November 14, 2026, 8:25 pm
----------- Advertisement -----------
----------- Advertisement -----------
HomeNewsSports

Sports

ਸੀਰੀਜ਼ ਜਿੱਤਣ ਦੇ ਇਰਾਦੇ ਨਾਲ ਉਤਰੇਗੀ ਭਾਰਤੀ ਟੀਮ

ਅਹਿਮਦਾਬਾਦ : - ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ 3 ਮੈਚਾਂ ਦੀ ਵਨਡੇ ਸੀਰੀਜ਼ ਦਾ ਦੂਜਾ ਮੈਚ ਬੁੱਧਵਾਰ ਨੂੰ ਅਹਿਮਦਾਬਾਦ 'ਚ ਖੇਡਿਆ ਜਾਵੇਗਾ। ਇਸ ਮੈਚ ਤੋਂ ਪਹਿਲਾਂ ਟੀਮ ਇੰਡੀਆ ਨੇ ਮੰਗਲਵਾਰ ਨੂੰ ਅਭਿਆਸ ਦੌਰਾਨ ਕਾਫੀ ਪਸੀਨਾ ਵਹਾਇਆ। ਦੂਜੇ ਵਨਡੇ ਤੋਂ ਟੀਮ...

ਹਾਰਦਿਕ ਪੰਡਯਾ ਨਹੀਂ ਖੇਡਣਗੇ ਰਣਜੀ ਟਰਾਫੀ

ਰਣਜੀ ਟਰਾਫੀ 10 ਫਰਵਰੀ ਤੋਂ ਸ਼ੁਰੂ ਹੋਵੇਗੀ ਅਤੇ ਭਾਰਤੀ ਆਲਰਾਊਂਡਰ ਹਾਰਦਿਕ ਪੰਡਯਾ ਨੇ ਰਣਜੀ ਟਰਾਫੀ 'ਚ ਨਾ ਖੇਡਣ ਦਾ ਫੈਸਲਾ ਕੀਤਾ ਹੈ। ਰਣਜੀ ਟਰਾਫੀ ਲਈ ਬੜੌਦਾ ਦੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਕੇਦਾਰ ਦੇਵਧਰ ਨੂੰ ਟੀਮ ਦਾ...

ਭਾਰਤ ਨੇ ਵੈਸਟਇੰਡੀਜ਼ ਨੂੰ ਪਹਿਲੇ ਵਨਡੇ ‘ਚ 6 ਵਿਕਟਾਂ ਨਾਲ ਹਰਾਇਆ

ਅਹਿਮਦਾਬਾਦ : - ਟੀਮ ਇੰਡੀਆ ਨੇ ਵੈਸਟਇੰਡੀਜ਼ ਨੂੰ ਪਹਿਲੇ ਵਨਡੇ 'ਚ 6 ਵਿਕਟਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਸੀਰੀਜ਼ 'ਚ 1-0 ਦੀ ਬੜ੍ਹਤ ਬਣਾ ਲਈ ਹੈ। ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਵੈਸਟਇੰਡੀਜ਼ ਦੀ ਟੀਮ 43.5 ਓਵਰਾਂ...

ਕ੍ਰਿਕਟਰ ਸੁਰੇਸ਼ ਰੈਨਾ ਦੇ ਪਿਤਾ ਦਾ ਦੇਹਾਂਤ, ਕੈਂਸਰ ਤੋਂ ਸਨ ਪੀੜਤ

ਕ੍ਰਿਕੇਟਰ ਸੁਰੇਸ਼ ਰੈਨਾ ਦੇ ਪਿਤਾ ਤ੍ਰਿਲੋਕ ਚੰਦ ਰੈਨਾ ਦਾ ਐਤਵਾਰ ਨੂੰ ਦੇਹਾਂਤ ਹੋ ਗਿਆ। ਲੰਬੇ ਸਮੇਂ ਤੋਂ ਕੈਂਸਰ ਨਾਲ ਪੀੜਤ ਤ੍ਰਿਲੋਕ ਚੰਦ ਰੈਨਾ ਦੀ ਸਿਹਤ ਦਸੰਬਰ ਤੋਂ ਹੀ ਵਿਗੜ ਗਈ ਸੀ। ਸੁਰੇਸ਼ ਰੈਨਾ ਗਾਜ਼ੀਆਬਾਦ ਵਿੱਚ ਆਪਣੇ ਪਿਤਾ ਦੀ ਸੇਵਾ...

U-19 World Cup: ਭਾਰਤ ਨੇ ਫਾਈਨਲ ਮੈਚ ਵਿੱਚ ਇੰਗਲੈਂਡ ਨੂੰ ਹਰਾ ਕੇ ਜਿੱਤਿਆ ਖਿਤਾਬ

ਨਵੀਂ ਦਿੱਲੀ, 6 2ਫਰਵਰੀ 2022 - U-19 ਵਿਸ਼ਵ ਕੱਪ ਫਾਈਨਲ ਦੇ ਮੈਚ ਵਿੱਚ ਭਾਰਤ ਨੇ ਇੰਗਲੈਂਡ ਨੂੰ ਹਰਾ ਕੇ ਪੰਜਵੀਂ ਵਾਰ ਅੰਡਰ-19 ਵਿਸ਼ਵ ਕੱਪ ਦਾ ਖਿਤਾਬ ਜਿੱਤ ਲਿਆ ਹੈ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਇੰਗਲੈਂਡ ਦੀ ਪੂਰੀ...

ਭਾਰਤ vs ਇੰਗਲੈਂਡ – ਅੰਡਰ-19 ਵਿਸ਼ਵ ਕੱਪ ਫਾਈਨਲ ਅੱਜ

ਅੰਡਰ-19 ਵਿਸ਼ਵ ਕੱਪ ਦਾ ਫਾਈਨਲ ਮੁਕਾਬਲਾ ਅੱਜ ਭਾਰਤ ਅਤੇ ਇੰਗਲੈਂਡ ਵਿਚਾਲੇ ਖੇਡਿਆ ਜਾਵੇਗਾ। ਟੀਮ ਇੰਡੀਆ ਹੁਣ ਤੱਕ ਚਾਰ ਵਾਰ ਖਿਤਾਬ ਜਿੱਤ ਚੁੱਕੀ ਹੈ। ਅੰਡਰ-19 ਵਿਸ਼ਵ ਕੱਪ ਦੇ ਇਤਿਹਾਸ ਵਿੱਚ ਭਾਰਤ ਸਭ ਤੋਂ ਸਫਲ ਟੀਮ ਹੈ। ਜਿਸ ਤਰ੍ਹਾਂ ਨਾਲ ਟੀਮ...

ਵਿਰਾਟ ਕੋਹਲੀ ਸਚਿਨ ਤੇਂਦੁਲਕਰ ਦਾ ਇਹ ਰਿਕਾਰਡ ਤੋੜਨ ਦੇ ਬੇਹੱਦ ਕਰੀਬ

ਨਵੀਂ ਦਿੱਲੀ : - ਸਾਬਕਾ ਭਾਰਤੀ ਕਪਤਾਨ ਵਿਰਾਟ ਕੋਹਲੀ ਵੈਸਟਇੰਡੀਜ਼ ਖਿਲਾਫ ਐਤਵਾਰ ਤੋਂ ਸ਼ੁਰੂ ਹੋ ਰਹੇ ਪਹਿਲੇ ਵਨਡੇ 'ਚ 6 ਦੌੜਾਂ ਬਣਾ ਕੇ ਵੱਡਾ ਰਿਕਾਰਡ ਆਪਣੇ ਨਾਂ ਕਰ ਲੈਣਗੇ। 33 ਸਾਲਾ ਵਿਰਾਟ ਕੋਹਲੀ ਭਾਰਤੀ ਧਰਤੀ 'ਤੇ 5000 ਦੌੜਾਂ ਬਣਾਉਣ...

ਭਾਰਤ-ਸ਼੍ਰੀਲੰਕਾ ਸੀਰੀਜ਼ ਦੇ ਪ੍ਰੋਗਰਾਮ ‘ਚ ਬਦਲਾਅ, ਕੋਹਲੀ ਬੰਗਲੌਰ ਵਿੱਚ ਨਹੀਂ ਖੇਡਣਗੇ 100ਵਾਂ ਟੈਸਟ

ਭਾਰਤੀ ਕ੍ਰਿਕਟ ਟੀਮ ਇਸ ਸਮੇਂ ਵੈਸਟਇੰਡੀਜ਼ ਖਿਲਾਫ ਖੇਡੀ ਜਾਣ ਵਾਲੀ ਘ ਸੀਰੀਜ਼ ਲਈ ਤਿਆਰੀ ਕਰ ਰਹੀ ਹੈ। ਇਸ ਦੇ ਤੁਰੰਤ ਬਾਅਦ ਭਾਰਤ ਸ਼੍ਰੀਲੰਕਾ ਟੈਸਟ ਸੀਰੀਜ਼ ਖੇਡੀ ਜਾਵੇਗੀ। ਭਾਰਤ-ਸ਼੍ਰੀਲੰਕਾ ਟੈਸਟ ਸੀਰੀਜ਼ 25 ਫਰਵਰੀ ਤੋਂ ਸ਼ੁਰੂ ਹੋਣ ਵਾਲੀ ਸੀ, ਪਰ ਹੁਣ...

ਬੀਜਿੰਗ ਵਿੰਟਰ ਓਲੰਪਿਕ ਲਈ ਇੱਕ ਦਿਨ ਬਾਕੀ; ਅਮਰੀਕਾ ਦੀ ਆਪਣੇ ਅਥਲੀਟਾਂ ਨੂੰ ਚਿਤਾਵਨੀ

ਬੀਜਿੰਗ : - ਚੀਨ ਦੀ ਰਾਜਧਾਨੀ ਬੀਜਿੰਗ 'ਚ ਸ਼ੁੱਕਰਵਾਰ 4 ਫਰਵਰੀ ਤੋਂ ਵਿੰਟਰ ਓਲੰਪਿਕ ਖੇਡਾਂ ਸ਼ੁਰੂ ਹੋ ਰਹੀਆਂ ਹਨ। ਅਮਰੀਕਾ ਸਮੇਤ ਕਈ ਪੱਛਮੀ ਦੇਸ਼ਾਂ ਨੇ ਖੇਡਾਂ ਦਾ ਕੂਟਨੀਤਕ ਬਾਈਕਾਟ ਕੀਤਾ ਹੈ। ਹੁਣ ਅਮਰੀਕਾ ਨੇ ਐਥਲੀਟਾਂ ਦੀ ਸੁਰੱਖਿਆ ਨੂੰ ਲੈ...

ਵੈਸਟਇੰਡੀਜ਼ ਦੀ ਟੀਮ ਪਹੁੰਚੀ ਅਹਿਮਦਾਬਾਦ; 6 ਫਰਵਰੀ ਨੂੰ ਪਹਿਲਾ ਵਨਡੇ

ਅਹਿਮਦਾਬਾਦ : - ਕੀਰੋਨ ਪੋਲਾਰਡ ਦੀ ਅਗਵਾਈ ਵਾਲੀ ਵੈਸਟਇੰਡੀਜ਼ ਦੀ ਟੀਮ ਟੀਮ ਇੰਡੀਆ ਖਿਲਾਫ ਵਨਡੇ ਅਤੇ ਟੀ-20 ਸੀਰੀਜ਼ ਦੇ ਦੌਰੇ 'ਤੇ ਅਹਿਮਦਾਬਾਦ ਪਹੁੰਚ ਗਈ ਹੈ। ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ 6 ਫਰਵਰੀ ਤੋਂ ਤਿੰਨ ਵਨਡੇ ਅਤੇ ਤਿੰਨ ਟੀ-20 ਮੈਚ ਖੇਡੇ...