਭਾਰਤ ਨੇ ਬੈਂਗਲੁਰੂ 'ਚ ਖੇਡੇ ਗਏ ਦੂਜੇ ਟੈਸਟ ਮੈਚ 'ਚ ਸ਼੍ਰੀਲੰਕਾ ਨੂੰ 238 ਦੌੜਾਂ ਨਾਲ ਹਰਾ ਕੇ ਦੋ ਮੈਚਾਂ ਦੀ ਸੀਰੀਜ਼ 'ਚ ਕਲੀਨ ਸਵੀਪ ਕਰ ਲਿਆ ਹੈ। ਸ਼੍ਰੀਲੰਕਾ ਦੇ ਸਾਹਮਣੇ 447 ਦੌੜਾਂ ਦਾ ਟੀਚਾ ਸੀ, ਜਿਸ...

ਭਾਰਤ ਅਤੇ ਸ਼੍ਰੀਲੰਕਾ ਦੂਜਾ ਟੈਸਟ ਮੈਚ: ਸੁਰੰਗਾ ਲਕਮਲ ਦਾ ਆਖਰੀ ਟੈਸਟ ਮੈਚ, ਮਿਲਿਆ ‘ਗਾਰਡ ਆਫ਼ ਆਨਰ’

ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਟੈਸਟ ਸੀਰੀਜ਼ ਦਾ ਦੂਜਾ ਅਤੇ ਆਖਰੀ ਮੈਚ ਬੈਂਗਲੁਰੂ ਦੇ ਐੱਮ ਚਿੰਨਾਸਵਾਮੀ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ। ਸ਼੍ਰੀਲੰਕਾ ਦੇ ਤੇਜ਼ ਗੇਂਦਬਾਜ਼ ਸੁਰੰਗਾ ਲਕਮਲ ਦਾ ਇਹ ਆਖਰੀ ਟੈਸਟ ਮੈਚ ਹੈ। ਇਸ ਮੈਚ ਤੋਂ ਬਾਅਦ ਲਕਮਲ ਅੰਤਰਰਾਸ਼ਟਰੀ...

IPL 2022 : ਦਿੱਲੀ ਕੈਪੀਟਲਸ ਨੇ ਨਵੀਂ ਜਰਸੀ ਕੀਤੀ ਲਾਂਚ

IPL 2022 ਸ਼ੁਰੂ ਹੋਣ ਤੋਂ ਪਹਿਲਾਂ ਦਿੱਲੀ ਕੈਪੀਟਲਸ ਦੇ ਪ੍ਰਸ਼ੰਸਕਾਂ ਲਈ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਇੰਡੀਅਨ ਪ੍ਰੀਮੀਅਰ ਲੀਗ ਦਾ ਆਯੋਜਨ 27 ਮਾਰਚ ਤੋਂ ਮਹਾਰਾਸ਼ਟਰ ਦੇ ਮੁੰਬਈ ਅਤੇ ਪੁਣੇ ਵਿੱਚ ਹੋਣਾ ਹੈ। ਇਸ ਤੋਂ ਪਹਿਲਾਂ ਦਿੱਲੀ ਕੈਪੀਟਲਜ਼...