June 18, 2026, 7:14 am
----------- Advertisement -----------
----------- Advertisement -----------
HomeNewsSports

Sports

ਟੋਕੀਓ ਓਲੰਪਿਕ ਖੇਡਾਂ-2020 ਦੀ ਜੇਤੂ ਮੁੱਕੇਬਾਜ਼ ਲਵਲੀਨਾ ਬੋਰਗੋਹੇਨ ਬਣੀ ਡੀ. ਐੱਸ. ਪੀ

ਅਸਮ ਸਰਕਾਰ ਵੱਲੋਂ ਮੁੱਕੇਬਾਜ਼ ਲਵਲੀਨਾ ਬੋਰਗੋਹੇਨ ਨੂੰ ਡੀ. ਐੱਸ. ਪੀ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ। ਦਸ ਦਈਏ ਕਿ ਲਵਲੀਨਾ ਬੋਰਗੋਹੇਨ ਟੋਕੀਓ ਓਲੰਪਿਕ ਖੇਡਾਂ-2020 ਦੀ ਕਾਂਸੀ ਤਮਗਾ ਜੇਤੂ ਮੁੱਕੇਬਾਜ਼ ਰਹਿ ਚੁੱਕੀ ਹੈ। ਲਵਲੀਨਾ ਨੂੰ ਅਸਮ ਦੇ ਮੁੱਖ ਮੰਤਰੀ ਹੇਮੰਤ...

IPL ‘ਤੇ ਮੰਡਰਾਇਆ ਕੋਰੋਨਾ ਦਾ ਖ਼ਤਰਾ ,ਕੀ ਭਾਰਤ ‘ਚ ਹੋਵੇਗਾ IPL ਦਾ ਅਗਲਾ ਸੀਜ਼ਨ?

ਕੋਵਿਡ-19 ਦੇ ਵੱਧਦੇ ਮਾਮਲਿਆਂ ਤੋਂ ਬਾਅਦ ਇਹ ਵੱਡਾ ਸਵਾਲ ਬਣਿਆ ਹੋਇਆ ਹੈ ਕਿ IPL ਦਾ ਅਗਲਾ ਸੀਜ਼ਨ ਕਿੱਥੇ ਹੋਵੇਗਾ। ਕਿਆਸ ਜਾ ਰਹੇ ਹਨ ਕਿ ਅਪ੍ਰੈਲ 'ਚ ਹੋਣ ਵਾਲੀ ਇੰਡੀਅਨ ਪ੍ਰੀਮੀਅਰ ਲੀਗ ਇਕ ਵਾਰ ਫਿਰ ਦੇਸ਼ ਤੋਂ ਬਾਹਰ ਹੋ ਸਕਦੀ...

ਬੱਲੇਬਾਜ਼ ਭਾਨੁਕਾ ਰਾਜਪਕਸ਼ੇ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ

2010 ਅੰਡਰ-19 ਵਿਸ਼ਵ ਕੱਪ ’ਚ ਸ਼੍ਰੀਲੰਕਾ ਦੇ ਟਾਪ ਸਕੋਰਰ ਰਹੇ ਬੱਲੇਬਾਜ਼ ਭਾਨੁਕਾ ਰਾਜਪਕਸ਼ੇ ਨੇ ਤੁਰੰਤ ਪ੍ਰਭਾਵ ਨਾਲ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਦਾ ਐਲਾਨ ਕੀਤਾ। ਭਾਨੁਕਾ ਰਾਜਪਕਸ਼ੇ ਨੇ ਸ਼੍ਰੀਲੰਕਾ ਕ੍ਰਿਕਟ (ਐੱਸ. ਐੱਲ. ਸੀ.) ਨੂੰ ਪੱਤਰ ਲਿਖ ਕੇ ਆਪਣੇ ਫੈਸਲੇ ਬਾਰੇ...

ਆਸਟ੍ਰੇਲੀਆਈ ਕ੍ਰਿਕਟਰ ਗਲੇਨ ਮੈਕਸਵੈੱਲ ਕੋਰੋਨਾ ਪੋਜ਼ੀਟਿਵ

ਆਸਟ੍ਰੇਲੀਆ ਦੇ ਆਲਰਾਊਂਡਰ ਗਲੇਨ ਮੈਕਸਵੈੱਲ ਦਾ ਕੋਵਿਡ-19 ਟੈਸਟ ਪੋਜ਼ੀਟਿਵ ਆਇਆ ਹੈ, ਮੈਲਬੌਰਨ ਸਟਾਰਸ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਸੋਮਵਾਰ ਰਾਤ ਨੂੰ ਮੈਲਬੋਰਨ ਰੇਨੇਗੇਡਜ਼ ਤੋਂ ਆਪਣੀ ਟੀਮ ਦੀ ਹਾਰ ਤੋਂ ਬਾਅਦ ਸਟਾਰਜ਼ ਦੇ ਕਪਤਾਨ ਦਾ ਰੇਪਿਡ ਐਂਟੀਜੇਨ ਟੈਸਟ...

ਸੌਰਵ ਗਾਂਗੁਲੀ ਦੇ ਪਰਿਵਾਰ ਦੇ 4 ਮੈਂਬਰ ਕੋਵਿਡ-19 ਪਾਜ਼ੇਟਿਵ

ਹਾਲ ਹੀ 'ਚ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਦੇ ਪ੍ਰਧਾਨ ਸੌਰਵ ਗਾਂਗੁਲੀ ਕੋਵਿਡ-19 ਪਾਜ਼ੇਟਿਵ ਪਾਏ ਗਏ ਸਨ ਹੁਣ ਉਨ੍ਹਾਂ ਦੇ ਪਰਿਵਾਰ ਦੇ 4 ਮੈਂਬਰ ਕੋਵਿਡ-19 ਪਾਜ਼ੇਟਿਵ ਹੋਣ ਦੀ ਖ਼ਬਰ ਸਾਹਮਣੇ ਆਈ ਹੈ ਜਦ ਕਿ ਗਾਂਗੁਲੀ ਦੀ ਪਤਨੀ ਡੋਨਾ ਗਾਂਗੁਲੀ...

ਟੀਮ ਇੰਡੀਆ ਦੇ ਆਲਰਾਊਂਡਰ ਸ਼ਿਵਮ ਦੂਬੇ ਕੋਰੋਨਾ ਪੋਜ਼ੀਟਿਵ

ਮੁੰਬਈ ਦੇ ਆਲਰਾਊਂਡਰ ਸ਼ਿਵਮ ਦੂਬੇ ਦਾ ਕੋਵਿਡ-19 ਟੈਸਟ ਪਾਜ਼ੇਟਿਵ ਆਇਆ ਹੈ ਇਸ ਦੇ ਨਾਲ ਹੀ ਟੀਮ ਦੇ ਵੀਡੀਓ ਵਿਸ਼ਲੇਸ਼ਕ ਵੀ ਕੋਵਿਡ ਪਾਜ਼ੇਟਿਵ ਪਾਏ ਗਏ ਹਨ। ਦੁਬੇ ਨੇ ਹੁਣ ਤੱਕ ਭਾਰਤ ਲਈ ਇੱਕ ਵਨਡੇ ਅਤੇ 13 ਟੀ-20 ਅੰਤਰਰਾਸ਼ਟਰੀ ਮੈਚ ਖੇਡੇ...

BCCI ‘ਚ ਸ਼ਾਮਲ ਹੋਣ ‘ਤੇ ਹਰਭਜਨ ਸਿੰਘ ਦਾ ਢੁੱਕਵਾਂ ਜਵਾਬ ਕਿਹਾ, ‘ਕਿਸੇ ਦੇ ਤਲੇ ਨਹੀਂ ਚੱਟਣਾ ਚਾਹੁੰਦਾ…’

ਤਜ਼ਰਬੇਕਾਰ ਆਫ ਸਪਿਨਰ ਹਰਭਜਨ ਸਿੰਘ ਨੇ ਕ੍ਰਿਕਟ ਦੇ ਸਾਰੇ ਰੂਪਾਂ ਤੋਂ ਸੰਨਿਆਸ ਲੈ ਲਿਆ ਹੈ। ਅਜਿਹੇ 'ਚ ਉਸ ਦੀ ਭਵਿੱਖੀ ਯੋਜਨਾਵਾਂ ਨੂੰ ਲੈ ਕੇ ਕਾਫੀ ਅਟਕਲਾਂ ਲਗਾਈਆਂ ਜਾ ਰਹੀਆਂ ਹਨ। ਕਈਆਂ ਦਾ ਕਹਿਣਾ ਹੈ ਕਿ ਉਹ ਪੰਜਾਬ ਦੀਆਂ ਆਗਾਮੀ...

ਓਮੀਕਰੋਨ ਨਹੀਂ, ਕੋਰੋਨਾ ਦੇ ਇਸ ਵੇਰੀਐਂਟ ਦੇ ਸ਼ਿਕਾਰ ਸਨ ਸੌਰਵ ਗਾਂਗੁਲੀ ,ਹਸਪਤਾਲ ਨੇ ਕੀਤਾ ਖੁਲਾਸਾ

ਬੀਸੀਸੀਆਈ (BCCI) ਪ੍ਰਧਾਨ ਸੌਰਵ ਗਾਂਗੁਲੀ ਦੀ ਜਾਂਚ 'ਚ ਕੋਵਿਡ-19 ਦੇ ਡੈਲਟਾ ਪਲੱਸ ਵੇਰੀਐਂਟ ਨਾਲ ਇਨਫੈਕਟਿਡ ਹੋਣ ਦੀ ਪੁਸ਼ਟੀ ਹੋਈ ਹੈ। ਹਸਪਤਾਲ ਦੇ ਇਕ ਅਧਿਕਾਰੀ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਦੇ ਗੰਭੀਰ ਨਾ ਹੋਣ ਦੇ...

ਅੰਜੂ ਸਹਿਵਾਗ ਹੋਈ ‘ਆਪ’ ਪਾਰਟੀ ‘ਚ ਸ਼ਾਮਿਲ

ਸਾਬਕਾ ਭਾਰਤੀ ਕ੍ਰਿਕਟਰ ਵਰਿੰਦਰ ਸਹਿਵਾਗ ਦੀ ਭੈਣ ਅੰਜੂ ਸਹਿਵਾਗ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋ ਗਈ ਹੈ। ਕਾਂਗਰਸ ਦੇ ਟਿਕਟ 'ਤੇ ਦੱਖਣੀ ਦਿੱਲੀ ਦੇ ਮਦਨਗੀਰ ਇਲਾਕੇ ਤੋਂ ਕੌਂਸਲਰ ਰਹਿ ਚੁੱਕੀ ਅੰਜੂ ਸਹਿਵਾਗ ਨੂੰ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਪੰਕਜ...

ਕੋਰੋਨਾ ਕਾਰਨ ਅਮਰੀਕਾ-ਆਇਰਲੈਂਡ ਵਨ ਡੇ ਸੀਰੀਜ਼ ਰੱਦ

ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਦੌਰਾਨ ਅਮਰੀਕਾ ਅਤੇ ਆਇਰਲੈਂਡ ਵਿਚਾਲੇ ਸੀਮਤ ਓਵਰਾਂ ਦੀ ਕ੍ਰਿਕਟ ਸੀਰੀਜ਼ ਦੇ ਵਨ ਡੇ ਮੈਚ ਰੱਦ ਕਰ ਦਿੱਤੇ ਗਏ ਹਨ। ਆਇਰਲੈਂਡ ਟੀਮ ਦੇ ਸਹਿਯੋਗੀ ਸਟਾਫ ਦੇ 2 ਮੈਂਬਰ ਪਾਜ਼ੇਟਿਵ ਪਾਏ ਗਏ ਸਨ। ਇਸ ਤੋਂ ਇਲਾਵਾ...