November 14, 2026, 7:57 pm
----------- Advertisement -----------
----------- Advertisement -----------
HomeNewsSports

Sports

ਭਾਰਤ ਦੇ ਇਸ ਸਾਬਕਾ ਕ੍ਰਿਕਟਰ ਹੋਇਆ ਕੋਰੋਨਾ, ਸੋਸ਼ਲ ਮੀਡੀਆ ‘ਤੇ ਦਿੱਤੀ ਜਾਣਕਾਰੀ

ਭਾਰਤ ਦੇ ਸਾਬਕਾ ਕ੍ਰਿਕਟਰ 40 ਸਾਲਾ ਹਰਭਜਨ ਸਿੰਘ ਕੋਰੋਨਾ ਦੀ ਲਪੇਟ 'ਚ ਆ ਗਏ ਹਨ। ਇਸ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਸੋਸ਼ਲ ਮੀਡੀਆ 'ਤੇ ਦਿੱਤੀ ਹੈ। ਭੱਜੀ ਨੇ ਆਪਣੇ ਟਵਿਟਰ ਹੈਂਡਲ 'ਤੇ ਟਵੀਟ ਕੀਤਾ ਹੈ ਕਿ ਉਨ੍ਹਾਂ ਦੀ ਕੋਰੋਨਾ...

ਟੀ-20 ਵਿਸ਼ਵ ਕੱਪ-2022 ਦਾ ਸ਼ੈਡਿਊਲ ਜਾਰੀ, ਪਾਕਿਸਤਾਨ ਨਾਲ ਹੋਵੇਗਾ ਭਾਰਤ ਦਾ ਪਹਿਲਾਂ ਮੈਚ

ਨਵੀਂ ਦਿੱਲੀ: ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ICC) ਨੇ ਟੀ-20 ਵਿਸ਼ਵ ਕੱਪ-2022 ਦਾ ਸ਼ੈਡਿਊਲ ਜਾਰੀ ਕਰ ਦਿੱਤਾ ਹੈ। ਆਸਟ੍ਰੇਲੀਆ 'ਚ ਹੋਣ ਵਾਲਾ ਵਿਸ਼ਵ ਕੱਪ 16 ਅਕਤੂਬਰ ਤੋਂ ਸ਼ੁਰੂ ਹੋਵੇਗਾ। ਭਾਰਤ ਆਪਣੀ ਮੁਹਿੰਮ ਦੀ ਸ਼ੁਰੂਆਤ 23 ਅਕਤੂਬਰ ਨੂੰ ਪਾਕਿਸਤਾਨ ਖ਼ਿਲਾਫ਼ ਮੈਚ ਨਾਲ...

ਆਈ. ਸੀ. ਸੀ. ਵੱਲੋਂ ਕਸ਼ਮੀਰੀ ਵਿਲੋ ਤੋਂ ਬਣੇ ਕ੍ਰਿਕਟ ਬੱਲੇ ਦੀ ਵਰਤੋਂ ਨੂੰ ਮਨਜ਼ੂਰੀ

ਅਵੰਤੀਪੋਰਾ ਵਿੱਚ ਇਸਲਾਮਿਕ ਯੂਨੀਵਰਸਿਟੀ ਤੋਂ ਬਿਜ਼ਨਸ ਐਡਮਿਨਿਸਟਰੇਸ਼ਨ ਵਿਚ ਮਾਸਟਰਜ਼ ਕਰਨ ਵਾਲੇ ਅਤੇ ਸਟ੍ਰੈਟਜਿਕ ਮੈਨੇਜਮੈਂਟ ਵਿੱਚ ਪੀ.ਐਚ.ਡੀ. ਕਰ ਰਹੇ ਫੌਜੁਲ ਕਬੀਰ ਦੇ ਕਸ਼ਮੀਰੀ ਵਿਲੋ ਤੋਂ ਬਣੇ ਕ੍ਰਿਕਟ ਬੱਲੇ ਦੀ ਵਰਤੋਂ ਨੂੰ ਅੰਤਰਰਾਸ਼ਟਰੀ ਕ੍ਰਿਕਟ ਪਰਿਸ਼ਦ (ਆਈ. ਸੀ. ਸੀ.) ਨੇ ਮਨਜ਼ੂਰੀ ਦੇ...

IPL 2022 ਲਈ ਅਹਿਮਦਾਬਾਦ ਨੇ ਚੁਣੇ 3 ਖਿਡਾਰੀ

ਆਈਪੀਐਲ 2022 ਲਈ ਅਹਿਮਦਾਬਾਦ ਦੀ ਟੀਮ ਨੇ ਤਿੰਨ ਖਿਡਾਰੀਆਂ ਨੂੰ ਫਰੈਂਚਾਇਜ਼ੀ ਵਿੱਚ ਸ਼ਾਮਲ ਕੀਤਾ ਹੈ। ਅਹਿਮਦਾਬਾਦ ਟੀਮ ਨੇ ਹਾਰਦਿਕ ਪੰਡਯਾ ਅਤੇ ਰਾਸ਼ਿਦ ਖਾਨ ਅਤੇ ਸ਼ੁਭਮਨ ਗਿੱਲ ਨੂੰ ਸ਼ਾਮਿਲ ਕੀਤਾ ਹੈ ਦਸ ਦਈਏ ਕਿ ਹਾਰਦਿਕ ਪੰਡਯਾ ਅਤੇ ਰਾਸ਼ਿਦ ਖਾਨ ਨੂੰ...

ਵਿਸ਼ਵ ਪੱਧਰੀ ਖਿਡਾਰੀ ਪੈਦਾ ਕਰਨ ਦਾ ਕੇਂਦਰ ਪੰਜਾਬ ਅੱਜ ਬੁਨਿਆਦੀ ਢਾਂਚਾ ਦੇਣ ਵਿੱਚ ਨਾਕਾਮ: ਸੰਦੀਪ ਸਿੰਘ

ਉੱਤਮਤਾ ਦਾ ਮੌਕਾ ਪ੍ਰਾਪਤ ਕਰਨਾ ਹਰ ਨੌਜਵਾਨ ਖਿਡਾਰੀ ਦਾ ਮੌਲਿਕ ਅਧਿਕਾਰ ਹੈ: ਸੰਦੀਪ ਸਿੰਘ ਚੰਡੀਗੜ੍ਹ: 18 ਜਨਵਰੀ 2022 - ਪੰਜਾਬ ਕਿਸੇ ਸਮੇਂ ਵਿਸ਼ਵ ਪੱਧਰੀ ਪੁਰਸ਼ ਅਤੇ ਮਹਿਲਾ ਖਿਡਾਰੀਆਂ ਦੀ ਨਰਸਰੀ ਹੁੰਦਾ ਸੀ। ਪਰ ਬਦਕਿਸਮਤੀ ਨਾਲ ਪਿਛਲੇ ਡੇਢ ਦਹਾਕੇ ਤੋਂ ਇਹ...

ਭਾਰਤੀ ਓਲੰਪਿਕ ਸੰਘ ਦੇ ਪ੍ਰਧਾਨ ਨਰਿੰਦਰ ਬਤਰਾ ‘ਤੇ ਉਨ੍ਹਾਂ ਦੀ ਪਤਨੀ ਕੋਰੋਨਾ ਪਾਜ਼ੇਟਿਵ

ਭਾਰਤੀ ਓਲੰਪਿਕ ਸੰਘ (ਆਈ. ਓ. ਏ.) ਦੇ ਪ੍ਰਧਾਨ ਨਰਿੰਦਰ ਬਤਰਾ 'ਤੇ ਉਨ੍ਹਾਂ ਦੀ ਪਤਨੀ ਚੇਤਨਾ ਕੋਵਿਡ-19 ਜਾਂਚ 'ਚ ਪਾਜ਼ੇਟਿਵ ਪਾਏ ਗਏ ਹਨ। ਨਰਿੰਦਰ ਬਤਰਾ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਚੇਤਨਾ ਤੇ ਮੈਂ ਅੱਜ 16 ਜਨਵਰੀ ਨੂੰ...

ਵਿਰਾਟ ਕੋਹਲੀ ਤੋਂ ਬਾਅਦ ਕੌਣ ਹੋਵੇਗਾ ਟੀਮ ਇੰਡੀਆ ਦਾ ਟੈਸਟ ਮੈਚ ਦਾ Captain?

ਨਵੀਂ ਦਿੱਲੀ: ਵਿਰਾਟ ਕੋਹਲੀ ਨੇ ਟੈਸਟ ਮੈਚਾਂ ਦੀ ਕਪਤਾਨੀ ਛੱਡ ਕੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਵਿਰਾਟ ਦੇ ਕਪਤਾਨੀ ਛੱਡਣ ਤੋਂ ਬਾਅਦ ਹੁਣ ਸਵਾਲ ਉੱਠ ਰਿਹਾ ਹੈ ਕਿ ਅਗਲਾ ਕਪਤਾਨ ਹੋਵੇਗਾ। ਇਸ ਦੇ ਲਈ ਭਾਰਤੀ ਟੀਮ ਕੋਲ ਦੋ...

ਅਫਰੀਕਾ ਤੋਂ ਮਿਲੀ ਹਾਰ ਤੋਂ ਬਾਅਦ ਵਿਰਾਟ ਕੋਹਲੀ ਨੇ ਛੱਡੀ ਕਪਤਾਨੀ

ਕੇਪਟਾਊਨ: ਭਾਰਤ ਟੈਸਟ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਦੱਖਣੀ ਅਫਰੀਕਾ ਤੋਂ ਮਿਲੀ ਸ਼ਰਮਨਾਕ ਹਾਰ ਕਾਰਨ ਟੈਸਟ ਮੈਚਾਂ ਦੀ ਕਪਤਾਨੀ ਵੀ ਛੱਡਣ ਦਾ ਐਲਾਨ ਕਰ ਦਿੱਤਾ ਹੈ। ਇਹ ਦਾ ਐਲਾਨ ਉਨ੍ਹਾਂ ਨੇ ਟਵੀਟ ਕਰਕੇ ਕੀਤਾ ਹੈ। ਵਿਰਾਟ ਕੋਹਲੀ ਨੇ...

ਭਰਤ ਅਰੁਣ ਕੋਲਕਾਤਾ ਨਾਈਟ ਰਾਈਡਰਜ਼ ਦੇ ਗੇਂਦਬਾਜ਼ੀ ਕੋਚ ਨਿਯੁਕਤ

ਭਾਰਤ ਦੇ ਸਾਬਕਾ ਗੇਂਦਬਾਜ਼ੀ ਕੋਚ ਭਰਤ ਅਰੁਣ ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ.) ਫ੍ਰੈਂਚਾਈਜ਼ੀ ਕੋਲਕਾਤਾ ਨਾਈਟ ਰਾਈਡਰਜ਼ (ਕੇ. ਕੇ. ਆਰ.) ਦੇ ਗੇਂਦਬਾਜ਼ੀ ਕੋਚ ਚੁਣੇ ਗਏ ਹਨ। ਨਾਈਟ ਰਾਈਡਰਜ਼ ਦੇ ਸੀਈਓ ਅਤੇ ਐਮਡੀ ਵੈਂਕੀ ਮੈਸੂਰ ਨੇ ਇੱਕ ਬਿਆਨ ਵਿੱਚ ਕਿਹਾ, "ਭਰਤ...

ਦੱਖਣੀ ਅਫਰੀਕਾ ਨੇ ਭਾਰਤ ਨੂੰ ਹਰਾ ਕੇ ਸੀਰੀਜ਼ ‘ਤੇ ਕੀਤਾ ਕਬਜ਼ਾ

ਕੇਪਟਾਊਨ: ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਤੀਜਾ ਅਤੇ ਆਖਰੀ ਟੈਸਟ ਮੈਚ ਕੇਪਟਾਊਨ ‘ਚ ਖੇਡਿਆ ਗਿਆ। ਮੈਚ ‘ਚ ਦੱਖਣੀ ਅਫਰੀਕਾ ਨੇ ਭਾਰਤ ਨੂੰ 7 ਵਿਕਟਾਂ ਨਾਲ ਹਰਾਇਆ। ਪਹਿਲੇ ਦਿਨ ਕਪਤਾਨ ਵਿਰਾਟ ਕੋਹਲੀ ਦੀਆਂ 79 ਦੌੜਾਂ ਦੇ ਦਮ ‘ਤੇ ਭਾਰਤੀ ਟੀਮ...