Facebook
Instagram
Twitter
WhatsApp
Youtube
Home
ਵੀਡੀਓ
ਪੰਜਾਬ
ਹਰਿਆਣਾ/ਹਿਮਾਚਲ
ਹਰਿਆਣਾ
ਹਿਮਾਚਲ
ਸਿੱਖ ਜਗਤ
ਮਨੋਰੰਜਨ
ਕੌਮੀ ਕੌਮਾਂਤਰੀ
ਸਾਡੀ ਤੰਦਰੁਸਤੀ
ਖੇਡਾਂ
More
ਆਟੋਮੋਬਾਈਲਜ਼
ਕੋਰੋਨਾਵਾਇਰਸ
ਵਿਗਿਆਨ
ਸਿੱਖਿਆ
ਸੰਪਾਦਕ
ਮਹਿਮਾਨ ਸੰਪਾਦਕ
Search
Scroll Punjab
November 14, 2026, 9:23 pm
Facebook
Instagram
Twitter
Youtube
Scroll Punjab
Home
ਵੀਡੀਓ
ਪੰਜਾਬ
ਹਰਿਆਣਾ/ਹਿਮਾਚਲ
ਹਰਿਆਣਾ
ਹਿਮਾਚਲ
ਸਿੱਖ ਜਗਤ
ਮਨੋਰੰਜਨ
ਕੌਮੀ ਕੌਮਾਂਤਰੀ
ਸਾਡੀ ਤੰਦਰੁਸਤੀ
ਖੇਡਾਂ
More
ਆਟੋਮੋਬਾਈਲਜ਼
ਕੋਰੋਨਾਵਾਇਰਸ
ਵਿਗਿਆਨ
ਸਿੱਖਿਆ
ਸੰਪਾਦਕ
ਮਹਿਮਾਨ ਸੰਪਾਦਕ
Search
Breaking News
ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ
ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ
CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ
ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ
ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ
ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’
‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ
ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ
CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ
ASI ਦੀ ਗੁੰਡਾਗਰਦੀ, ਤੇਜ਼ ਕਾਰ ਚਲਾਉਣ ਤੋਂ ਰੋਕਣ ‘ਤੇ ਰਿਟਾਇਰਡ ਕਮਾਂਡੋ ਨੂੰ ਮਾਰਿਆ ਥੱਪੜ
----------- Advertisement -----------
----------- Advertisement -----------
Home
News
Sports
Sports
ਮਹਿਲਾ ਵਿਸ਼ਵ ਕੱਪ 2022 : ਭਲਕੇ ਭਾਰਤ ਅਤੇ ਵੈਸਟਇੰਡੀਜ਼ ਦੀਆਂ ਟੀਮਾਂ ਵਿਚਾਲੇ ਵਨਡੇ ਮੈਚ
Scroll Punjab
-
March 11, 2022
ਭਾਰਤ ਅਤੇ ਵੈਸਟਇੰਡੀਜ਼ ਦੀਆਂ ਮਹਿਲਾ ਟੀਮਾਂ ਵਿਚਾਲੇ ਵਨਡੇ ਮੈਚ 12 ਮਾਰਚ ਯਾਨੀ ਸ਼ਨੀਵਾਰ ਨੂੰ ਖੇਡਿਆ ਜਾਵੇਗਾ। ਮਹਿਲਾ ਵਿਸ਼ਵ ਕੱਪ 2022 ਵਿੱਚ ਭਾਰਤੀ ਟੀਮ ਦਾ ਇਹ ਤੀਜਾ ਮੈਚ ਹੈ। ਭਾਰਤ ਨੂੰ ਸੈਮੀਫਾਈਨਲ ਦੀ ਦੌੜ 'ਚ ਬਣੇ ਰਹਿਣ ਲਈ ਇਹ ਮੈਚ...
ਟੀਮ ਇੰਡੀਆ ਦੇ ਦਿੱਗਜ ਖਿਡਾਰੀ ਐੱਸ. ਸ਼੍ਰੀਸੰਤ ਨੇ ਕ੍ਰਿਕਟ ਤੋਂ ਲਿਆ ਸੰਨਿਆਸ
Scroll Punjab
-
March 9, 2022
ਟੀਮ ਇੰਡੀਆ ਦੇ ਦਿੱਗਜ ਖਿਡਾਰੀ ਐੱਸ. ਸ਼੍ਰੀਸੰਤ ਨੇ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਟਵਿਟਰ 'ਤੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਸ਼੍ਰੀਸੰਤ ਨੇ ਦੱਸਿਆ ਕਿ ਉਹ ਪਹਿਲੀ ਸ਼੍ਰੇਣੀ ਕ੍ਰਿਕਟ ਦੇ ਨਾਲ-ਨਾਲ ਸਾਰੇ ਫਾਰਮੈਟਾਂ ਤੋਂ ਸੰਨਿਆਸ...
ਆਈਸੀਸੀ ਟੈਸਟ ਰੈਂਕਿੰਗ ਵਿੱਚ ਭਾਰਤੀ ਖਿਡਾਰੀਆਂ ਦਾ ਦਬਦਬਾ
RanjeetKaur
-
March 9, 2022
ਅੰਤਰਰਾਸ਼ਟਰੀ ਕ੍ਰਿਕਟ ਪਰਿਸ਼ਦ (ICC) ਨੇ ਤਾਜ਼ਾ ਟੈਸਟ ਰੈਂਕਿੰਗ ਜਾਰੀ ਕਰ ਦਿੱਤੀ ਹੈ। ਮੋਹਾਲੀ ਟੈਸਟ 'ਚ ਗੇਂਦ ਅਤੇ ਬੱਲੇ ਨਾਲ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਰਵਿੰਦਰ ਜਡੇਜਾ ਦੁਨੀਆ ਦੇ ਨੰਬਰ 1 ਆਲਰਾਊਂਡਰ ਬਣ ਗਏ ਹਨ। ਇਸ ਦੇ ਨਾਲ ਹੀ ਸਾਬਕਾ ਭਾਰਤੀ...
ਕ੍ਰਿਕਟ ਦੇ ਨਿਯਮਾਂ ‘ਚ ਕੀਤੇ ਕਈ ਬਦਲਾਅ: ਗੇਂਦਬਾਜ਼ ਨਹੀਂ ਲਗਾ ਸਕਣਗੇ ਗੇਂਦ ‘ਤੇ ਥੁੱਕ
RanjeetKaur
-
March 9, 2022
ਬੁੱਧਵਾਰ ਨੂੰ ਅੰਤਰਰਾਸ਼ਟਰੀ ਕ੍ਰਿਕਟ ਦੇ ਨਿਯਮਾਂ ਵਿੱਚ ਸੋਧ ਦਾ ਐਲਾਨ ਕੀਤਾ ਗਿਆ ਹੈ, ਪਰ ਉਹ ਇਸ ਸਾਲ 1 ਅਕਤੂਬਰ ਤੋਂ ਬਾਅਦ ਹੀ ਲਾਗੂ ਹੋਣਗੇ। ਯਾਨੀ ਆਸਟ੍ਰੇਲੀਆ 'ਚ ਹੋਣ ਵਾਲੇ ਟੀ-20 ਵਿਸ਼ਵ ਕੱਪ ਤੋਂ ਪਹਿਲਾਂ ਕ੍ਰਿਕਟ ਦੇ ਨਿਯਮ ਬਦਲ ਜਾਣਗੇ।...
IPL 2022 : ਚੇਨਈ ਸੁਪਰ ਕਿੰਗਜ਼ ਲਈ ਆਈ ਚੰਗੀ ਖਬਰ
Scroll Punjab
-
March 9, 2022
IPL 2022 ਦੀ ਸ਼ੁਰੂਆਤ ਤੋਂ ਪਹਿਲਾਂ ਚੇਨਈ ਸੁਪਰ ਕਿੰਗਜ਼ (CSK) ਲਈ ਇੱਕ ਚੰਗੀ ਖ਼ਬਰ ਸਾਹਮਣੇ ਆ ਰਹੀ ਹੈ। ਟੀਮ ਦੇ ਸਟਾਰ ਤੇਜ਼ ਗੇਂਦਬਾਜ਼ ਦੀਪਕ ਚਾਹਰ ਅਪ੍ਰੈਲ 'ਚ ਲੀਗ ਨਾਲ ਜੁੜ ਜਾਣਗੇ। ਦੱਸ ਦਈਏ ਕਿ ਚਾਹਰ ਵੈਸਟਇੰਡੀਜ਼ ਖਿਲਾਫ ਘਰੇਲੂ ਟੀ-20...
ਸਾਬਕਾ ਭਾਰਤੀ ਕਪਤਾਨ ਸੁਨੀਲ ਗਾਵਸਕਰ ਨੇ ਸ਼ੇਨ ਵਾਰਨ ਲਈ ਦਿੱਤੇ ਬਿਆਨ ਲਈ ਮੰਗੀ ਮੁਆਫ਼ੀ
Scroll Punjab
-
March 8, 2022
ਆਸਟ੍ਰੇਲੀਆ ਸਪਿਨਰ ਸ਼ੇਨ ਵਾਰਨ ਦੇ ਦਿਹਾਂਤ ਦੀ ਖਬਰ ਤੋਂ ਬਾਅਦ ਪੂਰੇ ਕ੍ਰਿਕਟ ਜਗਤ 'ਚ ਸੋਗ ਦੀ ਲਹਿਰ ਹੈ। ਇਸ ਦੌਰਾਨ ਸਾਬਕਾ ਭਾਰਤੀ ਕਪਤਾਨ ਸੁਨੀਲ ਗਾਵਸਕਰ ਨੇ ਵਾਰਨ ਨੂੰ ਕ੍ਰਿਕਟ ਇਤਿਹਾਸ ਦਾ ਸਰਵੋਤਮ ਸਪਿਨਰ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ।...
ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸਵ.ਬਲਬੀਰ ਸਿੰਘ ਸਮੇਤ 8 ਖਿਡਾਰੀਆਂ ਨੂੰ ਇਸ ਤਰ੍ਹਾਂ ਦਿੱਤਾ ਗਿਆ ਵਿਸ਼ੇਸ਼ ਸਨਮਾਨ
Scroll Punjab
-
March 7, 2022
ਅੱਜ ਚੰਡੀਗੜ੍ਹ ਪ੍ਰਸ਼ਾਸਨ ਵੱਲੋ ਚੰਡੀਗੜ੍ਹ ਦੇ 8 ਖਿਡਾਰੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ ਓਲੰਪਿਕ ਅਤੇ ਵਿਸ਼ਵ ਪੱਧਰ ਮੁਕਾਬਲਿਆਂ ਵਿਚ ਜੇਤੂ ਰਹਿ ਚੁਕੇ 8 ਖਿਡਾਰੀਆਂ ਨੂੰ ਵਿਸ਼ੇਸ਼ ਸਨਮਾਨ ਦਿੱਤਾ ਹੈ। ਇਹਨਾਂ ਵਿਚ ਟੋਕੀਓ ਓਲੰਪਿਕ...
IPL 2022 ਦਾ ਸ਼ਡਿਊਲ ਜਾਰੀ, ਪਹਿਲਾ ਮੈਚ 26 ਮਾਰਚ ਨੂੰ ਮੁੰਬਈ ‘ਚ ਚੇਨਈ-ਕੋਲਕਾਤਾ ‘ਚ
Scroll Punjab
-
March 6, 2022
ਮੁੰਬਈ, 6 ਮਾਰਚ 2022 - ਇੰਡੀਅਨ ਪ੍ਰੀਮੀਅਰ ਲੀਗ 2022 ਦਾ ਸ਼ੈਡਿਊਲ ਜਾਰੀ ਕਰ ਦਿੱਤਾ ਗਿਆ ਹੈ। ਚੇਨਈ ਸੁਪਰ ਕਿੰਗਜ਼ ਅਤੇ ਕੋਲਕਾਤਾ ਨਾਈਟ ਰਾਈਡਰਜ਼ ਦੀ ਟੀਮ 26 ਮਾਰਚ ਨੂੰ ਪਹਿਲੇ ਮੈਚ ਵਿੱਚ ਭਿੜਨਗੀਆਂ। ਪਹਿਲਾ ਮੈਚ ਮੁੰਬਈ ਦੇ ਵਾਨਖੇੜੇ ਸਟੇਡੀਅਮ 'ਚ...
ਭਾਰਤ ਨੇ ਮੋਹਾਲੀ ਟੈਸਟ ਪਾਰੀ ਅਤੇ 222 ਦੌੜਾਂ ਨਾਲ ਜਿੱਤਿਆ; ਸੀਰੀਜ਼ ਵਿੱਚ 1-0 ਦੀ ਬਣਾਈ ਬੜ੍ਹਤ
RanjeetKaur
-
March 6, 2022
ਮੋਹਾਲੀ : - ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖੇਡੇ ਜਾ ਰਹੇ ਮੋਹਾਲੀ ਟੈਸਟ ਮੈਚ ਦਾ ਅੱਜ ਤੀਜਾ ਦਿਨ ਹੈ। ਇਸ ਮੈਚ ਦੀ ਪਹਿਲੀ ਪਾਰੀ 'ਚ ਭਾਰਤ ਨੇ 8 ਵਿਕਟਾਂ 'ਤੇ 574 ਦੌੜਾਂ ਬਣਾਈਆਂ ਸਨ, ਜਦਕਿ ਜਵਾਬ 'ਚ ਸ਼੍ਰੀਲੰਕਾ ਦੀ ਪਹਿਲੀ...
ਮਹਿਲਾ ਵਿਸ਼ਵ ਕੱਪ ‘ਚ ਟੀਮ ਇੰਡੀਆ ਨੇ ਪਾਕਿਸਤਾਨ ਨੂੰ ਬੁਰੀ ਤਰ੍ਹਾਂ ਹਰਾਇਆ
Scroll Punjab
-
March 6, 2022
ਨਵੀਂ ਦਿੱਲੀ, 6 ਮਾਰਚ 2022 - ਮਹਿਲਾ ਵਿਸ਼ਵ ਕੱਪ 'ਚ ਭਾਰਤ ਨੇ ਸ਼ਾਨਦਾਰ ਸ਼ੁਰੂਆਤ ਕੀਤੀ ਹੈ। ਐਤਵਾਰ ਨੂੰ ਖੇਡੇ ਗਏ ਮੈਚ 'ਚ ਮਿਤਾਲੀ ਬ੍ਰਿਗੇਡ ਨੇ ਪਾਕਿਸਤਾਨ ਨੂੰ 108 ਦੌੜਾਂ ਨਾਲ ਹਰਾਇਆ। ਟੀਮ ਇੰਡੀਆ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 244...
1
...
170
171
172
...
187
Page 171 of 187
ਤਾਜ਼ਾ ਖਬਰਾਂ
ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM...
ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380...
CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ...
ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ...
ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼...
ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ...
‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ...
ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ...
CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ...
ASI ਦੀ ਗੁੰਡਾਗਰਦੀ, ਤੇਜ਼ ਕਾਰ ਚਲਾਉਣ ਤੋਂ ਰੋਕਣ ‘ਤੇ ਰਿਟਾਇਰਡ ਕਮਾਂਡੋ...